Numbers 8

1 ਸ਼ਮਾਦਾਨ ਯਹੋਵਾਹ ਨੇ ਮੂਸਾ ਨੂੰ ਆਖਿਆ,

2 “ਹਾਰੂਨ ਨੂੰ ਆਖ ਕਿ ਉਹ ਸੱਤ ਦੀਵਿਆਂ ਨੂੰ ਉਸ ਥਾਂ ਰੱਖੇ ਜਿਹੜੀ ਮੈਂ ਤੈਨੂੰ ਦਿਖਾਈ ਸੀ। ਇਹ ਦੀਵੇ ਸ਼ਮਾਦਾਨ ਦੇ ਸਾਹਮਣੇ ਦੇ ਖੇਤਰ ਨੂੰ ਰੌਸ਼ਨ ਕਰਨਗੇ।”

3 ਹਾਰੂਨ ਨੇ ਇਵੇਂ ਹੀ ਕੀਤਾ। ਹਾਰੂਨ ਨੇ ਦੀਵਿਆਂ, ਨੂੰ ਸਹੀ ਥਾਂ ਰੱਖਿਆ ਅਤੇ ਉਨ੍ਹਾਂ ਦਾ ਰੁੱਖ ਇਸ ਤਰ੍ਹਾਂ ਕਰ ਦਿੱਤਾ ਕਿ ਉਹ ਸ਼ਮਾਦਾਨ ਦੇ ਸਾਹਮਣੇ ਵਾਲੇ ਪਾਸੇ ਨੂੰ ਰੌਸ਼ਨ ਕਰਦੇ ਸਨ। ਉਸ ਨੇ ਉਸ ਆਦੇਸ਼ ਨੂੰ ਪੂਰਾ ਕੀਤਾ ਜਿਹੜਾ ਯਹੋਵਾਹ ਨੇ ਮੂਸਾ ਨੂੰ ਦਿੱਤਾ ਸੀ।

4 ਸ਼ਮਾਦਾਨ ਇਸ ਤਰ੍ਹਾਂ ਬਣਾਇਆ ਗਿਆ ਸੀ: ਇਹ ਹੇਠਾਂ ਸੁਨਿਹਰੀ ਆਧਾਰ ਤੋਂ ਲੈ ਕੇ ਉੱਪਰ ਸੁਨਿਹਰੀ ਫ਼ੁੱਲਾਂ ਤੱਕ ਸੋਨੇ ਦੇ ਪੱਤਰੇ ਨਾਲ ਬਣਾਇਆ ਗਿਆ ਸੀ। ਇਹ ਉਸੇ ਨਮੂਨੇ ਦਾ ਸੀ ਜਿਸ ਤਰ੍ਹਾਂ ਦਾ ਯਹੋਵਾਹ ਨੇ ਮੂਸਾ ਨੂੰ ਦਿਖਾਇਆ ਸੀ।

5 ਲੇਵੀਆਂ ਦਾ ਸਮਰਪਨ ਯਹੋਵਾਹ ਨੇ ਮੂਸਾ ਨੂੰ ਆਖਿਆ,

6 “ਲੇਵੀਆਂ ਨੂੰ ਇਸਰਾਏਲ ਦੇ ਹੋਰਨਾਂ ਲੋਕਾਂ ਤੋਂ ਵੱਖ ਕਰ ਲਵੋ। ਉਨ੍ਹਾਂ ਲੇਵੀਆਂ ਨੂੰ ਪਵਿੱਤਰ ਬਣਾ ਦਿਉ।

7 ਉਨ੍ਹਾਂ ਨੂੰ ਪਵਿੱਤਰ ਬਨਾਉਣ ਲਈ ਤੁਹਾਨੂੰ ਇਹ ਕੁਝ ਕਰਨਾ ਚਾਹੀਦਾ ਹੈ। ਉਨ੍ਹਾਂ ਉੱਤੇ ਪਾਪ ਦੀ ਭੇਟ ਦਾ ਖਾਸ ਪਾਣੀ ਛਿੜਕੋ। ਇਹ ਪਾਣੀ ਉਨ੍ਹਾਂ ਨੂੰ ਪਵਿੱਤਰ ਬਣਾ ਦੇਵੇਗਾ। ਫ਼ੇਰ ਉਨ੍ਹਾਂ ਨੂੰ ਆਪਣੇ ਸ਼ਰੀਰ ਦੇ ਵਾਲ ਮੁੰਨਣੇ ਚਾਹੀਦੇ ਹਨ ਅਤੇ ਕੱਪੜੇ ਧੋਣੇ ਚਾਹੀਦੇ ਹਨ। ਇਸ ਨਾਲ ਉਨ੍ਹਾਂ ਦੇ ਸ਼ਰੀਰ ਪਵਿੱਤਰ ਹੋ ਜਾਣਗੇ।

8 “ਲੇਵੀ ਆਦਮੀਆਂ ਨੂੰ ਤੇਲ ਨਾਲ ਮਿਲੇ ਮੈਦੇ ਦੀ ਅਨਾਜ ਦੀ ਭੇਟ ਦੇ ਨਾਲ ਵਹਿੜਕਾ ਲੈਣਾ ਚਾਹੀਦਾ ਹੈ। ਫ਼ੇਰ ਤੁਹਾਨੂੰ ਪਾਪ ਦੀ ਭੇਟ ਵਜੋਂ ਇੱਕ ਹੋਰ ਜਵਾਨ ਬਲਦ ਲੈਣਾ ਚਾਹੀਦਾ ਹੈ।

9 ਲੇਵੀ ਲੋਕਾਂ ਨੂੰ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਵਾਲੇ ਪਾਸੇ ਲਿਆਉ। ਫ਼ੇਰ ਇਸਰਾਏਲ ਦੇ ਸਮੂਹ ਲੋਕਾਂ ਨੂੰ ਉੱਥੇ ਇਕੱਠਾ ਕਰੋ।

10 ਲੇਵੀ ਲੋਕਾਂ ਨੂੰ ਯਹੋਵਾਹ ਦੇ ਸਮੂਹ ਦੇ ਸਾਹਮਣੇ ਲਿਆਉ। ਇਸਰਾਏਲ ਦੇ ਲੋਕ ਉਨ੍ਹਾਂ ਉੱਤੇ ਆਪਣੇ ਹੱਥ ਧਰਨਗੇ।

11 ਫ਼ੇਰ ਹਾਰੂਨ ਲੇਵੀਆਂ ਨੂੰ ਯਹੋਵਾਹ ਨੂੰ ਸਮਰਪਿਤ ਕਰੇਗਾ। ਉਹ ਇਸਰਾਏਲ ਦੇ ਲੋਕਾਂ ਵੱਲੋਂ ਪਰਮੇਸ਼ੁਰ ਲਈ ਭੇਟ ਵਾਂਗ ਹੋਣਗੇ। ਇਸ ਤਰ੍ਹਾਂ, ਲੇਵੀ ਯਹੋਵਾਹ ਲਈ ਆਪਣਾ ਖਾਸ ਕੰਮ ਕਰਨ ਲਈ ਤਿਆਰ ਹੋਣਗੇ।

12 “ਲੇਵੀਆਂ ਨੂੰ ਆਖਣਾ ਕਿ ਉਹ ਵਹਿੜਕਿਆਂ ਦੇ ਸਿਰਾਂ ਉੱਤੇ ਆਪਣੇ ਹੱਥ ਰੱਖਣ। ਇੱਕ ਵਹਿੜਕਾ ਯਹੋਵਾਹ ਲਈ ਪਾਪ ਦੀ ਭੇਟ ਹੋਵੇਗਾ ਅਤੇ ਦੂਸਰੇ ਵਹਿੜਕੇ ਨੂੰ ਹੋਮ ਦੀ ਭੇਟ ਵਜੋਂ ਇਸਤੇਮਾਲ ਕੀਤਾ ਜਾਵੇਗਾ। ਇਹ ਭੇਟਾ ਲੇਵੀਆਂ ਲਈ ਪਰਾਸਚਿਤ ਕਰਨਗੀਆਂ।

13 ਲੇਵੀ ਲੋਕਾਂ ਨੂੰ ਆਖਣਾ ਕਿ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਸਾਹਮਣੇ ਖੜ੍ਹੇ ਹੋ ਜਾਣ। ਫ਼ੇਰ ਲੇਵੀ ਆਦਮੀਆਂ ਨੂੰ ਯਹੋਵਾਹ ਨੂੰ ਸਮਰਪਿਤ ਕਰ ਦੇਣਾ। ਉਹ ਇੱਕ ਹਿਲਾਉਣ ਦੀ ਭੇਟ ਵਾਂਗ ਹੋਣਗੇ।

14 ਇਸ ਨਾਲ ਲੇਵੀ ਲੋਕ ਪਵਿੱਤਰ ਬਣ ਜਾਣਗੇ। ਇਹ ਗੱਲ ਇਹ ਦਰਸਾਵੇਗੀ ਕਿ ਉਨ੍ਹਾਂ ਦੀ ਪਰਮੇਸ਼ੁਰ ਲਈ ਖਾਸ ਢੰਗ ਨਾਲ ਵਰਤੋਂ ਕੀਤੀ ਜਾ ਸੱਕਦੀ ਹੈ। ਉਹ ਇਸਰਾਏਲ ਦੇ ਹੋਰਨਾਂ ਲੋਕਾਂ ਕੋਲੋਂ ਵੱਖਰੇ ਹੋਣਗੇ। ਲੇਵੀ ਲੋਕ ਮੇਰੇ ਹੋਣਗੇ।

15 “ਇਸ ਲਈ ਲੇਵੀ ਲੋਕਾਂ ਨੂੰ ਪਵਿੱਤਰ ਬਣਾਉ। ਅਤੇ ਉਨ੍ਹਾਂ ਨੂੰ ਯਹੋਵਾਹ ਅੱਗੇ ਸਮਰਪਿਤ ਕਰੋ। ਉਹ ਇੱਕ ਹਿਲਾਉਣ ਦੀ ਭੇਟ ਵਾਂਗ ਹੋਣਗੇ। ਜਦੋਂ ਤੁਸੀਂ ਇਹ ਕਰ ਚੁੱਕੋਂਗੇ ਤਾਂ ਉਹ ਆ ਸੱਕਦੇ ਹਨ ਅਤੇ ਮੰਡਲੀ ਵਾਲੇ ਤੰਬੂ ਵਿਖੇ ਆਪਣਾ ਕੰਮ ਕਰ ਸੱਕਦੇ ਹਨ।

16 ਇਸਰਾਏਲੀ ਲੋਕ ਮੇਰੇ ਲਈ ਲੇਵੀਆਂ ਨੂੰ ਸਮਰਪਿਤ ਕਰਨਗੇ। ਉਹ ਮੇਰੇ ਹੋਣਗੇ ਅਤੀਤ ਵਿੱਚ ਮੈਂ ਹਰੇਕ ਇਸਰਾਏਲ ਪਰਿਵਾਰ ਨੂੰ ਆਖਿਆ ਸੀ ਕਿ ਉਹ ਆਪਣਾ ਪਹਿਲੋਠਾ ਪੁੱਤਰ ਮੈਨੂੰ ਭੇਟ ਕਰਨ। ਪਰ ਹੁਣ ਮੈਂ ਇਸਰਾਏਲ ਦੇ ਹੋਰਨਾਂ ਪਰਿਵਾਰਾਂ ਦੇ ਪਹਿਲੋਠੇ ਪੁੱਤਰਾਂ ਬਦਲੇ ਲੇਵੀ ਲੋਕਾਂ ਨੂੰ ਲੈ ਰਿਹਾ ਹਾਂ।

17 ਇਸਰਾਏਲ ਦਾ ਹਰ ਪਹਿਲੋਠਾ ਨਰ ਮੇਰਾ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਆਦਮੀ ਹੈ ਜਾਂ ਜਾਨਵਰ, ਇਹ ਫ਼ੇਰ ਵੀ ਮੇਰਾ ਹੈ। ਕਿਉਂਕਿ ਮੈਂ ਮਿਸਰ ਦੇ ਸਮੂਹ ਪਹਿਲੋਠੇ ਬੱਚਿਆਂ ਅਤੇ ਜਾਨਵਰਾ ਨੂੰ ਮਾਰ ਦਿੱਤਾ ਸੀ ਅਤੇ ਮੈਂ ਪਹਿਲੋਠੇ ਪੁੱਤਰਾਂ ਨੂੰ ਆਪਣਾ ਬਨਾਉਣ ਦੀ ਚੋਣ ਕੀਤੀ ਸੀ।

18 ਪਰ ਹੁਣ ਮੈਂ ਉਨ੍ਹਾਂ ਦੀ ਥਾਵੇਂ ਲੇਵੀ ਲੋਕਾਂ ਨੂੰ ਲੈ ਲਵਾਂਗਾ। ਮੈਂ ਇਸਰਾਏਲ ਦੇ ਹੋਰਨਾਂ ਪਰਿਵਾਰਾਂ ਦੇ ਪਹਿਲੋਠੇ ਪੁੱਤਰਾਂ ਦੀ ਥਾਵੇ ਲੇਵੀ ਲੋਕਾਂ ਨੂੰ ਲੈ ਲਵਾਂਗਾ।

19 ਮੈਂ ਇਸਰਾਏਲ ਦੇ ਸਾਰੇ ਲੋਕਾਂ ਵਿੱਚੋਂ ਲੇਵੀ ਲੋਕਾਂ ਦੀ ਚੋਣ ਕੀਤੀ ਸੀ। ਅਤੇ ਮੈਂ ਉਨ੍ਹਾਂ ਨੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਸੁਗਾਤ ਵਜੋਂ ਦੇ ਦੇਵਾਂਗਾ। ਮੈਂ ਚਾਹੁੰਦਾ ਹਾਂ ਕਿ ਉਹ ਮੰਡਲੀ ਵਾਲੇ ਤੰਬੂ ਵਿੱਚ ਕੰਮ ਕਰਨ। ਉਹ ਇਸਰਾਏਲ ਦੇ ਸਮੂਹ ਲੋਕਾਂ ਲਈ ਸੇਵਾ ਕਰਨਗੇ। ਉਹ ਅਜਿਹੀਆਂ ਬਲੀਆਂ ਦੇਣ ਵਿੱਚ ਸਹਾਇਤਾ ਕਰਨਗੇ ਜਿਹੜੀਆਂ ਇਸਰਾਏਲ ਦੇ ਲੋਕਾਂ ਨੂੰ ਪਵਿੱਤਰ ਬਨਾਉਣਗੀਆਂ। ਫ਼ੇਰ ਇਸਰਾਏਲ ਦੇ ਲੋਕਾਂ ਨੂੰ ਸਹਾਇਤਾ ਜਾਂ ਬਿਪਤਾ ਨਹੀਂ ਪਵੇਗੀ ਜਦੋਂ ਉਹ ਪਵਿੱਤਰ ਸਥਾਨ ਦੇ ਨੇੜੇ ਆਉਣਗੇ।”

20 ਇਸ ਲਈ, ਮੂਸਾ, ਹਾਰੂਨ ਅਤੇ ਇਸਰਾਏਲ ਦੇ ਸਮੂਹ ਲੋਕਾਂ ਨੇ ਯਹੋਵਾਹ ਦਾ ਹੁਕਮ ਮੰਨਿਆ। ਉਨ੍ਹਾਂ ਨੇ ਲੇਵੀ ਲੋਕਾਂ ਲਈ ਉਹ ਸਾਰਾ ਕੁਝ ਕੀਤਾ ਜਿਸਦਾ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ।

21 ਲੇਵੀਆਂ ਨੇ ਇਸਨਾਨ ਕੀਤਾ ਅਤੇ ਕੱਪੜੇ ਧੋਤੇ। ਫ਼ੇਰ ਹਾਰੂਨ ਨੇ ਉਨ੍ਹਾਂ ਨੂੰ ਯਹੋਵਾਹ ਅੱਗੇ ਹਿਲਾਉਣ ਦੀ ਭੇਟ ਵਜੋਂ ਅਰਪਿਤ ਕਰ ਹਾਰੂਨ ਨੂੰ ਉਹ ਚੜ੍ਹਾਵੇ ਦਿੱਤੇ ਜਿਨ੍ਹਾਂ ਨੇ ਉਨ੍ਹਾਂ ਦੇ ਪਾਪ ਢੱਕ ਲਏ ਅਤੇ ਉਨ੍ਹਾਂ ਨੂੰ ਪਵਿੱਤਰ ਬਣਾ ਦਿੱਤਾ।

22 ਇਸਤੋਂ ਮਗਰੋਂ, ਲੇਵੀ ਲੋਕ ਆਪਣਾ ਕੰਮ ਕਰਨ ਲਈ ਮੰਡਲੀ ਵਾਲੇ ਤੰਬੂ ਵੱਲ ਆਏ। ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਉਨ੍ਹਾਂ ਦੀ ਨਿਗਰਾਨੀ ਕੀਤੀ। ਉਹ ਇਨ੍ਹਾਂ ਲੇਵੀ ਲੋਕਾਂ ਦੇ ਕੰਮ ਲਈ ਜ਼ਿੰਮੇਵਾਰ ਸਨ। ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਉਹੀ ਕੀਤਾ ਜਿਸਦਾ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ।

23 ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ,

24 “ਲੇਵੀ ਲੋਕਾਂ ਲਈ ਇਹ ਖਾਸ ਆਦੇਸ਼ ਹੈ: ਹਰੇਕ ਲੇਵੀ ਬੰਦਾ ਜਿਹੜਾ 25 ਵਰ੍ਹਿਆ ਦਾ ਜਾਂ ਇਸਤੋਂ ਵੱਡਾ ਹੈ। ਮੰਡਲੀ ਵਾਲੇ ਤੰਬੂ ਦੇ ਕੰਮ ਵਿੱਚ ਹਿੱਸਾ ਲੈਣ ਲਈ ਜ਼ਰੂਰ ਆਵੇ।

25 ਪਰ ਜਦੋਂ ਕੋਈ ਆਦਮੀ 50 ਸਾਲ ਦਾ ਹੋ ਜਾਵੇ ਤਾਂ ਉਸ ਨੂੰ ਆਪਣੇ ਕੰਮ ਤੋਂ ਸੇਵਾ ਮੁਕਤ ਹੋ ਜਾਣਾ ਚਾਹੀਦਾ ਹੈ। ਉਸ ਨੂੰ ਫ਼ੇਰ ਕੰਮ ਕਰਨ ਦੀ ਲੋੜ ਨਹੀਂ ਹੋਵੇਗੀ।

26 ਉਹ ਆਦਮੀ ਜਿਹੜੇ 50 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਹਨ ਆਪਣੇ ਭਰਾਵਾਂ ਦੀ ਮੰਡਲੀ ਵਾਲੇ ਤੰਬੂ ਵਿੱਚ ਕੰਮ ਕਰਨ ਵਿੱਚ ਸਹਾਇਤਾ ਕਰ ਸੱਕਦੇ ਹਨ। ਪਰ ਉਨ੍ਹਾਂ ਨੂੰ ਖੁਦ ਕੰਮ ਨਹੀਂ ਕਰਨਾ ਚਾਹੀਦਾ। ਇੰਝ ਤੁਹਾਨੂੰ ਲੇਵੀਆਂ ਨਾਲ ਉਨ੍ਹਾਂ ਦੇ ਕੰਮ ਬਾਰੇ ਪੇਸ਼ ਆਉਣਾ ਚਾਹੀਦਾ ਹੈ।”

1 And the Lord spake unto Moses, saying,

2 Speak unto Aaron, and say unto him, When thou lightest the lamps, the seven lamps shall give light over against the candlestick.

3 And Aaron did so; he lighted the lamps thereof over against the candlestick, as the Lord commanded Moses.

4 And this work of the candlestick was of beaten gold, unto the shaft thereof, unto the flowers thereof, was beaten work: according unto the pattern which the Lord had shewed Moses, so he made the candlestick.

5 And the Lord spake unto Moses, saying,

6 Take the Levites from among the children of Israel, and cleanse them.

7 And thus shalt thou do unto them, to cleanse them: Sprinkle water of purifying upon them, and let them shave all their flesh, and let them wash their clothes, and so make themselves clean.

8 Then let them take a young bullock with his meat offering, even fine flour mingled with oil, and another young bullock shalt thou take for a sin offering.

9 And thou shalt bring the Levites before the tabernacle of the congregation: and thou shalt gather the whole assembly of the children of Israel together:

10 And thou shalt bring the Levites before the Lord: and the children of Israel shall put their hands upon the Levites:

11 And Aaron shall offer the Levites before the Lord for an offering of the children of Israel, that they may execute the service of the Lord.

12 And the Levites shall lay their hands upon the heads of the bullocks: and thou shalt offer the one for a sin offering, and the other for a burnt offering, unto the Lord, to make an atonement for the Levites.

13 And thou shalt set the Levites before Aaron, and before his sons, and offer them for an offering unto the Lord.

14 Thus shalt thou separate the Levites from among the children of Israel: and the Levites shall be mine.

15 And after that shall the Levites go in to do the service of the tabernacle of the congregation: and thou shalt cleanse them, and offer them for an offering.

16 For they are wholly given unto me from among the children of Israel; instead of such as open every womb, even instead of the firstborn of all the children of Israel, have I taken them unto me.

17 For all the firstborn of the children of Israel are mine, both man and beast: on the day that I smote every firstborn in the land of Egypt I sanctified them for myself.

18 And I have taken the Levites for all the firstborn of the children of Israel.

19 And I have given the Levites as a gift to Aaron and to his sons from among the children of Israel, to do the service of the children of Israel in the tabernacle of the congregation, and to make an atonement for the children of Israel: that there be no plague among the children of Israel, when the children of Israel come nigh unto the sanctuary.

20 And Moses, and Aaron, and all the congregation of the children of Israel, did to the Levites according unto all that the Lord commanded Moses concerning the Levites, so did the children of Israel unto them.

21 And the Levites were purified, and they washed their clothes; and Aaron offered them as an offering before the Lord; and Aaron made an atonement for them to cleanse them.

22 And after that went the Levites in to do their service in the tabernacle of the congregation before Aaron, and before his sons: as the Lord had commanded Moses concerning the Levites, so did they unto them.

23 And the Lord spake unto Moses, saying,

24 This is it that belongeth unto the Levites: from twenty and five years old and upward they shall go in to wait upon the service of the tabernacle of the congregation:

25 And from the age of fifty years they shall cease waiting upon the service thereof, and shall serve no more:

26 But shall minister with their brethren in the tabernacle of the congregation, to keep the charge, and shall do no service. Thus shalt thou do unto the Levites touching their charge.

1 Now the word of the Lord came unto Jonah the son of Amittai, saying,

2 Arise, go to Nineveh, that great city, and cry against it; for their wickedness is come up before me.

3 But Jonah rose up to flee unto Tarshish from the presence of the Lord, and went down to Joppa; and he found a ship going to Tarshish: so he paid the fare thereof, and went down into it, to go with them unto Tarshish from the presence of the Lord.

4 But the Lord sent out a great wind into the sea, and there was a mighty tempest in the sea, so that the ship was like to be broken.

5 Then the mariners were afraid, and cried every man unto his god, and cast forth the wares that were in the ship into the sea, to lighten it of them. But Jonah was gone down into the sides of the ship; and he lay, and was fast asleep.

6 So the shipmaster came to him, and said unto him, What meanest thou, O sleeper? arise, call upon thy God, if so be that God will think upon us, that we perish not.

7 And they said every one to his fellow, Come, and let us cast lots, that we may know for whose cause this evil is upon us. So they cast lots, and the lot fell upon Jonah.

8 Then said they unto him, Tell us, we pray thee, for whose cause this evil is upon us; What is thine occupation? and whence comest thou? what is thy country? and of what people art thou?

9 And he said unto them, I am an Hebrew; and I fear the Lord, the God of heaven, which hath made the sea and the dry land.

10 Then were the men exceedingly afraid, and said unto him, Why hast thou done this? For the men knew that he fled from the presence of the Lord, because he had told them.

11 Then said they unto him, What shall we do unto thee, that the sea may be calm unto us? for the sea wrought, and was tempestuous.

12 And he said unto them, Take me up, and cast me forth into the sea; so shall the sea be calm unto you: for I know that for my sake this great tempest is upon you.

13 Nevertheless the men rowed hard to bring it to the land; but they could not: for the sea wrought, and was tempestuous against them.

14 Wherefore they cried unto the Lord, and said, We beseech thee, O Lord, we beseech thee, let us not perish for this man’s life, and lay not upon us innocent blood: for thou, O Lord, hast done as it pleased thee.

15 So they took up Jonah, and cast him forth into the sea: and the sea ceased from her raging.

16 Then the men feared the Lord exceedingly, and offered a sacrifice unto the Lord, and made vows.

17 Now the Lord had prepared a great fish to swallow up Jonah. And Jonah was in the belly of the fish three days and three nights.