Numbers 20
1 ਮਿਰਯਮ ਦੀ ਮੌਤ ਪਹਿਲੇ ਮਹੀਨੇ ਵਿੱਚ ਇਸਰਾਏਲ ਦੇ ਸਾਰੇ ਲੋਕ ਸੀਨਈ ਮਾਰੂਥਲ ਪਹੁੰਚ ਗਏ। ਉਹ ਕਾਦੇਸ਼ ਵਿੱਚ ਠਹਿਰੇ। ਮਿਰਯਮ ਮਰ ਗਈ ਅਤੇ ਉੱਥੇ ਦਫ਼ਨਾਈ ਗਈ।
2 ਮੂਸਾ ਇੱਕ ਗਲਤੀ ਕਰਦਾ ਹੈ ਉਸ ਥਾਂ ਲੋਕਾਂ ਲਈ ਪੀਣ ਵਾਸਤੇ ਕਾਫ਼ੀ ਪਾਣੀ ਨਹੀਂ ਸੀ। ਇਸ ਲਈ ਲੋਕ ਇਕੱਠੇ ਹੋਕੇ ਮੂਸਾ ਅਤੇ ਹਾਰੂਨ ਕੋਲ ਸ਼ਿਕਾਇਤਾ ਲੈ ਕੇ ਆ ਗਏ।
3 ਲੋਕਾਂ ਨੇ ਮੂਸਾ ਨਾਲ ਝਗੜਾ ਕੀਤਾ। ਉਨ੍ਹਾਂ ਨੇ ਆਖਿਆ, “ਸ਼ਾਇਦ ਸਾਨੂੰ ਵੀ ਆਪਣੇ ਹੋਰਨਾ ਭਰਾਵਾਂ ਵਾਂਗ ਯਹੋਵਾਹ ਦੇ ਸਾਹਮਣੇ ਮਰ ਜਾਣਾ ਚਾਹੀਦਾ ਹੈ।
4 ਤੁਸੀਂ ਯਹੋਵਾਹ ਦੇ ਬੰਦਿਆਂ ਨੂੰ ਇਸ ਮਾਰੂਥਲ ਅੰਦਰ ਕਿਉਂ ਲੈ ਕੇ ਆਏ ਹੋ? ਕੀ ਤੁਸੀਂ ਚਾਹੁੰਦੇ ਹੋ ਕਿ ਅਸੀਂ ਅਤੇ ਸਾਡੇ ਪਸ਼ੂ ਇੱਥੇ ਮਰ ਜਾਈਏ?
5 ਤੁਸੀਂ ਸਾਨੂੰ ਮਿਸਰ ਵਿੱਚੋਂ ਕਿਉਂ ਲੈ ਕੇ ਆਏ? ਤੁਸੀਂ ਸਾਨੂੰ ਇੱਥੇ ਭੈੜੀ ਥਾਂ ਉੱਤੇ ਕਿਉਂ ਲੈ ਕੇ ਆਏ। ਇੱਥੇ ਕੋਈ ਅਨਾਜ ਨਹੀਂ। ਇੱਥੇ ਕੋਈ ਅੰਜੀਰ ਨਹੀਂ ਅਤੇ ਨਾ ਕੋਈ ਅੰਗੂਰ ਜਾਂ ਅਨਾਰ ਹਨ। ਅਤੇ ਇੱਥੇ ਪੀਣ ਲਈ ਪਾਣੀ ਵੀ ਨਹੀਂ।”
6 ਇਸ ਲਈ ਮੂਸਾ ਅਤੇ ਹਾਰੂਨ ਲੋਕਾਂ ਦੀ ਭੀੜ ਨੂੰ ਛੱਡ ਕੇ ਮੰਡਲੀ ਵਾਲੇ ਤੰਬੂ ਵੱਲ ਚੱਲੇ ਗਏ। ਉਹ ਆਪਣੇ ਮੂੰਹ ਹੇਠਾਂ ਜ਼ਮੀਨ ਵੱਲ ਕਰਕੇ ਝੁਕ ਗਏ ਅਤੇ ਉਨ੍ਹਾਂ ਨੇ ਯਹੋਵਾਹ ਦਾ ਪਰਤਾਪ ਵੇਖਿਆ।
7 ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਉਸ ਨੇ ਆਖਿਆ,
8 “ਚੱਲਣ ਵਾਲੀ ਖਾਸ ਰੋਟੀ ਲੈ ਆ। ਆਪਣੇ ਭਰਾ ਹਾਰੂਨ ਨੂੰ ਅਤੇ ਲੋਕਾਂ ਦੀ ਭੀੜ ਨੂੰ ਨਾਲ ਲੈ ਕੇ ਉਸ ਚੱਟਾਨ ਵੱਲ ਜਾ। ਲੋਕਾਂ ਦੇ ਸਾਹਮਣੇ ਚੱਟਾਨ ਨਾਲ ਗੱਲ ਕਰ, ਫ਼ੇਰ ਇਸ ਵਿੱਚੋਂ ਪਾਣੀ ਵਗ ਤੁਰੇਗਾ। ਤੂੰ ਉਹ ਪਾਣੀ ਲੋਕਾਂ ਨੂੰ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਦੇ ਸੱਕਦਾ ਹੈ।”
9 ਚੱਲਣ ਵਾਲੀ ਸੋਟੀ ਯਹੋਵਾਹ ਦੇ ਸਾਹਮਣੇ ਪਵਿੱਤਰ ਤੰਬੂ ਵਿੱਚ ਸੀ। ਮੂਸਾ ਨੇ ਯਹੋਵਾਹ ਦੇ ਕਹੇ ਅਨੁਸਾਰ ਸੋਟੀ ਚੁੱਕ ਲਈ।
10 ਮੂਸਾ ਅਤੇ ਹਾਰੂਨ ਨੇ ਲੋਕਾਂ ਨੂੰ ਚੱਟਾਨ ਦੇ ਸਾਹਮਣੇ ਇਕੱਠੇ ਹੋਣ ਲਈ ਆਖਿਆ। ਫ਼ੇਰ ਮੂਸਾ ਨੇ ਆਖਿਆ, “ਤੁਸੀਂ ਲੋਕ ਹਮੇਸ਼ਾ ਸ਼ਿਕਾਇਤਾਂ ਕਰਦੇ ਰਹਿੰਦੇ ਹੋ। ਹੁਣ ਮੇਰੀ ਗੱਲ ਸੁਣੋ। ਮੈਂ ਇਸ ਚੱਟਾਨ ਅੰਦਰੋਂ ਪਾਣੀ ਵਗਾਵਾਂਗਾ।”
11 ਮੂਸਾ ਨੇ ਆਪਣੀ ਬਾਂਹ ਚੁੱਕੀ ਅਤੇ ਦੋ ਵਾਰ ਚੱਟਾਨ ਉੱਤੇ ਚੋਟ ਕੀਤੀ। ਚੱਟਾਨ ਵਿੱਚੋਂ ਪਾਣੀ ਵਗਣ ਲੱਗ ਪਿਆ। ਅਤੇ ਲੋਕਾਂ ਨੇ ਅਤੇ ਲੋਕਾਂ ਦੇ ਪਸ਼ੂਆਂ ਨੇ ਉਹ ਪਾਣੀ ਪੀਤਾ।
12 ਪਰ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, “ਸਾਰੇ ਇਸਰਾਏਲ ਦੇ ਲੋਕ ਜਮ੍ਹਾ ਸਨ। ਪਰ ਤੁਸੀਂ ਮੇਰੇ ਲਈ ਆਦਰ ਨਹੀਂ ਪ੍ਰਗਟ ਕੀਤਾ। ਤੁਸੀਂ ਇਸਰਾਏਲ ਦੇ ਲੋਕਾਂ ਨੂੰ ਇਹ ਨਹੀਂ ਦਰਸਾਇਆ ਕਿ ਪਾਣੀ ਪੈਦਾ ਕਰਨ ਦੀ ਸ਼ਕਤੀ ਮੇਰੇ ਅੰਦਰ ਸੀ। ਤੁਸੀਂ ਲੋਕਾਂ ਨੂੰ ਇਹ ਨਹੀਂ ਦਰਸਾਇਆ ਕਿ ਤੁਹਾਨੂੰ ਮੇਰੇ ਉੱਤੇ ਭਰੋਸਾ ਸੀ। ਮੈਂ ਉਨ੍ਹਾਂ ਲੋਕਾਂ ਨੂੰ ਇਹ ਨਹੀਂ ਦਰਸਾਇਆ ਕਿ ਤੁਹਾਨੂੰ ਤੇਰੇ ਉੱਤੇ ਭਰੋਸਾ ਸੀ। ਮੈਂ ਉਨ੍ਹਾਂ ਲੋਕਾਂ ਨੂੰ ਉਹ ਧਰਤੀ ਦੇਵਾਂਗਾ ਜਿਸਦਾ ਮੈਂ ਉਨ੍ਹਾਂ ਨਾਲ ਇਕਰਾਰ ਕੀਤਾ ਸੀ। ਪਰ ਤੁਸੀਂ ਉਨ੍ਹਾਂ ਦੀ ਉਸ ਧਰਤੀ ਉੱਤੇ ਅਗਵਾਈ ਨਹੀਂ ਕਰੋਂਗੇ।”
13 ਇਸ ਸਥਾਨ ਦਾ ਨਾਮ ਮਰੀਬਾਹ ਦੇ ਪਾਣੀ ਸੀ। ਇਹੀ ਉਹ ਥਾਂ ਸੀ ਜਿੱਥੇ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨਾਲ ਝਗੜਾ ਕੀਤਾ ਸੀ। ਅਤੇ ਇਹੀ ਉਹ ਥਾਂ ਸੀ ਜਿੱਥੇ ਯਹੋਵਾਹ ਨੇ ਉਨ੍ਹਾਂ ਨੂੰ ਦਰਸਾ ਦਿੱਤਾ ਸੀ ਕਿ ਉਹ ਪਵਿੱਤਰ ਸੀ।
14 ਅਦੋਮ ਇਸਰਾਏਲ ਨੂੰ ਲੰਘਣ ਨਹੀਂ ਦਿੰਦਾ ਜਦੋਂ ਮੂਸਾ ਕਾਦੇਸ਼ ਵਿੱਚ ਸੀ ਉਸ ਨੇ ਕੁਝ ਆਦਮੀਆਂ ਨੂੰ ਸੰਦੇਸ਼ ਦੇਕੇ ਅਦੋਮ ਦੇ ਰਾਜੇ ਵੱਲ ਭੇਜਿਆ। ਸੰਦੇਸ਼ ਵਿੱਚ ਆਖਿਆ ਗਿਆ ਸੀ: “ਤੁਹਾਡੇ ਭਰਾ, ਇਸਰਾਏਲ ਦੇ ਲੋਕ ਤੁਹਾਨੂੰ ਆਖਦੇ ਹਨ: ਤੁਸੀਂ ਜਾਣਦੇ ਹੋ ਕਿ ਅਸੀਂ ਕੀ-ਕੀ ਮੁਸੀਬਤਾਂ ਝੱਲੀਆਂ ਹਨ।
15 ਬਹੁਤ ਵਰ੍ਹੇ ਪਹਿਲਾਂ, ਸਾਡੇ ਪੁਰਖੇ ਮਿਸਰ ਨੂੰ ਗਏ ਸਨ ਅਤੇ ਅਸੀਂ ਉੱਥੇ ਕਾਫ਼ੀ ਵਰ੍ਹੇ ਰਹੇ। ਮਿਸਰੀ ਸਾਡੇ ਨਾਲ ਅਤੇ ਸਾਡੇ ਪੁਰਖਿਆਂ ਨਾਲ ਬੁਰਾ ਵਿਹਾਰ ਕਰ ਰਹੇ ਸਨ।
16 ਪਰ ਅਸੀਂ ਯਹੋਵਾਹ ਪਾਸੋਂ ਸਹਾਇਤਾ ਮੰਗੀ ਯਹੋਵਾਹ ਨੇ ਸਾਡੀ ਫ਼ਰਿਆਦ ਸੁਣੀ ਅਤੇ ਸਾਡੀ ਸਹਾਇਤਾ ਲਈ ਇੱਕ ਦੂਤ ਨੂੰ ਭੇਜਿਆ। ਯਹੋਵਾਹ ਸਾਨੂੰ ਮਿਸਰ ਵਿੱਚੋਂ ਬਾਹਰ ਲੈ ਆਇਆ ਹੈ। “ਹੁਣ ਅਸੀਂ ਕਾਦੇਸ਼ ਵਿੱਚ ਹਾਂ ਜਿੱਥੇ ਤੁਹਾਡੀ ਧਰਤੀ ਸ਼ੁਰੂ ਹੁੰਦੀ ਹੈ।
17 ਕਿਰਪਾ ਕਰਕੇ ਸਾਨੂੰ ਆਪਣੀ ਧਰਤੀ ਵਿੱਚੋਂ ਲੰਘ ਲੈਣ ਦਿਉ। ਅਸੀਂ ਖੇਤਾਂ ਜਾਂ ਅੰਗੂਰਾਂ ਦੇ ਬਗੀਚਿਆਂ ਵਿੱਚੋਂ ਨਹੀਂ ਲੰਘਾਂਗੇ। ਅਸੀਂ ਤੁਹਾਡੇ ਕਿਸੇ ਵੀ ਖੂਹ ਦਾ ਪਾਣੀ ਨਹੀਂ ਪੀਵਾਂਗੇ। ਅਸੀਂ ਸਿਰਫ਼ ਸ਼ਾਹੀ ਸੜਕ ਉੱਤੋਂ ਦੀ ਲੰਘਾਗੇ। ਅਸੀਂ ਇਹ ਸੜਕ ਛੱਡ ਕੇ ਸੱਜੇ ਜਾਂ ਖੱਬੇ ਨਹੀਂ ਹੋਵਾਂਗੇ। ਤੁਹਾਡੇ ਦੇਸ਼ ਵਿੱਚੋਂ ਗੁਜ਼ਰਦੇ ਹੋਏ ਇਸ ਨੂੰ ਪਾਰ ਕਰ ਜਾਣ ਤੀਕ ਸੜਕ ਉੱਤੇ ਹੀ ਚੱਲਾਂਗੇ।”
18 ਪਰ ਅਦੋਮ ਦੇ ਰਾਜੇ ਨੇ ਜਵਾਬ ਦਿੱਤਾ, “ਤੁਸੀਂ ਸਾਡੇ ਦੇਸ਼ ਵਿੱਚੋਂ ਨਾ ਲੰਘੇ। ਜੇ ਤੁਸੀਂ ਸਾਡੇ ਦੇਸ਼ ਵਿੱਚੋਂ ਹੋਕੇ ਗੁਜਰੋਂਗੇ, ਤਾਂ ਅਸੀਂ ਆਕੇ ਤੁਹਾਡੇ ਨਾਲ ਤਲਵਾਰਾ ਨਾਲ ਜੰਗ ਕਰਾਂਗੇ।”
19 ਇਸਰਾਏਲ ਦੇ ਲੋਕਾਂ ਨੇ ਜਵਾਬ ਦਿੱਤਾ, “ਅਸੀਂ ਮੁੱਖ ਸੜਕ ਉੱਤੋਂ ਦੀ ਲੰਘਾਗੇ। ਜੇਕਰ ਅਸੀਂ ਜਾਂ ਸਾਡੇ ਪਸ਼ੂ ਤੁਹਾਡਾ ਪਾਣੀ ਪੀਣਗੇ ਤਾਂ ਅਸੀਂ ਇਸਦਾ ਮੁੱਲ ਤਾਰਾਂਗੇ। ਅਸੀਂ ਸਿਰਫ਼ ਤੁਹਾਡੇ ਦੇਸ਼ ਵਿੱਚੋਂ ਲੰਘਣਾ ਚਾਹੁੰਦੇ ਹਾਂ ਅਤੇ ਇਸ ਨੂੰ ਆਪਣੇ ਲਈ ਜਿੱਤਣਾ ਨਹੀਂ ਚਾਹੁੰਦੇ।”
20 ਪਰ ਅਦੋਮ ਨੇ ਫ਼ੇਰ ਜਵਾਬ ਦਿੱਤਾ, “ਅਸੀਂ ਤੁਹਾਨੂੰ ਆਪਣੇ ਦੇਸ਼ ਵਿੱਚ ਨਹੀਂ ਵੜਨ ਦਿਆਂਗੇ।” ਫ਼ੇਰ ਅਦੋਮ ਦੇ ਰਾਜੇ ਨੇ ਬਹੁਤ ਸ਼ਕਤੀਸ਼ਾਲੀ ਫ਼ੌਜ ਇਕੱਠੀ ਕੀਤੀ ਅਤੇ ਇਸਰਾਏਲ ਦੇ ਲੋਕਾਂ ਨਾਲ ਲੜਨ ਲਈ ਚੱਲਾ ਗਿਆ।
21 ਅਦੋਮ ਦੇ ਰਾਜੇ ਨੇ ਇਸਰਾਏਲ ਦੇ ਲੋਕਾਂ ਨੂੰ ਆਪਣੇ ਦੇਸ਼ ਵਿੱਚੋਂ ਲੰਘਣ ਤੋਂ ਇਨਕਾਰ ਕਰ ਦਿੱਤਾ। ਅਤੇ ਇਸਰਾਏਲ ਦੇ ਲੋਕ ਹੋਰ ਪਾਸੇ ਮੁੜ ਪਏ ਅਤੇ ਹੋਰ ਰਾਹ ਚੱਲੇ ਗਏ।
22 ਹਾਰੂਨ ਦੀ ਮੌਤ ਇਸਰਾਏਲ ਦੇ ਸਾਰੇ ਲੋਕ ਕਾਦੇਸ਼ ਤੋਂ ਚੱਲ ਕੇ “ਹੋਰ ਪਹਾੜੀ” ਵੱਲ ਚੱਲੇ ਗਏ।
23 “ਹੋਰ ਪਹਾੜੀ” ਅਦੋਮ ਦੀ ਸੀਮਾ ਲਾਗੇ ਸੀ। ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ,
24 “ਹੁਣ ਹਾਰੂਨ ਦੇ ਦੇਹਾਂਤ ਦਾ ਸਮਾਂ ਆ ਗਿਆ ਹੈ ਅਤੇ ਉਸ ਦੇ ਪੁਰਖਿਆਂ ਕੋਲ ਪਹੁੰਚਣ ਦਾ ਵੇਲਾ ਆ ਗਿਆ ਹੈ। ਹਾਰੂਨ ਉਸ ਧਰਤੀ ਵਿੱਚ ਦਾਖਲ ਨਹੀਂ ਹੋਵੇਗਾ ਜਿਸਦਾ ਮੈਂ ਇਸਰਾਏਲ ਦੇ ਲੋਕਾਂ ਨਾਲ ਇਕਰਾਰ ਕੀਤਾ ਹੈ। ਮੂਸਾ, ਇਹ ਗੱਲ ਮੈਂ ਤੈਨੂੰ ਆਖਦਾ ਹਾਂ ਕਿਉਂਕਿ ਤੂੰ ਅਤੇ ਹਾਰੂਨ ਦੋਹਾਂ ਨੇ ਮੇਰੇ ਉਸ ਆਦੇਸ਼ ਦੀ ਪੂਰੀ ਤਰ੍ਹਾਂ ਪਾਲਣਾ ਨਹੀਂ ਕੀਤੀ ਸੀ ਜਿਹੜਾ ਮੈਂ ਤੁਹਾਨੂੰ ਮਰੀਬਾਹ ਦੇ ਪਾਣੀਆਂ ਕੰਢੇ ਦਿੱਤਾ ਸੀ।
25 “ਹੁਣ, ਹਾਰੂਨ ਅਤੇ ਉਸ ਦੇ ਪੁੱਤਰ ਅਲਆਜ਼ਾਰ ਨੂੰ ‘ਹੋਰ ਪਹਾੜੀ’ ਉੱਪਰ ਲੈ ਆ।
26 ਹਾਰੂਨ ਦੇ ਖਾਸ ਵਸਤਰ ਉਸ ਕੋਲੋਂ ਲੈ ਅਤੇ ਇਨ੍ਹਾਂ ਨੂੰ ਉਸ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾ ਦੇ, ਹਾਰੂਨ ਉੱਥੇ ਪਹਾੜੀ ਉੱਤੇ ਮਰ ਜਾਵੇਗਾ। ਅਤੇ ਉਹ ਆਪਣੇ ਪੁਰਖਿਆਂ ਕੋਲ ਚੱਲਾ ਜਾਵੇਗਾ।”
27 ਮੂਸਾ ਨੇ ਯਹੋਵਾਹ ਦਾ ਆਦੇਸ਼ ਮੰਨ ਲਿਆ। ਮੂਸਾ, ਹਾਰੂਨ ਅਤੇ ਅਲਆਜ਼ਾਰ ਹੋਰ ਪਹਾੜੀ ਉੱਪਰ ਚੱਲੇ ਗਏ। ਇਸਰਾਏਲ ਦੇ ਸਮੂਹ ਲੋਕਾਂ ਨੇ ਉਨ੍ਹਾਂ ਨੂੰ ਜਾਂਦਿਆ ਦੇਖਿਆ।
28 ਮੂਸਾ ਨੇ ਹਾਰੂਨ ਦੇ ਖਾਸ ਵਸਤਰ ਉਤਾਰ ਲਈ ਅਤੇ ਇਹ ਵਸਤਰ ਹਾਰੂਨ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾ ਦਿੱਤੇ। ਫ਼ੇਰ ਹਾਰੂਨ ਪਹਾੜੀ ਦੀ ਚੋਟੀ ਉੱਤੇ ਜਾਕੇ ਮਰ ਗਿਆ। ਮੂਸਾ ਅਤੇ ਅਲਆਜ਼ਾਰ ਪਹਾੜੀ ਤੋਂ ਹੇਠਾਂ ਉੱਤਰ ਆਏ।
29 ਇਸਰਾਏਲ ਦੇ ਸਮੂਹ ਲੋਕਾਂ ਨੂੰ ਪਤਾ ਲੱਗ ਗਿਆ ਕਿ ਹਾਰੂਨ ਮਰ ਚੁੱਕਿਆ। ਇਸ ਲਈ ਇਸਰਾਏਲ ਦੇ ਹਰ ਬੰਦੇ ਨੇ 30 ਦਿਨਾਂ ਦਾ ਸੋਗ ਮਨਾਇਆ।
1 Then came the children of Israel, even the whole congregation, into the desert of Zin in the first month: and the people abode in Kadesh; and Miriam died there, and was buried there.
2 And there was no water for the congregation: and they gathered themselves together against Moses and against Aaron.
3 And the people chode with Moses, and spake, saying, Would God that we had died when our brethren died before the Lord!
4 And why have ye brought up the congregation of the Lord into this wilderness, that we and our cattle should die there?
5 And wherefore have ye made us to come up out of Egypt, to bring us in unto this evil place? it is no place of seed, or of figs, or of vines, or of pomegranates; neither is there any water to drink.
6 And Moses and Aaron went from the presence of the assembly unto the door of the tabernacle of the congregation, and they fell upon their faces: and the glory of the Lord appeared unto them.
7 And the Lord spake unto Moses, saying,
8 Take the rod, and gather thou the assembly together, thou, and Aaron thy brother, and speak ye unto the rock before their eyes; and it shall give forth his water, and thou shalt bring forth to them water out of the rock: so thou shalt give the congregation and their beasts drink.
9 And Moses took the rod from before the Lord, as he commanded him.
10 And Moses and Aaron gathered the congregation together before the rock, and he said unto them, Hear now, ye rebels; must we fetch you water out of this rock?
11 And Moses lifted up his hand, and with his rod he smote the rock twice: and the water came out abundantly, and the congregation drank, and their beasts also.
12 And the Lord spake unto Moses and Aaron, Because ye believed me not, to sanctify me in the eyes of the children of Israel, therefore ye shall not bring this congregation into the land which I have given them.
13 This is the water of Meribah; because the children of Israel strove with the Lord, and he was sanctified in them.
14 And Moses sent messengers from Kadesh unto the king of Edom, Thus saith thy brother Israel, Thou knowest all the travail that hath befallen us:
15 How our fathers went down into Egypt, and we have dwelt in Egypt a long time; and the Egyptians vexed us, and our fathers:
16 And when we cried unto the Lord, he heard our voice, and sent an angel, and hath brought us forth out of Egypt: and, behold, we are in Kadesh, a city in the uttermost of thy border:
17 Let us pass, I pray thee, through thy country: we will not pass through the fields, or through the vineyards, neither will we drink of the water of the wells: we will go by the king’s high way, we will not turn to the right hand nor to the left, until we have passed thy borders.
18 And Edom said unto him, Thou shalt not pass by me, lest I come out against thee with the sword.
19 And the children of Israel said unto him, We will go by the high way: and if I and my cattle drink of thy water, then I will pay for it: I will only, without doing any thing else, go through on my feet.
20 And he said, Thou shalt not go through. And Edom came out against him with much people, and with a strong hand.
21 Thus Edom refused to give Israel passage through his border: wherefore Israel turned away from him.
22 And the children of Israel, even the whole congregation, journeyed from Kadesh, and came unto mount Hor.
23 And the Lord spake unto Moses and Aaron in mount Hor, by the coast of the land of Edom, saying,
24 Aaron shall be gathered unto his people: for he shall not enter into the land which I have given unto the children of Israel, because ye rebelled against my word at the water of Meribah.
25 Take Aaron and Eleazar his son, and bring them up unto mount Hor:
26 And strip Aaron of his garments, and put them upon Eleazar his son: and Aaron shall be gathered unto his people, and shall die there.
27 And Moses did as the Lord commanded: and they went up into mount Hor in the sight of all the congregation.
28 And Moses stripped Aaron of his garments, and put them upon Eleazar his son; and Aaron died there in the top of the mount: and Moses and Eleazar came down from the mount.
29 And when all the congregation saw that Aaron was dead, they mourned for Aaron thirty days, even all the house of Israel.
1 And when Balaam saw that it pleased the Lord to bless Israel, he went not, as at other times, to seek for enchantments, but he set his face toward the wilderness.
2 And Balaam lifted up his eyes, and he saw Israel abiding in his tents according to their tribes; and the spirit of God came upon him.
3 And he took up his parable, and said, Balaam the son of Beor hath said, and the man whose eyes are open hath said:
4 He hath said, which heard the words of God, which saw the vision of the Almighty, falling into a trance, but having his eyes open:
5 How goodly are thy tents, O Jacob, and thy tabernacles, O Israel!
6 As the valleys are they spread forth, as gardens by the river’s side, as the trees of lign aloes which the Lord hath planted, and as cedar trees beside the waters.
7 He shall pour the water out of his buckets, and his seed shall be in many waters, and his king shall be higher than Agag, and his kingdom shall be exalted.
8 God brought him forth out of Egypt; he hath as it were the strength of an unicorn: he shall eat up the nations his enemies, and shall break their bones, and pierce them through with his arrows.
9 He couched, he lay down as a lion, and as a great lion: who shall stir him up? Blessed is he that blesseth thee, and cursed is he that curseth thee.
10 And Balak’s anger was kindled against Balaam, and he smote his hands together: and Balak said unto Balaam, I called thee to curse mine enemies, and, behold, thou hast altogether blessed them these three times.
11 Therefore now flee thou to thy place: I thought to promote thee unto great honour; but, lo, the Lord hath kept thee back from honour.
12 And Balaam said unto Balak, Spake I not also to thy messengers which thou sentest unto me, saying,
13 If Balak would give me his house full of silver and gold, I cannot go beyond the commandment of the Lord, to do either good or bad of mine own mind; but what the Lord saith, that will I speak?
14 And now, behold, I go unto my people: come therefore, and I will advertise thee what this people shall do to thy people in the latter days.
15 And he took up his parable, and said, Balaam the son of Beor hath said, and the man whose eyes are open hath said:
16 He hath said, which heard the words of God, and knew the knowledge of the most High, which saw the vision of the Almighty, falling into a trance, but having his eyes open:
17 I shall see him, but not now: I shall behold him, but not nigh: there shall come a Star out of Jacob, and a Sceptre shall rise out of Israel, and shall smite the corners of Moab, and destroy all the children of Sheth.
18 And Edom shall be a possession, Seir also shall be a possession for his enemies; and Israel shall do valiantly.
19 Out of Jacob shall come he that shall have dominion, and shall destroy him that remaineth of the city.
20 And when he looked on Amalek, he took up his parable, and said, Amalek was the first of the nations; but his latter end shall be that he perish for ever.
21 And he looked on the Kenites, and took up his parable, and said, Strong is thy dwellingplace, and thou puttest thy nest in a rock.
22 Nevertheless the Kenite shall be wasted, until Asshur shall carry thee away captive.
23 And he took up his parable, and said, Alas, who shall live when God doeth this!
24 And ships shall come from the coast of Chittim, and shall afflict Asshur, and shall afflict Eber, and he also shall perish for ever.
25 And Balaam rose up, and went and returned to his place: and Balak also went his way.