Judges 8:31
ਗਿਦਾਊਨ ਦੀ ਇੱਕ ਘਰ ਵਾਲੀ ਸੀ ਜੋ ਕਿ ਸ਼ਕਮ ਸ਼ਹਿਰ ਵਿੱਚ ਰਹਿੰਦੀ ਸੀ। ਉਸ ਪਤਨੀ ਤੋਂ ਉਸਦਾ ਇੱਕ ਪੁੱਤਰ ਸੀ ਅਤੇ ਉਸਦਾ ਨਾਮ ਅਬੀਮਲਕ ਸੀ।
And his concubine | וּפִֽילַגְשׁוֹ֙ | ûpîlagšô | oo-fee-lahɡ-SHOH |
that | אֲשֶׁ֣ר | ʾăšer | uh-SHER |
was in Shechem, | בִּשְׁכֶ֔ם | biškem | beesh-HEM |
she | יָֽלְדָה | yālĕdâ | YA-leh-da |
also | לּ֥וֹ | lô | loh |
bare | גַם | gam | ɡahm |
him a son, | הִ֖יא | hîʾ | hee |
בֵּ֑ן | bēn | bane | |
whose name | וַיָּ֥שֶׂם | wayyāśem | va-YA-sem |
he called | אֶת | ʾet | et |
Abimelech. | שְׁמ֖וֹ | šĕmô | sheh-MOH |
אֲבִימֶֽלֶךְ׃ | ʾăbîmelek | uh-vee-MEH-lek |
Cross Reference
Genesis 16:15
ਹਾਜਰਾ ਨੇ ਅਬਰਾਮ ਦੇ ਪੁੱਤਰ ਨੂੰ ਜਨਮ ਦਿੱਤਾ ਅਤੇ ਅਬਰਾਮ ਨੇ ਪੁੱਤਰ ਦਾ ਨਾਮ ਇਸਮਾਏਲ ਰੱਖਿਆ।
Genesis 20:2
ਅਬਰਾਹਾਮ ਨੇ ਲੋਕਾਂ ਨੂੰ ਆਖਿਆ ਕਿ ਸਾਰਾਹ ਉਸਦੀ ਭੈਣ ਸੀ। ਇਸ ਲਈ ਅਬੀਮਲਕ ਗਰਾਰ ਦੇ ਰਾਜੇ ਨੇ ਸਾਰਾਹ ਨੂੰ ਆਪਣੀ ਪਤਨੀ ਬਨਾਉਣ ਲਈ ਲੈ ਲਿਆ।
Genesis 22:24
ਨਾਹੋਰ ਦੇ ਆਪਣੀ ਦਾਸੀ ਰੂਮਾਹ ਤੋਂ ਵੀ ਚਾਰ ਪੁੱਤਰ ਸਨ। ਇਹ ਪੁੱਤਰ ਸਨ, ਤਬਹ, ਗਹਮ, ਤਹਸ਼ ਅਤੇ ਮਾਕਾਹ।
Judges 9:1
ਅਬੀਮਲਕ ਰਾਜਾ ਬਣਦਾ ਹੈ ਅਬੀਮਲਕ ਯਰੁੱਬਆਲ (ਗਿਦਾਊਨ) ਦਾ ਪੁੱਤਰ ਸੀ। ਅਬੀਮਲਕ ਆਪਣੇ ਉਨ੍ਹਾਂ ਚਾਚਿਆਂ ਕੋਲ ਗਿਆ ਜਿਹੜੇ ਸ਼ਕਮ ਸ਼ਹਿਰ ਵਿੱਚ ਰਹਿੰਦੇ ਸਨ। ਉਸ ਨੇ ਆਪਣੇ ਚਾਚਿਆਂ ਅਤੇ ਮਾਤਾ ਦੇ ਸਾਰੇ ਪਰਿਵਾਰ ਨੂੰ ਆਖਿਆ,
Judges 9:18
ਪਰ ਹੁਣ ਤੁਸੀਂ ਮੇਰੇ ਪਿਤਾ ਦੇ ਪਰਿਵਾਰ ਦੇ ਵਿਰੁੱਧ ਹੋ ਗਏ ਹੋ ਤੁਸੀਂ ਮੇਰੇ ਪਿਤਾ ਦੇ 70 ਪੁੱਤਰਾਂ ਨੂੰ ਇੱਕੋ ਪੱਥਰ ਉੱਤੇ ਮਾਰ ਦਿੱਤਾ। ਤੁਸੀਂ ਅਬੀਮਲਕ, ਮੇਰੇ ਪਿਤਾ ਦੀ ਦਾਸੀ ਦੇ ਪੁੱਤਰ ਨੂੰ ਸ਼ਕਮ ਸ਼ਹਿਰ ਦਾ ਨਵਾਂ ਰਾਜਾ ਬਣ ਦਿੱਤਾ, ਕਿਉਂਕਿ ਉਹ ਤੁਹਾਡਾ ਰਿਸ਼ਤੇਦਾਰ ਹੈ।