Micah 6
1 ਯਹੋਵਾਹ ਦੀ ਸ਼ਿਕਾਇਤ ਹੁਣ ਸੁਣੋ! ਕਿ ਯਹੋਵਾਹ ਕੀ ਕਹਿੰਦਾ ਹੈ? ਪਰਬਤਾਂ ਨੂੰ ਆਪਣੀ ਸ਼ਿਕਾਈਤ ਦੱਸ। ਪਹਾੜੀਆਂ ਨੂੰ ਆਪਣੀ ਕਹਾਣੀ ਸੁਣਾ।
2 ਯਹੋਵਾਹ ਨੂੰ ਆਪਣੇ ਲੋਕਾਂ ਦੇ ਵਿਰੁੱਧ ਸ਼ਿਕਾਇਤ ਹੈ। ਪਰਬਤੋਂ! ਯਹੋਵਾਹ ਦੀ ਸਿਕਾਇਤ ਨੂੰ ਸੁਣੋ। ਧਰਤੀ ਦੀ ਨੀਹੋਂ, ਯਹੋਵਾਹ ਦੀ ਸ਼ਿਕਾਈਤ ਨੂੰ ਸੁਣੋ। ਉਹ ਸਾਬਿਤ ਕਰ ਦੇਵੇਗਾ ਕਿ ਇਸਰਾਏਲ ਗ਼ਲਤ ਹੈ।
3 ਯਹੋਵਾਹ ਆਖਦਾ, “ਮੇਰੇ ਲੋਕੋ, ਦੱਸੋ, ਮੈਂ ਤੁਹਾਨੂੰ ਕੀ ਕੀਤਾ? ਕੀ ਮੈਂ ਤੁਹਾਡੇ ਖਿਲਾਫ਼ ਕੋਈ ਗ਼ਲਤ ਕੰਮ ਕੀਤਾ ਹੈ? ਕੀ ਮੈਂ ਤੁਹਾਡੇ ਤੇ ਬੋਝ ਪਾਈਆ?
4 ਮੈਂ ਤੁਹਾਡੇ ਅੱਗੇ ਮੂਸਾ, ਹਾਰੂਨ ਅਤੇ ਮਿਰਯਮ ਨੂੰ ਭੇਜਿਆ। ਮੈਂ ਤੁਹਾਨੂੰ ਮਿਸਰ ਦੇਸ ਚੋ ਕੱਢ ਲਿਆਇਆ ਮੈਂ ਗੁਲਾਮੀ ਤੋਂ ਤੁਹਾਨੂੰ ਮੁਕਤ ਕੀਤਾ।
5 ਮੇਰੇ ਲੋਕੋ, ਉਨ੍ਹਾਂ ਬੁਰੀਆਂ ਵਿਉਂਤਾਂ ਨੂੰ ਚੇਤੇ ਕਰੋ, ਜਿਹੜੀਆਂ ਮੋਆਬ ਦੇ ਰਾਜੇ ਬਲਾਕ ਨੇ ਬਣਾਈਆਂ ਸਨ। ਚੇਤੇ ਕਰੋ ਬਉਰ ਦੇ ਪੁੱਤਰ ਬਿਲਆਮ ਨੇ ਬਾਲਾਕ ਨੂੰ ਕੀ ਆਖਿਆ ਸੀ। ਚੇਤੇ ਕਰੋ, ਸ਼ਿੱਟੀਮ ਤੋਂ ਲੈ ਕੇ ਗਿਲਗਾਲ ਤੀਕ ਕੀ ਵਾਪਰਿਆ, ਜਦੋਂ ਤੁਸੀਂ ਉਨ੍ਹਾਂ ਗੱਲਾਂ ਨੂੰ ਚੇਤੇ ਕਰੋਂਗੇ, ਤੁਸੀਂ ਜਾਣ ਜਾਵੋਗੇ ਕਿ ਯਹੋਵਾਹ ਸਹੀ ਹੈ।”
6 ਪਰਮੇਸ਼ੁਰ ਸਾਡੇ ਤੋਂ ਕੀ ਚਾਹੁੰਦਾ ਹੈ? ਜਦੋਂ ਮੈਂ ਯਹੋਵਾਹ ਨੂੰ ਮਿਲਣ ਲਈ ਆਵਾਂ ਤਾਂ ਮੈਂ ਉਸ ਦੇ ਹਜ਼ੂਰ ਕੀ ਲੈ ਕੇ ਹਾਜ਼ਰ ਹੋਵਾਂ? ਜਦੋਂ ਉੱਚੇ ਬੈਠੇ ਪਰਮੇਸ਼ੁਰ ਅੱਗੇ ਸੀਸ ਝੁਕਾਵਾਂ ਉਸ ਵਕਤ ਮੈਨੂੰ ਕੀ ਕਰਨਾ ਚਾਹੀਦਾ ਹੈ? ਕੀ ਮੈਂ ਪਰਮੇਸ਼ੁਰ ਅੱਗੇ ਹੋਮ ਦੀਆਂ ਭੇਟਾਂ ਅਤੇ ਇੱਕ ਵਰ੍ਹੇ ਦਾ ਵੱਛਾ ਲੈ ਕੇ 1,000 ਹੋਵਾਂ?
7 ਕੀ ਯਹੋਵਾਹ 10,000 ਭੇਡੂਆਂ ਨਾਲ ਜਾਂ ਤੇਲ ਦੇ ਦਸ ਹਜ਼ਾਰ ਦਰਿਆਵਾਂ ਨਾਲ ਪ੍ਰਸੰਨ ਹੋਵੇਗਾ? ਕੀ ਮੈਂ ਆਪਣੇ ਅਪਰਾਧਾਂ ਲਈ ਆਪਣਾ ਪਹਿਲੋਠਾ ਪੁੱਤਰ, ਉਸ ਨੂੰ ਅਰਪਣ ਕਰਾਂ? ਕੀ ਮੈਂ ਉਸ ਬੱਚੇ ਨੂੰ ਆਪਣੇ ਪਾਪਾਂ ਲਈ ਭੇਟ ਕਰਾਂ ਜਿਸ ਨੂੰ ਮੈਂ ਖੁਦ ਦੀ ਕੁੱਖੋਂ ਜੰਮਿਆ?
8 ਹੇ ਆਦਮੀ, ਉਸ ਨੇ ਤੈਨੂੰ ਦੱਸਿਆ ਕਿ ਕੀ ਨੇਕ ਹੈ? ਯਹੋਵਾਹ ਨੇ ਤੈਨੂੰ ਪਹਿਲਾਂ ਹੀ ਦੱਸਿਆ ਕਿ ਉੱਸਨੂੰ ਤੈਥੋਂ ਕੀ ਚਾਹੀਦਾ: ਦੂਜੇ ਲੋਕਾਂ ਨਾਲ ਇਨਸਾਫ਼ ਕਰ, ਉਨ੍ਹਾਂ ਪਿਆਰ, ਦਯਾ ਤੇ ਨਿਮਰਤਾ ਦਰਸਾ। ਆਪਣੇ ਪਰਮੇਸ਼ੁਰ ਨਾਲ ਨਿਮਰਤਾ ਸਹਿਤ ਰਹਿ।
9 ਇਸਰਾਏਲੀ ਕੀ ਕਰ ਰਹੇ ਸਨ? ਯਹੋਵਾਹ ਦੀ ਆਵਾਜ਼ ਸ਼ਹਿਰ ਨੂੰ ਪੁਕਾਰਦੀ ਹੈ। ਸਿਆਣੇ ਲੋਕੋ ਉਸ ਦੇ ਨਾਉਂ ਦਾ ਆਦਰ ਕਰੋ। ਦੰਡ ਦਿੰਦੀ ਛੜ ਅਤੇ ਇਸ ਨੂੰ ਨਿਯੁਕਤ ਕਰਨ ਵਾਲੇ ਵੱਲ ਧਿਆਨ ਦਿਓ।
10 ਕੀ ਦੁਸ਼ਟ ਮਨੁੱਖਾਂ ਦੇ ਘਰ ਅਜੇ ਵੀ ਪਾਪਾਂ ਦਾ ਧਨ ਪਿਆ ਹੈ ਜਿਹੜਾ ਉਨ੍ਹਾਂ ਚੁਰਾਇਆ ਸੀ? ਕੀ ਦੁਸ਼ਟ ਲੋਕ ਅਜੇ ਵੀ ਘੱਟ ਨਾਪਕੇ ਦੂਜਿਆਂ ਨੂੰ ਧੋਖਾ ਦਿੰਦੇ ਹਨ? ਹਾਂ! ਕੀ ਅਜੇ ਵੀ ਇਹ ਸਭ ਕੁਝ ਵਾਪਰ ਰਿਹਾ ਹੈ।
11 ਕੀ ਮੈਂ ਉਨ੍ਹਾਂ ਦੁਸ਼ਟਾਂ ਨੂੰ ਮੁਆਫ ਕਰ ਦੇਵਾਂ ਜੋ ਅਜੇ ਵੀ ਤਕੜੀ ’ਚ ਡੰਡੀ ਮਾਰਦੇ ਤੇ ਘੱਟ ਤੋਂਲਦੇ ਹਨ। ਕੀ ਉਨ੍ਹਾਂ ਦੁਸ਼ਟਾਂ ਨੂੰ ਖਿਮਾ ਕਰਾਂ ਜਿਨ੍ਹਾਂ ਦੀ ਬੈਲੀ ਵਿੱਚ ਖੋਟੇ ਵੱਟੇ ਹਨ? ਨਹੀਂ!
12 ਉਸ ਸ਼ਹਿਰ ਵਿੱਚ ਅਮੀਰ ਲੋਕ ਅਜੇ ਵੀ ਨਿਰਦਯੀ ਹਨ ਅਜੇ ਵੀ ਉਸ ਸ਼ਹਿਰ ਦੇ ਮਨੁੱਖ ਝੂਠ ਬੋਲਦੇ ਹਨ। ਹਾਂ! ਉਨ੍ਹਾਂ ਦੀ ਜ਼ਬਾਨ ਝੂਠ ਤੇ ਫ਼ਰੇਬ ਵਾਲੀ ਹੈ।
13 ਇਸ ਲਈ ਮੈਂ ਤੁਹਾਨੂੰ ਦੰਡ ਦੇਣਾ ਆਰੰਭਿਆ ਮੈਂ ਤੁਹਾਡੇ ਪਾਪਾਂ ਕਾਰਣ ਤੁਹਾਨੂੰ ਬਰਬਾਦ ਕਰਾਂਗਾ।
14 ਤੁਸੀਂ ਖਾਵੋਂਗੇ ਪਰ ਸੰਤੁਸ਼ਟ ਨਹੀਂ ਹੋਵੋਂਗੇ। ਤੁਸੀਂ ਭੁੱਖੇ ਅਤੇ ਤੁਹਾਡੇ ਢਿੱਡ ਖਾਲੀ ਹੋਣਗੇ। ਤੁਸੀਂ ਆਪਣਾ ਪੈਸਾ ਬਚਾਉਣ ਦੀ ਕੋਸ਼ਿਸ਼ ਕਰੋਂਗੇ, ਪਰ ਬਚਾ ਨਹੀਂ ਸੱਕੇਂਗੇ। ਜੋ ਕੁਝ ਵੀ ਤੁਸੀਂ ਬਚਾਵੋਂਗੇ, ਦੁਸ਼ਮਣਾਂ ਦੁਆਰਾ ਲੈ ਲਿਆ ਜਾਵੇਗਾ।
15 ਤੁਸੀਂ ਬੀਜੋਂਗੇ ਪਰ ਵੱਢੇਂਗੇ ਨਹੀਂ ਤੁਸੀਂ ਆਪਣੇ ਜੈਤੂਨਾਂ ਨੂੰ ਮਿੱਧੋਂਗੇ-ਨਿਚੋੜੋਂਗੇ ਪਰ ਤੇਲ ਨਾ ਕੱਢ ਪਾਵੋਂਗੇ। ਤੁਸੀਂ ਆਪਣੇ ਅੰਗੂਰਾਂ ਨੂੰ ਮਿੱਧੋਂਗੇ ਪਰ ਪੀਣ ਜੋਗੀ ਸ਼ਰਾਬ ਨਾ ਕੱਢ ਸੱਕੇਂਗੇ।
16 ਕਿਉਂ ਕਿ ਤੁਸੀਂ ਇਸਰਾਏਲ ਦੇ ਪਾਤਸ਼ਾਹ ਓਮਰੀ ਦੀ ਬਿਵਸਬਾ ਨੂੰ ਮੰਨਦੇ ਹੋ। ਤੁਸੀਂ ਉਹ ਸਾਰੇ ਮੰਦੇ ਕੰਮ ਕਰਦੇ ਹੋ ਜੋ ਅਹਾਬ ਦੇ ਘਰਾਣੇ ਨੇ ਕੀਤੇ, ਅਤੇ ਤੁਸੀਂ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਅਮਲ ਕਰਦੇ ਹੋ। ਇਸੇ ਲਈ, ਮੈਂ ਤੁਹਾਨੂੰ ਤਬਾਹ ਹੋਣ ਦੇਵਾਂਗਾ। ਜਦੋਂ ਲੋਕ ਤੁਹਾਡਾ ਉਜੜਿਆ ਸ਼ਹਿਰ ਵੇਖਣਗੇ, ਉਹ ਹੈਰਾਨੀ ਵਿੱਚ ਸੀਟੀਆਂ ਮਾਰਨਗੇ। ਇਸ ਲਈ ਤੁਸੀ ਕੌਮਾਂ ਦੀ ਨਿੰਦਿਆ ਸਹਾਰੋਗੇ।
1 Hear ye now what the Lord saith; Arise, contend thou before the mountains, and let the hills hear thy voice.
2 Hear ye, O mountains, the Lord’s controversy, and ye strong foundations of the earth: for the Lord hath a controversy with his people, and he will plead with Israel.
3 O my people, what have I done unto thee? and wherein have I wearied thee? testify against me.
4 For I brought thee up out of the land of Egypt, and redeemed thee out of the house of servants; and I sent before thee Moses, Aaron, and Miriam.
5 O my people, remember now what Balak king of Moab consulted, and what Balaam the son of Beor answered him from Shittim unto Gilgal; that ye may know the righteousness of the Lord.
6 Wherewith shall I come before the Lord, and bow myself before the high God? shall I come before him with burnt offerings, with calves of a year old?
7 Will the Lord be pleased with thousands of rams, or with ten thousands of rivers of oil? shall I give my firstborn for my transgression, the fruit of my body for the sin of my soul?
8 He hath shewed thee, O man, what is good; and what doth the Lord require of thee, but to do justly, and to love mercy, and to walk humbly with thy God?
9 The Lord’s voice crieth unto the city, and the man of wisdom shall see thy name: hear ye the rod, and who hath appointed it.
10 Are there yet the treasures of wickedness in the house of the wicked, and the scant measure that is abominable?
11 Shall I count them pure with the wicked balances, and with the bag of deceitful weights?
12 For the rich men thereof are full of violence, and the inhabitants thereof have spoken lies, and their tongue is deceitful in their mouth.
13 Therefore also will I make thee sick in smiting thee, in making thee desolate because of thy sins.
14 Thou shalt eat, but not be satisfied; and thy casting down shall be in the midst of thee; and thou shalt take hold, but shalt not deliver; and that which thou deliverest will I give up to the sword.
15 Thou shalt sow, but thou shalt not reap; thou shalt tread the olives, but thou shalt not anoint thee with oil; and sweet wine, but shalt not drink wine.
16 For the statutes of Omri are kept, and all the works of the house of Ahab, and ye walk in their counsels; that I should make thee a desolation, and the inhabitants thereof an hissing: therefore ye shall bear the reproach of my people.
1 Then answered Bildad the Shuhite, and said,
2 How long wilt thou speak these things? and how long shall the words of thy mouth be like a strong wind?
3 Doth God pervert judgment? or doth the Almighty pervert justice?
4 If thy children have sinned against him, and he have cast them away for their transgression;
5 If thou wouldest seek unto God betimes, and make thy supplication to the Almighty;
6 If thou wert pure and upright; surely now he would awake for thee, and make the habitation of thy righteousness prosperous.
7 Though thy beginning was small, yet thy latter end should greatly increase.
8 For inquire, I pray thee, of the former age, and prepare thyself to the search of their fathers:
9 (For we are but of yesterday, and know nothing, because our days upon earth are a shadow:)
10 Shall not they teach thee, and tell thee, and utter words out of their heart?
11 Can the rush grow up without mire? can the flag grow without water?
12 Whilst it is yet in his greenness, and not cut down, it withereth before any other herb.
13 So are the paths of all that forget God; and the hypocrite’s hope shall perish:
14 Whose hope shall be cut off, and whose trust shall be a spider’s web.
15 He shall lean upon his house, but it shall not stand: he shall hold it fast, but it shall not endure.
16 He is green before the sun, and his branch shooteth forth in his garden.
17 His roots are wrapped about the heap, and seeth the place of stones.
18 If he destroy him from his place, then it shall deny him, saying, I have not seen thee.
19 Behold, this is the joy of his way, and out of the earth shall others grow.
20 Behold, God will not cast away a perfect man, neither will he help the evil doers:
21 Till he fill thy mouth with laughing, and thy lips with rejoicing.
22 They that hate thee shall be clothed with shame; and the dwelling place of the wicked shall come to nought.