Mark 14

1 ਯਹੂਦੀ ਆਗੂਆਂ ਦੀ ਯਿਸੂ ਨੂੰ ਮਾਰਨ ਦੀ ਵਿਉਂਤ ਦੋ ਦਿਨਾਂ ਪਿੱਛੋਂ ਪਸਾਹ ਅਤੇ ਪਤੀਰੀ ਰੋਟੀ ਦਾ ਤਿਉਹਾਰ ਆਉਣ ਵਾਲਾ ਸੀ। ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਹੋਏ ਸਨ ਕਿ ਉਸ ਨੂੰ ਕਿਵੇ ਛੱਲ ਨਾਲ ਫ਼ੜ ਸੱਕਣ ਤੇ ਜਾਨੋਂ ਮਾਰ ਸੁੱਟਣ?

2 ਉਨ੍ਹਾਂ ਆਖਿਆ, “ਪਰ ਅਸੀਂ ਤਿਉਹਾਰ ਦੇ ਸਮੇਂ ਉਸ ਨੂੰ ਨਹੀਂ ਮਾਰ ਸੱਕਦੇ ਕਿਉਂਕਿ ਅਸੀਂ ਨਹੀਂ ਚਾਹੁੰਦੇ ਕਿ ਲੋਕ ਕ੍ਰੋਧ ਵਿੱਚ ਆਕੇ ਕੋਈ ਹੰਗਾਮਾ ਕਰਨ।”

3 ਇੱਕ ਔਰਤ ਵੱਲੋਂ ਵਿਸ਼ੇਸ਼ ਕਾਰਜ ਜਦੋਂ ਯਿਸੂ ਬੈਤਅਨੀਆ ਵਿੱਚ ਸੀ ਤਾਂ ਉਹ ਸ਼ਮਊਨ ਕੋੜ੍ਹੀ ਦੇ ਘਰ ਰੋਟੀ ਖਾਣ ਬੈਠਾ ਸੀ ਤਾਂ ਇੱਕ ਔਰਤ ਉਸ ਕੋਲ ਆਈ। ਉਹ ਇੱਕ ਸੰਗਮਰਮਰ ਦੀ ਸ਼ੀਸ਼ੀ ਵਿੱਚ ਕੀਮਤੀ ਅਤਰ ਭਰਕੇ ਲਿਆਈ। ਇਹ ਅਤਰ ਨਾਰਡ ਪੌਦੇ ਤੋਂ ਬਣਿਆ ਹੋਇਆ ਸੀ। ਉਸ ਔਰਤ ਨੇ ਸ਼ੀਸ਼ੀ ਖੋਲ੍ਹੀ ਅਤੇ ਯਿਸੂ ਦੇ ਸਿਰ ਉੱਤੇ ਡੋਲ੍ਹ ਦਿੱਤੀ।

4 ਉੱਥੇ ਬੈਠੇ ਕੁਝ ਲੋਕਾਂ ਨੇ ਇਹ ਵੇਖਿਆ ਅਤੇ ਗੁੱਸੇ ਹੋ ਗਏ ਅਤੇ ਇਸ ਬਾਰੇ ਇੱਕ ਦੂਜੇ ਨਾਲ ਗੱਲਾਂ ਕਰਨ ਲੱਗੇ। ਉਨ੍ਹਾਂ ਆਖਿਆ, “ਉਸਨੇ ਇਸ ਅਤਰ ਨੂੰ ਫ਼ਿਜ਼ੂਲ ਕਿਉਂ ਗੁਆਇਆ।

5 ਕਿਉਂਕਿ ਉਹ ਅਤਰ ਇੱਕ ਸਾਲ ਦੀ ਮਿਹਨਤ ਜਿੰਨਾ ਸੀ ਅਤੇ ਇਹੀ ਅਤਰ ਵੇਚਕੇ ਇਸਦਾ ਪੈਸਾ ਗਰੀਬ ਲੋਕਾਂ ਵਿੱਚ ਵੰਡਿਆ ਜਾਂਦਾ ਤਾਂ ਕਿੰਨਾ ਚੰਗਾ ਹੁੰਦਾ।” ਇਉਂ ਉਹ ਉਸ ਔਰਤ ਦੀ ਅਲੋਚਨਾ ਕਰਨ ਲੱਗੇ।

6 ਯਿਸੂ ਨੇ ਆਖਿਆ, “ਤੁਸੀਂ ਉਸ ਨੂੰ ਇੱਕਲਾ ਛੱਡ ਦਿਉ। ਤੁਸੀਂ ਉਸ ਨੂੰ ਪਰੇਸ਼ਾਨ ਨਾ ਕਰੋ? ਉਸ ਨੇ ਮੇਰੇ ਲਈ ਬਹੁਤ ਚੰਗਾ ਕੰਮ ਕੀਤਾ ਹੈ।

7 ਕਿਉਂਕਿ ਗਰੀਬ ਲੋਕ ਤਾਂ ਹਮੇਸ਼ਾ ਤੁਹਾਡੇ ਨਾਲ ਹੀ ਰਹਿਣੇ ਹਨ ਅਤੇ ਤੁਸੀਂ ਜਦੋਂ ਚਾਹੋਂ ਉਨ੍ਹਾਂ ਦੀ ਮਦਦ ਕਰ ਸੱਕਦੇ ਹੋ। ਪਰ ਮੈਂ ਹਮੇਸ਼ਾ ਤੁਹਾਡੇ ਕੋਲ ਨਹੀਂ ਰਹਿਣਾ।

8 ਉਸ ਨੇ ਉਹੀ ਕੀਤਾ ਜੋ ਉਹ ਕਰ ਸੱਕਦੀ ਸੀ। ਉਸ ਨੇ ਮੇਰੇ ਸਰੀਰ ਤੇ ਅਤਰ ਡੋਲ੍ਹਿਆ। ਉਸ ਨੇ ਇਹ ਮਿਥੇ ਸਮੇਂ ਤੋਂ ਪਹਿਲਾਂ ਮੇਰੇ ਸਰੀਰ ਨੂੰ ਦਫ਼ਨਾਉਣ ਲਈ ਤਿਆਰ ਕੀਤਾ ਹੈ।

9 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਸਾਰੀ ਦੁਨੀਆਂ ਵਿੱਚ ਜਿੱਥੇ ਕਿਤੇ ਖੁਸ਼ਖਬਰੀ ਦਾ ਪ੍ਰਚਾਰ ਹੋਵੇਗਾ, ਉੱਥੇ ਜੋ ਇਸਨੇ ਕੀਤਾ ਹੈ, ਉਹ ਵੀ ਕਿਹਾ ਜਾਵੇਗ਼ਾ। ਅਤੇ ਲੋਕ ਇਸ ਨੂੰ ਯਾਦ ਰੱਖਣਗੇ।”

10 ਯਹੂਦਾ ਦਾ ਯਿਸੂ ਦੇ ਦੁਸ਼ਮਨਾਂ ਦੀ ਮਦਦ ਲਈ ਰਾਜ਼ੀ ਹੋਣਾ ਤਦ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਪ੍ਰਧਾਨ ਜਾਜਕ ਕੋਲ ਗਿਆ। ਉਸਦਾ ਨਾਂ ਸੀ ਯਹੂਦਾ ਇਸੱਕਰਿਯੋਤੀ ਅਤੇ ਇਹ ਯਿਸੂ ਨੂੰ ਉਸ ਦੇ ਵੈਰੀਆਂ ਦੇ ਹਵਾਲੇ ਕਰਨਾ ਚਾਹੁੰਦਾ ਸੀ।

11 ਪ੍ਰਧਾਨ ਜਾਜਕ ਇਹ ਸੁਣਕੇ ਬੜੇ ਖੁਸ਼ ਹੋਏ ਅਤੇ ਇਸ ਬਦਲੇ ਉਸ ਨੂੰ ਰੁਪਏ ਦੇਣ ਦਾ ਵਾਅਦਾ ਕੀਤਾ। ਇਸ ਲਈ ਉਹ ਉਸ ਨੂੰ ਫ਼ੜਵਾਉਣ ਦਾ ਮੌਕਾ ਵੇਖ ਰਿਹਾ ਸੀ।

12 ਪਸਾਹ ਦਾ ਭੋਜਨ ਇਹ ਯਹੂਦੀਆਂ ਦੇ ਪਤੀਰੀ ਰੋਟੀ ਦੇ ਤਿਉਹਾਰ ਦਾ ਪਹਿਲਾ ਦਿਨ ਸੀ। ਇਹ ਉਹ ਸਮਾਂ ਸੀ ਜਦੋਂ ਉਹ ਪਸਾਹ ਦੇ ਲੇਲੇ ਦਾ ਬਲਿਦਾਨ ਕਰਦੇ ਸਨ। ਤਾਂ ਯਿਸੂ ਦੇ ਚੇਲਿਆਂ ਨੇ ਉਸ ਨੂੰ ਕਿਹਾ, “ਤੂੰ ਸਾਥੋਂ ਆਪਣੇ ਵਾਸਤੇ ਪਸਾਹ ਦਾ ਭੋਜਨ ਕਿੱਥੇ ਤਿਆਰ ਕਰਾਉਣਾ ਚਾਹੁੰਨਾ ਹੈਂ?”

13 ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਸ਼ਹਿਰ ਵਿੱਚ ਭੇਜਿਆ। ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਸ਼ਹਿਰ ਵੱਲ ਜਾਵੋ ਅਤੇ ਉੱਥੇ ਤੁਹਾਨੂੰ ਇੱਕ ਆਦਮੀ ਪਾਣੀ ਦਾ ਘੜਾ ਚੁੱਕੀ ਆਉਂਦਾ ਮਿਲੇਗਾ। ਉਹ ਤੁਹਾਡੇ ਵੱਲ ਆਵੇਗਾ ਤਾਂ ਤੁਸੀਂ ਉਸ ਦੇ ਪਿੱਛੇ ਹੋ ਤੁਰਨਾ।

14 ਉਹ ਆਦਮੀ ਇੱਕ ਘਰ ਵੱਲ ਜਾਵੇਗਾ ਤਾਂ ਤੁਸੀਂ ਵੀ ਉਸ ਘਰ ਵਿੱਚ ਜਾਕੇ ਉਸ ਦੇ ਮਾਲਕ ਨੂੰ ਆਖਣਾ, ‘ਗੁਰੂ ਪੁੱਛਦਾ ਹੈ ਕਿ ਸਾਨੂੰ ਉਹ ਕਮਰਾ ਵਿਖਾ ਜਿੱਥੇ ਉਹ ਅਤੇ ਉਸ ਦੇ ਚੇਲੇ ਪਸਾਹ ਦਾ ਭੋਜਨ ਖਾ ਸੱਕਣ।’

15 ਮਾਲਕ ਤੁਹਾਨੂੰ ਘਰ ਦੇ ਉੱਪਰ ਇੱਕ ਵੱਡਾ ਚੁਬਾਰਾ ਵਿਖਾਏਗਾ। ਅਤੇ ਉਹ ਕਮਰਾ ਜੋ ਸਾਡੇ ਲਈ ਤਿਆਰ ਹੈ, ਉੱਥੇ ਜਾਕੇ ਸਾਡੇ ਲਈ ਭੋਜਨ ਦੀ ਤਿਆਰੀ ਕਰੋ।”

16 ਇਉਂ ਉਹ ਚੇਲੇ ਸ਼ਹਿਰ ਵੱਲ ਨੂੰ ਚੱਲੇ ਗਏ। ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਯਿਸੂ ਨੇ ਆਖਿਆ ਸੀ, ਅਤੇ ਉੱਥੇ ਹੀ ਚੇਲਿਆਂ ਨੇ ਪਸਾਹ ਦੇ ਭੋਜਨ ਦੀ ਤਿਆਰੀ ਕੀਤੀ।

17 ਸ਼ਾਮ ਦੇ ਵੇਲੇ, ਯਿਸੂ ਬਾਰ੍ਹਾਂ ਰਸੂਲਾਂ ਨਾਲ ਆਇਆ।

18 ਜਦੋਂ ਉਹ ਸਾਰੇ ਖਾ ਰਹੇ ਸਨ ਤਾਂ ਉਸ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਜੋ ਇੱਕ ਮੇਰੇ ਨਾਲ ਖਾ ਰਿਹਾ ਹੈ ਮੈਨੂੰ ਫ਼ੜਵਾਏਗਾ।”

19 ਚੇਲੇ ਇਹ ਸੁਣਕੇ ਬੜੇ ਉਦਾਸ ਹੋਏ ਅਤੇ ਹਰ ਇੱਕ ਨੇ ਉਸ ਨੂੰ ਕਿਹਾ, “ਯਕੀਨਨ, ਮੈਂ ਉਹ ਨਹੀਂ ਹਾਂ! ਕੀ ਇਹ ਸੱਚ ਨਹੀਂ ਹੈ?”

20 ਉਸ ਨੇ ਆਖਿਆ, “ਜੋ ਆਦਮੀ ਮੈਨੂੰ ਫ਼ੜਵਾਏਗਾ ਉਹ ਤੁਹਾਡੇ ਬਾਰ੍ਹਾਂ ਵਿੱਚੋਂ ਹੀ ਹੈ ਅਤੇ ਇਹ ਉਹ ਹੈ ਜੋ ਮੇਰੇ ਭੋਜਨ ਵਾਲੇ ਕਟੋਰੇ ਵਿੱਚ ਮੇਰੇ ਨਾਲ ਹੀ ਹੱਥ ਪਾਉਂਦਾ ਹੈ।

21 ਜਿਵੇਂ ਕਿ ਪੋਥੀਆਂ ਉਸ ਬਾਰੇ ਆਖਦੀਆਂ ਹਨ, ਮਨੁੱਖ ਦਾ ਪੁੱਤਰ ਮਰ ਜਾਵੇਗਾ। ਪਰ ਜੋ ਉਸ ਨੂੰ ਫ਼ੜਵਾਏਗਾ ਉਸ ਲਈ ਇਹ ਬਹੁਤ ਬੁਰਾ ਹੋਵੇਗਾ। ਇਸ ਨਾਲੋਂ ਤਾਂ ਚੰਗਾ ਸੀ ਕਿ ਉਹ ਆਦਮੀ ਪੈਦਾ ਹੀ ਨਾ ਹੁੰਦਾ।”

22 ਪ੍ਰਭੂ ਦਾ ਰਾਤ ਦਾ ਖਾਣਾ ਜਦੋਂ ਉਹ ਭੋਜਨ ਖਾ ਰਹੇ ਸਨ, ਯਿਸੂ ਨੇ ਰੋਟੀ ਲਈ ਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਰੋਟੀ ਤੋੜੀ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤੀ ਅਤੇ ਆਖਿਆ, “ਇਹ ਰੋਟੀ ਫ਼ੜੋ ਤੇ ਖਾ ਲਵੋ, ਇਹ ਮੇਰਾ ਸਰੀਰ ਹੈ।”

23 ਤਾਂ ਉਸ ਨੇ ਦਾਖ ਰਸ ਦਾ ਪਿਆਲਾ ਫ਼ੜਿਆ ਤੇ ਫ਼ਿਰ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤਾ। ਸਭ ਨੇ ਉਸ ਪਿਆਲੇ ਵਿੱਚੋਂ ਉਹ ਦਾਖ ਰਸ ਪੀਤਾ।

24 ਤਾਂ ਫ਼ਿਰ ਯਿਸੂ ਨੇ ਆਖਿਆ, “ਇਹ ਮੇਰਾ ਲਹੂ ਹੈ, ਇਹ ਨਵੇਂ ਕਰਾਰ ਦਾ ਲਹੂ ਹੈ ਜਿਹੜਾ ਬਹੁਤਿਆਂ ਲਈ ਵਹਾਇਆ ਗਿਆ ਹੈ

25 ਮੈਂ ਤੁਹਾਨੂੰ ਸੱਚ ਆਖਦਾ ਹੈ। ਮੈਂ ਇਹ ਦਾਖ ਰਸ ਫ਼ੇਰ ਨਹੀਂ ਪੀਵਾਂਗਾ, ਜਦੋਂ ਮੈਂ ਇਹ ਪਰਮੇਸ਼ੁਰ ਦੇ ਰਾਜ ਵਿੱਚ ਪੀਵਾਂਗਾ ਇਹ ਨਵਾਂ ਹੋਵੇਗਾ।”

26 ਉਨ੍ਹਾਂ ਸਾਰਿਆਂ ਨੇ ਮਿਲਕੇ ਇੱਕ ਗੀਤ ਗਾਇਆ ਅਤੇ ਜੈਤੂਨ ਦੇ ਪਹਾੜ ਨੂੰ ਚੱਲੇ ਗਏ।

27 ਯਿਸੂ ਦੇ ਸਾਰੇ ਚੇਲੇ ਉਸ ਨੂੰ ਛੱਡ ਜਾਣਗੇ ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਤੁਸੀਂ ਸਾਰੇ ਆਪਣਾ ਵਿਸ਼ਵਾਸ ਗੁਆ ਲਵੋਂਗੇ। ਇਉਂ ਪੋਥੀਆਂ ਵਿੱਚ ਲਿਖਿਆ ਹੋਇਆ ਹੈ: ‘ਮੈਂ ਆਜੜੀ ਨੂੰ ਮਾਰਾਂਗਾ ਅਤੇ ਭੇਡਾਂ ਖਿੱਲਰ ਜਾਣਗੀਆਂ।’

28 ਪਰ ਮੈਂ ਮਰਨ ਉਪਰੰਤ ਮੁੜ ਜਿਉਣ ਦੇ ਬਾਦ ਗਲੀਲ ਨੂੰ ਜਾਵਾਂਗਾ। ਤੁਹਾਡੇ ਉੱਥੇ ਪਹੁੰਚਣ ਤੋਂ ਪਹਿਲਾਂ ਮੈਂ ਉੱਥੇ ਹੋਵਾਂਗਾ।”

29 ਤਾਂ ਪਤਰਸ ਨੇ ਕਿਹਾ, “ਭਾਵੇ ਸਾਰੇ ਚੇਲੇ ਤੇਰੇ ਤੇ ਵਿਸ਼ਵਾਸ ਛੱਡ ਦੇਣ ਪਰ ਮੈਂ ਨਹੀਂ ਛੱਡਾਂਗਾ।”

30 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅੱਜ ਹੀ, ਰਾਤ ਕੁੱਕੜ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਆਖੇਂਗਾ ਕਿ ਤੂੰ ਮੈਨੂੰ ਨਹੀਂ ਜਾਣਦਾ?”

31 ਪਰ ਪਤਰਸ ਨੇ ਬੜੀ ਦ੍ਰਿੜ੍ਹਤਾ ਨਾਲ ਕਿਹਾ, “ਮੈਂ ਇਹ ਕਦੇ ਵੀ ਨਹੀਂ ਕਹਾਂਗਾ।” ਬਾਕੀ ਸਾਰੇ ਚੇਲਿਆਂ ਨੇ ਵੀ ਉਸ ਨੂੰ ਇੰਝ ਹੀ ਆਖਿਆ।

32 ਯਿਸੂ ਦਾ ਇੱਕਲਿਆਂ ਪ੍ਰ੍ਰਾਰਥਨਾ ਕਰਨਾ ਫ਼ੇਰ ਯਿਸੂ ਆਤੇ ਉਸ ਦੇ ਚੇਲੇ ਗਥਸਮਨੀ ਨਾਂ ਦੀ ਇੱਕ ਜਗ੍ਹਾ ਤੇ ਗਏ ਅਤੇ ਉਸ ਨੇ ਜਾਕੇ ਆਪਣੇ ਚੇਲਿਆਂ ਨੂੰ ਕਿਹਾ, “ਜਦ ਤੱਕ ਮੈਂ ਪ੍ਰਾਰਥਨਾ ਕਰਦਾ ਹਾਂ ਤੁਸੀਂ ਇੱਥੇ ਬੈਠੋ।”

33 ਉਸ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਆਪਣੇ ਨਾਲ ਆਉਣ ਨੂੰ ਕਿਹਾ। ਉਹ ਬੜਾ ਦੁੱਖੀ ਅਤੇ ਦਿਲਗੀਰ ਸੀ।

34 ਉਸ ਨੇ ਉਨ੍ਹਾਂ ਨੂੰ ਕਿਹਾ, “ਮੇਰਾ ਆਤਮਾ ਬੜਾ ਉਦਾਸ ਬਲਕਿ ਮਰਨ ਤੀਕਰ ਉਦਾਸ ਹੈ। ਇੱਥੇ ਠਹਿਰੋ ਅਤੇ ਜਾਗਦੇ ਰਹੋ।”

35 ਯਿਸੂ ਉਨ੍ਹਾਂ ਤੋਂ ਥੋੜੀ ਹੋਰ ਅੱਗੇ ਗਿਆ ਅਤੇ ਜ਼ਮੀਨ ਤੇ ਡਿੱਗਕੇ ਪ੍ਰਾਰਥਨਾ ਕੀਤੀ ਕਿ ਜੇ ਸੰਭਵ ਹੋਵੇ ਤਾਂ ਦੁੱਖਾਂ ਦਾ ਇਹ ਸਮਾਂ ਉਸ ਤੋਂ ਟਲ ਜਾਵੇ।

36 ਉਸ ਨੇ ਪ੍ਰਾਰਥਨਾ ਕੀਤੀ, “ਅੱਬਾ, ਹੇ ਪਿਤਾ, ਤੂੰ ਸਭ ਕੁਝ ਕਰ ਸੱਕਦਾ ਹੈਂ। ਇਹ ਦੁੱਖਾਂ ਦਾ ਪਿਆਲਾ ਮੈਥੋਂ ਲੈ ਲਵੋ, ਤਾਂ ਵੀ ਜੋ ਮੈਂ ਚਾਹੁੰਦਾ ਹਾਂ ਉਹ ਨਾ ਹੋਵੇ, ਉਹੀ ਹੋਵੇ ਜੋ ਤੈਨੂੰ ਭਾਵੇ।”

37 ਤਾਂ ਉਹ ਵਾਪਸ ਆਪਣੇ ਚੇਲਿਆਂ ਕੋਲ ਗਿਆ ਤਾਂ ਉਸ ਨੇ ਉਨ੍ਹਾਂ ਨੂੰ ਸੁੱਤਿਆਂ ਹੋਇਆਂ ਵੇਖਿਆ। ਉਸ ਨੇ ਪਤਰਸ ਨੂੰ ਕਿਹਾ, “ਹੇ ਸ਼ਮਊਨ! ਕੀ ਤੂੰ ਸੌਂ ਰਿਹਾ ਹੈ? ਕੀ ਤੂੰ ਇੱਕ ਘੜੀ ਵਾਸਤੇ ਨਹੀਂ ਜਾਗ ਸੱਕਦਾ?

38 ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਵੋ। ਆਤਮਾ ਤਾਂ ਇਛੁਕ ਹੈ, ਪਰ ਤੁਹਾਡਾ ਸਰੀਰ ਕਮਜ਼ੋਰ ਹੈ”

39 ਯਿਸੂ ਫ਼ਿਰ ਉੱਥੇ ਗਿਆ ਅਤੇ ਉਹੋਂ ਗੱਲਾਂ ਆਖਕੇ ਪ੍ਰਾਰਥਨਾ ਕੀਤੀ।

40 ਫ਼ਿਰ ਉਹ ਚੇਲਿਆਂ ਕੋਲ ਵਾਪਸ ਆਇਆ ਅਤੇ ਉਸ ਨੇ ਫ਼ਿਰ ਉਨ੍ਹਾਂ ਨੂੰ ਸੁੱਤਿਆਂ ਪਾਇਆ। ਉਨ੍ਹਾਂ ਦੀਆਂ ਅੱਖਾਂ ਬੜੀਆਂ ਥੱਕੀਆਂ ਹੋਈਆਂ ਸਨ ਅਤੇ ਉਹ ਨਹੀਂ ਜਾਣਦੇ ਸਨ ਕਿ ਉਹ ਉਸ ਨੂੰ ਕੀ ਜਵਾਬ ਦੇਣ।

41 ਜਦੋਂ ਯਿਸੂ ਤੀਜੀ ਵਾਰ ਪ੍ਰਾਰਥਨਾ ਕਰਕੇ ਆਪਣੇ ਚੇਲਿਆਂ ਕੋਲ ਵਾਪਸ ਆਇਆ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਅਜੇ ਵੀ ਸੌ ਰਹੇ ਤੇ ਅਰਾਮ ਕਰ ਰਹੇ ਹੋ? ਬਹੁਤ ਹੋ ਗਿਆ। ਮਨੁੱਖ ਦੇ ਪੁੱਤਰ ਦਾ ਪਾਪੀਆਂ ਹੱਥੀ ਫ਼ੜਵਾਏ ਜਾਣ ਦਾ ਵਕਤ ਆ ਗਿਆ ਹੈ।

42 ਉੱਠੋ, ਸਾਨੂੰ ਚੱਲਣਾ ਚਾਹੀਦਾ ਹੈ! ਵੇਖੋ! ਮੇਰਾ ਫ਼ੜਵਾਉਣ ਵਾਲਾ ਨੇੜੇ ਆ ਗਿਆ ਹੈ!”

43 ਯਿਸੂ ਦਾ ਗਿਰਫ਼ਤਾਰ ਹੋਣਾ ਜਦੋਂ ਉਹ ਅਜੇ ਬੋਲ ਹੀ ਰਿਹਾ ਸੀ ਕਿ ਯਹੂਦਾ ਉੱਥੇ ਪਹੁੰਚਿਆ, ਜਿਹੜਾ ਕਿ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਸੀ, ਅਤੇ ਉਸ ਨਾਲ ਹੋਰ ਵੀ ਬੜੇ ਲੋਕ ਸਨ ਜੋ ਕਿ ਪ੍ਰਧਾਨ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਵੱਲੋਂ ਭੇਜੇ ਗਏ ਸਨ, ਅਤੇ ਉਨ੍ਹਾਂ ਦੇ ਹੱਥਾਂ ਵਿੱਚ ਤਲਵਾਰਾਂ ਅਤੇ ਡਾਂਗਾਂ ਫ਼ੜੀਆਂ ਸਨ।

44 ਯਹੂਦਾ ਨੇ ਲੋਕਾਂ ਨੂੰ ਇਹ ਸੰਕੇਤ ਦੇਣ ਵਾਸਤੇ ਕਿ ਕੌਣ ਯਿਸੂ ਹੈ, ਵਿਉਂਤ ਬਣਾਈ। ਉਸ ਨੇ ਆਖਿਆ, “ਜਿਸ ਆਦਮੀ ਨੂੰ ਮੈਂ ਚੁੰਮਾਂ, ਉਹੀ ਯਿਸੂ ਹੈ। ਤੁਸੀਂ ਉਸ ਨੂੰ ਗਿਰਫ਼ਤਾਰ ਕਰ ਲੈਣਾ ਅਤੇ ਉਸ ਨੂੰ ਨਿਗਰਾਨੀ ਨਾਲ ਲੈ ਜਾਣਾ।”

45 ਤਾਂ ਯਹੂਦਾ ਸਿੱਧਾ ਉਸ ਕੋਲ ਆਇਆ ਅਤੇ ਆਖਿਆ, “ਗੁਰੂ!” ਅਤੇ ਫ਼ਿਰ ਉਸ ਨੇ ਯਿਸੂ ਨੂੰ ਚੁੰਮਿਆ।

46 ਤਦ ਲੋਕਾਂ ਨੇ ਉਸ ਨੂੰ ਬੰਨ੍ਹ ਦਿੱਤਾ ਅਤੇ ਗਿਰਫ਼ਤਾਰ ਕਰ ਲਿਆ।

47 ਯਿਸੂ ਦੇ ਚੇਲਿਆਂ ਵਿੱਚੋਂ ਕੋਲ ਖੜੋਤੇ ਇੱਕ ਚੇਲੇ ਨੇ ਆਪਣੀ ਤਲਵਾਰ ਕੱਢੀ ਅਤੇ ਤਲਵਾਰ ਸਰਦਾਰ ਜਾਜਕ ਦੇ ਇੱਕ ਨੋਕਰ ਦੇ ਕੰਨ ਤੇ ਚਲਾਈ ਅਤੇ ਆਪਣੀ ਤਲਵਾਰ ਨਾਲ ਉਸਦਾ ਕੰਨ ਵੱਢ ਦਿੱਤਾ।

48 ਤਦ ਯਿਸੂ ਨੇ ਕਿਹਾ, “ਕੀ ਤੁਸੀਂ ਮੈਨੂੰ ਮੁਜਰਮ ਕਰਾਰ ਦਿੰਦੇ ਹੋ ਅਤੇ ਮੈਨੂੰ ਤਲਵਾਰਾਂ ਅਤੇ ਡਾਂਗਾ ਨਾਲ ਗਿਰਫ਼ਤਾਰ ਕਰਨ ਆਏ ਹੋ?

49 ਪਰ ਰੋਜ਼ ਮੈਂ ਮੰਦਰ ਵਿੱਚ ਉਪਦੇਸ਼ ਦਿੰਦਾ, ਤੁਹਾਡੇ ਨਾਲ ਹੁੰਦਾ ਸੀ, ਪਰ ਤੁਸੀਂ ਮੈਨੂੰ ਗਿਰਫ਼ਤਾਰ ਨਹੀਂ ਕੀਤਾ? ਪਰ ਇਹ ਸਭ ਇਸ ਲਈ ਹੋਇਆ ਕਿ ਪੋਥੀਆਂ ਪੂਰੀਆਂ ਹੋਣ।”

50 ਫ਼ਿਰ ਉਸ ਦੇ ਸਾਰੇ ਚੇਲਿਆਂ ਨੇ ਉਸ ਨੂੰ ਛੱਡ ਦਿੱਤਾ ਅਤੇ ਨੱਸ ਗਏ।

51 ਇੱਕ ਜਵਾਨ ਆਦਮੀ ਯਿਸੂ ਦਾ ਪਿੱਛਾ ਕਰ ਰਿਹਾ ਸੀ ਉਸ ਨੇ ਸਿਰਫ਼ ਇੱਕ ਪਤਲਾ ਕੱਪੜਾ ਲਿਆ ਹੋਇਆ ਸੀ। ਲੋਕਾਂ ਨੇ ਉਸ ਨੂੰ ਵੀ ਫ਼ੜਨ ਦੀ ਕੋਸ਼ਿਸ਼ ਕੀਤੀ।

52 ਪਰ ਉਸ ਨੇ ਆਪਣਾ ਪਤਲਾ ਕੱਪੜਾ ਉਨ੍ਹਾਂ ਦੇ ਹੱਥਾਂ ਵਿੱਚ ਹੀ ਛੱਡ ਦਿੱਤਾ ਅਤੇ ਨੰਗਾ ਹੀ ਉੱਥੋਂ ਭੱਜ ਗਿਆ।

53 ਯਿਸੂ ਨੂੰ ਯਹੂਦੀ ਆਗੂਆਂ ਅੱਗੇ ਪੇਸ਼ ਕੀਤਾ ਗਿਆ ਜਿਨ੍ਹਾਂ ਲੋਕਾਂ ਨੇ ਉਸ ਨੂੰ ਗਿਰਫ਼ਤਾਰ ਕੀਤਾ ਸੀ ਉਹ ਉਸ ਨੂੰ ਸਰਦਾਰ ਜਾਜਕ ਦੇ ਘਰ ਲੈ ਗਏ ਜਿੱਥੇ ਕਿ ਸਾਰੇ ਪ੍ਰਧਾਨ ਜਾਜਕ, ਬਜ਼ੁਰਗ ਯਹੂਦੀ ਆਗੂ ਅਤੇ ਨੇਮ ਦੇ ਉਪਦੇਸ਼ਕ ਇਕੱਠੇ ਹੋਏ ਸਨ।

54 ਪਤਰਸ ਕੁਝ ਵਿੱਥ ਤੇ ਉਸ ਦੇ ਪਿੱਛੇ-ਪਿੱਛੇ ਰਿਹਾ ਪਰ ਉਸ ਦੇ ਨੇੜੇ ਨਾ ਗਿਆ। ਉਹ ਸਰਦਾਰ ਜਾਜਕ ਦੇ ਘਰ ਦੇ ਵਿਹੜੇ ਅੰਦਰ ਚੱਲਿਆ ਗਿਆ। ਅਤੇ ਉਹ ਸਿਪਾਹੀਆਂ ਨਾਲ ਬੈਠਕੇ ਅੱਗ ਨਾਲ ਆਪਣੇ-ਆਪ ਨੂੰ ਸੇਕਣ ਲੱਗਾ।

55 ਪ੍ਰਧਾਨ ਜਾਜਕ ਅਤੇ ਸਾਰੀ ਯਹੂਦੀ ਸਭਾ ਨੇ ਯਿਸੂ ਦੇ ਵਿਰੁੱਧ ਕੋਈ ਪ੍ਰਮਾਣ ਲੱਭਣ ਦੀ ਕੋਸ਼ਿਸ਼ ਕੀਤੀ ਤਾਂ ਜੋ ਉਹ ਉਸ ਨੂੰ ਮਾਰ ਸੱਕਣ, ਪਰ ਉਹ ਅਜਿਹਾ ਨਾ ਕਰ ਸੱਕੇ।

56 ਬੜੇ ਲੋਕ ਉਸ ਦੇ ਖਿਲਾਫ਼ ਝੂਠੀਆਂ ਗੱਲਾਂ ਆਖਣ ਲੱਗੇ ਪਰ ਕਿਸੇ ਦੀ ਗਵਾਹੀ ਦੂਜੇ ਨਾਲ ਨਹੀਂ ਸੀ ਮਿਲਦੀ।

57 ਫ਼ਿਰ ਕਈ ਲੋਕਾਂ ਨੇ ਉੱਠ ਕੇ ਉਸ ਦੇ ਵਿਰੁੱਧ ਇਹ ਕਹਿ ਕੇ ਝੂਠੀ ਗਵਾਹੀ ਦਿੱਤੀ ਕਿ,

58 “ਅਸੀਂ ਇਸ ਆਦਮੀ ਨੂੰ ਇਹ ਕਹਿੰਦਿਆਂ ਸੁਣਿਆ, ‘ਮੈਂ ਇਸ ਮੰਦਰ ਨੂੰ, ਜੋ ਹੱਥਾਂ ਨਾਲ ਬਣਾਇਆ ਗਿਆ ਹੈ, ਢਾਹ ਦੇਵਾਂਗਾ ਅਤੇ ਇਸਦੀ ਜਗ੍ਹਾ, ਦੂਜਾ ਤਿੰਨਾਂ ਦਿਨਾਂ ਵਿੱਚ ਨਵਾਂ ਖੜ੍ਹਾ ਕਰ ਦੇਵਾਂਗਾ ਜਿਹੜਾ ਕਿ ਹੱਥਾਂ ਨਾਲ ਨਹੀਂ ਬਣਾਇਆ ਹੋਵੇਗਾ।’”

59 ਹਾਲੇ ਵੀ ਇਨ੍ਹਾਂ ਲੋਕਾਂ ਦੀ ਗਵਾਹੀ ਇੱਕ ਦੂਜੇ ਨਾਲ ਨਹੀਂ ਮਿਲੀ।

60 ਸਰਦਾਰ ਜਾਜਕ ਲੋਕਾਂ ਦੇ ਸਾਹਮਣੇ ਖੜ੍ਹਾ ਹੋਇਆ ਅਤੇ ਯਿਸੂ ਨੂੰ ਪੁੱਛਿਆ, “ਇਹ ਲੋਕ ਤੇਰੇ ਵਿਰੁੱਧ ਗਵਾਹੀ ਦਿੰਦੇ ਹਨ। ਕੀ ਤੂੰ ਆਪਣੇ-ਆਪ ਨੂੰ ਬਚਾਉਣ ਲਈ ਕੋਈ ਸਫ਼ਾਈ ਦੇਣਾ ਚਾਹੁੰਦਾ ਹੈਂ? ਕੀ ਉਹ ਸੱਚ ਆਖ ਰਹੇ ਹਨ?”

61 ਪਰ ਯਿਸੂ ਨੇ ਕੋਈ ਜਵਾਬ ਨਾ ਦਿੱਤਾ ਅਤੇ ਚੁੱਪ ਰਿਹਾ। ਫ਼ੇਰ ਸਰਦਾਰ ਜਾਜਕ ਨੇ ਉਸ ਨੂੰ ਇੱਕ ਹੋਰ ਪ੍ਰਸ਼ਨ ਪੁੱਛਿਆ, “ਕੀ ਤੂੰ ਮਸੀਹ ਹੈ, ਪਰਮ ਪ੍ਰਧਾਨ ਪਰਮੇਸ਼ੁਰ ਦਾ ਪੁੱਤਰ ਹੈਂ?”

62 ਯਿਸੂ ਨੇ ਆਖਿਆ, “ਹਾਂ, ਮੈਂ ਪਰਮੇਸ਼ੁਰ ਦਾ ਪੁੱਤਰ ਹਾਂ ਅਤੇ ਭਵਿੱਖ ਵਿੱਚ ਤੁਸੀਂ ਮਨੁੱਖ ਦੇ ਪੁੱਤਰ ਨੂੰ ਅੱਤ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ਅਤੇ ਸੁਰਗ ਦੇ ਬੱਦਲਾਂ ਵਿੱਚ ਆਉਂਦਾ ਵੇਖੋਂਗੇ।”

63 ਜਦੋਂ ਸਰਦਾਰ ਜਾਜਕ ਨੇ ਇਹ ਸੁਣਿਆ, ਤਾਂ ਉਸ ਨੂੰ ਬੜਾ ਕਰੋਧ ਆਇਆ। ਗੁੱਸੇ ਨਾਲ ਉਸ ਨੇ ਆਪਣੇ ਕੱਪੜੇ ਪਾੜਕੇ ਆਖਿਆ, “ਹੁਣ ਸਾਨੂੰ ਕਿਸੇ ਹੋਰ ਗਵਾਹ ਦੀ ਲੋੜ ਨਹੀਂ।

64 ਜੋ ਸਾਰੀਆਂ ਗੱਲਾਂ ਉਸ ਨੇ ਪਰਮੇਸ਼ੁਰ ਦੇ ਖਿਲਾਫ਼ ਆਖੀਆਂ ਹਨ ਤੁਸੀਂ ਸਭ ਨੇ ਸੁਣੀਆਂ। ਤੁਸੀਂ ਕੀ ਸੋਚਦੇ ਹੋ?” ਸਭ ਲੋਕਾਂ ਨੇ ਕਿਹਾ ਕਿ ਯਿਸੂ ਦੋਸ਼ੀ ਹੈ ਅਤੇ ਉਸ ਨੂੰ ਮੌਤ ਦਾ ਦੰਡ ਮਿਲਣਾ ਚਾਹਿਦਾ ਹੈ।

65 ਕੁਝ ਲੋਕਾਂ ਨੇ ਉਸ ਉੱਪਰ ਥੁਕਿਆ ਅਤੇ ਕੁਝ ਨੇ ਉਸ ਦੇ ਚਿਹਰੇ ਨੂੰ ਢੱਕ ਕੇ ਉਸ ਨੂੰ ਮੁੱਕੇ ਮਾਰੇ ਅਤੇ ਕਿਹਾ, “ਸਾਨੂੰ ਵਿਖਾ ਕਿ ਤੂੰ ਨਬੀ ਹੈ!” ਫ਼ਿਰ ਸਿਪਾਹੀ ਉਸ ਨੂੰ ਦੂਰ ਲੈ ਗਏ ਅਤੇ ਉਸ ਨੂੰ ਕੁੱਟਿਆ।

66 ਪਤਰਸ ਇਹ ਕਹਿੰਦਿਆਂ ਡਰਿਆ ਕਿ ਉਹ ਯਿਸੂ ਨੂੰ ਜਾਣਦਾ ਹੈ ਉਸ ਵਕਤ, ਪਤਰਸ ਥੱਲੇ ਵਿਹੜੇ ਵਿੱਚ ਸੀ। ਸਰਦਾਰ ਜਾਜਕ ਦੀ ਇੱਕ ਗੋਲੀ ਆਈ ਅਤੇ ਉਸ ਨੇ ਪਤਰਸ ਨੂੰ ਅੱਗ ਸੇਕਦਿਆਂ ਵੇਖਿਆ।

67 ਉਹ ਉਸ ਵੱਲ ਨਿਗਾਹ ਕਰਕੇ ਬੋਲੀ, “ਤੂੰ ਵੀ ਯਿਸੂ ਨਾਸਰੀ ਦੇ ਨਾਲ ਸੀ।”

68 ਪਰ ਪਤਰਸ ਨੇ ਕਿਹਾ ਮੈਂ ਉਸ ਦੇ ਨਾਲ ਨਹੀਂ ਸੀ ਅਤੇ ਆਖਣ ਲੱਗਾ, “ਮੈਨੂੰ ਨਹੀਂ ਪਤਾ ਅਤੇ ਨਾ ਹੀ ਮੈਨੂੰ ਸਮਝ ਆ ਰਹੀ ਹੈ ਕਿ ਤੂੰ ਕੀ ਕਹਿ ਰਹੀ ਹੈਂ।” ਫ਼ਿਰ ਪਤਰਸ ਉੱਥੋਂ ਉੱਠ ਕੇ ਡਿਓਢੀ ਵੱਲ ਨੂੰ ਚੱਲਾ ਗਿਆ।

69 ਜਦੋਂ ਗੋਲੀ ਨੇ ਉਸ ਨੂੰ ਉੱਥੇ ਖੜ੍ਹਾ ਵੇਖਿਆ, ਉਸ ਨੇ ਉੱਥੇ ਖੜ੍ਹੇ ਲੋਕਾਂ ਨੂੰ ਫ਼ਿਰ ਆਖਿਆ, “ਇਹ ਆਦਮੀ ਉਨ੍ਹਾਂ ਵਿੱਚੋਂ ਇੱਕ ਹੈ।”

70 ਪਤਰਸ ਫ਼ਿਰ ਉਸ ਦੇ ਕਹਿਣੇ ਤੋਂ ਮੁੱਕਰ ਗਿਆ। ਕੁਝ ਦੇਰ ਬਾਦ, ਕੁਝ ਲੋਕ ਪਤਰਸ ਦੇ ਕੋਲ ਖੜ੍ਹੇ ਸਨ ਅਤੇ ਉਹ ਕਹਿਣ ਲੱਗੇ, “ਅਸੀਂ ਜਾਣਦੇ ਹਾਂ ਕਿ ਤੂੰ ਉਨ੍ਹਾਂ ਵਿੱਚੋਂ ਇੱਕ ਹੈਂ। ਕਿਉਂਕਿ ਤੂੰ ਗਲੀਲ ਤੋਂ ਹੈਂ।”

71 ਪਰ ਪਤਰਸ ਆਪਣੇ-ਆਪ ਨੂੰ ਸਰਾਪਣ ਲੱਗਾ ਅਤੇ ਦ੍ਰਿੜਤਾ ਨਾਲ ਆਖਿਆ, “ਮੈਂ ਸੌਹ ਖਾਂਦਾ ਹਾਂ ਕਿ ਜਿਸ ਆਦਮੀ ਦੀ ਤੁਸੀਂ ਗੱਲ ਕਰਦੇ ਹੋ ਮੈਂ ਉਸ ਨੂੰ ਨਹੀਂ ਜਾਣਦਾ।”

72 ਜਦੋਂ ਪਤਰਸ ਨੇ ਇਹ ਕਿਹਾ, “ਕੁੱਕੜ ਨੇ ਦੂਜੀ ਬਾਂਗ ਦਿੱਤੀ। ਫ਼ਿਰ ਪਤਰਸ ਨੇ ਯਾਦ ਕੀਤਾ ਕਿ ਯਿਸੂ ਨੇ ਉਸ ਨੂੰ ਕੀ ਕਿਹਾ ਸੀ; ਕਿ ਕੁੱਕੜ ਦੇ ਦੂਜੀ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰੀ ਮੇਰਾ ਇਨਕਾਰ ਕਰੇਂਗਾ ਕਿ ਮੈਂ ਯਿਸੂ ਨੂੰ ਨਹੀਂ ਜਾਣਦਾ।” ਤਦ ਪਤਰਸ ਬੜਾ ਦੁੱਖੀ ਹੋਇਆ ਅਤੇ ਰੋਣ ਲੱਗ ਪਿਆ।

1 After two days was the feast of the passover, and of unleavened bread: and the chief priests and the scribes sought how they might take him by craft, and put him to death.

2 But they said, Not on the feast day, lest there be an uproar of the people.

3 And being in Bethany in the house of Simon the leper, as he sat at meat, there came a woman having an alabaster box of ointment of spikenard very precious; and she brake the box, and poured it on his head.

4 And there were some that had indignation within themselves, and said, Why was this waste of the ointment made?

5 For it might have been sold for more than three hundred pence, and have been given to the poor. And they murmured against her.

6 And Jesus said, Let her alone; why trouble ye her? she hath wrought a good work on me.

7 For ye have the poor with you always, and whensoever ye will ye may do them good: but me ye have not always.

8 She hath done what she could: she is come aforehand to anoint my body to the burying.

9 Verily I say unto you, Wheresoever this gospel shall be preached throughout the whole world, this also that she hath done shall be spoken of for a memorial of her.

10 And Judas Iscariot, one of the twelve, went unto the chief priests, to betray him unto them.

11 And when they heard it, they were glad, and promised to give him money. And he sought how he might conveniently betray him.

12 And the first day of unleavened bread, when they killed the passover, his disciples said unto him, Where wilt thou that we go and prepare that thou mayest eat the passover?

13 And he sendeth forth two of his disciples, and saith unto them, Go ye into the city, and there shall meet you a man bearing a pitcher of water: follow him.

14 And wheresoever he shall go in, say ye to the goodman of the house, The Master saith, Where is the guestchamber, where I shall eat the passover with my disciples?

15 And he will shew you a large upper room furnished and prepared: there make ready for us.

16 And his disciples went forth, and came into the city, and found as he had said unto them: and they made ready the passover.

17 And in the evening he cometh with the twelve.

18 And as they sat and did eat, Jesus said, Verily I say unto you, One of you which eateth with me shall betray me.

19 And they began to be sorrowful, and to say unto him one by one, Is it I? and another said, Is it I?

20 And he answered and said unto them, It is one of the twelve, that dippeth with me in the dish.

21 The Son of man indeed goeth, as it is written of him: but woe to that man by whom the Son of man is betrayed! good were it for that man if he had never been born.

22 And as they did eat, Jesus took bread, and blessed, and brake it, and gave to them, and said, Take, eat: this is my body.

23 And he took the cup, and when he had given thanks, he gave it to them: and they all drank of it.

24 And he said unto them, This is my blood of the new testament, which is shed for many.

25 Verily I say unto you, I will drink no more of the fruit of the vine, until that day that I drink it new in the kingdom of God.

26 And when they had sung an hymn, they went out into the mount of Olives.

27 And Jesus saith unto them, All ye shall be offended because of me this night: for it is written, I will smite the shepherd, and the sheep shall be scattered.

28 But after that I am risen, I will go before you into Galilee.

29 But Peter said unto him, Although all shall be offended, yet will not I.

30 And Jesus saith unto him, Verily I say unto thee, That this day, even in this night, before the cock crow twice, thou shalt deny me thrice.

31 But he spake the more vehemently, If I should die with thee, I will not deny thee in any wise. Likewise also said they all.

32 And they came to a place which was named Gethsemane: and he saith to his disciples, Sit ye here, while I shall pray.

33 And he taketh with him Peter and James and John, and began to be sore amazed, and to be very heavy;

34 And saith unto them, My soul is exceeding sorrowful unto death: tarry ye here, and watch.

35 And he went forward a little, and fell on the ground, and prayed that, if it were possible, the hour might pass from him.

36 And he said, Abba, Father, all things are possible unto thee; take away this cup from me: nevertheless not what I will, but what thou wilt.

37 And he cometh, and findeth them sleeping, and saith unto Peter, Simon, sleepest thou? couldest not thou watch one hour?

38 Watch ye and pray, lest ye enter into temptation. The spirit truly is ready, but the flesh is weak.

39 And again he went away, and prayed, and spake the same words.

40 And when he returned, he found them asleep again, (for their eyes were heavy,) neither wist they what to answer him.

41 And he cometh the third time, and saith unto them, Sleep on now, and take your rest: it is enough, the hour is come; behold, the Son of man is betrayed into the hands of sinners.

42 Rise up, let us go; lo, he that betrayeth me is at hand.

43 And immediately, while he yet spake, cometh Judas, one of the twelve, and with him a great multitude with swords and staves, from the chief priests and the scribes and the elders.

44 And he that betrayed him had given them a token, saying, Whomsoever I shall kiss, that same is he; take him, and lead him away safely.

45 And as soon as he was come, he goeth straightway to him, and saith, Master, master; and kissed him.

46 And they laid their hands on him, and took him.

47 And one of them that stood by drew a sword, and smote a servant of the high priest, and cut off his ear.

48 And Jesus answered and said unto them, Are ye come out, as against a thief, with swords and with staves to take me?

49 I was daily with you in the temple teaching, and ye took me not: but the scriptures must be fulfilled.

50 And they all forsook him, and fled.

51 And there followed him a certain young man, having a linen cloth cast about his naked body; and the young men laid hold on him:

52 And he left the linen cloth, and fled from them naked.

53 And they led Jesus away to the high priest: and with him were assembled all the chief priests and the elders and the scribes.

54 And Peter followed him afar off, even into the palace of the high priest: and he sat with the servants, and warmed himself at the fire.

55 And the chief priests and all the council sought for witness against Jesus to put him to death; and found none.

56 For many bare false witness against him, but their witness agreed not together.

57 And there arose certain, and bare false witness against him, saying,

58 We heard him say, I will destroy this temple that is made with hands, and within three days I will build another made without hands.

59 But neither so did their witness agree together.

60 And the high priest stood up in the midst, and asked Jesus, saying, Answerest thou nothing? what is it which these witness against thee?

61 But he held his peace, and answered nothing. Again the high priest asked him, and said unto him, Art thou the Christ, the Son of the Blessed?

62 And Jesus said, I am: and ye shall see the Son of man sitting on the right hand of power, and coming in the clouds of heaven.

63 Then the high priest rent his clothes, and saith, What need we any further witnesses?

64 Ye have heard the blasphemy: what think ye? And they all condemned him to be guilty of death.

65 And some began to spit on him, and to cover his face, and to buffet him, and to say unto him, Prophesy: and the servants did strike him with the palms of their hands.

66 And as Peter was beneath in the palace, there cometh one of the maids of the high priest:

67 And when she saw Peter warming himself, she looked upon him, and said, And thou also wast with Jesus of Nazareth.

68 But he denied, saying, I know not, neither understand I what thou sayest. And he went out into the porch; and the cock crew.

69 And a maid saw him again, and began to say to them that stood by, This is one of them.

70 And he denied it again. And a little after, they that stood by said again to Peter, Surely thou art one of them: for thou art a Galilaean, and thy speech agreeth thereto.

71 But he began to curse and to swear, saying, I know not this man of whom ye speak.

72 And the second time the cock crew. And Peter called to mind the word that Jesus said unto him, Before the cock crow twice, thou shalt deny me thrice. And when he thought thereon, he wept.

1 Then Pilate therefore took Jesus, and scourged him.

2 And the soldiers platted a crown of thorns, and put it on his head, and they put on him a purple robe,

3 And said, Hail, King of the Jews! and they smote him with their hands.

4 Pilate therefore went forth again, and saith unto them, Behold, I bring him forth to you, that ye may know that I find no fault in him.

5 Then came Jesus forth, wearing the crown of thorns, and the purple robe. And Pilate saith unto them, Behold the man!

6 When the chief priests therefore and officers saw him, they cried out, saying, Crucify him, crucify him. Pilate saith unto them, Take ye him, and crucify him: for I find no fault in him.

7 The Jews answered him, We have a law, and by our law he ought to die, because he made himself the Son of God.

8 When Pilate therefore heard that saying, he was the more afraid;

9 And went again into the judgment hall, and saith unto Jesus, Whence art thou? But Jesus gave him no answer.

10 Then saith Pilate unto him, Speakest thou not unto me? knowest thou not that I have power to crucify thee, and have power to release thee?

11 Jesus answered, Thou couldest have no power at all against me, except it were given thee from above: therefore he that delivered me unto thee hath the greater sin.

12 And from thenceforth Pilate sought to release him: but the Jews cried out, saying, If thou let this man go, thou art not Caesar’s friend: whosoever maketh himself a king speaketh against Caesar.

13 When Pilate therefore heard that saying, he brought Jesus forth, and sat down in the judgment seat in a place that is called the Pavement, but in the Hebrew, Gabbatha.

14 And it was the preparation of the passover, and about the sixth hour: and he saith unto the Jews, Behold your King!

15 But they cried out, Away with him, away with him, crucify him. Pilate saith unto them, Shall I crucify your King? The chief priests answered, We have no king but Caesar.

16 Then delivered he him therefore unto them to be crucified. And they took Jesus, and led him away.

17 And he bearing his cross went forth into a place called the place of a skull, which is called in the Hebrew Golgotha:

18 Where they crucified him, and two other with him, on either side one, and Jesus in the midst.

19 And Pilate wrote a title, and put it on the cross. And the writing was, JESUS OF NAZARETH THE KING OF THE JEWS.

20 This title then read many of the Jews: for the place where Jesus was crucified was nigh to the city: and it was written in Hebrew, and Greek, and Latin.

21 Then said the chief priests of the Jews to Pilate, Write not, The King of the Jews; but that he said, I am King of the Jews.

22 Pilate answered, What I have written I have written.

23 Then the soldiers, when they had crucified Jesus, took his garments, and made four parts, to every soldier a part; and also his coat: now the coat was without seam, woven from the top throughout.

24 They said therefore among themselves, Let us not rend it, but cast lots for it, whose it shall be: that the scripture might be fulfilled, which saith, They parted my raiment among them, and for my vesture they did cast lots. These things therefore the soldiers did.

25 Now there stood by the cross of Jesus his mother, and his mother’s sister, Mary the wife of Cleophas, and Mary Magdalene.

26 When Jesus therefore saw his mother, and the disciple standing by, whom he loved, he saith unto his mother, Woman, behold thy son!

27 Then saith he to the disciple, Behold thy mother! And from that hour that disciple took her unto his own home.

28 After this, Jesus knowing that all things were now accomplished, that the scripture might be fulfilled, saith, I thirst.

29 Now there was set a vessel full of vinegar: and they filled a spunge with vinegar, and put it upon hyssop, and put it to his mouth.

30 When Jesus therefore had received the vinegar, he said, It is finished: and he bowed his head, and gave up the ghost.

31 The Jews therefore, because it was the preparation, that the bodies should not remain upon the cross on the sabbath day, (for that sabbath day was an high day,) besought Pilate that their legs might be broken, and that they might be taken away.

32 Then came the soldiers, and brake the legs of the first, and of the other which was crucified with him.

33 But when they came to Jesus, and saw that he was dead already, they brake not his legs:

34 But one of the soldiers with a spear pierced his side, and forthwith came there out blood and water.

35 And he that saw it bare record, and his record is true: and he knoweth that he saith true, that ye might believe.

36 For these things were done, that the scripture should be fulfilled, A bone of him shall not be broken.

37 And again another scripture saith, They shall look on him whom they pierced.

38 And after this Joseph of Arimathaea, being a disciple of Jesus, but secretly for fear of the Jews, besought Pilate that he might take away the body of Jesus: and Pilate gave him leave. He came therefore, and took the body of Jesus.

39 And there came also Nicodemus, which at the first came to Jesus by night, and brought a mixture of myrrh and aloes, about an hundred pound weight.

40 Then took they the body of Jesus, and wound it in linen clothes with the spices, as the manner of the Jews is to bury.

41 Now in the place where he was crucified there was a garden; and in the garden a new sepulchre, wherein was never man yet laid.

42 There laid they Jesus therefore because of the Jews’ preparation day; for the sepulchre was nigh at hand.