Numbers 2

1 ਡੇਰੇ ਦੀ ਬਿਵਸਥਾ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ:

2 “ਇਸਰਾਏਲ ਦੇ ਲੋਕਾਂ ਨੂੰ ਆਪਣੇ ਡੇਰੇ, ਮੰਡਲੀ ਵਾਲੇ ਤੰਬੂ ਦੇ ਆਲੇ-ਦੁਆਲੇ ਲਾਉਣੇ ਚਾਹੀਦੇ ਹਨ। ਹਰ ਸਮੂਹ ਦਾ ਖਾਸ ਝੰਡਾ ਹੋਵੇਗਾ, ਅਤੇ ਹਰੇਕ ਬੰਦਾ ਆਪਣੇ ਸਮੂਹ ਦੇ ਝੰਡੇ ਨੇੜੇ ਡੇਰਾ ਲਾਵੇਗਾ।

3 “ਯਹੂਦਾਹ ਦੇ ਡੇਰੇ ਦਾ ਝੰਡਾ ਪੂਰਬ ਵਾਲੇ ਪਾਸੇ ਹੋਵੇਗਾ ਜਿਧਰੋ ਸੂਰਜ ਚੜ੍ਹਦਾ ਹੈ। ਯਹੂਦਾਹ ਦੇ ਲੋਕ ਆਪਣੇ ਝੰਡੇ ਦੇ ਨੇੜੇ ਡੇਰਾ ਲਾਉਣਗੇ। ਯਹੂਦਾਹ ਦੇ ਲੋਕਾਂ ਦਾ ਆਗੂ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਹੈ।

4 ਉਸ ਦੇ ਸਮੂਹ ਵਿੱਚ 74,600 ਆਦਮੀ ਹਨ।

5 “ਯਿੱਸਾਕਾਰ ਦਾ ਪਰਿਵਾਰ-ਸਮੂਹ ਯਹੂਦਾਹ ਦੇ ਪਰਿਵਾਰ-ਸਮੂਹ ਤੋਂ ਅਗੇਰੇ ਡੇਰਾ ਲਾਵੇਗਾ। ਯਿੱਸਾਕਾਰ ਦੇ ਲੋਕਾਂ ਦਾ ਆਗੂ ਸੁਆਰ ਦਾ ਪੁੱਤਰ ਨਥਨਿਏਲ ਹੈ।

6 ਉਸ ਦੇ ਸਮੂਹ ਵਿੱਚ 54,400 ਆਦਮੀ ਹਨ।

7 “ਜ਼ਬੂਲੁਨ ਦਾ ਪਰਿਵਾਰ-ਸਮੂਹ ਦੀ ਯਹੂਦਾਹ ਦੇ ਪਰਿਵਾਰ-ਸਮੂਹ ਦੇ ਨੇੜੇ ਡੇਰਾ ਲਾਵੇਗਾ। ਜ਼ਬੂਲੁਨ ਦੇ ਲੋਕਾਂ ਦਾ ਆਗੂ ਹੇਲੋਨ ਦਾ ਪੁੱਤਰ ਅਲੀਆਬ ਹੈ।

8 ਉਸ ਦੇ ਸਮੂਹ ਵਿੱਚ 57,400 ਆਦਮੀ ਹਨ।

9 “ਯਹੂਦਾਹ ਦੇ ਡੇਰੇ ਅੰਦਰ ਲੋਕਾਂ ਦੀ ਕੁੱਲ ਗਿਣਤੀ 1,86,400 ਹੈ। ਇਹ ਸਾਰੇ ਆਦਮੀ ਆਪਣੇ ਭਿੰਨ-ਭਿੰਨ ਪਰਿਵਾਰ-ਸਮੂਹਾ ਵਿੱਚ ਵੰਡੇ ਹੋਏ ਹਨ। ਜਦੋਂ ਲੋਕ ਇੱਕ ਥਾਂ ਤੋਂ ਦੂਸਰੀ ਥਾਂ ਤੇ ਜਾਣਗੇ ਤਾਂ ਯਹੂਦਾਹ ਦਾ ਪਰਿਵਾਰ ਜਾਣ ਦੀ ਪਹਿਲ ਕਰੇਗਾ।

10 “ਰਊਬੇਨ ਦੇ ਡੇਰੇ ਦਾ ਝੰਡਾ ਪਵਿੱਤਰ ਤੰਬੂ ਦੇ ਦੱਖਣ ਵੱਲ ਹੋਵੇਗਾ। ਹਰ ਪਰਿਵਾਰ-ਸਮੂਹ ਆਪਣੇ ਝੰਡੇ ਦੇ ਨੇੜੇ ਡੇਰਾ ਲਾਵੇਗਾ। ਰਊਬੇਨ ਦੇ ਲੋਕਾਂ ਦਾ ਆਗੂ ਸ਼ਦੇਊਰ ਦਾ ਪੁੱਤਰ ਅਲੀਸੂਰ ਹੈ।

11 ਉਸ ਦੇ ਪਰਿਵਾਰ-ਸਮੂਹ ਵਿੱਚ 46,500 ਆਦਮੀ ਹਨ।

12 “ਰਊਬੇਨ ਦੇ ਪਰਿਵਾਰ-ਸਮੂਹ ਤੋਂ ਅੱਗੇ ਸ਼ਿਮਓਨ ਦਾ ਪਰਿਵਾਰ-ਸਮੂਹ ਡੇਰਾ ਲਾਵੇਗਾ। ਸ਼ਿਮਓਨ ਦਾ ਲੋਕਾਂ ਦਾ ਆਗੂ ਸੂਰੀਸ਼ੁਦਾਈ ਦਾ ਪੁੱਤਰ ਸ਼ਲੁਮੀਏਲ ਹੈ।

13 ਉਸ ਦੇ ਟੋਲੇ ਵਿੱਚ 59,300 ਆਦਮੀ ਸਨ।

14 “ਗਾਦ ਦੇ ਪਰਿਵਾਰ ਦਾ ਡੇਰਾ ਵੀ ਰਊਬੇਨ ਲੋਕਾਂ ਤੋਂ ਅੱਗੇ ਹੋਵੇਗਾ। ਗਾਦ ਦੇ ਪਰਿਵਾਰ ਦਾ ਆਗੂ ਰਊਏਲ (ਦਊਏਲ) ਦਾ ਪੁੱਤਰ ਅਲਯਾਸਾਫ਼ ਹੈ।

15 ਉਸ ਦੇ ਸਮੂਹ ਵਿੱਚ 45,650 ਆਦਮੀ ਹਨ।

16 “ਰਊਬੇਨ ਦੇ ਡੇਰੇ ਦੇ ਸਾਰੇ ਸਮੂਹਾ ਅੰਦਰ 1,51,450 ਆਦਮੀ ਹਨ। ਜਦੋਂ ਲੋਕ ਇੱਕ ਥਾਂ ਤੋਂ ਦੂਜੀ ਥਾਂ ਜਾਣਗੇ ਤਾਂ ਰਊਬੇਨ ਦਾ ਸਮੂਹ ਦੂਜੇ ਨੰਬਰ ਉੱਤੇ ਚੱਲੇਗਾ।

17 “ਜਦੋਂ ਲੋਕ ਸਫ਼ਰ ਕਰਨਗੇ, ਲੇਵੀ ਦਾ ਸਮੂਹ ਜਾਣ ਲਈ ਅੱਗੇ ਹੋਵੇਗਾ। ਮੰਡਲੀ ਦਾ ਤੰਬੂ ਸਾਰੇ ਡੇਰਿਆ ਦੇ ਵਿੱਚਕਾਰ ਉਨ੍ਹਾਂ ਦੇ ਨਾਲ ਹੋਵੇਗਾ। ਲੋਕ ਉਸੇ ਤਰਤੀਬ ਵਿੱਚ ਡੇਰੇ ਲਾਉਣਗੇ ਜਿਵੇਂ ਉਹ ਜਾਣਗੇ ਅਤੇ ਹਰੇਕ ਵਿਅਕਤੀ ਆਪਣੇ ਪਰਿਵਾਰਿਕ ਝੰਡੇ ਦੇ ਨਾਲ ਹੋਵੇਗਾ।

18 “ਅਫ਼ਰਾਈਮ ਦੇ ਡੇਰੇ ਦਾ ਝੰਡਾ ਪੱਛਮ ਵਾਲੇ ਪਾਸੇ ਹੋਵੇਗਾ। ਅਫ਼ਰਾਈਮ ਦੇ ਪਰਿਵਾਰ-ਸਮੂਹ ਉੱਥੇ ਡੇਰੇ ਲਾਉਣਗੇ। ਅਫ਼ਰਾਈਮ ਦੇ ਲੋਕਾਂ ਦਾ ਆਗੂ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਹੈ।

19 ਉਸ ਦੇ ਪਰਿਵਾਰ-ਸਮੂਹ ਵਿੱਚ 40,500 ਆਦਮੀ ਹਨ।

20 “ਮਨੱਸ਼ਹ ਦਾ ਪਰਿਵਾਰ-ਸਮੂਹ, ਅਫ਼ਰਾਈਮ ਦੇ ਪਰਿਵਾਰ ਦੇ ਨੇੜੇ ਡੇਰਾ ਲਾਵੇਗਾ। ਮਨੱਸ਼ਹ ਦੇ ਲੋਕਾਂ ਦਾ ਆਗੂ ਪਦਾਹਸੂਰ ਦਾ ਪੁੱਤਰ ਗਮਲੀਏਲ ਹੈ।

21 ਉਸ ਦੇ ਸਮੂਹ ਵਿੱਚ 32,200 ਆਦਮੀ ਹਨ।

22 “ਬਿਨਯਾਮੀਨ ਦਾ ਪਰਿਵਾਰ-ਸਮੂਹ ਵੀ ਅਫ਼ਰਾਈਮ ਦੇ ਪਰਿਵਾਰ ਤੋਂ ਅੱਗੇ ਡੇਰਾ ਲਾਵੇਗਾ। ਬਿਨਯਾਮੀਨ ਦੇ ਲੋਕਾਂ ਦਾ ਆਗੂ ਗਿਦਓਨੀ ਦਾ ਪੁੱਤਰ ਅਬੀਦਾਨ ਹੈ।

23 ਉਸ ਦੇ ਸਮੂਹ ਵਿੱਚ 35,400 ਆਦਮੀ ਹਨ।

24 “ਅਫ਼ਰਾਈਮ ਦੇ ਡੇਰੇ ਅੰਦਰ 1,08,100 ਆਦਮੀ ਹਨ। ਜਦੋਂ ਇਹ ਲੋਕ ਇੱਕ ਥਾਂ ਤੋਂ ਦੂਜੀ ਥਾਂ ਜਾਣਗੇ ਤਾਂ ਉਨ੍ਹਾਂ ਦੇ ਪਰਿਵਾਰ ਦਾ ਤੀਜਾ ਨੰਬਰ ਹੋਵੇਗਾ।

25 “ਦਾਨ ਦੇ ਡੇਰੇ ਦਾ ਝੰਡਾ ਉੱਤਰ ਵਾਲੇ ਪਾਸੇ ਹੋਵੇਗਾ। ਦਾਨ ਦੇ ਪਰਿਵਾਰ-ਸਮੂਹ ਉੱਥੇ ਡੇਰਾ ਲਾਉਣਗੇ। ਦਾਨ ਦੇ ਲੋਕਾਂ ਦਾ ਆਗੂ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਹੈ।

26 ਉਸ ਦੇ ਪਰਿਵਾਰ-ਸਮੂਹ ਵਿੱਚ 62,700 ਆਦਮੀ ਹਨ।

27 “ਆਸ਼ੇਰ ਦੇ ਪਰਿਵਾਰ-ਸਮੂਹ ਦੇ ਲੋਕ ਦਾਨ ਦੇ ਪਰਿਵਾਰ-ਸਮੂਹ ਅਗੇਰੇ ਡੇਰਾ ਲਾਉਣਗੇ। ਆਸ਼ੇਰ ਦੇ ਲੋਕਾਂ ਦਾ ਆਗੂ ਆਕਰਾਨ ਦਾ ਪੁੱਤਰ ਪਗੀਏਲ ਹੈ।

28 ਉਸ ਦੇ ਸਮੂਹ ਅੰਦਰ 41,500 ਆਦਮੀ ਹਨ।

29 “ਨਫ਼ਤਾਲੀ ਦਾ ਪਰਿਵਾਰ-ਸਮੂਹ ਵੀ ਦਾਨ ਦੇ ਪਰਿਵਾਰ-ਸਮੂਹ ਦੇ ਨਾਲ ਡੇਰਾ ਲਾਵੇਗਾ। ਨਫ਼ਤਾਲੀ ਦੇ ਲੋਕਾਂ ਦਾ ਆਗੂ ਏਨਾਨ ਦਾ ਪੁੱਤਰ ਅਹੀਰਾ ਹੈ।

30 ਇਸ ਸਮੂਹ ਵਿੱਚ 53,400 ਆਦਮੀ ਹਨ।

31 “ਦਾਨ ਦੇ ਡੇਰੇ ਅੰਦਰ 1,57,600 ਆਦਮੀ ਹਨ। ਜਦੋਂ ਲੋਕ ਇੱਕ ਥਾਂ ਤੋਂ ਦੂਜੀ ਥਾਂ ਜਾਣਗੇ ਤਾਂ ਉਨ੍ਹਾਂ ਦਾ ਪਰਿਵਾਰ ਸਭ ਤੋਂ ਅਖੀਰ ਉੱਤੇ ਤੁਰੇਗਾ। ਹਰੇਕ ਆਦਮੀ ਆਪਣੇ ਪਰਿਵਾਰ ਦੇ ਝੰਡੇ ਨਾਲ ਹੋਵੇਗਾ।”

32 ਇਸ ਤਰ੍ਹਾਂ ਉਹ ਇਸਰਾਏਲ ਦੇ ਲੋਕ ਸਨ। ਉਨ੍ਹਾਂ ਦੀ ਗਿਣਤੀ ਪਰਿਵਾਰਾਂ ਦੇ ਰੂਪ ਵਿੱਚ ਕੀਤੀ ਗਈ। ਸਮੂਹਾ ਦੇ ਤੌਰ ਤੇ ਗਿਣੇ ਗਏ ਇਸਰਾਏਲੀ ਲੋਕਾਂ ਦੀ ਕੁੱਲ ਗਿਣਤੀ 6,03,550 ਹੈ।

33 ਮੂਸਾ ਨੇ ਯਹੋਵਾਹ ਦਾ ਹੁਕਮ ਮੰਨਿਆ ਅਤੇ ਲੇਵੀ ਦੇ ਲੋਕਾਂ ਦੀ ਗਿਣਤੀ ਇਸਰਾਏਲ ਦੇ ਹੋਰਨਾ ਲੋਕਾਂ ਦੇ ਨਾਲ ਨਹੀਂ ਕੀਤੀ।

34 ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਉਹ ਸਾਰਾ ਕੁਝ ਕੀਤਾ ਜੋ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ। ਹਰੇਕ ਸਮੂਹ ਨੇ ਆਪਣੇ ਝੰਡੇ ਹੇਠਾ ਡੇਰਾ ਲਾਇਆ। ਹਰੇਕ ਬੰਦਾ ਆਪਣੇ ਪਰਿਵਾਰ ਅਤੇ ਪਰਿਵਾਰ-ਸਮੂਹ ਦੇ ਨਾਲ ਰਿਹਾ।

1 And the Lord spake unto Moses and unto Aaron, saying,

2 Every man of the children of Israel shall pitch by his own standard, with the ensign of their father’s house: far off about the tabernacle of the congregation shall they pitch.

3 And on the east side toward the rising of the sun shall they of the standard of the camp of Judah pitch throughout their armies: and Nahshon the son of Amminadab shall be captain of the children of Judah.

4 And his host, and those that were numbered of them, were threescore and fourteen thousand and six hundred.

5 And those that do pitch next unto him shall be the tribe of Issachar: and Nethaneel the son of Zuar shall be captain of the children of Issachar.

6 And his host, and those that were numbered thereof, were fifty and four thousand and four hundred.

7 Then the tribe of Zebulun: and Eliab the son of Helon shall be captain of the children of Zebulun.

8 And his host, and those that were numbered thereof, were fifty and seven thousand and four hundred.

9 All that were numbered in the camp of Judah were an hundred thousand and fourscore thousand and six thousand and four hundred, throughout their armies. These shall first set forth.

10 On the south side shall be the standard of the camp of Reuben according to their armies: and the captain of the children of Reuben shall be Elizur the son of Shedeur.

11 And his host, and those that were numbered thereof, were forty and six thousand and five hundred.

12 And those which pitch by him shall be the tribe of Simeon: and the captain of the children of Simeon shall be Shelumiel the son of Zurishaddai.

13 And his host, and those that were numbered of them, were fifty and nine thousand and three hundred.

14 Then the tribe of Gad: and the captain of the sons of Gad shall be Eliasaph the son of Reuel.

15 And his host, and those that were numbered of them, were forty and five thousand and six hundred and fifty.

16 All that were numbered in the camp of Reuben were an hundred thousand and fifty and one thousand and four hundred and fifty, throughout their armies. And they shall set forth in the second rank.

17 Then the tabernacle of the congregation shall set forward with the camp of the Levites in the midst of the camp: as they encamp, so shall they set forward, every man in his place by their standards.

18 On the west side shall be the standard of the camp of Ephraim according to their armies: and the captain of the sons of Ephraim shall be Elishama the son of Ammihud.

19 And his host, and those that were numbered of them, were forty thousand and five hundred.

20 And by him shall be the tribe of Manasseh: and the captain of the children of Manasseh shall be Gamaliel the son of Pedahzur.

21 And his host, and those that were numbered of them, were thirty and two thousand and two hundred.

22 Then the tribe of Benjamin: and the captain of the sons of Benjamin shall be Abidan the son of Gideoni.

23 And his host, and those that were numbered of them, were thirty and five thousand and four hundred.

24 All that were numbered of the camp of Ephraim were an hundred thousand and eight thousand and an hundred, throughout their armies. And they shall go forward in the third rank.

25 The standard of the camp of Dan shall be on the north side by their armies: and the captain of the children of Dan shall be Ahiezer the son of Ammishaddai.

26 And his host, and those that were numbered of them, were threescore and two thousand and seven hundred.

27 And those that encamp by him shall be the tribe of Asher: and the captain of the children of Asher shall be Pagiel the son of Ocran.

28 And his host, and those that were numbered of them, were forty and one thousand and five hundred.

29 Then the tribe of Naphtali: and the captain of the children of Naphtali shall be Ahira the son of Enan.

30 And his host, and those that were numbered of them, were fifty and three thousand and four hundred.

31 All they that were numbered in the camp of Dan were an hundred thousand and fifty and seven thousand and six hundred. They shall go hindmost with their standards.

32 These are those which were numbered of the children of Israel by the house of their fathers: all those that were numbered of the camps throughout their hosts were six hundred thousand and three thousand and five hundred and fifty.

33 But the Levites were not numbered among the children of Israel; as the Lord commanded Moses.

34 And the children of Israel did according to all that the Lord commanded Moses: so they pitched by their standards, and so they set forward, every one after their families, according to the house of their fathers.

Genesis 15 in Tamil and English

1 यी सब कुराहरू भई सकेपछि अब्रामलाई परमप्रभुबाट दर्शनद्वारा केही संदेशहरू आए। परमप्रभुले भन्नुभयो, “अब्राम तिमी नडराऊ। म तिम्रो ढाल हुँ। तिम्रो इनाम अत्यन्त विशाल हुनेछ।”
After these things the word of the Lord came unto Abram in a vision, saying, Fear not, Abram: I am thy shield, and thy exceeding great reward.

2 अब्रामले भने, “हे परमप्रभु परमेश्वर! हजुरले मलाई के दिनुहुन्छ? यस्तो हजुरले दिंदा मलाई खुशी पार्ने केही छैन। किन? किनभने, मसित छोरा छैन। यसर्थ मेरो घरमा जन्मेको कमारा दमीसकको एलीएजरले मेरो मृत्यु पछाडी मसँग भएका सबै सम्पत्ति पाउँनेछ।”
And Abram said, Lord God, what wilt thou give me, seeing I go childless, and the steward of my house is this Eliezer of Damascus?

3 अब्रामले भने, “तपाईंले मलाई एउटा छोरा दिनुभएको छैन, अतः मेरो घरमा जन्मेको कमाराले मेरो जम्मै सम्पत्ति पाउनेछ।”
And Abram said, Behold, to me thou hast given no seed: and, lo, one born in my house is mine heir.

4 त्यसपछि परमप्रभुले अब्रामसित कुरा गर्नु भयो। परमेश्वरले भन्नुभयो, “तिमीसँग भएको सम्पत्ति त्यो कमारोले पाउँदैन। तिम्रो आफ्नै छोरो जन्मनेछ। अनि तिम्रो सम्पत्तिको उत्तराधिकारी उही तिम्रो छोरो हुनेछ।”
And, behold, the word of the Lord came unto him, saying, This shall not be thine heir; but he that shall come forth out of thine own bowels shall be thine heir.

5 त्यसपछि परमेश्वरले अब्रामलाई बाहिर लानु भयो र भन्नुभयो, “आकाशमा हेर, तिमीले त्यहाँ यति धेरै ताराहरू देख्नेछौ गन्नु सक्तैनौ। भविष्यमा तिम्रा पनि त्यति धेरै सन्तानहरू हुनेछन्।”
And he brought him forth abroad, and said, Look now toward heaven, and tell the stars, if thou be able to number them: and he said unto him, So shall thy seed be.

6 अब्रामले परमेश्वरलाई विश्वास गरे अनि परमेश्वरले अब्रामको विश्वासलाई विचार गर्नुभयो कि उसले वास्तवमा के गराउन चाहन्थे।
And he believed in the Lord; and he counted it to him for righteousness.

7 परमेश्वरले अब्रामलाई भन्नुभयो, “म उही परमप्रभु हुँ जसले तिमीलाई कल्दीहरूको ऊरबाट ल्यायो। मैले यसो गर्नुको तात्पर्य तिमीलाई यो भूमि दिनु हो, यो भूमि तिमीले ग्रहण गर्नेछौ।”
And he said unto him, I am the Lord that brought thee out of Ur of the Chaldees, to give thee this land to inherit it.

8 तर अब्रामले भने, “हे परमप्रभु मेरा मालिक, यो भूमि मैले नै पाउनेछु भनी म कसरी थाहा पाउन सक्छु?”
And he said, Lord God, whereby shall I know that I shall inherit it?

9 परमेश्वरले अब्रामलाई भन्नुभयो, “हामी एउटा करार गर्नेछौं। एउटा तीन वर्षको कोरली, त्यसरी नै तीन वर्ष पुगेको बाख्रा अनि तीन वर्ष पुगेको एउटा भेडा ल्याऊ। अनि एउटा ढुक्कुर र एउटा परेवाको बच्चा पनि ल्याऊ।”
And he said unto him, Take me an heifer of three years old, and a she goat of three years old, and a ram of three years old, and a turtledove, and a young pigeon.

10 परमेश्वरको निम्ति अब्रामले यी सबै कुराहरू ल्याएर यी सबै कुराको बलि चढाई ती सबलाई दुई-दुई टुक्रा पारे। तब अब्रामले प्रत्येक आधा भागलाई अर्को आधा भाग माथि र्तेस्याए। तर तिनले पंक्षीहरूलाई टुक्रा पारेनन्।
And he took unto him all these, and divided them in the midst, and laid each piece one against another: but the birds divided he not.

11 पछि, ती पशुको मासु खान ठूला-ठूला पंक्षीहरू उडेर आए तर अब्रामले तिनीहरूलाई धपाए।
And when the fowls came down upon the carcases, Abram drove them away.

12 पछि सूर्य अस्ताउन लाग्दा अब्रामलाई साह्रै निन्द्रा लाग्यो। चुक झैं कालो अन्धकारले उसलाई चारै तिरबाट घेर्यो।
And when the sun was going down, a deep sleep fell upon Abram; and, lo, an horror of great darkness fell upon him.

13 तब परमप्रभुले अब्रामलाई भन्नुभयो, “तैंले यो निश्चय जान्नु पर्छ, तिम्रा सन्तानहरू विदेशी हुनेछन्, तिनीहरू त्यस धर्तीमा जानेछन् जो तिनीहरूको होइन, तिनीहरू त्यहाँ कमारा-कमारीको रूपमा चार सय वर्षसम्म सेवा गर्नेछन् अनि तिनीहरूसित धेरै खराब व्यवहार गरिनेछ। चार सय वर्षसम्म तिनीहरूले धेरै दुर्व्यवहार र अन्याय सहनु पर्नेछ।
And he said unto Abram, Know of a surety that thy seed shall be a stranger in a land that is not theirs, and shall serve them; and they shall afflict them four hundred years;

14 म त्यो जाति जसले तिम्रा सन्तानहरूलाई कमारा-कमारी बनाए तिनीहरूको न्याय गर्नेछु अनि जब तिमीपछि आउँने तिम्रा सन्तानहरूले त्यो देश छोडनेछन्, तिनीहरूले आफूसित धेरै राम्रा चीजहरू ल्याउँछन्।
And also that nation, whom they shall serve, will I judge: and afterward shall they come out with great substance.

15 “तर जहाँसम्म तेरो कुरा छ, तँ मनग्गे बाँच्नेछस्। तँ शान्तिपूर्वक मर्नेछस् अनि तँ त्यहीं गाडिनेछस् जहाँ तेरा पिता-पुर्खाहरूलाई गाडिएको थियो।
And thou shalt go to thy fathers in peace; thou shalt be buried in a good old age.

16 चार पुस्तापछि तिम्रा सन्तानहरू यही देशमा फर्केर आउनेछन् र तिनीहरूले एमोरीहरूलाई हराउँनेछन्। यहाँ बस्ने एमोरीहरूलाई सजाय भोग्न लगाउन म ती तिम्रा सन्तानहरूलाई प्रयोगमा ल्याउनेछु। यी सब कुराहरूपछि हुन्छ कारण ती एमोरीहरू अहिले सजाय पाउनुको निम्ति त्यति नराम्रो भई सकेका छैनन्।”
But in the fourth generation they shall come hither again: for the iniquity of the Amorites is not yet full.

17 जब सूर्य अस्तायो, अत्यन्तै अंन्धकार छायो। बलि चढाई मारिएका पशुहरू दुइ-दुइ टुक्रामा अहिलेसम्म जमीनमा लडिरहेको थिए। त्यही समयमा धुँवाको मुस्लो जसमा बल्दै गरेको ज्वाला थियो ती मारेर टुक्रा पारिएको पशुहरू बीचबाट गए।
And it came to pass, that, when the sun went down, and it was dark, behold a smoking furnace, and a burning lamp that passed between those pieces.

18 यस प्रकारले त्यसै दिन परमप्रभुले अब्रामसित एउटा सम्झौता गर्नु भयो अनि भन्नुभयो, “तेरा सन्तानहरूका लागि मात्र म यो घरती दिनेछु।
In the same day the Lord made a covenant with Abram, saying, Unto thy seed have I given this land, from the river of Egypt unto the great river, the river Euphrates:

19 तिनीहरूलाई म मिश्रको नदीदेखि यूफ्रेटिस महानदीसम्म केनी कदमोनी, कनज्जी,
The Kenites, and the Kenizzites, and the Kadmonites,

20 हित्ती, परिज्जी, रपाई,
And the Hittites, and the Perizzites, and the Rephaims,

21 एमोरी कनानी, गिर्गाशी तथा यबूसी दिनेछु। यो सम्पूर्ण भूमि मिश्रको नदी अनि यूफ्रेटिस नदीको माझमा पर्छ।”
And the Amorites, and the Canaanites, and the Girgashites, and the Jebusites.