Luke 4:19 in Punjabi

Punjabi Punjabi Bible Luke Luke 4 Luke 4:19

Luke 4:19
ਅਤੇ ਲੋਕਾਂ ਨੂੰ ਇਸ ਗੱਲ ਦਾ ਐਲਾਨ ਕਰਨ ਲਈ ਕਿ ਪ੍ਰਭੂ ਦਾ ਆਪਣੀ ਮਿਹਰ ਪ੍ਰਗਟ ਕਰਨ ਦਾ ਨਿਯੁਕਤ ਸਮਾਂ ਨੇੜੇ ਆ ਗਿਆ ਹੈ।”

Luke 4:18Luke 4Luke 4:20

Luke 4:19 in Other Translations

King James Version (KJV)
To preach the acceptable year of the Lord.

American Standard Version (ASV)
To proclaim the acceptable year of the Lord.

Bible in Basic English (BBE)
To give knowledge that the year of the Lord's good pleasure is come.

Darby English Bible (DBY)
to preach [the] acceptable year of [the] Lord.

World English Bible (WEB)
And to proclaim the acceptable year of the Lord."

Young's Literal Translation (YLT)
To proclaim the acceptable year of the Lord.'

To
preach
κηρύξαιkēryxaikay-RYOO-ksay
the
acceptable
ἐνιαυτὸνeniautonane-ee-af-TONE
year
κυρίουkyrioukyoo-REE-oo
of
the
Lord.
δεκτόνdektonthake-TONE

Cross Reference

Isaiah 61:2
ਯਹੋਵਾਹ ਨੇ ਮੈਨੂੰ ਉਸ ਸਮੇਂ ਦਾ ਐਲਾਨ ਕਰਨ ਲਈ ਭੇਜਿਆ ਸੀ ਕਿ ਉਹ ਕਦੋਂ ਆਪਣੀ ਮਿਹਰ ਦਰਸਾਵੇਗਾ। ਯਹੋਵਾਹ ਨੇ ਮੈਨੂੰ ਇਹ ਐਲਾਨ ਕਰਨ ਲਈ ਭੇਜਿਆ ਸੀ ਕਿ ਕਦੋਂ ਸਾਡਾ ਪਰਮੇਸ਼ੁਰ ਮੰਦੇ ਲੋਕਾਂ ਨੂੰ ਸਜ਼ਾ ਦੇਵੇਗਾ। ਯਹੋਵਾਹ ਨੇ ਮੈਨੂੰ ਉਦਾਸ ਲੋਕਾਂ ਨੂੰ ਸੱਕੂਨ ਦੇਣ ਲਈ ਭੇਜਿਆ ਸੀ।

Isaiah 63:4
ਮੈਂ ਲੋਕਾਂ ਨੂੰ ਸਜ਼ਾ ਦੇਣ ਲਈ ਇੱਕ ਸਮਾਂ ਚੁਣਿਆ। ਹੁਣ ਮੇਰਾ, ਆਪਣੇ ਬੰਦਿਆਂ ਨੂੰ ਬਚਾਉਣ ਅਤੇ ਉਨ੍ਹਾਂ ਦੀ ਰਾਖੀ ਕਰਨ ਦਾ ਸਮਾਂ ਆ ਰਿਹਾ ਹੈ।

Leviticus 25:8
ਮੁਕਤੀ ਦਾ ਵਰ੍ਹਾ-ਜੁਬਲੀ “ਤੁਸੀਂ ਸੱਤਾਂ ਵਰ੍ਹਿਆਂ ਦੇ ਸੱਤਾਂ ਸਮੂਹ ਨੂੰ ਵੀ ਗਿਣੋਂਗੇ। ਇਹ 49 ਸਾਲ ਹੋਣਗੇ।

Leviticus 25:50
“ਤੁਸੀਂ ਕੀਮਤ ਦਾ ਨਿਆਂ ਕਿਵੇਂ ਕਰੋਂਗੇ? ਤੁਹਾਨੂੰ ਜਦੋਂ ਤੋਂ ਉਸ ਨੇ ਆਪਣੇ-ਆਪ ਨੂੰ ਵੇਚਿਆ ਸੀ ਜੁਬਲੀ ਵਰ੍ਹੇ ਤੀਕ ਸਾਲ ਗਿਨਣੇ ਚਾਹੀਦੇ ਹਨ। ਇਸ ਗਿਣਤੀ ਦੀ ਵਰਤੋਂ ਕੀਮਤ ਨਿਰਧਾਰਤ ਕਰਨ ਲਈ ਕਰੋ। ਕਿਉਂਕਿ ਅਸਲ ਵਿੱਚ ਉਸ ਬੰਦੇ ਨੇ ਉਸ ਨੂੰ ਕੁਝ ਸਾਲਾਂ ਲਈ ਹੀ ਭਾੜੇ ਤੇ ਰੱਖਿਆ ਸੀ।

Luke 19:42
ਉਸ ਨੇ ਯਰੂਸ਼ਲਮ ਨੂੰ ਆਖਿਆ, “ਕਾਸ਼ ਕਿ ਤੂੰ ਅੱਜ ਇਹ ਜਾਣਦਾ ਕਿ ਤੇਰੇ ਲਈ ਕਿਹੜੀਆਂ ਗੱਲਾਂ ਸ਼ਾਂਤੀ ਲਿਆਉਣਗੀਆਂ। ਪਰ ਤੂੰ ਇਸ ਨੂੰ ਨਹੀਂ ਜਾਣ ਸੱਕਦਾ ਕਿਉਂਕਿ ਇਹ ਤੈਥੋਂ ਲੁਕੀਆਂ ਹੋਈਆਂ ਹਨ।

2 Corinthians 6:1
ਅਸੀਂ ਪਰਮੇਸ਼ੁਰ ਦੇ ਨਾਲ ਕੰਮ ਕਰਨ ਵਾਲੇ ਕਾਮੇ ਹਾਂ। ਇਸ ਲਈ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ। ਇਹ ਵੇਖਣਾ ਕਿ ਜਿਹੜੀ ਮਿਹਰ ਤੁਸੀਂ ਪਰਮੇਸ਼ੁਰ ਤੋਂ ਪ੍ਰਾਪਤ ਕਰਦੇ ਹੋ ਕਿਤੇ ਵਿਅਰਥ ਨਾ ਹੋ ਜਾਵੇ।

Numbers 36:4
ਲੋਕ ਸ਼ਾਇਦ ਆਪਣੀ ਜ਼ਮੀਨ ਵੇਚ ਦੇਣ। ਪਰ ਜੁਬਲੀ ਵਰ੍ਹੇ ਵਿੱਚ ਸਾਰੀ ਜ਼ਮੀਨ ਉਸੇ ਪਰਿਵਾਰ-ਸਮੂਹ ਕੋਲ ਵਾਪਸ ਆ ਜਾਂਦੀ ਹੈ ਜਿਹੜਾ ਇਸਦਾ ਅਸਲੀ ਮਾਲਿਕ ਹੁੰਦਾ ਹੈ। ਉਸ ਸਮੇਂ ਉਸ ਜ਼ਮੀਨ ਦਾ ਮਾਲਿਕ ਕੌਣ ਹੋਵੇਗਾ ਜਿਹੜਾ ਸਲਾਫ਼ਹਾਦ ਦੀਆਂ ਧੀਆਂ ਦੀ ਹੈ? ਕੀ ਸਾਡਾ ਪਰਿਵਾਰ ਸਦਾ ਲਈ ਉਸ ਜ਼ਮੀਨ ਨੂੰ ਗਵਾ ਲਵੇਗਾ?”