Matthew 2
1 ਜੋਤਸ਼ੀ ਯਿਸੂ ਨੂੰ ਮਿਲਣ ਆਏ ਯਿਸੂ ਯਹੂਦਿਯਾ ਦੇ ਨਗਰ ਬੈਤਲਹਮ ਵਿੱਚ ਜੰਮਿਆ ਸੀ। ਉਹ ਉਸ ਵਕਤ ਜਨਮਿਆ ਸੀ ਜਦੋਂ ਹੇਰੋਦੇਸ ਰਾਜਾ ਸੀ। ਯਿਸੂ ਦੇ ਜਨਮ ਤੋਂ ਬਾਅਦ ਪੂਰਬ ਵੱਲੋਂ ਕੁਝ ਜੋਤਸ਼ੀ ਯਰੂਸ਼ਲਮ ਵਿੱਚ ਆਏ।
2 ਜੋਤਸ਼ੀਆਂ ਨੇ ਲੋਕਾਂ ਨੂੰ ਪੁੱਛਿਆ, “ਨਵਾਂ ਜੁਆਕ ਕਿੱਥੇ ਹੈ ਜੋ ਕਿ ਯਹੂਦੀਆਂ ਦਾ ਰਾਜਾ ਹੈ? ਅਸੀਂ ਤਾਰਾ ਵੇਖਿਆ ਹੈ ਜੋ ਦਰਸਾਉਂਦਾ ਕਿ ਉਹ ਜਨਮਿਆ ਹੈ। ਅਸੀਂ ਤਾਰੇ ਨੂੰ ਪੂਰਬ ਵਿੱਚ ਆਕਾਸ਼ ਵਿੱਚ ਉੱਠਦਿਆਂ ਵੇਖਿਆ। ਅਸੀਂ ਉਸਦੀ ਉਪਾਸਨਾ ਕਰਨ ਲਈ ਆਏ ਹਾਂ।”
3 ਜਦੋਂ ਰਾਜਾ ਹੇਰੋਦੇਸ ਅਤੇ ਯਰੂਸ਼ਲਮ ਦੇ ਲੋਕਾਂ ਨੇ ਯਹੂਦੀਆਂ ਦੇ ਰਾਜੇ ਬਾਰੇ ਸੁਣਿਆ, ਤਾਂ ਉਹ ਘਬਰਾ ਗਏ।
4 ਹੇਰੋਦੇਸ ਨੇ ਯਹੂਦੀ ਪ੍ਰਧਾਨ ਜਾਜਕਾਂ ਤੇ ਨੇਮ ਦੇ ਉਸਦੇਸ਼ਕਾਂ ਨੂੰ ਇਕੱਠਿਆਂ ਕਰਕੇ, ਉਨ੍ਹਾਂ ਨੂੰ ਪੁੱਛਿਆ ਕਿ ਮਸੀਹ ਕਿੱਥੇ ਜੰਮੇਗਾ?
5 ਉਨ੍ਹਾਂ ਨੇ ਕਿਹਾ, “ਯਹੂਦਿਯਾ ਦੇ ਬੈਤਲਹਮ ਵਿੱਚ, ਕਿਉਂਕਿ ਨਬੀ ਨੇ ਇਸ ਬਾਰੇ ਪੋਥੀਆਂ ਵਿੱਚ ਲਿਖਿਆ ਹੈ:
6 ‘ਹੇ ਬੈਤਲਹਮ, ਯਹੂਦਾਹ ਦੀ ਧਰਤੀ ਵਿੱਚ ਤੂੰ ਯਹੂਦਾਹ ਦੇ ਹਾਕਮਾਂ ਵਿੱਚੋਂ ਬੜਾ ਮਹੱਤਵਪੂਰਣ ਹੈ। ਹਾਂ, ਤੇਰੇ ਵਿੱਚੋਂ ਇੱਕ ਅਜਿਹਾ ਹਾਕਮ ਆਵੇਗਾ, ਜਿਹੜਾ ਮੇਰੇ ਲੋਕਾਂ, ਅਤੇ ਇਸਰਾਏਲ ਦੀ ਅਗਵਾਈ ਕਰੇਗਾ।’”
7 ਫੇਰ ਹੇਰੋਦੇਸ ਨੇ ਪੂਰਬ ਤੋਂ ਆਏ ਜੋਤਸ਼ੀਆਂ ਨੂੰ ਚੁੱਪ ਕੀਤੇ ਬੁਲਾਕੇ ਉਨ੍ਹਾਂ ਕੋਲੋਂ ਠੀਕ-ਠੀਕ ਪਤਾ ਕੀਤਾ ਕਿ ਉਨ੍ਹਾਂ ਨੂੰ ਤਾਰਾ ਪਹਿਲੀ ਵਾਰ ਕਦੋਂ ਦਿਖਾਈ ਦਿੱਤਾ ਸੀ।
8 ਫ਼ੇਰ ਹੇਰੋਦੇਸ ਨੇ ਉਨ੍ਹਾਂ ਨੂੰ ਬੈਤਲਹਮ ਵਿੱਚ, ਇਹ ਕਹਿ ਕੇ ਭੇਜ ਦਿੱਤਾ ਕਿ, “ਜਾਓ ਅਤੇ ਧਿਆਨ ਨਾਲ ਇਸ ਬਾਲਕ ਬਾਰੇ ਪਤਾ ਲਗਾਓ। ਜਦੋਂ ਤੁਸੀਂ ਬਾਲਕ ਨੂੰ ਲੱਭ ਲਵੋਂ, ਤਾਂ ਆਕੇ ਮੈਨੂੰ ਦੱਸ ਦਿਓ, ਤਾਂ ਜੋ ਮੈਂ ਵੀ ਜਾਵਾਂ ਅਤੇ ਉਸਦੀ ਉਪਾਸਨਾ ਕਰਾਂ।”
9 ਉਹ ਰਾਜੇ ਦੀ ਗੱਲ ਸੁਣਕੇ ਚੱਲੇ ਗਏ। ਅਤੇ ਉਹ ਤਾਰਾ, ਜਿਹੜਾ ਉਨ੍ਹਾਂ ਨੇ ਚੜ੍ਹ੍ਹਦੇ ਪਾਸੇ ਦੇਖਿਆ ਸੀ, ਜੋਤਸ਼ੀਆਂ ਨੇ ਉਸ ਤਾਰੇ ਦਾ ਪਿੱਛਾ ਕੀਤਾ। ਤਾਰੇ ਨੇ ਉਨ੍ਹਾਂ ਦੀ ਉਦੋਂ ਤੱਕ ਅਗਵਾਈ ਕੀਤੀ, ਜਦੋਂ ਤੱਕ ਕਿ ਉਹ ਉਸ ਜਗ਼੍ਹਾ ਉੱਤੇ ਆਕੇ ਨਹੀਂ ਰੁਕ ਗਿਆ ਜਿੱਥੇ ਉਹ ਬਾਲਕ ਸੀ।
10 ਜੋਤਸ਼ੀ ਉਦੋਂ ਬਹੁਤ ਖੁਸ਼ ਸਨ ਜਦੋਂ ਉਨ੍ਹਾਂ ਨੇ ਤਾਰਾ ਵੇਖਿਆ।
11 ਉਨ੍ਹਾਂ ਨੇ ਉਸ ਘਰ ਵਿੱਚ ਜਾਕੇ ਬਾਲਕ ਨੂੰ ਉਸਦੀ ਮਾਤਾ ਮਰਿਯਮ ਨਾਲ ਦੇਖਿਆ ਅਤੇ ਪੈਰੀਂ ਪੈਕੇ ਉਸ ਨੂੰ ਮੱਥਾ ਟੇਕਿਆ। ਉਨ੍ਹਾਂ ਨੇ ਆਪਣੀਆਂ ਥੈਲੀਆਂ ਖੋਲ੍ਹੀਆਂ ਅਤੇ ਸੋਨੇ, ਲੁਬਾਣ ਅਤੇ ਗੰਧਰਸ ਦੀਆਂ ਸੁਗਾਤਾਂ ਭੇਂਟ ਕੀਤੀਆਂ ਜਿਹੜੀਆਂ ਉਹ ਬਾਲਕ ਵਾਸਤੇ ਲਿਆਏ ਸਨ।
12 ਪਰ ਸੁਫਨੇ ਵਿੱਚ ਪਰਮੇਸ਼ੁਰ ਨੇ ਜੋਤਸ਼ੀਆਂ ਨੂੰ ਖਬਰਦਾਰ ਕੀਤਾ ਕਿ ਉਹ ਹੇਰੋਦੇਸ ਕੋਲ ਫੇਰ ਨਾ ਜਾਣ। ਤਾਂ ਉਹ ਹੋਰ ਰਸਤੇ ਆਪਣੇ ਦੇਸ਼ ਨੂੰ ਮੁੜ ਗਏ।
13 ਯਿਸੂ ਆਪਣੇ ਮਾਤਾ ਪਿਤਾ ਨਾਲ ਮਿਸਰ ਨੂੰ ਜਦੋਂ ਜੋਤਸ਼ੀ ਦੂਰ ਚੱਲੇ ਗਏ, ਤਾਂ ਪ੍ਰਭੂ ਦੇ ਦੂਤ ਨੇ ਯੂਸੁਫ ਦੇ ਸੁਫਨੇ ਵਿੱਚ ਦਰਸ਼ਨ ਦੇਕੇ ਆਖਿਆ, “ਉੱਠ! ਬਾਲਕ ਤੇ ਉਸਦੀ ਮਾਤਾ ਨੂੰ ਲੈ ਕੇ ਮਿਸਰ ਦੇਸ਼ ਵਿੱਚ ਚੱਲਾ ਜਾ। ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹਿਣਾ ਕਿਉਂਕਿ ਹੇਰੋਦੇਸ ਬਾਲਕ ਨੂੰ ਮਾਰਣ ਵਾਸਤੇ ਲੱਭੇਗਾ।”
14 ਤਾਂ ਯੂਸੁਫ ਉੱਠਿਆ ਰਾਤੋ-ਰਾਤ ਬਾਲਕ ਅਤੇ ਉਸਦੀ ਮਾਤਾ ਨੂੰ ਨਾਲ ਲੈ ਕੇ ਮਿਸਰ ਵੱਲ ਤੁਰ ਪਿਆ।
15 ਯੂਸੁਫ਼ ਹੇਰੋਦੇਸ ਦੇ ਮਰਨ ਤੱਕ ਮਿਸਰ ਵਿੱਚ ਹੀ ਰਿਹਾ। ਇਹ ਇਸ ਲਈ ਵਾਪਰਿਆ ਤਾਂ ਕਿ ਜਿਹੜਾ ਬਚਨ ਪ੍ਰਭੂ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਉਹ ਪੂਰਾ ਹੋਵੇ: ਪ੍ਰਭੂ ਨੇ ਆਖਿਆ, “ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਸੱਦਿਆ।”
16 ਹੇਰੋਦੇਸ ਨੇ ਬੈਤਲਹਮ ਦੇ ਸਭ ਬਾਲ ਮੁੰਡਿਆਂ ਨੂੰ ਮਾਰ ਸੁੱਟਿਆ ਜਦੋਂ ਹੇਰੋਦੇਸ ਨੂੰ ਇਹ ਸਮਝ ਆਈ ਕਿ ਉਸ ਨੂੰ ਜੋਤਸ਼ੀਆਂ ਦੁਆਰਾ ਧੋਖਾ ਦਿੱਤਾ ਗਿਆ ਹੈ, ਤਾਂ ਉਸ ਨੂੰ ਬੜਾ ਕ੍ਰੋਧ ਆਇਆ। ਫ਼ੇਰ ਉਸ ਨੇ ਬੈਤਲਹਮ ਅਤੇ ਆਸੇ-ਪਾਸੇ ਦੇ ਸਾਰੇ ਇਲਾਕਿਆਂ ਦੇ ਬਾਲਕਾਂ ਨੂੰ ਮਾਰਨ ਦਾ ਹੁਕਮ ਦੇ ਦਿੱਤਾ। ਉਸ ਨੇ ਦੋ ਸਾਲ ਅਤੇ ਇਸਤੋਂ ਛੋਟੀ ਉਮਰ ਦੇ ਬਾਲਕਾਂ ਨੂੰ ਮਾਰ ਦੇਣ ਦਾ ਹੁਕਮ ਦੇ ਦਿੱਤਾ ਕਿਉਂਕਿ ਉਸ ਨੇ ਜੋਤਸ਼ੀਆਂ ਤੋਂ ਜਨਮ ਦੇ ਸਹੀ ਸਮੇਂ ਦਾ ਪਤਾ ਲਾਇਆ ਸੀ।
17 ਤਾਂ ਨਬੀ ਯਿਰਮਿਯਾਹ ਦੁਆਰਾ ਬੋਲਿਆ ਪਰਮੇਸ਼ੁਰ ਦਾ ਸ਼ਬਦ ਪੂਰਾ ਹੋ ਗਿਆ ਸੀ:
18 “ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ। ਰੋਣਾ ਅਤੇ ਵੱਡੇ ਵਿਰਲਾਪ ਨਾਲ ਰਾਖੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ ਅਤੇ ਤਸੱਲੀ ਨਹੀਂ ਚਾਹੁੰਦੀ, ਕਿਉਂਕਿ ਉਸ ਦੇ ਬੱਚੇ ਮਰ ਚੁੱਕੇ ਹਨ।”
19 ਯੂਸੁਫ਼ ਅਤੇ ਮਰਿਯਮ ਮਿਸਰ ਤੋਂ ਮੁੜੇ ਹੇਰੋਦੇਸ ਦੇ ਮਰਨ ਤੋਂ ਬਾਅਦ, ਪ੍ਰਭੂ ਦਾ ਇੱਕ ਦੂਤ ਮਿਸਰ ਵਿੱਚ ਯੂਸੁਫ਼ ਦੇ ਸੁਪਨੇ ਵਿੱਚ ਪ੍ਰਗਟਿਆ।
20 ਦੂਤ ਨੇ ਆਖਿਆ, “ਉੱਠ! ਬਾਲਕ ਅਤੇ ਉਸਦੀ ਮਾਤਾ ਨੂੰ ਲੈ ਕੇ ਇਸਰਾਏਲ ਦੇ ਦੇਸ਼ ਨੂੰ ਜਾ। ਕਿਉਂਕਿ ਜਿਹੜੇ ਲੋਕ ਬਾਲਕ ਨੂੰ ਮਾਰਨਾ ਚਾਹੁੰਦੇ ਸਨ ਉਹ ਹੁਣ ਮਰ ਚੁੱਕੇ ਹਨ।”
21 ਤਦ ਉਹ ਤਿਆਰ ਹੋਇਆ ਅਤੇ ਬਾਲਕ ਅਤੇ ਉਸਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇਸ਼ ਨੂੰ ਚੱਲਿਆ ਗਿਆ।
22 ਜਦੋਂ ਯੂਸੁਫ਼ ਨੇ ਸੁਣਿਆ ਕਿ ਅਰਕਿਲਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੀ ਮੌਤ ਤੋਂ ਬਾਅਦ ਰਾਜਾ ਬਣ ਗਿਆ ਹੈ ਤਾਂ ਉਹ ਉੱਥੇ ਜਾਣ ਤੋਂ ਡਰਦਾ ਸੀ। ਪਰ ਸੁਪਨੇ ਵਿੱਚ ਪਰਮੇਸ਼ੁਰ ਦੁਆਰਾ ਖ਼ਬਰ ਪਾਕੇ ਉਹ ਗਲੀਲ ਦੇ ਇਲਾਕੇ ਨੂੰ ਚੱਲਿਆ ਗਿਆ।
23 ਯੂਸੁਫ਼ ਨਾਸਰਤ ਨਾਮ ਦੇ ਇੱਕ ਨਗਰ ਵਿੱਚ ਜਾ ਵਸਿਆ ਅਤੇ ਇਸਨੇ ਉਹ ਬਚਨ ਪੂਰਾ ਕਰ ਦਿੱਤਾ ਜਿਹੜਾ ਪਰਮੇਸ਼ੁਰ ਨੇ ਨਬੀਆਂ ਰਾਹੀਂ ਆਖਿਆ ਸੀ। ਕਿ ਉਹ ਇੱਕ ਨਾਸਰੀ ਅਖਵਾਏਗਾ।
1 Now when Jesus was born in Bethlehem of Judaea in the days of Herod the king, behold, there came wise men from the east to Jerusalem,
2 Saying, Where is he that is born King of the Jews? for we have seen his star in the east, and are come to worship him.
3 When Herod the king had heard these things, he was troubled, and all Jerusalem with him.
4 And when he had gathered all the chief priests and scribes of the people together, he demanded of them where Christ should be born.
5 And they said unto him, In Bethlehem of Judaea: for thus it is written by the prophet,
6 And thou Bethlehem, in the land of Juda, art not the least among the princes of Juda: for out of thee shall come a Governor, that shall rule my people Israel.
7 Then Herod, when he had privily called the wise men, inquired of them diligently what time the star appeared.
8 And he sent them to Bethlehem, and said, Go and search diligently for the young child; and when ye have found him, bring me word again, that I may come and worship him also.
9 When they had heard the king, they departed; and, lo, the star, which they saw in the east, went before them, till it came and stood over where the young child was.
10 When they saw the star, they rejoiced with exceeding great joy.
11 And when they were come into the house, they saw the young child with Mary his mother, and fell down, and worshipped him: and when they had opened their treasures, they presented unto him gifts; gold, and frankincense, and myrrh.
12 And being warned of God in a dream that they should not return to Herod, they departed into their own country another way.
13 And when they were departed, behold, the angel of the Lord appeareth to Joseph in a dream, saying, Arise, and take the young child and his mother, and flee into Egypt, and be thou there until I bring thee word: for Herod will seek the young child to destroy him.
14 When he arose, he took the young child and his mother by night, and departed into Egypt:
15 And was there until the death of Herod: that it might be fulfilled which was spoken of the Lord by the prophet, saying, Out of Egypt have I called my son.
16 Then Herod, when he saw that he was mocked of the wise men, was exceeding wroth, and sent forth, and slew all the children that were in Bethlehem, and in all the coasts thereof, from two years old and under, according to the time which he had diligently inquired of the wise men.
17 Then was fulfilled that which was spoken by Jeremy the prophet, saying,
18 In Rama was there a voice heard, lamentation, and weeping, and great mourning, Rachel weeping for her children, and would not be comforted, because they are not.
19 But when Herod was dead, behold, an angel of the Lord appeareth in a dream to Joseph in Egypt,
20 Saying, Arise, and take the young child and his mother, and go into the land of Israel: for they are dead which sought the young child’s life.
21 And he arose, and took the young child and his mother, and came into the land of Israel.
22 But when he heard that Archelaus did reign in Judaea in the room of his father Herod, he was afraid to go thither: notwithstanding, being warned of God in a dream, he turned aside into the parts of Galilee:
23 And he came and dwelt in a city called Nazareth: that it might be fulfilled which was spoken by the prophets, He shall be called a Nazarene.
1 James, a servant of God and of the Lord Jesus Christ, to the twelve tribes which are scattered abroad, greeting.
2 My brethren, count it all joy when ye fall into divers temptations;
3 Knowing this, that the trying of your faith worketh patience.
4 But let patience have her perfect work, that ye may be perfect and entire, wanting nothing.
5 If any of you lack wisdom, let him ask of God, that giveth to all men liberally, and upbraideth not; and it shall be given him.
6 But let him ask in faith, nothing wavering. For he that wavereth is like a wave of the sea driven with the wind and tossed.
7 For let not that man think that he shall receive any thing of the Lord.
8 A double minded man is unstable in all his ways.
9 Let the brother of low degree rejoice in that he is exalted:
10 But the rich, in that he is made low: because as the flower of the grass he shall pass away.
11 For the sun is no sooner risen with a burning heat, but it withereth the grass, and the flower thereof falleth, and the grace of the fashion of it perisheth: so also shall the rich man fade away in his ways.
12 Blessed is the man that endureth temptation: for when he is tried, he shall receive the crown of life, which the Lord hath promised to them that love him.
13 Let no man say when he is tempted, I am tempted of God: for God cannot be tempted with evil, neither tempteth he any man:
14 But every man is tempted, when he is drawn away of his own lust, and enticed.
15 Then when lust hath conceived, it bringeth forth sin: and sin, when it is finished, bringeth forth death.
16 Do not err, my beloved brethren.
17 Every good gift and every perfect gift is from above, and cometh down from the Father of lights, with whom is no variableness, neither shadow of turning.
18 Of his own will begat he us with the word of truth, that we should be a kind of firstfruits of his creatures.
19 Wherefore, my beloved brethren, let every man be swift to hear, slow to speak, slow to wrath:
20 For the wrath of man worketh not the righteousness of God.
21 Wherefore lay apart all filthiness and superfluity of naughtiness, and receive with meekness the engrafted word, which is able to save your souls.
22 But be ye doers of the word, and not hearers only, deceiving your own selves.
23 For if any be a hearer of the word, and not a doer, he is like unto a man beholding his natural face in a glass:
24 For he beholdeth himself, and goeth his way, and straightway forgetteth what manner of man he was.
25 But whoso looketh into the perfect law of liberty, and continueth therein, he being not a forgetful hearer, but a doer of the work, this man shall be blessed in his deed.
26 If any man among you seem to be religious, and bridleth not his tongue, but deceiveth his own heart, this man’s religion is vain.
27 Pure religion and undefiled before God and the Father is this, To visit the fatherless and widows in their affliction, and to keep himself unspotted from the world.