Index
Full Screen ?
 

Matthew 1:3 in Punjabi

Matthew 1:3 Punjabi Bible Matthew Matthew 1

Matthew 1:3
ਯਹੂਦਾਹ ਫ਼ਰਸ ਅਤੇ ਜ਼ਰਾ ਦਾ ਪਿਤਾ ਸੀ। (ਤਾਮਾਰ ਉਨ੍ਹਾਂ ਦੀ ਮਾਤਾ ਸੀ।) ਫ਼ਰਸ ਹਸਰੋਨ ਦਾ ਪਿਤਾ ਸੀ। ਹਸਰੋਨ ਰਾਮ ਦਾ ਪਿਤਾ ਸੀ।

And
Ἰούδαςioudasee-OO-thahs
Judas
δὲdethay
begat
ἐγέννησενegennēsenay-GANE-nay-sane

τὸνtontone
Phares
Φαρὲςpharesfa-RASE
and
καὶkaikay

τὸνtontone
Zara
Ζαρὰzaraza-RA
of
ἐκekake

τῆςtēstase
Thamar;
Θαμάρ·thamartha-MAHR
and
Φαρὲςpharesfa-RASE
Phares
δὲdethay
begat
ἐγέννησενegennēsenay-GANE-nay-sane

τὸνtontone
Esrom;
Ἑσρώμ·hesrōmase-ROME
and
Ἑσρὼμhesrōmase-ROME
Esrom
δὲdethay
begat
ἐγέννησενegennēsenay-GANE-nay-sane

τὸνtontone
Aram;
Ἀράμaramah-RAHM

Cross Reference

Genesis 46:12
ਯਹੂਦਾਹ ਦੇ ਪੁੱਤਰ ਸਨ ਏਰ, ਓਨਾਨ, ਸ਼ੇਲਾਹ, ਫ਼ਰਸ ਅਤੇ ਜ਼ਾਰਹ। (ਏਰ ਅਤੇ ਓਨਾਨ ਉਦੋਂ ਹੀ ਮਰ ਗਏ ਸਨ ਜਦੋਂ ਅਜੇ ਉਹ ਕਨਾਨ ਵਿੱਚ ਹੀ ਸਨ।) ਫ਼ਰਸ ਦੇ ਪੁੱਤਰ ਸਨ ਹਸਰੋਨ ਅਤੇ ਹਾਮੂਲ।

Genesis 38:29
ਪਰ ਫ਼ੇਰ ਉਸ ਬੱਚੇ ਨੇ ਆਪਣਾ ਹੱਥ ਵਾਪਸ ਅੰਦਰ ਖਿੱਚ ਲਿਆ। ਫ਼ੇਰ ਦੂਸਰਾ ਬੱਚਾ ਪਹਿਲਾਂ ਬਾਹਰ ਆਇਆ। ਇਸ ਲਈ ਦਾਈ ਨੇ ਆਖਿਆ, “ਤੂੰ ਆਪਣਾ ਰਸਤਾ ਜ਼ਬਰਦਸਤੀ ਬਣਾਇਆ।” ਇਸ ਲਈ ਉਨ੍ਹਾਂ ਨੇ ਉਸਦਾ ਨਾਮ ਪਾਰਸ ਧਰਇਆ।

1 Chronicles 2:1
ਇਸਰਾਏਲ ਦੇ ਪੁੱਤਰ ਇਸਰਾਏਲ ਦੇ ਪੁੱਤਰ ਸਨ-ਰਊਬੇਨ, ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ, ਜ਼ਬੁਲੂਨ,

Luke 3:33
ਨਹਸ਼ੋਨ ਅੰਮੀਨਾਦਾਬ ਦਾ ਪੁੱਤਰ ਸੀ ਅਤੇ ਉਹ ਅਰਨੀ ਦਾ। ਅਰਨੀ ਹਸਰੋਨ ਦਾ ਅਤੇ ਹਸਰੋਨ ਪਰਸ ਦਾ ਪੁੱਤਰ ਸੀ ਅਤੇ ਪਰਸ ਯਹੂਦਾਹ ਦਾ।

1 Chronicles 9:6
ਜ਼ਰਹ ਲੋਕ ਜਿਹੜੇ ਯਰੂਸ਼ਲਮ ਵਿੱਚ ਰਹਿੰਦੇ ਸਨ: ਯਊੇਏਲ ਤੇ ਉਨ੍ਹਾਂ ਦੇ ਸੰਬੰਧੀ ਕੁਲ ਮਿਲਾ ਕੇ ਉੱਥੇ ਗਿਣਤੀ ਵਿੱਚ 690 ਸਨ।

1 Chronicles 4:1
ਯਹੂਦਾਹ ਦੇ ਹੋਰ ਪਰਿਵਾਰ-ਸਮੂਹ ਯਹੂਦਾਹ ਦੇ ਪੁੱਤਰਾਂ ਦੀ ਪੱਤ੍ਰੀ ਇਵੇਂ ਹੈ: ਪਰਸ, ਹਸਰੋਨ, ਕਰਮੀ, ਹੂਰ ਅਤੇ ਸ਼ੋਬਾਲ।

Ruth 4:18
ਰੂਥ ਅਤੇ ਬੋਅਜ਼ ਦਾ ਪਰਿਵਾਰ ਫ਼ਾਰਸ, ਦੇ ਪਰਿਵਾਰ ਦਾ ਇਤਿਹਾਸ ਇਹ ਹੈ: ਫ਼ਾਰਸ, ਹਸਰੋਨ ਦਾ ਪਿਤਾ ਸੀ।

Numbers 26:20

Genesis 38:24
ਤਾਮਾਰ ਗਰਭਵਤੀ ਹੈ ਤਕਰੀਬਨ ਤਿੰਨ ਮਹੀਨੇ ਮਗਰੋਂ, ਕਿਸੇ ਨੇ ਯਹੂਦਾਹ ਨੂੰ ਦੱਸਿਆ, “ਤੇਰੀ ਨੂੰਹ ਤਾਮਾਰ ਨੇ ਇੱਕ ਵੇਸਵਾ ਵਰਗਾ ਪਾਪ ਕੀਤਾ ਹੈ, ਅਤੇ ਹੁਣ ਉਹ ਗਰਭਵਤੀ ਹੈ।” ਤਾਂ ਯਹੂਦਾਹ ਨੇ ਆਖਿਆ, “ਉਸ ਨੂੰ ਬਾਹਰ ਕੱਢੋ ਅਤੇ ਜਲਾ ਦਿਉ।”

Genesis 38:11
ਫ਼ੇਰ ਯਹੂਦਾਹ ਨੇ ਆਪਣੀ ਨੂੰਹ ਤਾਮਾਰ ਨੂੰ ਆਖਿਆ, “ਆਪਣੇ ਪਿਤਾ ਦੇ ਘਰ ਵਾਪਸ ਚਲੀ ਜਾਹ। ਉੱਥੇ ਠਹਿਰ ਅਤੇ ਓਨਾ ਚਿਰ ਸ਼ਾਦੀ ਨਾ ਕਰੀਂ ਜਦੋਂ ਤੱਕ ਕਿ ਮੇਰਾ ਛੋਟਾ ਪੁੱਤਰ ਸ਼ੇਲਾਹ ਜਵਾਨ ਨਹੀਂ ਹੋ ਜਾਂਦਾ।” ਯਹੂਦਾਹ ਨੂੰ ਡਰ ਸੀ ਕਿ ਸ਼ੇਲਾਹ ਵੀ ਆਪਣੇ ਭਰਾਵਾਂ ਵਾਂਗ ਨਾ ਮਾਰਿਆ ਜਾਵੇ। ਤਾਮਾਰ ਆਪਣੇ ਪਿਤਾ ਦੇ ਘਰ ਵਾਪਸ ਚਲੀ ਗਈ।

Genesis 38:6
ਯਹੂਦਾਹ ਨੇ ਆਪਣੇ ਪਹਿਲੇ ਪੁੱਤਰ ਏਰ ਲਈ ਇੱਕ ਵਹੁਟੀ ਲੱਭੀ। ਔਰਤ ਦਾ ਨਾਮ ਤਾਮਾਰ ਸੀ।

Chords Index for Keyboard Guitar