Judges 4:12
ਕਿਸੇ ਨੇ ਸੀਸਰਾ ਨੂੰ ਜਾ ਦੱਸਿਆ ਕਿ ਅੱਬੀਨੋਅਮ ਦਾ ਪੁੱਤਰ ਬਾਰਾਕ ਤਾਬੋਰ ਪਰਬਤ ਵਿਖੇ ਸੀ।
Judges 4:12 in Other Translations
King James Version (KJV)
And they showed Sisera that Barak the son of Abinoam was gone up to mount Tabor.
American Standard Version (ASV)
And they told Sisera that Barak the son of Abinoam was gone up to mount Tabor.
Bible in Basic English (BBE)
And word was given to Sisera that Barak, the son of Abinoam, had gone up to Mount Tabor.
Darby English Bible (DBY)
When Sis'era was told that Barak the son of Abin'o-am had gone up to Mount Tabor,
Webster's Bible (WBT)
And they showed Sisera that Barak the son of Abinoam had gone up to mount Tabor.
World English Bible (WEB)
They told Sisera that Barak the son of Abinoam was gone up to Mount Tabor.
Young's Literal Translation (YLT)
And they declare to Sisera that Barak son of Abinoam hath gone up to mount Tabor,
| And they shewed | וַיַּגִּ֖דוּ | wayyaggidû | va-ya-ɡEE-doo |
| Sisera | לְסִֽיסְרָ֑א | lĕsîsĕrāʾ | leh-see-seh-RA |
| that | כִּ֥י | kî | kee |
| Barak | עָלָ֛ה | ʿālâ | ah-LA |
| the son | בָּרָ֥ק | bārāq | ba-RAHK |
| Abinoam of | בֶּן | ben | ben |
| was gone up | אֲבִינֹ֖עַם | ʾăbînōʿam | uh-vee-NOH-am |
| to mount | הַר | har | hahr |
| Tabor. | תָּבֽוֹר׃ | tābôr | ta-VORE |
Cross Reference
Joshua 19:12
ਫ਼ੇਰ ਸਰਹੱਦ ਪੂਰਬ ਵੱਲ ਮੁੜਦੀ ਸੀ। ਇਹ ਸ਼ਹਿਰ ਤੋਂ ਕਿਸਲੋਥ ਤਾਬੋਰ ਤੱਕ ਚਲੀ ਗਈ ਸੀ। ਫ਼ੇਰ ਸਰਹੱਦ ਅੱਗੇ ਦਾਬਰਥ ਅਤੇ ਯਾਫ਼ੀਆਂ ਤੱਕ ਚਲੀ ਗਈ ਸੀ।
Joshua 19:34
ਫ਼ੇਰ ਸਰਹੱਦ ਅਜ਼ਨੋਥ ਤਾਬੋਰ ਵਿੱਚੋਂ ਹੁੰਦੀ ਹੋਈ ਪੱਛਮ ਵੱਲ ਚਲੀ ਗਈ ਸੀ। ਸਰਹੱਦ ਹੁੱਕੋਕ ਉੱਤੇ ਆਕੇ ਰੁਕ ਜਾਂਦੀ ਸੀ। ਦੱਖਣੀ ਸਰਹੱਦ ਜ਼ਬੂਲੁਨ ਨੂੰ ਛੂੰਹਦੀ ਸੀ ਅਤੇ ਪੱਛਮੀ ਸਰਹੱਦ ਆਸ਼ੇਰ ਨੂੰ ਛੂੰਹਦੀ ਸੀ। ਸਰਹੱਦ ਪੂਰਬ ਵੱਲ ਯਰਦਨ ਨਦੀ ਕੰਢੇ ਯਹੂਦਾਹ ਨੂੰ ਜਾਂਦੀ ਸੀ।
Judges 4:6
ਦਬੋਰਾਹ ਨੇ ਬਾਰਕ ਨਾਮ ਦੇ ਇੱਕ ਆਦਮੀ ਨੂੰ ਸੰਦੇਸ਼ ਭੇਜਿਆ। ਉਸ ਨੇ, ਉਸ ਨੂੰ ਆਕੇ ਮਿਲਣ ਲਈ ਆਖਿਆ, ਬਾਰਾਕ, ਅਬੀਨੋਅਮ ਨਾਮ ਦੇ ਇੱਕ ਆਦਮੀ ਦਾ ਪੁੱਤਰ ਸੀ। ਬਾਰਾਕ ਕਦਸ਼ ਦੇ ਸ਼ਹਿਰ ਵਿੱਚ ਰਹਿੰਦਾ ਸੀ, ਜਿਹੜਾ ਨਫ਼ਤਾਲੀ ਦੇ ਇਲਾਕੇ ਅੰਦਰ ਹੈ। ਦਬੋਰਾਹ ਨੇ ਬਰਾਕ ਨੂੰ ਆਖਿਆ, “ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਤੈਨੂੰ ਆਦੇਸ਼ ਦਿੰਦਾ ਹੈ: ‘ਜਾ ਅਤੇ ਜਾਕੇ ਨਫ਼ਤਾਲੀ ਅਤੇ ਜ਼ਬੂਲੁਨ ਦੇ ਪਰਿਵਾਰ-ਸਮੂਹਾਂ ਵਿੱਚ 10,000 ਆਦਮੀ ਇਕੱਠੇ ਕਰ। ਉਨ੍ਹਾਂ ਆਦਮੀਆਂ ਦੀ ਤਬੋਰ ਪਰਬਤ ਉੱਤੇ ਅਗਵਾਈ ਕਰ।
Psalm 89:12
ਤੁਸੀਂ ਉੱਤਰ ਅਤੇ ਦੱਖਣ ਵਿੱਚ ਹਰ ਚੀਜ਼ ਸਾਜੀ। ਤਾਬੋਰ ਅਤੇ ਹਰਮੋਨ ਦੇ ਪਰਬਤ ਤੁਹਾਡੇ ਨਾਮ ਦੀ ਉਸਤਤਿ ਗਾਉਂਦੇ ਹਨ।
Jeremiah 46:18
ਇਹ ਸੰਦੇਸ਼ ਪਾਤਸ਼ਾਹ ਵੱਲੋਂ ਹੈ। ਸਰਬ-ਸ਼ਕਤੀਮਾਨ ਯਹੋਵਾਹ ਪਾਤਸ਼ਾਹ ਹੈ। “ਮੈਂ ਆਪਣੇ ਜੀਵਨ ਦੀ ਸੌਂਹ ਖਾਂਦਾ ਹਾਂ, ਇੱਕ ਬਹਾਦੁਰ ਆਗੂ ਆਵੇਗਾ। ਇਹ ਇੰਨੀ ਪ੍ਰਪਕੱਤਾ ਨਾਲ ਹੀ ਵਾਪਰੇਗਾ ਜਿੰਨਾ ਕਿ ਤਾਬੋਰ ਇੱਕ ਮਹਾਨ ਪਰਬਤ ਅਤੇ ਕਾਰਮੇਲ ਸਮੁੰਦਰ ਦੇ ਕੰਢੇ ਹੈ।