Numbers 6
1 ਨਜ਼ੀਰ ਯਹੋਵਾਹ ਨੇ ਮੂਸਾ ਨੂੰ ਆਖਿਆ,
2 “ਇਸਰਾਏਲ ਦੇ ਲੋਕਾਂ ਨੂੰ ਇਹ ਗੱਲਾਂ ਆਖ: ਕੋਈ ਆਦਮੀ ਜਾਂ ਔਰਤ ਸ਼ਾਇਦ ਕੁਝ ਸਮੇਂ ਲਈ ਹੋਰਨਾਂ ਲੋਕਾਂ ਤੋਂ ਵੱਖ ਹੋਣਾ ਚਾਹੇ। ਵੱਖ ਹੋਣ ਦਾ ਇਹ ਖਾਸ ਸਮਾਂ ਉਸ ਬੰਦੇ ਨੂੰ ਕੁਝ ਸਮੇਂ ਲਈ ਪੂਰੀ ਤਰ੍ਹਾਂ ਯਹੋਵਾਹ ਦੇ ਲਈ ਸਮਰਪਿਤ ਹੋਣ ਦੀ ਇਜਾਜ਼ਤ ਦਿੰਦਾ ਹੈ। ਉਹ ਬੰਦਾ ਨਜ਼ੀਰ ਸੱਦਿਆ ਜਾਵੇਗਾ।
3 ਉਸ ਸਮੇਂ ਦੌਰਾਨ, ਉਸ ਬੰਦੇ ਨੂੰ ਮੈਅ ਜਾਂ ਇਹੋ ਜਿਹੀ ਹੋਰ ਮੈਅ ਨਹੀਂ ਪੀਣੀ ਚਾਹੀਦੀ ਉਸ ਬੰਦੇ ਨੂੰ ਸਿਰਕਾ ਵੀ ਨਹੀਂ ਪੀਣਾ ਚਾਹੀਦਾ ਜਿਹੜਾ ਮੈਅ ਜਾਂ ਕਿਸੇ ਇਹੋ ਜਿਹੀ ਹੋਰ ਚੀਜ਼ ਤੋਂ ਤਿਆਰ ਕੀਤਾ ਜਾਂਦਾ ਹੈ। ਉਸ ਬੰਦੇ ਨੂੰ ਅੰਗੂਰਾ ਦਾ ਰਸ ਨਹੀਂ ਪੀਣਾ ਚਾਹੀਦਾ। ਅੰਗੂਰ ਜਾਂ ਸੌਗੀ ਨਹੀਂ ਖਾਣੀ ਚਾਹੀਦੀ।
4 ਉਸ ਬੰਦੇ ਨੂੰ ਵੱਖ ਹੋਣ ਦੇ ਇਸ ਖਾਸ ਸਮੇਂ ਦੌਰਾਨ ਕੋਈ ਵੀ ਅਜਿਹੀ ਚੀਜ਼ ਨਹੀਂ ਖਾਣੀ ਚਾਹੀਦੀ ਜਿਹੜੀ ਅੰਗੂਰਾ ਤੋਂ ਤਿਆਰ ਹੁੰਦੀ ਹੈ। ਉਸ ਬੰਦੇ ਨੂੰ ਅੰਗੂਰਾ ਦੇ ਬੀਜ ਜਾਂ ਉਨ੍ਹਾਂ ਦਾ ਛਿਲਕਾ ਵੀ ਨਹੀਂ ਖਾਣਾ ਚਾਹੀਦਾ।
5 “ਵੱਖ ਹੋਣ ਦੇ ਇਸ ਸਮੇਂ ਦੌਰਾਨ, ਉਸ ਬੰਦੇ ਦੇ ਸਿਰ ਨੂੰ ਉਸਤਰਾ ਨਹੀਂ ਲੱਗਣਾ ਚਾਹੀਦਾ। ਵੱਖ ਹੋਣ ਦਾ ਇਹ ਸਮਾਂ ਖਤਮ ਹੋਣ ਤੀਕ ਉਸ ਨੂੰ ਆਪਣੇ ਇਕਰਾਰ ਨੂੰ ਸਮਰਪਿਤ ਰਹਿਣਾ ਚਾਹੀਦਾ ਹੈ। ਉਸ ਨੂੰ ਆਪਣੇ ਵਾਲ ਵੱਧਾਉਣੇ ਚਾਹੀਦੇ ਹਨ। ਉਸ ਦੇ ਵਾਲ ਪਰਮੇਸ਼ੁਰ ਨਾਲ ਉਸ ਦੇ ਇਕਰਾਰ ਦਾ ਖਾਸ ਹਿੱਸਾ ਹਨ। ਉਸ ਨੂੰ ਆਪਣੇ ਵਾਲਾਂ ਨੂੰ ਪਰਮੇਸ਼ੁਰ ਅੱਗੇ ਸੁਗਾਤ ਵਜੋਂ ਭੇਟ ਕਰਨਾ ਚਾਹੀਦਾ।
6 “ਇੱਕ ਨਜ਼ੀਰ ਨੂੰ ਵੱਖ ਹੋਣ ਦੇ ਖਾਸ ਸਮੇਂ ਦੌਰਾਨ ਕਦੇ ਵੀ ਮੁਰਦਾ ਜਿਸਮ ਦੇ ਨੇੜੇ ਨਹੀਂ ਜਾਣਾ ਚਾਹੀਦਾ। ਕਿਉਂਕਿ ਉਸ ਬੰਦੇ ਨੇ ਆਪਣੇ-ਆਪ ਨੂੰ ਪੂਰੀ ਤਰ੍ਹਾਂ ਯਹੋਵਾਹ ਨੂੰ ਸੌਂਪਿਆ ਹੋਇਆ ਹੈ।
7 ਜੇ ਭਾਵੇਂ ਉਸਦਾ ਆਪਣਾ ਪਿਤਾ, ਮਾਂ ਭਰਾ ਜਾਂ ਭੈਣ ਵੀ ਮਰ ਜਾਵੇ, ਉਸ ਨੂੰ ਉਨ੍ਹਾਂ ਨੂੰ ਨਹੀਂ ਛੂਹਣਾ ਚਾਹੀਦਾ। ਇਸ ਨਾਲ ਉਹ ਅਪਵਿੱਤਰ ਹੋ ਜਾਵੇਗਾ। ਉਸ ਨੂੰ ਇਹ ਜ਼ਰੂਰ ਦਰਸਾਉਣਾ ਚਾਹੀਦਾ ਹੈ ਕਿ ਉਹ ਵੱਖ ਹੋ ਗਿਆ ਹੈ ਅਤੇ ਉਸ ਨੇ ਆਪਣੇ-ਆਪ ਨੂੰ ਪੂਰੀ ਤਰ੍ਹਾਂ ਪਰਮੇਸ਼ੁਰ ਨੂੰ ਸੌਂਪ ਦਿੱਤਾ ਹੈ।
8 ਉਸ ਦੇ ਵੱਖ ਹੋਣ ਦੇ ਪੂਰੇ ਸਮੇਂ ਦੌਰਾਨ ਉਹ ਆਪਣੇ-ਆਪ ਨੂੰ ਪੂਰੀ ਤਰ੍ਹਾਂ ਯਹੋਵਾਹ ਨੂੰ ਸੌਂਪ ਰਿਹਾ ਹੁੰਦਾ ਹੈ।
9 ਹੋ ਸੱਕਦਾ ਹੈ ਕਿ ਨਜ਼ੀਰ ਕਿਸੇ ਅਜਿਹੇ ਬੰਦੇ ਦੇ ਨਾਲ ਹੈ ਜਿਹੜਾ ਅਚਾਨਕ ਮਰ ਜਾਂਦਾ ਹੈ। ਜੇ ਉਹ ਨਜ਼ੀਰ ਉਸ ਮੁਰਦਾ ਬੰਦੇ ਨੂੰ ਛੂੰਹਦਾ ਹੈ ਤਾਂ ਉਹ ਅਪਵਿੱਤਰ ਹੋ ਜਾਵੇਗਾ। ਜੇ ਅਜਿਹਾ ਹੁੰਦਾ ਹੈ ਤਾਂ ਨਜ਼ੀਰ ਨੂੰ ਆਪਣਾ ਸਿਰ ਮੁਨਾ ਲੈਣਾ ਚਾਹੀਦਾ ਹੈ। (ਉਹ ਵਾਲ ਉਸ ਦੇ ਖਾਸ ਇਕਰਾਰ ਦਾ ਹਿੱਸਾ ਸਨ।) ਉਸ ਨੂੰ ਆਪਣੇ ਵਾਲ ਸੱਤਵੇਂ ਦਿਨ ਮੁਨਾ ਲੈਣੇ ਚਾਹੀਦੇ ਹਨ, ਕਿਉਂਕਿ ਉਸ ਦਿਨ ਉਹ ਪਵਿੱਤਰ ਬਣਾਇਆ ਜਾਵੇਗਾ।
10 ਫ਼ੇਰ 8ਵੇਂ ਦਿਨ ਉਸ ਨਜ਼ੀਰ ਨੂੰ ਦੋ ਕਬੂਤਰੀਆ ਅਤੇ ਦੋ ਜਵਾਨ ਕਬੂਤਰ ਜਾਜਕ ਕੋਲ ਲੈ ਕੇ ਆਉਣਾ ਚਾਹੀਦਾ ਹੈ। ਉਸ ਨੂੰ ਇਹ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਉੱਤੇ ਜਾਜਕ ਨੂੰ ਦੇ ਦੇਣੇ ਚਾਹੀਦੇ ਹਨ।
11 ਫ਼ੇਰ ਜਾਜਕ ਇੱਕ ਨੂੰ ਪਾਪ ਦੀ ਭੇਟ ਵਜੋਂ ਭੇਟ ਕਰੇਗਾ। ਉਹ ਦੂਸਰੇ ਨੂੰ ਹੋਮ ਦੀ ਭਟ ਵਜੋਂ ਭੇਟ ਕਰੇਗਾ। ਹੋਮ ਦੀ ਭੇਟ ਨਜ਼ੀਰ ਦੇ ਪਾਪ ਦਾ ਇਵਜ਼ਾਨਾ ਹੋਵੇਗਾ। (ਉਸ ਨੇ ਪਾਪ ਕੀਤਾ ਸੀ ਕਿਉਂਕਿ ਉਹ ਇੱਕ ਮੁਰਦਾ ਬੰਦੇ ਦੇ ਨੇੜੇ ਸੀ।) ਉਸ ਸਮੇਂ, ਉਹ ਵਿਅਕਤੀ ਇੱਕ ਵਾਰ ਫ਼ੇਰ ਆਪਣੇ ਸਿਰ ਦੇ ਵਾਲਾ ਨੂੰ ਪਰਮੇਸ਼ੁਰ ਅੱਗੇ ਸੁਗਾਤ ਵਜੋਂ ਭੇਟ ਕਰਨ ਦਾ ਇਕਰਾਰ ਕਰੇਗਾ।
12 ਇਸਦਾ ਮਤਲਬ ਇਹ ਹੈ ਕਿ ਉਹ ਬੰਦਾ ਯਹੋਵਾਹ ਦੀ ਸੇਵਾ ਵਿੱਚ ਇੱਕ ਵਾਰ ਲਈ ਫ਼ੇਰ ਆਪਣੇ ਵੱਖ ਹੋਣ ਦੇ ਸਮੇਂ ਦਾ ਪਾਲਣ ਕਰੇਗਾ। ਉਸ ਨੂੰ ਇੱਕ ਸਾਲ ਦਾ ਲੇਲਾ ਲਿਆਕੇ ਇਸ ਨੂੰ ਆਪਣੇ ਪਾਪ ਲਈ ਬਲੀ ਵਜੋਂ ਚੜ੍ਹਾਉਣਾ ਚਾਹੀਦਾ। ਉਹ ਸਾਰੇ ਦਿਨ ਜਦੋਂ ਉਹ ਵੱਖ ਕੀਤਾ ਗਿਆ ਸੀ ਭੁਲਾ ਦਿੱਤੇ ਜਾਣਗੇ। ਉਸ ਨੂੰ ਆਪਣਾ ਵੱਖ ਹੋਣ ਦਾ ਸਮਾਂ ਇੱਕ ਵਾਰੇ ਫ਼ੇਰ ਸ਼ੁਰੂ ਕਰਨਾ ਚਾਹੀਦਾ ਹੈ।
13 “ਜਦੋਂ ਵੱਖ ਹੋਣ ਦਾ ਇਹ ਸਮਾਂ ਖਤਮ ਹੋਵੇ, ਨਜ਼ੀਰ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਉੱਤੇ ਇੱਕ ਭੇਟ ਲਿਆਉਣੀ ਚਾਹੀਦੀ ਹੈ।
14 ਉਸ ਨੂੰ ਆਪਣੀਆਂ ਸੁਗਾਤਾ ਯਹੋਵਾਹ ਨੂੰ ਭੇਟ ਕਰਨੀਆਂ ਚਾਹੀਦੀਆਂ ਹਨ: ਹੋਮ ਦੀ ਭੇਟ ਵਜੋਂ ਨੁਕਸ ਰਹਿਤ ਇੱਕ ਸਾਲ ਦਾ ਲੇਲਾ; ਪਾਪ ਦੀ ਭੇਟ ਵਜੋਂ ਨੁਕਸ ਰਹਿਤ ਇੱਕ ਸਾਲ ਦੀ ਲੇਵੀ ਅਤੇ ਸੁੱਖ-ਸਾਂਦ ਦੀ ਭੇਟ ਲਈ ਨੁਕਸ ਰਹਿਤ ਇੱਕ ਭੇਡੂ।
15 ਪਤੀਰੀ ਰੋਟੀ ਦੀ ਇੱਕ ਟੋਕਰੀ (ਤੇਲ ਮਿਲੇ ਬਰੀਕ ਆਟੇ ਦੀਆਂ ਰੋਟੀਆਂ।) ਇਨ੍ਹਾਂ ਰੋਟੀਆਂ ਉੱਤੇ ਤੇਲ ਜ਼ਰੂਰ ਲਾਇਆ ਜਾਵੇਗਾ। ਅਨਾਜ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾਂ ਜਿਹੜੀਆਂ ਇਨ੍ਹਾਂ ਸੁਗਾਤਾ ਦਾ ਹਿੱਸਾ ਹਨ।
16 “ਜਾਜਕ ਇਹ ਚੀਜ਼ਾ ਯਹੋਵਾਹ ਨੂੰ ਅਰਪਨ ਕਰੇਗਾ। ਅਤੇ ਫ਼ੇਰ ਜਾਜਕ ਪਾਪ ਦੀ ਭੇਟ ਅਤੇ ਹੋਮ ਦੀ ਭੇਟ ਤਿਆਰ ਕਰੇਗਾ।
17 ਜਾਜਕ ਪਤੀਰੀ ਰੋਟੀ ਦੀ ਟੋਕਰੀ ਯਹੋਵਾਹ ਨੂੰ ਭੇਟ ਕਰੇਗਾ। ਫ਼ੇਰ ਉਹ ਸੁੱਖ-ਸਾਂਦ ਦੀ ਭੇਟ ਵਜੋਂ ਭੇਡੂ ਨੂੰ ਜ਼ਿਬਾਹ ਕਰੇਗਾ ਅਤੇ ਇਸ ਨੂੰ ਅਨਾਜ ਦੀ ਭੇਟ ਅਤੇ ਪੀਣ ਦੀ ਭੇਟ ਸਮੇਤ ਚੜ੍ਹਾਵੇਗਾ।
18 “ਨਜ਼ੀਰ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਵੱਲ ਜਾਣਾ ਚਾਹੀਦਾ ਹੈ। ਉੱਥੇ ਉਸ ਨੂੰ ਆਪਣੇ ਵਾਲ ਜ਼ਰੂਰ ਮਨਾਉਣੇ ਚਾਹੀਦੇ ਹਨ ਜਿਹੜੇ ਉਸ ਨੇ ਯਹੋਵਾਹ ਲਈ ਵੱਧਾਏ ਸਨ। ਉਹ ਵਾਲ ਉਸ ਅੱਗ ਵਿੱਚ ਸੁੱਟੇ ਜਾਣਗੇ ਜਿਹੜੀ ਸੁੱਖ-ਸਾਂਦ ਦੀ ਭੇਟ ਦੇ ਹੇਠਾ ਬਲ ਰਹੀ ਹੋਵੇਗੀ।
19 “ਜਦੋਂ ਨਜ਼ੀਰ ਆਪਣੇ ਵਾਲ ਮੁਨਾ ਲਵੇ, ਤਾਂ ਜਾਜਕ ਉਸ ਨੂੰ ਭੇਡੂ ਦਾ ਉਬਾਲਿਆ ਹੋਇਆ ਕੰਧਾ ਦੇਵੇਗਾ ਅਤੇ ਟੋਕਰੀ ਵਿੱਚੋਂ ਇੱਕ ਛੋਟਾ ਅਤੇ ਵੱਡਾ ਟੁਕੜਾ ਦੇਵੇਗਾ। ਇਹ ਦੋਵੇਂ ਟੁਕੜੇ ਖਮੀਰ ਤੋਂ ਬਿਨਾ ਬਣੇ ਹਨ।
20 ਫ਼ੇਰ ਜਾਜਕ ਇਨ੍ਹਾਂ ਚੀਜ਼ਾਂ ਨੂੰ ਯਹੋਵਾਹ ਅੱਗੇ ਹਿਲਾਵੇਗਾ ਇਹ ਹਿਲਾਉਣ ਦੀ ਭੇਟ ਹੈ ਇਹ ਚੀਜ਼ਾਂ ਪਵਿੱਤਰ ਹਨ ਅਤੇ ਜਾਜਕ ਦੀਆਂ ਹਨ। ਅਤੇ ਭੇਡੂ ਦਾ ਸੀਨਾ ਅਤੇ ਪੱਟ ਯਹੋਵਾਹ ਅੱਗੇ ਹਿਲਾਏ ਜਾਣਗੇ। ਇਹ ਚੀਜ਼ਾਂ ਯਾਜਕ ਦੀਆਂ ਹਨ। ਇਸਤੋਂ ਬਾਦ ਨਜ਼ੀਰ ਮੈਅ ਪੀ ਸੱਕਦਾ ਹੈ।
21 “ਇਹ ਬਿਧੀਆਂ ਉਸ ਬੰਦੇ ਲਈ ਹਨ ਜਿਹੜਾ ਨਜ਼ੀਰ ਦਾ ਇਕਰਾਰ ਕਰਨ ਦਾ ਨਿਆਂ ਕਰਦਾ ਹੈ ਉਸ ਬੰਦੇ ਨੂੰ ਯਹੋਵਾਹ ਨੂੰ ਉਹ ਸਾਰੀਆਂ ਸੁਗਾਤਾ ਦੇਣੀਆਂ ਚਾਹੀਦੀਆਂ ਹਨ। ਪਰ ਹੋ ਸੱਕਦਾ ਹੈ ਕਿ ਕੋਈ ਬੰਦਾ ਇਸ ਨਾਲੋਂ ਬਹੁਤ ਵੱਧ ਯਹੋਵਾਹ ਨੂੰ ਦੇ ਸੱਕਦਾ ਹੋਵੇ। ਜੇ ਕੋਈ ਬੰਦਾ ਵੱਧੇਰੇ ਕਰਨ ਦਾ ਇਕਰਾਰ ਕਰਦਾ ਹੈ ਤਾਂ ਉਸ ਨੂੰ ਆਪਣਾ ਇਕਰਾਰ ਪੂਰਾ ਕਰਨਾ ਚਾਹੀਦਾ ਹੈ। ਪਰ ਉਸ ਨੂੰ ਚਾਹੀਦਾ ਹੈ ਕਿ ਘੱਟੋ-ਘੱਟ ਉਹ ਚੀਜ਼ਾਂ ਜ਼ਰੂਰ ਦੇਵੇ ਜਿਹੜੀਆਂ ਨਜ਼ੀਰ ਦੇ ਇਕਰਾਰ ਦੀਆਂ ਬਿਧੀਆਂ ਦੀ ਸੂਚੀ ਵਿੱਚ ਦਰਜ ਹਨ।”
22 ਜਾਜਕਾਂ ਦੀਆਂ ਅਸੀਸਾਂ ਯਹੋਵਾਹ ਨੇ ਮੂਸਾ ਨੂੰ ਆਖਿਆ,
23 “ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ ਕਿ ਇਹ ਤਰੀਕਾ ਹੈ ਜਿਸਦੇ ਅਨੁਸਾਰ ਉਨ੍ਹਾਂ ਨੂੰ ਇਸਰਾਏਲ ਦੇ ਲੋਕਾਂ ਨੂੰ ਅਸੀਸ ਦੇਣੀ ਚਾਹੀਦੀ ਹੈ। ਉਨ੍ਹਾਂ ਨੂੰ ਆਖਣਾ ਚਾਹੀਦਾ ਹੈ:
24 ‘ਯਹੋਵਾਹ ਤੁਹਾਨੂੰ ਅਸੀਸ, ਦੇਵੇ ਅਤੇ ਤੁਹਾਨੂੰ ਰੱਖੇ।
25 ਯਹੋਵਾਹ ਤੁਹਾਡੇ ਉੱਪਰ ਮਿਹਰਬਾਨ ਹੋਵੇ ਅਤੇ ਆਪਣੀ ਮਿਹਰ ਦਰਸਾਵੇ।
26 ਯਹੋਵਾਹ ਤੁਹਾਡੇ ਉੱਤੇ ਕਿਰਪਾ ਦ੍ਰਿਸ਼ਟੀ ਨਾਲ ਵੇਖੇ ਅਤੇ ਤੁਹਾਨੂੰ ਸ਼ਾਂਤੀ ਦੇਵੇ।’”
27 ਫ਼ੇਰ ਯਹੋਵਾਹ ਨੇ ਆਖਿਆ, “ਇਸ ਤਰ੍ਹਾਂ, ਹਾਰੂਨ ਅਤੇ ਉਸ ਦੇ ਪੁੱਤਰ ਇਸਰਾਏਲ ਦੇ ਲੋਕਾਂ ਨੂੰ ਅਸੀਸਾਂ ਦੇਣ ਲਈ ਮੇਰੇ ਨਾਮ ਦੀ ਵਰਤੋਂ ਕਰਨਗੇ। ਅਤੇ ਮੈਂ ਉਨ੍ਹਾਂ ਨੂੰ ਅਸੀਸ ਦੇਵਾਂਗਾ।”
1 And the Lord spake unto Moses, saying,
2 Speak unto the children of Israel, and say unto them, When either man or woman shall separate themselves to vow a vow of a Nazarite, to separate themselves unto the Lord:
3 He shall separate himself from wine and strong drink, and shall drink no vinegar of wine, or vinegar of strong drink, neither shall he drink any liquor of grapes, nor eat moist grapes, or dried.
4 All the days of his separation shall he eat nothing that is made of the vine tree, from the kernels even to the husk.
5 All the days of the vow of his separation there shall no razor come upon his head: until the days be fulfilled, in the which he separateth himself unto the Lord, he shall be holy, and shall let the locks of the hair of his head grow.
6 All the days that he separateth himself unto the Lord he shall come at no dead body.
7 He shall not make himself unclean for his father, or for his mother, for his brother, or for his sister, when they die: because the consecration of his God is upon his head.
8 All the days of his separation he is holy unto the Lord.
9 And if any man die very suddenly by him, and he hath defiled the head of his consecration; then he shall shave his head in the day of his cleansing, on the seventh day shall he shave it.
10 And on the eighth day he shall bring two turtles, or two young pigeons, to the priest, to the door of the tabernacle of the congregation:
11 And the priest shall offer the one for a sin offering, and the other for a burnt offering, and make an atonement for him, for that he sinned by the dead, and shall hallow his head that same day.
12 And he shall consecrate unto the Lord the days of his separation, and shall bring a lamb of the first year for a trespass offering: but the days that were before shall be lost, because his separation was defiled.
13 And this is the law of the Nazarite, when the days of his separation are fulfilled: he shall be brought unto the door of the tabernacle of the congregation:
14 And he shall offer his offering unto the Lord, one he lamb of the first year without blemish for a burnt offering, and one ewe lamb of the first year without blemish for a sin offering, and one ram without blemish for peace offerings,
15 And a basket of unleavened bread, cakes of fine flour mingled with oil, and wafers of unleavened bread anointed with oil, and their meat offering, and their drink offerings.
16 And the priest shall bring them before the Lord, and shall offer his sin offering, and his burnt offering:
17 And he shall offer the ram for a sacrifice of peace offerings unto the Lord, with the basket of unleavened bread: the priest shall offer also his meat offering, and his drink offering.
18 And the Nazarite shall shave the head of his separation at the door of the tabernacle of the congregation, and shall take the hair of the head of his separation, and put it in the fire which is under the sacrifice of the peace offerings.
19 And the priest shall take the sodden shoulder of the ram, and one unleavened cake out of the basket, and one unleavened wafer, and shall put them upon the hands of the Nazarite, after the hair of his separation is shaven:
20 And the priest shall wave them for a wave offering before the Lord: this is holy for the priest, with the wave breast and heave shoulder: and after that the Nazarite may drink wine.
21 This is the law of the Nazarite who hath vowed, and of his offering unto the Lord for his separation, beside that that his hand shall get: according to the vow which he vowed, so he must do after the law of his separation.
22 And the Lord spake unto Moses, saying,
23 Speak unto Aaron and unto his sons, saying, On this wise ye shall bless the children of Israel, saying unto them,
24 The Lord bless thee, and keep thee:
25 The Lord make his face shine upon thee, and be gracious unto thee:
26 The Lord lift up his countenance upon thee, and give thee peace.
27 And they shall put my name upon the children of Israel; and I will bless them.
Genesis 15 in Tamil and English
1 यी सब कुराहरू भई सकेपछि अब्रामलाई परमप्रभुबाट दर्शनद्वारा केही संदेशहरू आए। परमप्रभुले भन्नुभयो, “अब्राम तिमी नडराऊ। म तिम्रो ढाल हुँ। तिम्रो इनाम अत्यन्त विशाल हुनेछ।”
After these things the word of the Lord came unto Abram in a vision, saying, Fear not, Abram: I am thy shield, and thy exceeding great reward.
2 अब्रामले भने, “हे परमप्रभु परमेश्वर! हजुरले मलाई के दिनुहुन्छ? यस्तो हजुरले दिंदा मलाई खुशी पार्ने केही छैन। किन? किनभने, मसित छोरा छैन। यसर्थ मेरो घरमा जन्मेको कमारा दमीसकको एलीएजरले मेरो मृत्यु पछाडी मसँग भएका सबै सम्पत्ति पाउँनेछ।”
And Abram said, Lord God, what wilt thou give me, seeing I go childless, and the steward of my house is this Eliezer of Damascus?
3 अब्रामले भने, “तपाईंले मलाई एउटा छोरा दिनुभएको छैन, अतः मेरो घरमा जन्मेको कमाराले मेरो जम्मै सम्पत्ति पाउनेछ।”
And Abram said, Behold, to me thou hast given no seed: and, lo, one born in my house is mine heir.
4 त्यसपछि परमप्रभुले अब्रामसित कुरा गर्नु भयो। परमेश्वरले भन्नुभयो, “तिमीसँग भएको सम्पत्ति त्यो कमारोले पाउँदैन। तिम्रो आफ्नै छोरो जन्मनेछ। अनि तिम्रो सम्पत्तिको उत्तराधिकारी उही तिम्रो छोरो हुनेछ।”
And, behold, the word of the Lord came unto him, saying, This shall not be thine heir; but he that shall come forth out of thine own bowels shall be thine heir.
5 त्यसपछि परमेश्वरले अब्रामलाई बाहिर लानु भयो र भन्नुभयो, “आकाशमा हेर, तिमीले त्यहाँ यति धेरै ताराहरू देख्नेछौ गन्नु सक्तैनौ। भविष्यमा तिम्रा पनि त्यति धेरै सन्तानहरू हुनेछन्।”
And he brought him forth abroad, and said, Look now toward heaven, and tell the stars, if thou be able to number them: and he said unto him, So shall thy seed be.
6 अब्रामले परमेश्वरलाई विश्वास गरे अनि परमेश्वरले अब्रामको विश्वासलाई विचार गर्नुभयो कि उसले वास्तवमा के गराउन चाहन्थे।
And he believed in the Lord; and he counted it to him for righteousness.
7 परमेश्वरले अब्रामलाई भन्नुभयो, “म उही परमप्रभु हुँ जसले तिमीलाई कल्दीहरूको ऊरबाट ल्यायो। मैले यसो गर्नुको तात्पर्य तिमीलाई यो भूमि दिनु हो, यो भूमि तिमीले ग्रहण गर्नेछौ।”
And he said unto him, I am the Lord that brought thee out of Ur of the Chaldees, to give thee this land to inherit it.
8 तर अब्रामले भने, “हे परमप्रभु मेरा मालिक, यो भूमि मैले नै पाउनेछु भनी म कसरी थाहा पाउन सक्छु?”
And he said, Lord God, whereby shall I know that I shall inherit it?
9 परमेश्वरले अब्रामलाई भन्नुभयो, “हामी एउटा करार गर्नेछौं। एउटा तीन वर्षको कोरली, त्यसरी नै तीन वर्ष पुगेको बाख्रा अनि तीन वर्ष पुगेको एउटा भेडा ल्याऊ। अनि एउटा ढुक्कुर र एउटा परेवाको बच्चा पनि ल्याऊ।”
And he said unto him, Take me an heifer of three years old, and a she goat of three years old, and a ram of three years old, and a turtledove, and a young pigeon.
10 परमेश्वरको निम्ति अब्रामले यी सबै कुराहरू ल्याएर यी सबै कुराको बलि चढाई ती सबलाई दुई-दुई टुक्रा पारे। तब अब्रामले प्रत्येक आधा भागलाई अर्को आधा भाग माथि र्तेस्याए। तर तिनले पंक्षीहरूलाई टुक्रा पारेनन्।
And he took unto him all these, and divided them in the midst, and laid each piece one against another: but the birds divided he not.
11 पछि, ती पशुको मासु खान ठूला-ठूला पंक्षीहरू उडेर आए तर अब्रामले तिनीहरूलाई धपाए।
And when the fowls came down upon the carcases, Abram drove them away.
12 पछि सूर्य अस्ताउन लाग्दा अब्रामलाई साह्रै निन्द्रा लाग्यो। चुक झैं कालो अन्धकारले उसलाई चारै तिरबाट घेर्यो।
And when the sun was going down, a deep sleep fell upon Abram; and, lo, an horror of great darkness fell upon him.
13 तब परमप्रभुले अब्रामलाई भन्नुभयो, “तैंले यो निश्चय जान्नु पर्छ, तिम्रा सन्तानहरू विदेशी हुनेछन्, तिनीहरू त्यस धर्तीमा जानेछन् जो तिनीहरूको होइन, तिनीहरू त्यहाँ कमारा-कमारीको रूपमा चार सय वर्षसम्म सेवा गर्नेछन् अनि तिनीहरूसित धेरै खराब व्यवहार गरिनेछ। चार सय वर्षसम्म तिनीहरूले धेरै दुर्व्यवहार र अन्याय सहनु पर्नेछ।
And he said unto Abram, Know of a surety that thy seed shall be a stranger in a land that is not theirs, and shall serve them; and they shall afflict them four hundred years;
14 म त्यो जाति जसले तिम्रा सन्तानहरूलाई कमारा-कमारी बनाए तिनीहरूको न्याय गर्नेछु अनि जब तिमीपछि आउँने तिम्रा सन्तानहरूले त्यो देश छोडनेछन्, तिनीहरूले आफूसित धेरै राम्रा चीजहरू ल्याउँछन्।
And also that nation, whom they shall serve, will I judge: and afterward shall they come out with great substance.
15 “तर जहाँसम्म तेरो कुरा छ, तँ मनग्गे बाँच्नेछस्। तँ शान्तिपूर्वक मर्नेछस् अनि तँ त्यहीं गाडिनेछस् जहाँ तेरा पिता-पुर्खाहरूलाई गाडिएको थियो।
And thou shalt go to thy fathers in peace; thou shalt be buried in a good old age.
16 चार पुस्तापछि तिम्रा सन्तानहरू यही देशमा फर्केर आउनेछन् र तिनीहरूले एमोरीहरूलाई हराउँनेछन्। यहाँ बस्ने एमोरीहरूलाई सजाय भोग्न लगाउन म ती तिम्रा सन्तानहरूलाई प्रयोगमा ल्याउनेछु। यी सब कुराहरूपछि हुन्छ कारण ती एमोरीहरू अहिले सजाय पाउनुको निम्ति त्यति नराम्रो भई सकेका छैनन्।”
But in the fourth generation they shall come hither again: for the iniquity of the Amorites is not yet full.
17 जब सूर्य अस्तायो, अत्यन्तै अंन्धकार छायो। बलि चढाई मारिएका पशुहरू दुइ-दुइ टुक्रामा अहिलेसम्म जमीनमा लडिरहेको थिए। त्यही समयमा धुँवाको मुस्लो जसमा बल्दै गरेको ज्वाला थियो ती मारेर टुक्रा पारिएको पशुहरू बीचबाट गए।
And it came to pass, that, when the sun went down, and it was dark, behold a smoking furnace, and a burning lamp that passed between those pieces.
18 यस प्रकारले त्यसै दिन परमप्रभुले अब्रामसित एउटा सम्झौता गर्नु भयो अनि भन्नुभयो, “तेरा सन्तानहरूका लागि मात्र म यो घरती दिनेछु।
In the same day the Lord made a covenant with Abram, saying, Unto thy seed have I given this land, from the river of Egypt unto the great river, the river Euphrates:
19 तिनीहरूलाई म मिश्रको नदीदेखि यूफ्रेटिस महानदीसम्म केनी कदमोनी, कनज्जी,
The Kenites, and the Kenizzites, and the Kadmonites,
20 हित्ती, परिज्जी, रपाई,
And the Hittites, and the Perizzites, and the Rephaims,
21 एमोरी कनानी, गिर्गाशी तथा यबूसी दिनेछु। यो सम्पूर्ण भूमि मिश्रको नदी अनि यूफ्रेटिस नदीको माझमा पर्छ।”
And the Amorites, and the Canaanites, and the Girgashites, and the Jebusites.