Numbers 4
1 ਕਹਾਥ ਪਰਿਵਾਰ ਦੇ ਕੰਮ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ,
2 “ਕਹਾਥ ਦੇ ਪਰਿਵਾਰ-ਸਮੂਹ ਦੇ ਪਰਿਵਾਰਾਂ ਦੇ ਆਦਮੀਆ ਦੀ ਗਿਣਤੀ ਕਰੋ। (ਕਹਾਥ ਪਰਿਵਾਰ-ਸਮੂਹ ਲੇਵੀ ਦੇ ਪਰਿਵਾਰ-ਸਮੂਹ ਦਾ ਅੰਗ ਹੈ।)
3 ਤੀਹ ਅਤੇ ਪੰਜਾਹ ਸਾਲਾਂ ਦੀ ਉਮਰ ਦੇ ਵਿੱਚਕਾਰਲੇ ਆਦਮੀਆ ਦੀ ਗਿਣਤੀ ਕਰੋ ਜੋ ਸੇਵਾ ਕਰਨ ਦੇ ਯੋਗ ਹਨ। ਇਹ ਆਦਮੀ ਮੰਡਲੀ ਵਾਲੇ ਤੰਬੂ ਵਿੱਚ ਕੰਮ ਕਰਨਗੇ
4 ਕਹਾਥੀ ਪਰਿਵਾਰ ਦਾ ਕੰਮ ਮੰਡਲੀ ਵਾਲੇ ਤੰਬੂ ਵਿੱਚਲੀਆ ਸਭ ਤੋਂ ਪਵਿੱਤਰ ਚੀਜ਼ਾ ਦੀ ਸਾਂਭ-ਸੰਭਾਲ ਕਰਨਾ ਹੋਵੇਗਾ।
5 “ਜਦੋਂ ਇਸਰਾਏਲ ਦੇ ਲੋਕ ਕਿਸੇ ਨਵੀ ਥਾਂ ਨੂੰ ਜਾਣ, ਹਾਰੂਨ ਅਤੇ ਉਸ ਦੇ ਪੁੱਤਰਾ ਨੂੰ ਪਰਦੇ ਨੂੰ ਉਤਾਰ ਲੈਣਾ ਚਾਹੀਦਾ ਹੈ ਅਤੇ ਇਕਰਾਰਨਾਮੇ ਦੇ ਪਵਿੱਤਰ ਸੰਦੂਕ ਨੂੰ ਇਸ ਨਾਲ ਢੱਕ ਦੇਣਾ ਚਾਹੀਦਾ ਹੈ।
6 ਫ਼ੇਰ ਉਨ੍ਹਾਂ ਨੂੰ ਇਸ ਸਾਰੇ ਕੁਝ ਨੂੰ ਨਰਮ ਚਮੜੇ ਦੇ ਕੱਜਣ ਨਾਲ ਢੱਕ ਦੇਣਾ ਚਾਹੀਦਾ ਹੈ। ਫ਼ੇਰ ਉਨ੍ਹਾਂ ਨੂੰ ਚਮੜੇ ਉੱਤੇ ਗੂੜੇ ਨੀਲੇ ਰੰਗ ਦਾ ਕੱਪੜਾ ਪਾ ਦੇਣਾ ਚਾਹੀਦਾ ਹੈ ਅਤੇ ਪਵਿੱਤਰ ਸੰਦੂਕ ਦੇ ਕੜਿਆਂ ਵਿੱਚ ਲੱਠਾਂ ਅੜਾ ਦੇਣੀਆ ਚਾਹੀਦੀਆਂ ਹਨ।
7 “ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਪਵਿੱਤਰ ਮੇਜ਼ ਉੱਤੇ ਨੀਲਾ ਕੱਪੜਾ ਵਿਛਾ ਦੇਣ। ਉਨ੍ਹਾਂ ਨੂੰ ਚਾਹੀਦਾ ਹੈ ਕਿ ਮੇਜ਼ ਉੱਤੇ ਪਲੇਟਾਂ ਚਮਚੇ ਅਤੇ ਕੌਲੀਆ ਅਤੇ ਪੀਣ ਦੀਆਂ ਭੇਟਾ ਵਾਲੇ ਜੱਗ ਰੱਖ ਦੇਣ। ਅਤੇ ਮੇਜ਼ ਉੱਤੇ ਰੋਟੀ ਰੱਖ ਦੇਣ।
8 ਫ਼ੇਰ ਤੁਹਾਨੂੰ ਚਾਹੀਦਾ ਹੈ ਕਿ ਇਨ੍ਹਾਂ ਸਾਰੀਆਂ ਚੀਜ਼ਾਂ ਉੱਪਰ ਲਾਲ ਕੱਪੜਾ ਪਾ ਦਿਉ। ਫ਼ੇਰ ਹਰ ਚੀਜ਼ ਨੂੰ ਨਰਮ ਚਮੜੇ ਨਾਲ ਕੱਜ ਦਿਉ। ਫ਼ੇਰ ਮੇਜ਼ ਦੇ ਰਿੰਗ ਵਿੱਚ ਲਠਾ ਪਾ ਦਿਉ।
9 “ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਸ਼ਮਾਦਾਨ ਅਤੇ ਉਸ ਦੇ ਦੀਵਿਆਂ ਨੂੰ ਨੀਲੇ ਕੱਪੜੇ ਨਾਲ ਢੱਕ ਦੇਣ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਜਿਹੜੀਆਂ ਦੀਵਿਆ ਨੂੰ ਬਲਦਾ ਰੱਖਦੀਆ ਹਨ ਅਤੇ ਦੀਵਿਆ ਵਿੱਚ ਵਰਤੇ ਜਾਣ ਵਾਲੇ ਤੇਲ ਦੇ ਬਰਤਨਾਂ ਨੂੰ ਢੱਕ ਦੇਣ।
10 ਫ਼ੇਰ ਸਭ ਕੁਝ ਨੂੰ ਨਰਮ ਚਮੜੇ ਵਿੱਚ ਲਪੇਟ ਦੇਣ। ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਚੁੱਕਣ ਵਾਲੀਆਂ ਲੱਠਾਂ ਉੱਤੇ ਰੱਖ ਦੇਣ।
11 “ਉਨ੍ਹਾਂ ਨੂੰ ਚਾਹੀਦਾ ਹੈ ਕਿ ਸੁਨਿਹਰੀ ਜਗਵੇਦੀ ਉੱਤੇ ਨੀਲਾ ਕੱਪੜਾ ਪਾ ਦੇਣ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਸ ਨੂੰ ਨਰਮ ਚਮੜੇ ਨਾਲ ਲਪੇਟ ਦੇਣ। ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਇਸ ਨੂੰ ਲਿਜਾਣ ਲਈ ਜਗਵੇਦੀ ਦੇ ਕੱਪੜਿਆ ਵਿੱਚ ਲੱਠਾ ਫ਼ਸਾ ਦੇਣ।
12 “ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਸਾਰੀਆਂ ਖਾਸ ਚੀਜ਼ਾਂ ਨੂੰ ਇੱਕਤਰ ਕਰਨ ਜਿਹੜੀਆਂ ਪਵਿੱਤਰ ਸਥਾਨ ਵਿੱਚ ਉਪਾਸਨਾ ਲਈ ਵਰਤੀਆਂ ਜਾਂਦੀਆਂ ਹਨ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਇਕੱਠੀਆਂ ਕਰ ਲੈਣ ਅਤੇ ਨੀਲੇ ਕੱਪੜੇ ਵਿੱਚ ਲਪੇਟ ਦੇਣ। ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਨਰਮ ਚਮੜੇ ਨਾਲ ਢੱਕ ਦੇਣ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਚੀਜ਼ਾਂ ਨੂੰ ਚੁੱਕਣ ਵਾਲੇ ਫ਼ਰੇਮ ਉੱਤੇ ਰੱਖ ਦੇਣ।
13 “ਉਨ੍ਹਾਂ ਨੂੰ ਚਾਹੀਦਾ ਹੈ ਕਿ ਕਾਂਸੀ ਦੀ ਜਗਵੇਦੀ ਵਿੱਚੋਂ ਰਾਖ ਝਾੜ ਦੇਣ ਅਤੇ ਇਸ ਉੱਤੇ ਬੈਂਗਨੀ ਕੱਪੜਾ ਪਾ ਦੇਣ।
14 ਫ਼ੇਰ ਉਨ੍ਹਾਂ ਨੂੰ ਇਹ ਸਾਰੀਆਂ ਚੀਜ਼ਾਂ ਇਕੱਠੀਆਂ ਕਰ ਲੈਣੀਆਂ ਚਾਹੀਦੀਆਂ ਹਨ ਜਿਹੜੀਆਂ ਜਗਵੇਦੀ ਉੱਤੇ ਉਪਾਸਨਾ ਕਰਨ ਲਈ ਵਰਤੀਆਂ ਜਾਂਦੀਆਂ ਹਨ। ਇਹ ਅੱਗ ਵਾਲੇ ਭਾਂਡੇ ਹਨ, ਕਾਂਟੇ, ਕੜਛੇ ਅਤੇ ਕੌਲੇ ਉਨ੍ਹਾਂ ਨੂੰ ਇਹ ਚੀਜ਼ਾਂ ਕਾਂਸੀ ਦੀ ਜਗਵੇਦੀ ਉੱਤੇ ਰੱਖ ਦੇਣੀਆ ਚਾਹੀਦੀਆਂ ਹਨ। ਉਨ੍ਹਾਂ ਨੂੰ ਇਹ ਚੀਜ਼ਾਂ ਨਰਮ ਚਮੜੇ ਦੇ ਟੁਕੜੇ ਵਿੱਚ ਲਪੇਟ ਦੇਣੀਆ ਚਾਹੀਦੀਆਂ ਹਨ। ਫ਼ੇਰ ਉਨ੍ਹਾਂ ਨੂੰ ਜਗਵੇਦੀ ਦੇ ਕੜਿਆ ਵਿੱਚ ਇਸ ਨੂੰ ਚੁੱਕਣ ਲਈ ਛੜਾ ਪਾਉਣੀਆਂ ਚਾਹੀਦੀਆਂ ਹਨ।
15 “ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਪਵਿੱਤਰ ਸਥਾਨ ਦੀਆ ਸਾਰੀਆਂ ਪਵਿੱਤਰ ਚੀਜ਼ਾ ਨੂੰ ਢੱਕਣ ਦਾ ਕੰਮ ਮੁਕਾ ਲੈਣਾ ਚਾਹੀਦਾ ਹੈ। ਫ਼ੇਰ ਕਹਾਥ ਪਰਿਵਾਰ ਦੇ ਆਦਮੀ ਅੰਦਰ ਜਾ ਸੱਕਦੇ ਹਨ ਅਤੇ ਇਨ੍ਹਾਂ ਚੀਜ਼ਾ ਨੂੰ ਚੁੱਕਣਾ ਸ਼ੁਰੂ ਕਰ ਸੱਕਦੇ ਹਨ ਇਸ ਤਰ੍ਹਾਂ ਉਹ ਪਵਿੱਤਰ ਸਥਾਨ ਨੂੰ ਨਹੀਂ ਛੂਹਣਗੇ ਅਤੇ ਮਰਨਗੇ ਨਹੀਂ।
16 “ਜਾਜਕ ਹਾਰੂਨ ਦਾ ਪੁੱਤਰ ਅਲਆਜ਼ਾਰ ਪਵਿੱਤਰ ਤੰਬੂ ਲਈ ਜ਼ਿੰਮੇਵਾਰ ਹੋਵੇਗਾ। ਉਹ ਪਵਿੱਤਰ ਸਥਾਨ ਲਈ ਅਤੇ ਉਸ ਵਿੱਚਲੀ ਹਰ ਚੀਜ਼ਾ ਲਈ ਜ਼ਿੰਮੇਵਾਰ ਹੋਵੇਗਾ। ਉਹ ਦੀਵਿਆਂ ਦੇ ਤੇਲ, ਸੁਗੰਧੀ, ਧੂਫ਼, ਹਰ ਰੋਜ਼ ਦੀ ਭੇਟ ਅਤੇ ਛਿੜਕਣ ਵਾਲੇ ਤੇਲ ਲਈ ਜ਼ਿੰਮੇਵਾਰ ਹੋਵੇਗਾ।”
17 ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ,
18 “ਹੋਸ਼ਿਆਰ ਰਹਿਣਾ! ਇਨ੍ਹਾਂ ਕਹਾਥੀ ਆਦਮੀਆ ਨੂੰ ਲੇਵੀ ਦੇ ਪਰਿਵਾਰ ਤੋਂ ਹਟਣ ਨਾ ਦੇਣਾ।
19 ਤੁਹਾਨੂੰ ਚਾਹੀਦਾ ਹੈ ਕਿ ਇਹ ਗੱਲਾਂ ਕਰੋ ਤਾਂ ਜੋ ਕਹਾਥੀ ਆਦਮੀ ਅੱਤ ਪਵਿੱਤਰ ਸਥਾਨ ਉੱਤੇ ਜਾ ਸੱਕਣ ਅਤੇ ਮਰਨ ਨਾ। ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅੰਦਰ ਜਾਣਾ ਚਾਹੀਦਾ ਹੈ ਅਤੇ ਹਰ ਕਹਾਥੀ ਬੰਦੇ ਨੂੰ ਦੱਸਣਾ ਚਾਹੀਦਾ ਹੈ ਕਿ ਉਸ ਨੇ ਕੀ ਕਰਨਾ ਹੈ। ਉਨ੍ਹਾਂ ਨੂੰ ਚਾਹੀਦਾ ਹੈ ਕਿ ਹਰੇਕ ਆਦਮੀ ਨੂੰ ਉਹ ਚੀਜ਼ਾ ਦੇਣ ਜਿਨ੍ਹਾਂ ਦੀ ਉਸ ਨੂੰ ਚੁੱਕਣ ਲਈ ਜ਼ਰੂਰਤ ਹੈ।
20 ਜੇ ਤੁਸੀਂ ਅਜਿਹਾ ਨਹੀਂ ਕਰੋਂਗੇ ਤਾਂ ਹੋ ਸੱਕਦਾ ਹੈ ਕਿ ਕਹਾਥੀ ਆਦਮੀ ਅੰਦਰ ਚੱਲੇ ਜਾਣ ਅਤੇ ਪਵਿੱਤਰ ਚੀਜ਼ਾਂ ਵੱਲ ਤੱਕ ਲੈਣ। ਜੇ ਉਹ ਇੱਕ ਪਲ ਲਈ ਵੀ ਇਨ੍ਹਾਂ ਚੀਜ਼ਾ ਵੱਲ ਦੇਖ ਲੈਣਗੇ ਤਾਂ ਉਹ ਮਰ ਜਾਣਗੇ।”
21 ਗੇਰਸ਼ੋਨ ਪਰਿਵਾਰ ਦੇ ਕੰਮ ਯਹੋਵਾਹ ਨੇ ਮੂਸਾ ਨੂੰ ਆਖਿਆ,
22 “ਗੇਰਸ਼ੋਨ ਪਰਿਵਾਰ ਦੇ ਸਾਰੇ ਬੰਦਿਆ ਦੀ ਗਿਣਤੀ ਕਰ। ਉਨ੍ਹਾਂ ਦੇ ਪਰਿਵਾਰ ਅਤੇ ਪਰਿਵਾਰ-ਸਮੂਹ ਅਨੁਸਾਰ ਸੂਚੀ ਬਣਾ।
23 ਉਨ੍ਹਾਂ ਦੇ ਸਾਰੇ ਆਦਮੀਆ ਦੀ ਗਿਣਤੀ ਕਰ ਜਿਹੜੇ 30 ਤੋਂ 50 ਸਾਲ ਦੇ ਵਿੱਚਕਾਰ ਹਨ ਜੋ ਸੇਵਾ ਕਰਨ ਦੇ ਯੋਗ ਹਨ। ਇਹ ਆਦਮੀ ਮੰਡਲੀ ਦੇ ਤੰਬੂ ਵਿੱਚ ਸੇਵਾ ਕਰਨਗੇ।
24 “ਇਹ ਕੰਮ ਹੈ ਜਿਹੜਾ ਗੇਰਸ਼ੋਨ ਪਰਿਵਾਰ ਨੂੰ ਕਰਨਾ ਚਾਹੀਦਾ ਹੈ ਅਤੇ ਇਹ ਉਹ ਗੱਲਾਂ ਹਨ ਜਿਹੜੀਆਂ ਉਨ੍ਹਾਂ ਨੂੰ ਕਰਨੀਆ ਚਾਹੀਦੀਆਂ ਹਨ।
25 ਉਨ੍ਹਾਂ ਨੂੰ ਪਵਿੱਤਰ ਤੰਬੂ, ਮੰਡਲੀ ਵਾਲੇ ਤੰਬੂ, ਇਸਦੇ ਕੱਜਣ ਅਤੇ ਨਰਮ ਚਮੜੇ ਦੇ ਬਣੇ ਹੋਏ ਕੱਜਣ ਨੂੰ ਚੁੱਕਣਾ ਚਾਹੀਦਾ ਹੈ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੇ ਪਰਦੇ ਨੂੰ ਵੀ ਚੁੱਕਣ।
26 ਉਨ੍ਹਾਂ ਨੂੰ ਪਵਿੱਤਰ ਤੰਬੂ ਅਤੇ ਜਗਵੇਦੀ ਦੇ ਆਲੇ-ਦੁਆਲੇ ਦੇ ਵਿਹੜੇ ਦੇ ਪਰਦਿਆ ਨੂੰ ਵੀ ਚੁੱਕਣਾ ਚਾਹੀਦਾ ਹੈ। ਅਤੇ ਉਨ੍ਹਾਂ ਨੂੰ ਵਿਹੜੇ ਦੇ ਪ੍ਰਵੇਸ਼ ਦੇ ਪਰਦੇ ਨੂੰ ਵੀ ਚੁੱਕਣਾ ਚਾਹੀਦਾ ਹੈ। ਉਨ੍ਹਾਂ ਨੂੰ ਪਰਦਿਆ ਲਈ ਵਰਤਿਆ ਜਾਣ ਵਾਲੀਆ ਸਾਰੀਆ ਚੀਜ਼ਾਂ, ਅਤੇ ਸਾਰੇ ਰਸਿਆ ਨੂੰ ਚੁੱਕਣਾ ਚਾਹੀਦਾ ਹੈ। ਗੇਰਸ਼ੋਨੀ ਆਦਮੀ ਉਸ ਹਰ ਗੱਲ ਲਈ ਜ਼ਿੰਮੇਵਾਰ ਹੋਣਗੇ ਜਿਹੜੀ ਇਨ੍ਹਾਂ ਚੀਜ਼ਾਂ ਨਾਲ ਸੰਬੰਧਿਤ ਹੈ ਅਤੇ ਕੀਤੀ ਜਾਣੀ ਚਾਹੀਦੀ ਹੈ।
27 ਹਾਰੂਨ ਅਤੇ ਉਸ ਦੇ ਪੁੱਤਰ ਇਸ ਕੀਤੇ ਜਾਣ ਵਾਲੇ ਸਾਰੇ ਕੰਮ ਦੀ ਦੇਖ-ਰੇਖ ਕਰਨਗੇ। ਹਰ ਉਹ ਚੀਜ਼ ਜਿਹੜੀ ਗੇਰਸ਼ੋਨੀਆ ਵੱਲੋਂ ਕੀਤੀ ਜਾਵੇਗੀ ਅਤੇ ਹੋਰ ਦੂਸਰਾ ਕੰਮ ਜਿਹੜਾ ਕਰਨਗੇ, ਹਾਰੂਨ ਅਤੇ ਉਸ ਦੇ ਪੁੱਤਰ ਦੀ ਨਿਗਰਾਨੀ ਵਿੱਚ ਹੋਵੇਗਾ। ਤੁਹਾਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਉਹ ਸਾਰੀਆਂ ਗੱਲਾਂ ਦੱਸੋ ਜਿਨ੍ਹਾਂ ਦੇ ਕਰਨ ਲਈ ਉਹ ਜ਼ਿੰਮੇਵਾਰ ਹਨ।
28 ਇਹ ਉਹ ਕੰਮ ਹੈ ਜਿਹੜਾ ਗੇਰਸ਼ੋਨ ਪਰਿਵਾਰ-ਸਮੂਹ ਦੇ ਆਦਮੀਆ ਨੂੰ ਮੰਡਲੀ ਦੇ ਤੰਬੂ ਲਈ ਕਰਨਾ ਪਵੇਗਾ। ਜਾਜਕ ਹਾਰੂਨ ਦਾ ਪੁੱਤਰ, ਈਥਾਮਾਰ, ਉਨ੍ਹਾਂ ਦਾ ਨੇਤ੍ਰਤਵ ਕਰੇਗਾ।”
29 ਮਰਾਰੀ ਪਰਿਵਾਰ ਦੇ ਕੰਮ “ਮਰਾਰੀ ਪਰਿਵਾਰ-ਸਮੂਹ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾ ਦੇ ਸਾਰੇ ਆਦਮੀਆ ਦੀ ਗਿਣਤੀ ਕਰ।
30 ਉਨ੍ਹਾਂ ਸਾਰੇ ਆਦਮੀਆ ਦੀ ਗਿਣਤੀ ਕਰ ਜਿਹੜੇ 30 ਤੋਂ 50 ਸਾਲ ਦੇ ਵਿੱਚਕਾਰ ਹਨ ਜੋ ਸੇਵਾ ਕਰਨ ਦੇ ਯੋਗ ਹਨ। ਇਹ ਆਦਮੀ ਮੰਡਲੀ ਦੇ ਤੰਬੂ ਦਾ ਖਾਸ ਕੰਮ ਕਰਨਗੇ।
31 ਜਦੋਂ ਤੁਸੀਂ ਸਫ਼ਰ ਕਰੋਂਗੇ ਇਹ ਉਨ੍ਹਾਂ ਦਾ ਕੰਮ ਹੋਵੇਗਾ ਕਿ ਉਹ ਮੰਡਲੀ ਵਾਲੇ ਤੰਬੂ ਦੇ ਫ਼ਰੇਮਾ ਨੂੰ ਚੁੱਕਣ। ਉਨ੍ਹਾਂ ਨੂੰ ਬਰੇਸ, ਪੋਸਟ ਅਤੇ ਥੜੇ ਵੀ ਚੁੱਕਣੇ ਚਾਹੀਦੇ ਹਨ।
32 ਉਨ੍ਹਾਂ ਨੂੰ ਉਹ ਟੇਕਾਂ ਵੀ ਚੁੱਕਣੀਆ ਚਾਹੀਦੀਆਂ ਹਨ ਜਿਹੜੀਆ ਵਿਹੜੇ ਦੇ ਆਲੇ-ਦੁਆਲੇ ਹਨ। ਉਨ੍ਹਾਂ ਨੂੰ ਥੜੇ, ਤੰਬੂ ਦੀਆਂ ਕਿੱਲੀਆ, ਰੱਸੇ ਅਤੇ ਹਰ ਉਹ ਚੀਜ਼ ਚੁੱਕਣੀ ਚਾਹੀਦੀ ਹੈ ਜਿਹੜੀ ਵਿਹੜੇ ਦੇ ਇਰਦ-ਗਿਰਦ ਥਮਲਿਆ ਲਈ ਵਰਤੀ ਜਾਂਦੀ ਹੈ। ਨਾਮਾ ਦੀ ਸੂਚੀ ਬਣਾਉ ਅਤੇ ਹਰੇਕ ਆਦਮੀ ਨੂੰ ਦੱਸੋ ਕਿ ਉਸ ਨੇ ਕੀ ਕਰਨਾ ਹੈ।
33 ਇਹ ਗੱਲਾਂ ਹਨ ਜਿਹੜੀਆਂ ਮਰਾਰੀ ਪਰਿਵਾਰ ਦੇ ਲੋਕ, ਮੰਡਲੀ ਵਾਲੇ ਤੰਬੂ ਦੇ ਕੰਮ ਲਈ, ਸੇਵਾ ਵਜੋਂ ਕਰਨਗੇ। ਜਾਜਕ ਹਾਰੂਨ ਦਾ ਪੁੱਤਰ ਈਥਾਮਾਰ ਉਨ੍ਹਾਂ ਦੇ ਕੰਮ ਲਈ ਜ਼ਿੰਮੇਵਾਰ ਹੋਵੇਗਾ।”
34 ਲੇਵੀ ਪਰਿਵਾਰ ਮੂਸਾ, ਹਾਰੂਨ ਅਤੇ ਇਸਰਾਏਲ ਦੇ ਲੋਕਾਂ ਦੇ ਆਗੂਆ ਨੇ ਕਹਾਥੀ ਲੋਕਾਂ ਦੀ ਗਿਣਤੀ ਕੀਤੀ, ਉਨ੍ਹਾਂ ਨੇ ਉਨ੍ਹਾਂ ਦੀ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਅਨੁਸਾਰ ਗਿਣਤੀ ਕੀਤੀ,
35 ਉਨ੍ਹਾਂ ਨੇ 30 ਤੋਂ 50 ਸਾਲ ਦੀ ਉਮਰ ਦੇ ਵਿੱਚਕਾਰ ਦੇ ਸਾਰੇ ਆਦਮੀਆ ਦੀ ਗਿਣਤੀ ਕੀਤੀ ਜਿਹੜੇ ਸੇਵਾ ਕਰਨ ਦੇ ਯੋਗ ਸਨ। ਇਨ੍ਹਾਂ ਆਦਮੀਆ ਨੂੰ ਮੰਡਲੀ ਵਾਲੇ ਤੰਬੂ ਦਾ ਖਾਸ ਕੰਮ ਕਰਨ ਲਈ ਦਿੱਤਾ ਗਿਆ ਸੀ।
36 ਕਹਾਥ ਪਰਿਵਾਰ ਦੇ 2,750 ਆਦਮੀ ਅਜਿਹੇ ਸਨ ਜਿਹੜੇ ਇਹ ਕੰਮ ਕਰਨ ਦੇ ਯੋਗ ਸਨ।
37 ਇਸ ਲਈ ਕਹਾਥ ਪਰਿਵਾਰ ਦੇ ਇਨ੍ਹਾਂ ਆਦਮੀਆ ਨੂੰ ਮੰਡਲੀ ਵਾਲੇ ਤੰਬੂ ਦਾ ਉਨ੍ਹਾਂ ਦਾ ਖਾਸ ਕੰਮ ਸੌਂਪਿਆ ਗਿਆ। ਮੂਸਾ ਅਤੇ ਹਾਰੂਨ ਨੇ ਇਹ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਯਹੋਵਾਹ ਨੇ ਮੂਸਾ ਨੂੰ ਕਰਨ ਲਈ ਆਖਿਆ ਸੀ।
38 ਗੇਰਸ਼ੋਨ ਦੇ ਪਰਿਵਾਰ-ਸਮੂਹ ਦੀ ਵੀ ਗਿਣਤੀ ਕੀਤੀ ਗਈ।
39 ਤੀਹ ਤੋਂ ਪੰਜਾਹ ਸਾਲ ਦੀ ਉਮਰ ਦੇ ਉਨ੍ਹਾਂ ਸਾਰੇ ਆਦਮੀਆ ਦੀ ਗਿਣਤੀ ਕੀਤੀ ਗਈ, ਜਿਹੜੇ ਸੇਵਾ ਕਰਨ ਦੇ ਯੋਗ ਸਨ। ਇਨ੍ਹਾਂ ਆਦਮੀਆ ਨੂੰ ਮੰਡਲੀ ਦੇ ਤੰਬੂ ਲਈ ਕਰਨ ਵਾਲਾ ਖਾਸ ਕੰਮ ਦਿੱਤਾ ਗਿਆ ਸੀ।
40 ਗੇਰਸ਼ੋਨ ਪਰਿਵਾਰ-ਸਮੂਹ ਵਿੱਚ 2,630 ਆਦਮੀ ਅਜਿਹੇ ਸਨ ਜਿਹੜੇ ਇਸ ਯੋਗ ਸਨ।
41 ਇਸ ਲਈ ਗੇਰਸ਼ੋਨ ਦੇ ਪਰਿਵਾਰ-ਸਮੂਹ ਦੇ ਇਨ੍ਹਾਂ ਲੋਕਾਂ ਨੂੰ ਮੰਡਲੀ ਵਾਲੇ ਤੰਬੂ ਲਈ ਕਰਨ ਵਾਲਾ ਉਨ੍ਹਾਂ ਦਾ ਖਾਸ ਕੰਮ ਸੌਂਪਿਆ ਗਿਆ। ਮੂਸਾ ਅਤੇ ਹਾਰੂਨ ਨੇ ਇਹ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਕਰਨ ਲਈ ਆਖਿਆ ਸੀ।
42 ਇਸਤੋਂ ਇਲਾਵਾ ਮਰਾਰੀ ਪਰਿਵਾਰ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾ ਦੀ ਗਿਣਤੀ ਵੀ ਕੀਤੀ ਗਈ।
43 ਤੀਹ ਤੋਂ ਪੰਜਾਹ ਸਾਲ ਦੀ ਉਮਰ ਦੇ ਉਨ੍ਹਾਂ ਸਾਰੇ ਆਦਮੀਆ ਦੀ ਗਿਣਤੀ ਕੀਤੀ ਜਾ ਚੁੱਕੀ ਸੀ ਜਿਹੜੇ ਸੇਵਾ ਕਰਨ ਦੇ ਯੋਗ ਸਨ। ਇਨ੍ਹਾਂ ਆਦਮੀਆ ਨੂੰ ਮੰਡਲੀ ਦੇ ਤੰਬੂ ਦਾ ਖਾਸ ਕੰਮ ਦਿੱਤਾ ਗਿਆ ਸੀ।
44 ਮਰਾਰੀ ਪਰਿਵਾਰ ਵਿੱਚ ਇਸ ਕੰਮ ਨੂੰ ਕਰਨ ਦੇ ਯੋਗ 3,250
45 ਇਸ ਲਈ ਮਰਾਰੀ ਪਰਿਵਾਰ-ਸਮੂਹ ਦੇ ਇਨ੍ਹਾਂ ਆਦਮੀਆ ਨੂੰ ਉਨ੍ਹਾਂ ਦਾ ਖਾਸ ਕੰਮ ਦਿੱਤਾ ਗਿਆ। ਮੂਸਾ ਅਤੇ ਹਾਰੂਨ ਨੇ ਅਜਿਹਾ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਯਹੋਵਾਹ ਨੇ ਮੂਸਾ ਨੂੰ ਕਰਨ ਲਈ ਆਖਿਆ ਸੀ।
46 ਇਸ ਲਈ ਮੂਸਾ, ਹਾਰੂਨ ਅਤੇ ਇਸਰਾਏਲ ਦੇ ਲੋਕਾਂ ਦੇ ਆਗੂਆ ਨੇ ਲੇਵੀ ਦੇ ਪਰਿਵਾਰ-ਸਮੂਹ ਦੇ ਸਾਰੇ ਲੋਕਾਂ ਦੀ ਗਿਣਤੀ ਕੀਤੀ। ਉਨ੍ਹਾਂ ਨੇ ਹਰੇਕ ਪਰਿਵਾਰ ਅਤੇ ਹਰੇਕ ਪਰਿਵਾਰ-ਸਮੂਹ ਦੀ ਗਿਣਤੀ ਕੀਤੀ।
47 ਤੀਹ ਤੋਂ ਪੰਜਾਹ ਸਾਲ ਦੀ ਉਮਰ ਦੇ ਵਿੱਚਕਾਰ ਦੇ ਸਾਰੇ ਆਦਮੀਆ ਦੀ ਗਿਣਤੀ ਕੀਤੀ ਗਈ ਜਿਹੜੇ ਸੇਵਾ ਕਰਨ ਦੇ ਯੋਗ ਸਨ। ਇਨ੍ਹਾਂ ਆਦਮੀਆ ਨੂੰ ਮੰਡਲੀ ਵਾਲੇ ਤੰਬੂ ਦਾ ਖਾਸ ਕੰਮ ਦਿੱਤਾ ਗਿਆ ਸੀ। ਉਨ੍ਹਾਂ ਦਾ ਕੰਮ ਸਫ਼ਰ ਦੌਰਾਨ ਮੰਡਲੀ ਵਾਲੇ ਤੰਬੂ ਨੂੰ ਚੁੱਕਣਾ ਸੀ।
48 ਕੁੱਲ ਗਿਣਤੀ 8,580 ਸੀ।
49 ਇਸ ਤਰ੍ਹਾਂ, ਜਿਵੇਂ ਯਹੋਵਾਹ ਨੇ ਮੂਸਾ ਨੂੰ ਕਿਹਾ ਸੀ, ਸਾਰੇ ਆਦਮੀਆ ਦੀ ਗਿਣਤੀ ਕੀਤੀ ਜਾ ਚੁੱਕੀ ਸੀ। ਹਰੇਕ ਆਦਮੀ ਨੂੰ ਉਸਦਾ ਕੰਮ ਦਿੱਤਾ ਗਿਆ ਅਤੇ ਦੱਸਿਆ ਗਿਆ ਕਿ ਉਸ ਨੇ ਕੀ ਕਰਨਾ ਸੀ। ਇਹ ਉਸੇ ਤਰ੍ਹਾਂ ਕੀਤਾ ਗਿਆ, ਜਿਵੇਂ ਯਹੋਵਾਹ ਨੇ ਮੂਸਾ ਰਾਹੀਂ ਆਦੇਸ਼ ਦਿੱਤਾ ਸੀ।
1 And the Lord spake unto Moses and unto Aaron, saying,
2 Take the sum of the sons of Kohath from among the sons of Levi, after their families, by the house of their fathers,
3 From thirty years old and upward even until fifty years old, all that enter into the host, to do the work in the tabernacle of the congregation.
4 This shall be the service of the sons of Kohath in the tabernacle of the congregation, about the most holy things:
5 And when the camp setteth forward, Aaron shall come, and his sons, and they shall take down the covering vail, and cover the ark of testimony with it:
6 And shall put thereon the covering of badgers’ skins, and shall spread over it a cloth wholly of blue, and shall put in the staves thereof.
7 And upon the table of shewbread they shall spread a cloth of blue, and put thereon the dishes, and the spoons, and the bowls, and covers to cover withal: and the continual bread shall be thereon:
8 And they shall spread upon them a cloth of scarlet, and cover the same with a covering of badgers’ skins, and shall put in the staves thereof.
9 And they shall take a cloth of blue, and cover the candlestick of the light, and his lamps, and his tongs, and his snuffdishes, and all the oil vessels thereof, wherewith they minister unto it:
10 And they shall put it and all the vessels thereof within a covering of badgers’ skins, and shall put it upon a bar.
11 And upon the golden altar they shall spread a cloth of blue, and cover it with a covering of badgers’ skins, and shall put to the staves thereof:
12 And they shall take all the instruments of ministry, wherewith they minister in the sanctuary, and put them in a cloth of blue, and cover them with a covering of badgers’ skins, and shall put them on a bar:
13 And they shall take away the ashes from the altar, and spread a purple cloth thereon:
14 And they shall put upon it all the vessels thereof, wherewith they minister about it, even the censers, the fleshhooks, and the shovels, and the basons, all the vessels of the altar; and they shall spread upon it a covering of badgers’ skins, and put to the staves of it.
15 And when Aaron and his sons have made an end of covering the sanctuary, and all the vessels of the sanctuary, as the camp is to set forward; after that, the sons of Kohath shall come to bear it: but they shall not touch any holy thing, lest they die. These things are the burden of the sons of Kohath in the tabernacle of the congregation.
16 And to the office of Eleazar the son of Aaron the priest pertaineth the oil for the light, and the sweet incense, and the daily meat offering, and the anointing oil, and the oversight of all the tabernacle, and of all that therein is, in the sanctuary, and in the vessels thereof.
17 And the Lord spake unto Moses and unto Aaron, saying,
18 Cut ye not off the tribe of the families of the Kohathites from among the Levites:
19 But thus do unto them, that they may live, and not die, when they approach unto the most holy things: Aaron and his sons shall go in, and appoint them every one to his service and to his burden:
20 But they shall not go in to see when the holy things are covered, lest they die.
21 And the Lord spake unto Moses, saying,
22 Take also the sum of the sons of Gershon, throughout the houses of their fathers, by their families;
23 From thirty years old and upward until fifty years old shalt thou number them; all that enter in to perform the service, to do the work in the tabernacle of the congregation.
24 This is the service of the families of the Gershonites, to serve, and for burdens:
25 And they shall bear the curtains of the tabernacle, and the tabernacle of the congregation, his covering, and the covering of the badgers’ skins that is above upon it, and the hanging for the door of the tabernacle of the congregation,
26 And the hangings of the court, and the hanging for the door of the gate of the court, which is by the tabernacle and by the altar round about, and their cords, and all the instruments of their service, and all that is made for them: so shall they serve.
27 At the appointment of Aaron and his sons shall be all the service of the sons of the Gershonites, in all their burdens, and in all their service: and ye shall appoint unto them in charge all their burdens.
28 This is the service of the families of the sons of Gershon in the tabernacle of the congregation: and their charge shall be under the hand of Ithamar the son of Aaron the priest.
29 As for the sons of Merari, thou shalt number them after their families, by the house of their fathers;
30 From thirty years old and upward even unto fifty years old shalt thou number them, every one that entereth into the service, to do the work of the tabernacle of the congregation.
31 And this is the charge of their burden, according to all their service in the tabernacle of the congregation; the boards of the tabernacle, and the bars thereof, and the pillars thereof, and sockets thereof,
32 And the pillars of the court round about, and their sockets, and their pins, and their cords, with all their instruments, and with all their service: and by name ye shall reckon the instruments of the charge of their burden.
33 This is the service of the families of the sons of Merari, according to all their service, in the tabernacle of the congregation, under the hand of Ithamar the son of Aaron the priest.
34 And Moses and Aaron and the chief of the congregation numbered the sons of the Kohathites after their families, and after the house of their fathers,
35 From thirty years old and upward even unto fifty years old, every one that entereth into the service, for the work in the tabernacle of the congregation:
36 And those that were numbered of them by their families were two thousand seven hundred and fifty.
37 These were they that were numbered of the families of the Kohathites, all that might do service in the tabernacle of the congregation, which Moses and Aaron did number according to the commandment of the Lord by the hand of Moses.
38 And those that were numbered of the sons of Gershon, throughout their families, and by the house of their fathers,
39 From thirty years old and upward even unto fifty years old, every one that entereth into the service, for the work in the tabernacle of the congregation,
40 Even those that were numbered of them, throughout their families, by the house of their fathers, were two thousand and six hundred and thirty.
41 These are they that were numbered of the families of the sons of Gershon, of all that might do service in the tabernacle of the congregation, whom Moses and Aaron did number according to the commandment of the Lord.
42 And those that were numbered of the families of the sons of Merari, throughout their families, by the house of their fathers,
43 From thirty years old and upward even unto fifty years old, every one that entereth into the service, for the work in the tabernacle of the congregation,
44 Even those that were numbered of them after their families, were three thousand and two hundred.
45 These be those that were numbered of the families of the sons of Merari, whom Moses and Aaron numbered according to the word of the Lord by the hand of Moses.
46 All those that were numbered of the Levites, whom Moses and Aaron and the chief of Israel numbered, after their families, and after the house of their fathers,
47 From thirty years old and upward even unto fifty years old, every one that came to do the service of the ministry, and the service of the burden in the tabernacle of the congregation,
48 Even those that were numbered of them, were eight thousand and five hundred and fourscore.
49 According to the commandment of the Lord they were numbered by the hand of Moses, every one according to his service, and according to his burden: thus were they numbered of him, as the Lord commanded Moses.
1 Thou also, son of man, take thee a tile, and lay it before thee, and pourtray upon it the city, even Jerusalem:
2 And lay siege against it, and build a fort against it, and cast a mount against it; set the camp also against it, and set battering rams against it round about.
3 Moreover take thou unto thee an iron pan, and set it for a wall of iron between thee and the city: and set thy face against it, and it shall be besieged, and thou shalt lay siege against it. This shall be a sign to the house of Israel.
4 Lie thou also upon thy left side, and lay the iniquity of the house of Israel upon it: according to the number of the days that thou shalt lie upon it thou shalt bear their iniquity.
5 For I have laid upon thee the years of their iniquity, according to the number of the days, three hundred and ninety days: so shalt thou bear the iniquity of the house of Israel.
6 And when thou hast accomplished them, lie again on thy right side, and thou shalt bear the iniquity of the house of Judah forty days: I have appointed thee each day for a year.
7 Therefore thou shalt set thy face toward the siege of Jerusalem, and thine arm shall be uncovered, and thou shalt prophesy against it.
8 And, behold, I will lay bands upon thee, and thou shalt not turn thee from one side to another, till thou hast ended the days of thy siege.
9 Take thou also unto thee wheat, and barley, and beans, and lentiles, and millet, and fitches, and put them in one vessel, and make thee bread thereof, according to the number of the days that thou shalt lie upon thy side, three hundred and ninety days shalt thou eat thereof.
10 And thy meat which thou shalt eat shall be by weight, twenty shekels a day: from time to time shalt thou eat it.
11 Thou shalt drink also water by measure, the sixth part of an hin: from time to time shalt thou drink.
12 And thou shalt eat it as barley cakes, and thou shalt bake it with dung that cometh out of man, in their sight.
13 And the Lord said, Even thus shall the children of Israel eat their defiled bread among the Gentiles, whither I will drive them.
14 Then said I, Ah Lord God! behold, my soul hath not been polluted: for from my youth up even till now have I not eaten of that which dieth of itself, or is torn in pieces; neither came there abominable flesh into my mouth.
15 Then he said unto me, Lo, I have given thee cow’s dung for man’s dung, and thou shalt prepare thy bread therewith.
16 Moreover he said unto me, Son of man, behold, I will break the staff of bread in Jerusalem: and they shall eat bread by weight, and with care; and they shall drink water by measure, and with astonishment:
17 That they may want bread and water, and be astonied one with another, and consume away for their iniquity.