ਪੰਜਾਬੀ
Judges 4:19 Image in Punjabi
ਸੀਸਰਾ ਨੇ ਯਾਏਲ ਨੂੰ ਆਖਿਆ, “ਮੈਨੂੰ ਪਿਆਸ ਲੱਗੀ ਹੈ ਕਿਰਪਾ ਕਰਕੇ ਮੈਨੂੰ ਪੀਣ ਲਈ ਥੋੜਾ ਪਾਣੀ ਦੇ।” ਯਾਏਲ ਕੋਲ ਪਾਣੀ ਦੀ ਇੱਕ ਮਸ਼ਕ ਸੀ ਜਿਸ ਵਿੱਚ ਉਸ ਨੇ ਦੁੱਧ ਰੱਖਿਆ ਹੋਇਆ ਸੀ। ਉਸ ਨੇ ਸੀਸਰਾ ਨੂੰ ਪੀਣ ਲਈ ਉਸ ਵਿੱਚੋਂ ਥੋੜਾ ਜਿਹਾ ਦੁੱਧ ਦਿੱਤਾ। ਫ਼ੇਰ ਉਸ ਨੇ ਸੀਸਰਾ ਨੂੰ ਢੱਕ ਦਿੱਤਾ।