ਪੰਜਾਬੀ
Nehemiah 2:11 Image in Punjabi
ਨਹਮਯਾਹ ਵਲੋਂ ਦੀਵਾਰਾਂ ਦੀ ਜਾਂਚ ਮੈਂ ਯਰੂਸ਼ਲਮ ਨੂੰ ਆਇਆ ਅਤੇ ਉੱਥੇ ਤਿੰਨਾਂ ਦਿਨਾਂ ਲਈ ਰਿਹਾ। ਫ਼ੇਰ ਰਾਤ ਵੇਲੇ, ਮੈਂ ਕੁਝ ਆਦਮੀਆਂ ਨਾਲ ਨਿਕਲ ਪਿਆ, ਪਰ ਮੈਂ ਕਿਸੇ ਨੂੰ ਵੀ ਮੇਰੇ ਪਰਮੇਸ਼ੁਰ ਦੁਆਰਾ, ਯਰੂਸ਼ਲਮ ਬਾਰੇ, ਮੇਰੇ ਦਿਲ ਵਿੱਚ ਪਾਈਆਂ ਯੋਜਨਾਵਾਂ ਬਾਰੇ ਨਹੀਂ ਦੱਸਿਆ। ਓੱਬੇ ਜਿਸ ਘੋੜੇ ਤੇ ਮੈਂ ਸਵਾਰ ਸੀ ਉਸ ਤੇ ਇਲਾਵਾ ਮੇਰੇ ਕੋਲ ਕੋਈ ਹੋਰ ਘੋੜਾ ਨਹੀਂ ਸੀ।