ਪੰਜਾਬੀ
Judges 4:16 Image in Punjabi
ਬਾਰਾਕ ਨੇ ਸੀਸਰਾ ਦੀ ਫ਼ੌਜ ਨਾਲ ਲੜਾਈ ਜਾਰੀ ਰੱਖੀ। ਬਾਰਾਕ ਅਤੇ ਉਸ ਦੇ ਬੰਦਿਆਂ ਨੇ ਸੀਸਰਾ ਦੇ ਰੱਥਾਂ ਅਤੇ ਉਸਦੀ ਫ਼ੌਜ ਦਾ ਹਾਰੋਸ਼ਥ ਹਾਗੋਯਿਮ ਤੱਕ ਪਿੱਛਾ ਕੀਤਾ। ਬਾਰਾਕ ਅਤੇ ਉਸ ਦੇ ਬੰਦਿਆਂ ਨੇ ਆਪਣੀਆਂ ਤਲਵਾਰਾਂ ਨਾਲ ਸੀਸਰਾ ਦੇ ਸਾਰੇ ਆਦਮੀਆਂ ਨੂੰ ਮਾਰ ਦਿੱਤਾ। ਸੀਸਰਾ ਦਾ ਕੋਈ ਵੀ ਬੰਦਾ ਜਿਉਂਦਾ ਨਹੀਂ ਬਚਿਆ।