Numbers 4:36
ਕਹਾਥ ਪਰਿਵਾਰ ਦੇ 2,750 ਆਦਮੀ ਅਜਿਹੇ ਸਨ ਜਿਹੜੇ ਇਹ ਕੰਮ ਕਰਨ ਦੇ ਯੋਗ ਸਨ।
Cross Reference
Exodus 29:10
“ਫ਼ੇਰ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਉਸ ਥਾਂ ਤੇ ਵਹਿੜਕਾ ਲੈ ਕੇ ਆਉਣਾ। ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਚਾਹੀਦਾ ਹੈ ਕਿ ਉਹ ਵਹਿੜਕੇ ਦੇ ਸਿਰ ਉੱਤੇ ਆਪਣੇ ਹੱਥ ਰੱਖਣ।
Leviticus 8:14
ਫ਼ੇਰ ਮੂਸਾ ਨੇ ਪਾਪ ਦੀ ਭੇਟ ਦਾ ਬਲਦ ਲਿਆਂਦਾ। ਹਾਰੂਨ ਤੇ ਉਸ ਦੇ ਪੁੱਤਰਾਂ ਨੇ ਪਾਪ ਦੀ ਭੇਟ ਦੇ ਬਲਦ ਦੇ ਸਿਰ ਤੇ ਆਪਣੇ ਹੱਥ ਰੱਖੇ।
Leviticus 1:4
ਉਸ ਨੂੰ ਆਪਣੇ ਹੱਥ ਉਸ ਜਾਨਵਰ ਉੱਪਰ ਰੱਖਣੇ ਚਾਹੀਦੇ ਹਨ। ਯਹੋਵਾਹ ਉਸ ਹੋਮ ਦੀ ਭੇਟ ਨੂੰ ਉਸ ਵਿਅਕਤੀ ਦੇ ਪਰਾਸਚਿਤ ਵਜੋਂ ਕਬੂਲ ਕਰੇਗਾ।
Numbers 8:8
“ਲੇਵੀ ਆਦਮੀਆਂ ਨੂੰ ਤੇਲ ਨਾਲ ਮਿਲੇ ਮੈਦੇ ਦੀ ਅਨਾਜ ਦੀ ਭੇਟ ਦੇ ਨਾਲ ਵਹਿੜਕਾ ਲੈਣਾ ਚਾਹੀਦਾ ਹੈ। ਫ਼ੇਰ ਤੁਹਾਨੂੰ ਪਾਪ ਦੀ ਭੇਟ ਵਜੋਂ ਇੱਕ ਹੋਰ ਜਵਾਨ ਬਲਦ ਲੈਣਾ ਚਾਹੀਦਾ ਹੈ।
Leviticus 16:21
ਹਾਰੂਨ ਆਪਣੇ ਦੋਵੇਂ ਹੱਥ ਜਿਉਂਦੇ ਬੱਕਰੇ ਦੇ ਸਿਰ ਤੇ ਰੱਖੇਗਾ। ਫ਼ੇਰ ਉਹ ਬੱਕਰੇ ਉੱਪਰ ਇਸਰਾਏਲ ਦੇ ਲੋਕਾਂ ਦੇ ਪਾਪਾਂ ਅਤੇ ਜ਼ੁਰਮਾਂ ਨੂੰ ਕਬੂਲ ਕਰੇਗਾ। ਇਸ ਤਰ੍ਹਾਂ ਹਾਰੂਨ ਲੋਕਾਂ ਦੇ ਪਾਪ ਬੱਕਰੇ ਦੇ ਸਿਰ ਤੇ ਧਰ ਦੇਵੇਗਾ। ਫ਼ੇਰ ਉਹ ਬੱਕਰੇ ਨੂੰ ਮਾਰੂਥਲ ਵਿੱਚ ਭੇਜ ਦੇਵੇਗਾ। ਇੱਕ ਆਦਮੀ ਇਸ ਬੱਕਰੇ ਦੀ ਦੂਰ ਤੱਕ ਅਗਵਾਈ ਕਰਨ ਲਈ ਤਿਆਰ ਖੜ੍ਹਾ ਹੋਵੇਗਾ।
Numbers 6:14
ਉਸ ਨੂੰ ਆਪਣੀਆਂ ਸੁਗਾਤਾ ਯਹੋਵਾਹ ਨੂੰ ਭੇਟ ਕਰਨੀਆਂ ਚਾਹੀਦੀਆਂ ਹਨ: ਹੋਮ ਦੀ ਭੇਟ ਵਜੋਂ ਨੁਕਸ ਰਹਿਤ ਇੱਕ ਸਾਲ ਦਾ ਲੇਲਾ; ਪਾਪ ਦੀ ਭੇਟ ਵਜੋਂ ਨੁਕਸ ਰਹਿਤ ਇੱਕ ਸਾਲ ਦੀ ਲੇਵੀ ਅਤੇ ਸੁੱਖ-ਸਾਂਦ ਦੀ ਭੇਟ ਲਈ ਨੁਕਸ ਰਹਿਤ ਇੱਕ ਭੇਡੂ।
Numbers 6:16
“ਜਾਜਕ ਇਹ ਚੀਜ਼ਾ ਯਹੋਵਾਹ ਨੂੰ ਅਰਪਨ ਕਰੇਗਾ। ਅਤੇ ਫ਼ੇਰ ਜਾਜਕ ਪਾਪ ਦੀ ਭੇਟ ਅਤੇ ਹੋਮ ਦੀ ਭੇਟ ਤਿਆਰ ਕਰੇਗਾ।
Hebrews 9:22
ਸ਼ਰ੍ਹਾ ਆਖਦੀ ਹੈ ਕਿ ਤਕਰੀਬਨ ਸਭ ਚੀਜ਼ਾਂ ਨੂੰ ਲਹੂ ਰਾਹੀਂ ਪਵਿੱਤਰ ਬਣਾਇਆ ਜਾਣਾ ਚਾਹੀਦਾ ਹੈ। ਅਤੇ ਪਾਪਾਂ ਨੂੰ ਲਹੂ ਤੋਂ ਬਿਨਾ ਮਾਫ਼ ਨਹੀਂ ਕੀਤਾ ਜਾ ਸੱਕਦਾ।
Hebrews 10:4
ਕਿਉਂਕਿ ਬੱਕਰੀਆਂ ਅਤੇ ਵਹਿੜਕਿਆਂ ਦਾ ਲਹੂ ਪਾਪਾਂ ਨੂੰ ਦੂਰ ਨਾ ਕਰ ਸੱਕਿਆ।
Leviticus 16:16
ਇਸ ਤਰ੍ਹਾਂ ਹਾਰੂਨ ਨਾਪਾਕਤਾ, ਜੁਰਮਾਂ ਅਤੇ ਇਸਰਾਏਲ ਦੇ ਲੋਕਾਂ ਦੇ ਪਾਪਾਂ ਦੇ ਕਾਰਣ ਅੱਤ ਪਵਿੱਤਰ ਸਥਾਨ ਖਾਤਰ ਪਰਾਸਚਿਤ ਕਰਨ ਲਈ ਇਹ ਗੱਲਾਂ ਕਰੇਗਾ। ਹਾਰੂਨ ਨੂੰ ਇਹ ਗੱਲਾਂ ਮੰਡਲੀ ਵਾਲੇ ਤੰਬੂ ਲਈ ਕਰਨੀਆਂ ਚਾਹੀਦੀਆਂ ਹਨ ਕਿਉਂਕਿ ਇਹ ਪਲੀਤ ਲੋਕਾਂ ਦੇ ਵਿੱਚਕਾਰ ਗਡਿਆ ਹੋਇਆ ਹੈ।
Leviticus 16:11
“ਫ਼ੇਰ ਹਾਰੂਨ ਆਪਣੇ ਲਈ ਪਾਪ ਦੀ ਭੇਟ ਵਜੋਂ ਇੱਕ ਬਲਦ ਭੇਟ ਕਰੇਗਾ। ਹਾਰੂਨ ਨੂੰ ਆਪਣੇ-ਆਪ ਨੂੰ ਅਤੇ ਆਪਣੇ ਪਰਿਵਾਰ ਨੂੰ ਸ਼ੁੱਧ ਬਨਾਉਣ ਲਈ ਅਜਿਹਾ ਕਰਨਾ ਚਾਹੀਦਾ।
Leviticus 16:6
ਹਾਰੂਨ ਨੂੰ ਆਪਣੇ ਲਈ ਪਾਪ ਦੀ ਭੇਟ ਵਜੋਂ ਇੱਕ ਬਲਦ ਚੜ੍ਹਾਉਣਾ ਚਾਹੀਦਾ ਹੈ। ਹਾਰੂਨ ਨੂੰ ਆਪਣੇ-ਆਪ ਲਈ ਅਤੇ ਆਪਣੇ ਪਰਿਵਾਰ ਖਾਤਰ ਪਰਾਸਚਿਤ ਕਰਨ ਲਈ ਅਜਿਹਾ ਕਰਨਾ ਚਾਹੀਦਾ ਹੈ।
Leviticus 4:35
ਉਸ ਨੂੰ ਲੇਲੇ ਦੀ ਸਾਰੀ ਚਰਬੀ ਉਸੇ ਤਰ੍ਹਾਂ ਭੇਟ ਕਰ ਦੇਣੀ ਚਾਹੀਦੀ ਹੈ ਜਿਵੇਂ ਉਸ ਨੇ ਸੁੱਖ-ਸਾਂਦ ਦੀ ਭੇਟ ਵਾਲੇ ਲੇਲੇ ਦੀ ਚਰਬੀ ਭੇਟ ਕੀਤੀ ਸੀ। ਜਾਜਕ ਨੂੰ ਇਸ ਨੂੰ ਯਹੋਵਾਹ ਨੂੰ ਅੱਗ ਦੁਆਰਾ ਦਿੱਤੇ ਹੋਰਨਾਂ ਚੜ੍ਹਾਵਿਆਂ ਦੇ ਨਾਲ ਜਗਵੇਦੀ ਉੱਤੇ ਸਾੜਨਾ ਚਾਹੀਦਾ ਹੈ। ਇਸ ਤਰ੍ਹਾਂ ਜਾਜਕ ਉਸ ਵਿਅਕਤੀ ਦੇ ਕੀਤੇ ਪਾਪਾਂ ਦੇ ਲਈ ਪਰਾਸਚਿਤ ਕਰੇਗਾ ਅਤੇ ਪਰਮੇਸ਼ੁਰ ਉਸ ਵਿਅਕਤੀ ਨੂੰ ਮੁਆਫ਼ ਕਰ ਦੇਵੇਗਾ।
Leviticus 5:7
“ਜੇ ਉਸ ਬੰਦੇ ਤੋਂ ਲੇਲਾ ਜਾਂ ਬੱਕਰੀ ਨਾ ਸਰਦੀ ਹੋਵੇ, ਉਹ ਦੋ ਘੁੱਗੀ ਜਾਂ ਦੋ ਜਵਾਨ ਕਬੂਤਰ ਯਹੋਵਾਹ ਲਈ ਲੈ ਕੇ ਆਵੇ। ਇਹ ਉਸ ਦੇ ਪਾਪ ਲਈ ਦੋਸ਼ ਦੀ ਭੇਟ ਹੋਵੇਗੀ। ਇੱਕ ਪੰਛੀ ਪਾਪ ਦੀ ਭੇਟ ਲਈ ਹੋਵੇ ਤੇ ਦੂਸਰਾ ਹੋਮ ਦੀ ਭੇਟ ਲਈ।
Leviticus 5:9
ਜਾਜਕ ਪਾਪ ਦੀ ਭੇਟ ਦਾ ਖੂਨ ਜਗਵੇਦੀ ਦੇ ਇੱਕ ਪਾਸੇ ਛਿੜਕੇਗਾ ਫ਼ੇਰ ਜਾਜਕ ਬਾਕੀ ਦਾ ਖੂਨ ਜਗਵੇਦੀ ਦੇ ਥੜੇ ਉੱਤੇ ਡੋਲ੍ਹੇਗਾ। ਇਹ ਪਾਪ ਦੀ ਭੇਟ ਹੈ।
Leviticus 8:18
ਫ਼ੇਰ ਮੂਸਾ ਹੋਮ ਦੀ ਭੇਟ ਦੇ ਭੇਡੂ ਨੂੰ ਲੈ ਆਇਆ। ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਆਪਣੇ ਹੱਥ ਭੇਡੂ ਦੇ ਸਿਰ ਉੱਤੇ ਰੱਖੇ।
Leviticus 8:34
ਜਿਹੜੀਆਂ ਗੱਲਾਂ ਅੱਜ ਹੋਈਆਂ ਹਨ ਯਹੋਵਾਹ ਨੇ ਤੁਹਾਡੇ ਲਈ ਪਰਾਸਚਿਤ ਕਰਨ ਲਈ ਉਨ੍ਹਾਂ ਨੂੰ ਕਰਨ ਦਾ ਆਦੇਸ਼ ਦਿੱਤਾ ਹੈ।
Leviticus 9:7
ਤਾਂ ਮੂਸਾ ਨੇ ਹਾਰੂਨ ਨੂੰ ਇਹ ਗੱਲਾਂ ਆਖੀਆਂ, “ਜਾ, ਉਹ ਗੱਲਾਂ ਕਰ ਜਿਨ੍ਹਾਂ ਦਾ ਯਹੋਵਾਹ ਨੇ ਆਦੇਸ਼ ਦਿੱਤਾ ਸੀ। ਜਗਵੇਦੀ ਕੋਲ ਜਾ ਅਤੇ ਆਪਣੀ ਪਾਪ ਦੀ ਭੇਟ ਅਤੇ ਆਪਣੀ ਹੋਮ ਦੀ ਭੇਟ ਚੜ੍ਹਾ। ਆਪਣੇ ਅਤੇ ਆਪਣੇ ਲੋਕਾਂ ਦੇ ਪਾਪਾਂ ਲਈ ਪਰਾਸਚਿਤ ਕਰ। ਲੋਕਾਂ ਦੀਆਂ ਬਲੀਆਂ ਲੈ ਅਤੇ ਉਨ੍ਹਾਂ ਲਈ ਪਰਾਸਚਿਤ ਕਰ।”
Leviticus 14:19
“ਫ਼ੇਰ ਜਾਜਕ ਨੂੰ ਪਾਕ ਬਣਾਏ ਜਾਣ ਵਾਲੇ ਬੰਦੇ ਲਈ ਇੱਕ ਪਾਪ ਦੀ ਭੇਟ ਚੜ੍ਹਾਉਣੀ ਚਾਹੀਦੀ ਹੈ। ਉਹ ਉਸ ਪਾਪ ਦੀ ਭੇਟ ਨੂੰ ਚੜ੍ਹਾਵੇਗਾ ਅਤੇ ਉਸ ਬੰਦੇ ਲਈ ਪਰਾਸਚਿਤ ਕਰੇਗਾ। ਇਸਤੋਂ ਮਗਰੋਂ, ਜਾਜਕ ਹੋਮ ਦੀ ਭੇਟ ਲਈ ਜਾਨਵਰ ਨੂੰ ਮਾਰੇਗਾ। ਫ਼ੇਰ ਉਹ ਜਗਵੇਦੀ ਉੱਤੇ ਹੋਮ ਦੀ ਭੇਟ ਅਤੇ ਅਨਾਜ ਦੀ ਭੇਟ ਚੜ੍ਹਾਵੇਗਾ। ਇਸ ਤਰ੍ਹਾਂ ਜਾਜਕ ਯਹੋਵਾਹ ਦੇ ਅੱਗੇ ਉਸ ਬੰਦੇ ਲਈ ਪਰਾਸਚਿਤ ਕਰੇਗਾ।
Leviticus 14:22
ਉਸ ਨੂੰ ਦੋ ਘੁੱਗੀ ਜਾਂ ਦੋ ਕਬੂਤਰ ਲਿਆਉਣੇ ਚਾਹੀਦੇ ਹਨ ਜਿਨ੍ਹਾਂ ਨੂੰ ਕੋਈ ਵੀ ਦੇ ਸੱਕਦਾ ਹੈ। ਇੱਕ ਪੰਛੀ ਪਾਪ ਦੀ ਭੇਟ ਲਈ ਅਤੇ ਦੂਸਰਾ ਹੋਮ ਦੀ ਭੇਟ ਲਈ ਹੋਵੇਗਾ।
Leviticus 4:20
ਉਸ ਨੂੰ ਇਨ੍ਹਾਂ ਹਿੱਸਿਆਂ ਨੂੰ ਉਸੇ ਤਰ੍ਹਾਂ ਭੇਟ ਕਰਨਾ ਚਾਹੀਦਾ ਜਿਵੇਂ ਉਸ ਨੇ ਪਾਪ ਦੀ ਭੇਟ ਵਾਲੇ ਬਲਦ ਨੂੰ ਭੇਟ ਕੀਤਾ ਸੀ। ਇਸ ਤਰ੍ਹਾਂ ਜਾਜਕ ਲੋਕਾਂ ਲਈ ਪਰਾਸਚਿਤ ਕਰੇਗਾ ਅਤੇ ਉਨ੍ਹਾਂ ਦੇ ਪਾਪ ਮੁਆਫ਼ ਹੋ ਜਾਣਗੇ।
And those that were numbered | וַיִּֽהְי֥וּ | wayyihĕyû | va-yee-heh-YOO |
families their by them of | פְקֻֽדֵיהֶ֖ם | pĕqudêhem | feh-koo-day-HEM |
were | לְמִשְׁפְּחֹתָ֑ם | lĕmišpĕḥōtām | leh-meesh-peh-hoh-TAHM |
two thousand | אַלְפַּ֕יִם | ʾalpayim | al-PA-yeem |
seven | שְׁבַ֥ע | šĕbaʿ | sheh-VA |
hundred | מֵא֖וֹת | mēʾôt | may-OTE |
and fifty. | וַֽחֲמִשִּֽׁים׃ | waḥămiššîm | VA-huh-mee-SHEEM |