Numbers 21:3
ਯਹੋਵਾਹ ਨੇ ਇਸਰਾਏਲ ਦੇ ਲੋਕਾਂ ਦੀ ਗੱਲ ਸੁਣੀ। ਅਤੇ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਦੀ ਕਨਾਨੀ ਲੋਕਾਂ ਨੂੰ ਹਰਾਉਣ ਵਿੱਚ ਮਦਦ ਕੀਤੀ। ਇਸਰਾਏਲ ਦੇ ਲੋਕਾਂ ਨੇ ਕਨਾਨੀ ਲੋਕਾਂ ਅਤੇ ਉਨ੍ਹਾਂ ਦੇ ਸ਼ਹਿਰਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਇਸ ਲਈ ਉਸ ਸਥਾਨ ਦਾ ਨਾਮ ਹਾਰਮਾਹ ਰੱਖ ਦਿੱਤਾ ਗਿਆ।
And the Lord | וַיִּשְׁמַ֨ע | wayyišmaʿ | va-yeesh-MA |
hearkened | יְהוָ֜ה | yĕhwâ | yeh-VA |
to the voice | בְּק֣וֹל | bĕqôl | beh-KOLE |
Israel, of | יִשְׂרָאֵ֗ל | yiśrāʾēl | yees-ra-ALE |
and delivered up | וַיִּתֵּן֙ | wayyittēn | va-yee-TANE |
אֶת | ʾet | et | |
the Canaanites; | הַֽכְּנַעֲנִ֔י | hakkĕnaʿănî | ha-keh-na-uh-NEE |
destroyed utterly they and | וַיַּֽחֲרֵ֥ם | wayyaḥărēm | va-ya-huh-RAME |
them and their cities: | אֶתְהֶ֖ם | ʾethem | et-HEM |
called he and | וְאֶת | wĕʾet | veh-ET |
the name | עָֽרֵיהֶ֑ם | ʿārêhem | ah-ray-HEM |
of the place | וַיִּקְרָ֥א | wayyiqrāʾ | va-yeek-RA |
Hormah. | שֵׁם | šēm | shame |
הַמָּק֖וֹם | hammāqôm | ha-ma-KOME | |
חָרְמָֽה׃ | ḥormâ | hore-MA |
Cross Reference
Numbers 14:45
ਪਹਾੜੀ ਪ੍ਰਦੇਸ਼ ਵਿੱਚ ਰਹਿਣ ਵਾਲੇ ਅਮਾਲੇਕੀ ਲੋਕ ਅਤੇ ਕਨਾਨੀ ਲੋਕ ਹੇਠਾ ਉਤਰ ਆਏ ਅਤੇ ਉਨ੍ਹਾਂ ਨੇ ਇਸਰਾਏਲ ਦੇ ਲੋਕਾਂ ਉੱਤੇ ਹਮਲਾ ਕਰ ਦਿੱਤਾ। ਅਮਾਲੇਕੀਆਂ ਅਤੇ ਕਨਾਨੀਆਂ ਨੇ ਉਨ੍ਹਾਂ ਨੂੰ ਆਸਾਨੀ ਨਾਲ ਹਰਾ ਦਿੱਤਾ ਅਤੇ ਉਨ੍ਹਾਂ ਨੂੰ ਹਾਰਮਾਹ ਤੱਕ ਭਜਾ ਦਿੱਤਾ।
Deuteronomy 1:44
ਪਰ ਉੱਥੇ ਰਹਿਣ ਵਾਲੇ ਅਮੋਰੀ ਮਖਿਆਲ ਵਾਂਗ ਤੁਹਾਡੇ ਖਿਲਾਫ਼ ਲੜਾਈ ਕਰਨ ਲਈ ਬਾਹਰ ਨਿਕਲ ਆਏ ਅਤੇ ਸੇਈਰ ਤੋਂ ਹਾਰਮਾਹ ਤੀਕ ਤੁਹਾਡਾ ਪਿੱਛਾ ਕੀਤਾ।
1 Samuel 30:30
ਕੁਝ ਸਮਾਨ ਹਾਰਮਾਹ ਵਿੱਚ ਜੋ ਸਨ ਉਨ੍ਹਾਂ ਨੂੰ ਭੇਜਿਆ ਅਤੇ ਉਨ੍ਹਾਂ ਕੋਲ ਜੋ ਕੋਰਾਸ਼ਾਨ ਵਿੱਚ ਅਤੇ ਅਤਾਕ ਵਿੱਚ,
Psalm 10:17
ਪਰਮੇਸ਼ੁਰ, ਤੁਸੀਂ ਸੁਣਿਆ ਹੈ ਕਿ ਉਹ ਮਸੱਕੀਨ ਲੋਕ ਕੀ ਚਾਹੁੰਦੇ ਹਨ। ਉਨ੍ਹਾਂ ਦੀਆਂ ਪ੍ਰਾਰਥਨਾ ਸੁਣ ਤੇ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰੋ।
Psalm 91:15
ਮੇਰੇ ਪੈਰੋਕਾਰ ਮੈਨੂੰ ਸਹਾਇਤਾ ਲਈ ਪੁਕਾਰਨਗੇ, ਅਤੇ ਮੈਂ ਉਨ੍ਹਾਂ ਦੀ ਪੁਕਾਰ ਸੁਣਾਂਗਾ। ਜਦੋਂ ਵੀ ਉਨ੍ਹਾਂ ਉੱਤੇ ਮੁਸੀਬਤ ਆਵੇਗੀ ਮੈਂ ਉਨ੍ਹਾਂ ਦੇ ਅੰਗ-ਸੰਗ ਹੋਵਾਂਗਾ। ਮੈਂ ਉਨ੍ਹਾਂ ਨੂੰ ਬਚਾ ਲਵਾਂਗਾ ਅਤੇ ਉਨ੍ਹਾਂ ਨੂੰ ਮਾਨ ਦੇਵਾਂਗਾ।
Psalm 102:17
ਪਰਮੇਸੁਰ ਉਨ੍ਹਾਂ ਲੋਕਾਂ ਦੀਆਂ ਪ੍ਰਾਰਥਨਾ ਸੁਣੇਗਾ ਜਿਨ੍ਹਾਂ ਨੂੰ ਉਸ ਨੇ ਜਿਉਂਦਿਆਂ ਛੱਡ ਦਿੱਤਾ।