Numbers 9
1 ਪਸਾਹ ਯਹੋਵਾਹ ਨੇ ਮੂਸਾ ਨਾਲ ਸੀਨਈ ਦੇ ਮਾਰੂਥਲ ਵਿੱਚ ਗੱਲ ਕੀਤੀ। ਇਹ ਇਸਰਾਏਲ ਦੇ ਲੋਕਾਂ ਦੇ ਮਿਸਰ ਵਿੱਚੋਂ ਬਾਹਰ ਆਉਣ ਦੇ ਦੂਸਰੇ ਵਰ੍ਹੇ ਦੇ ਪਹਿਲੇ ਮਹੀਨੇ ਦੇ ਦੌਰਾਨ ਦੀ ਗੱਲ ਹੈ। ਯਹੋਵਾਹ ਨੇ ਮੂਸਾ ਨੂੰ ਆਖਿਆ,
2 “ਇਸਰਾਏਲ ਦੇ ਲੋਕਾਂ ਨੂੰ ਆਖੋ ਕਿ ਉਹ ਪਸਾਹ ਦਾ ਚੁਣੇ ਹੋਏ ਸਮੇਂ ਜਸ਼ਨ ਮਨਾਉਣ।
3 ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਇਸ ਮਹੀਨੇ ਦੀ 14 ਤਰੀਕ ਨੂੰ ਸ਼ਾਮ ਵੇਲੇ ਪਸਾਹ ਦੀ ਦਾਵਤ ਖਾਣ, ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਅਜਿਹਾ ਚੁਣੇ ਹੋਏ ਸਮੇਂ ਕਰਨ, ਅਤੇ ਉਹ ਪਸਾਹ ਦੇ ਸਾਰੇ ਨੇਮਾਂ ਦੀ ਪਾਲਣਾ ਅਵੱਸ਼ ਕਰਨ।”
4 ਇਸ ਲਈ ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਪਸਾਹ ਦਾ ਜਸ਼ਨ ਮਨਾਉਣ ਲਈ ਆਖਿਆ।
5 ਲੋਕਾਂ ਨੇ ਅਜਿਹਾ ਸੀਨਈ ਦੇ ਮਾਰੂਥਲ ਵਿਖੇ ਪਹਿਲੇ ਮਹੀਨੇ ਦੀ 14ਵੀਂ ਤਰੀਕ ਨੂੰ ਕੀਤਾ। ਇਸਰਾਏਲੀਆਂ ਨੇ ਸਾਰਾ ਕੁਝ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ।
6 ਪਰ ਕੁਝ ਲੋਕ ਪਸਾਹ ਦਾ ਜਸ਼ਨ ਉਸ ਦਿਨ ਨਹੀਂ ਮਨਾ ਸੱਕੇ। ਉਹ ਅਪਵਿੱਤਰ ਸਨ ਕਿਉਂਕਿ ਉਨ੍ਹਾਂ ਨੇ ਮੁਰਦਾ ਜਿਸਮ ਨੂੰ ਛੂਹ ਲਿਆ ਸੀ। ਇਸ ਲਈ ਉਹ ਉਸ ਦਿਨ ਮੂਸਾ ਅਤੇ ਹਾਰੂਨ ਕੋਲ ਗਏ।
7 ਉਨ੍ਹਾਂ ਲੋਕਾਂ ਨੇ ਮੂਸਾ ਨੂੰ ਆਖਿਆ, “ਅਸੀਂ ਇੱਕ ਮੁਰਦਾ ਜਿਸਮ ਨੂੰ ਛੂਹ ਲਿਆ ਹੈ ਅਤੇ ਅਪਵਿੱਤਰ ਹੋ ਗਏ ਸਾਂ। ਜਾਜਕਾਂ ਨੇ ਸਾਨੂੰ ਚੁਣੇ ਹੋਏ ਸਮੇਂ ਯਹੋਵਾਹ ਨੂੰ ਸੁਗਾਤਾ ਦੇਣ ਤੋਂ ਰੋਕਿਆ। ਇਸ ਲਈ ਅਸੀਂ ਇਸਰਾਏਲ ਦੇ ਹੋਰਨਾਂ ਲੋਕਾਂ ਨਾਲ ਪਸਾਹ ਦਾ ਜਸ਼ਨ ਨਹੀਂ ਮਨਾ ਸੱਕਦੇ! ਸਾਨੂੰ ਕੀ ਕਰਨਾ ਚਾਹੀਦਾ ਹੈ?”
8 ਮੂਸਾ ਨੇ ਉਨ੍ਹਾਂ ਨੂੰ ਆਖਿਆ, “ਇੱਥੇ ਠਹਿਰੋ ਅਤੇ ਮੈਂ ਯਹੋਵਾਹ ਨੂੰ ਪੁੱਛ ਕੇ ਵੇਖਦਾ ਹਾਂ ਕਿ ਉਹ ਇਸ ਬਾਰੇ ਕੀ ਆਖਣਾ ਚਾਹੁੰਦਾ।”
9 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ,
10 “ਇਸਰਾਏਲ ਦੇ ਲੋਕਾਂ ਨੂੰ ਇਹ ਗੱਲਾਂ ਆਖ: ਇਹ ਬਿਧੀ ਤੁਹਾਡੇ ਲਈ ਅਤੇ ਤੁਹਾਡੇ ਉੱਤਰਾਧਿਕਾਰੀਆਂ ਲਈ ਹੋਵੇਗੀ। ਸ਼ਾਇਦ ਕੋਈ ਬੰਦਾ ਸਹੀ ਸਮੇਂ ਪਸਾਹ ਦਾ ਜਸ਼ਨ ਮਨਾਉਣ ਦੇ ਯੋਗ ਨਾ ਹੋਵੇ। ਸ਼ਾਇਦ ਉਹ ਬੰਦਾ ਇਸ ਲਈ ਅਪਵਿੱਤਰ ਹੈ ਕਿਉਂਕਿ ਉਸ ਨੇ ਮੁਰਦਾ ਜਿਸਮ ਛੂਹ ਲਿਆ ਹੈ ਜਾਂ ਸ਼ਾਇਦ ਉਹ ਬੰਦਾ ਦੂਰ ਕਿਸੇ ਸਫ਼ਰ ਉੱਤੇ ਸੀ।
11 ਉਹ ਬੰਦਾ ਫ਼ੇਰ ਵੀ ਕਿਸੇ ਹੋਰ ਸਮੇਂ ਪਸਾਹ ਦਾ ਜਸ਼ਨ ਮਨਾਉਣ ਦੇ ਯੋਗ ਹੋਵੇਗਾ। ਉਸ ਬੰਦੇ ਨੂੰ ਦੂਸਰੇ ਮਹੀਨੇ ਦੀ 14ਵੀ ਤਰੀਕ ਨੂੰ ਸ਼ਾਮ ਵੇਲੇ ਪਸਾਹ ਦਾ ਜਸ਼ਨ ਮਨਾਉਣਾ ਚਾਹੀਦਾ ਹੈ। ਉਸ ਸਮੇਂ ਉਸ ਨੂੰ ਲੇਲਾ, ਪਤੀਰੀ ਰੋਟੀ ਅਤੇ ਕੌੜੀਆਂ ਬੂਟੀਆਂ ਖਾਣੀਆਂ ਚਾਹੀਦੀਆਂ ਹਨ।
12 ਉਸ ਬੰਦੇ ਨੂੰ ਚਾਹੀਦਾ ਹੈ ਕਿ ਉਹ ਉਸ ਭੋਜਨ ਵਿੱਚੋਂ ਕੁਝ ਵੀ ਅਗਲੀ ਸਵੇਰ ਲਈ ਨਾ ਛੱਡੇ ਅਤੇ ਉਸ ਬੰਦੇ ਨੂੰ ਲੇਲੇ ਦੀ ਕੋਈ ਵੀ ਹੱਡੀ ਤੋਂੜਨੀ ਨਹੀਂ ਚਾਹੀਦੀ ਪਸਾਹ ਬਾਰੇ ਸਾਰੀਆਂ ਬਿਧੀਆਂ ਦਾ ਪਾਲਣ ਕਰਨਾ ਚਾਹੀਦਾ ਹੈ।
13 ਪਰ ਕੋਈ ਵੀ ਬੰਦਾ ਜਿਹੜਾ ਸਹੀ ਸਮੇਂ ਪਸਾਹ ਦਾ ਜਸ਼ਨ ਮਨਾ ਸੱਕਦਾ ਹੈ ਉਸ ਨੂੰ ਅਜਿਹਾ ਅਵੱਸ਼ ਕਰਨਾ ਚਾਹੀਦਾ ਹੈ। ਜੇ ਉਹ ਪਵਿੱਤਰ ਹੈ ਅਤੇ ਸਫ਼ਰ ਉੱਤੇ ਨਹੀਂ ਹੈ। ਤਾਂ ਉਸ ਲਈ ਕੋਈ ਬਹਾਨਾ ਨਹੀਂ ਹੈ ਜੇ ਉਹ ਬੰਦਾ ਸਹੀ ਸਮੇਂ ਪਸਾਹ ਦਾ ਜਸ਼ਨ ਨਹੀਂ ਮਨਾਉਂਦਾ ਤਾਂ ਉਸ ਨੂੰ ਉਸ ਦੇ ਲੋਕਾਂ ਨਾਲੋਂ ਅਵੱਸ਼ ਹੀ ਵੱਖ ਕਰ ਦੇਣਾ ਚਾਹੀਦਾ ਹੈ। ਉਹ ਦੋਸ਼ੀ ਹੈ। ਅਤੇ ਉਸ ਨੂੰ ਅਵੱਸ਼ ਸਜ਼ਾ ਮਿਲਣੀ ਚਾਹੀਦੀ ਹੈ! ਕਿਉਂਕਿ ਉਸ ਨੇ ਯਹੋਵਾਹ ਨੂੰ ਆਪਣੀ ਸੁਗਾਤ ਸਹੀ ਸਮੇਂ ਨਹੀਂ ਦਿੱਤੀ।
14 “ਹੋ ਸੱਕਦਾ ਹੈ ਕਿ ਤੁਹਾਡੇ ਦਰਮਿਆਨ ਰਹਿਣ ਵਾਲਾ ਕੋਈ ਵਿਦੇਸ਼ੀ ਤੁਹਾਡੇ ਨਾਲ ਯਹੋਵਾਹ ਦੇ ਪਸਾਹ ਦੇ ਜਸ਼ਨ ਵਿੱਚ ਸ਼ਾਮਿਲ ਹੋਣਾ ਚਾਹੁੰਦਾ ਹੋਵੇ। ਇਸਦੀ ਇਜਾਜ਼ਤ ਹੈ। ਪਰ ਉਸ ਬੰਦੇ ਨੂੰ ਪਸਾਹ ਦੀਆਂ ਸਾਰੀਆਂ ਬਿਧੀਆ ਦਾ ਪਾਲਣ ਕਰਨਾ ਚਾਹੀਦਾ ਹੈ। ਹਰ ਕਿਸੇ ਲਈ ਉਹੀ ਬਿਧੀਆਂ ਹਨ।”
15 ਬੱਦਲ ਅਤੇ ਅੱਗ ਉਸ ਦਿਨ ਪਵਿੱਤਰ ਤੰਬੂ, ਇਕਰਾਰਨਾਮੇ ਵਾਲਾ ਤੰਬੂ ਸਥਾਪਿਤ ਕੀਤਾ ਗਿਆ। ਯਹੋਵਾਹ ਦੇ ਬੱਦਲ ਨੇ ਇਸ ਨੂੰ ਕੱਜ ਲਿਆ। ਰਾਤ ਵੇਲੇ ਪਵਿੱਤਰ ਤੰਬੂ ਉੱਪਰਲਾ ਬੱਦਲ ਅੱਗ ਵਾਂਗ ਦਿਸਦਾ ਸੀ।
16 ਸਾਰਾ ਸਮਾਂ ਬੱਦਲ ਪਵਿੱਤਰ ਤੰਬੂ ਉੱਤੇ ਟਿਕਿਆ ਰਿਹਾ। ਅਤੇ ਰਾਤ ਵੇਲੇ ਬੱਦਲ ਅੱਗ ਵਾਂਗ ਨਜ਼ਰ ਆਇਆ।
17 ਜਦੋਂ ਬੱਦਲ ਪਵਿੱਤਰ ਤੰਬੂ ਉੱਤੋਂ ਆਪਣੀ ਥਾਂ ਤੋਂ ਹਿਲਿਆ, ਇਸਰਾਏਲੀਆਂ ਨੇ ਇਸਦਾ ਪਿੱਛਾ ਕੀਤਾ। ਜਦੋਂ ਬੱਦਲ ਠਹਿਰ ਗਿਆ, ਉਹੀ ਥਾਂ ਸੀ ਜਿੱਥੇ ਇਸਰਾਏਲੀਆਂ ਨੇ ਡੇਰਾ ਲਾਇਆ।
18 ਇਹੀ ਉਹ ਤਰੀਕਾ ਸੀ ਜਿਸ ਰਾਹੀਂ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਇਹ ਦਰਸਾਇਆ ਕਿ ਕਦੋਂ ਹਿੱਲਣਾ ਹੈ ਅਤੇ ਕਦੋਂ ਰੁਕਣਾ ਹੈ ਅਤੇ ਕਦੋਂ ਡੇਰਾ ਲਾਉਣਾ ਹੈ। ਜਦੋਂ ਬੱਦਲ ਪਵਿੱਤਰ ਤੰਬੂ ਉੱਤੇ ਰੁਕਿਆ ਹੋਇਆ ਸੀ ਲੋਕਾਂ ਨੇ ਉਸੇ ਥਾਂ ਉੱਤੇ ਡੇਰਾ ਲਾਈ ਰੱਖਿਆ।
19 ਕਦੇ ਬੱਦਲ ਪਵਿੱਤਰ ਤੰਬੂ ਉੱਤੇ ਦੇਰ ਤੱਕ ਰੁਕਿਆ ਰਹਿੰਦਾ ਸੀ। ਇਸਰਾਏਲੀਆਂ ਨੇ ਯਹੋਵਾਹ ਦਾ ਹੁਕਮ ਮੰਨਿਆ ਅਤੇ ਹਿੱਲੇ ਨਹੀਂ।
20 ਕਦੇ-ਕਦੇ ਬੱਦਲ ਪਵਿੱਤਰ ਤੰਬੂ ਉੱਤੇ ਸਿਰਫ਼ ਕੁਝ ਦਿਨਾ ਲਈ ਹੀ ਰੁਕਿਆ। ਇਸ ਲਈ ਲੋਕਾਂ ਨੇ ਯਹੋਵਾਹ ਦਾ ਆਦੇਸ਼ ਮੰਨਿਆ, ਉਨ੍ਹਾਂ ਨੇ ਉਦੋਂ ਬੱਦਲ ਦਾ ਪਿੱਛਾ ਕੀਤਾ ਜਦੋਂ ਇਹ ਹਿੱਲਿਆ।
21 ਕਦੇ-ਕਦੇ ਬੱਦਲ ਸਿਰਫ਼ ਰਾਤ ਦੌਰਾਨ ਰੁਕਿਆ ਅਗਲੀ ਸਵੇਰ ਬੱਦਲ ਹਿੱਲ ਗਿਆ। ਇਸ ਲਈ ਲੋਕਾਂ ਨੇ ਆਪਣੀਆਂ ਚੀਜ਼ਾਂ ਇਕੱਠੀਆਂ ਕੀਤੀਆਂ ਅਤੇ ਇਸਦਾ ਪਿੱਛਾ ਕੀਤਾ। ਜੇ ਬੱਦਲ ਦਿਨ ਵੇਲੇ ਜਾਂ ਰਾਤ ਵੇਲੇ ਹਿਲਿਆ, ਤਾਂ ਲੋਕਾਂ ਨੇ ਇਸਦਾ ਪਿੱਛਾ ਕੀਤਾ।
22 ਜੇ ਬੱਦਲ ਪਵਿੱਤਰ ਤੰਬੂ ਉੱਤੇ ਦੋ ਦਿਨ ਜਾਂ ਇੱਕ ਮਹੀਨਾ ਜਾਂ ਇੱਕ ਸਾਲ ਰੁਕਿਆ, ਲੋਕਾਂ ਨੇ ਯਹੋਵਾਹ ਦਾ ਹੁਕਮ ਮੰਨਣਾ ਜਾਰੀ ਰੱਖਿਆ। ਉਹ ਉਸ ਥਾਂ ਰੁਕੇ ਰਹੇ ਅਤੇ ਉਦੋਂ ਤੀਕ ਨਹੀਂ ਹਿੱਲੇ ਜਦੋਂ ਤੀਕ ਕਿ ਬੱਦਲ ਨਹੀਂ ਹਿਲਿਆ। ਫ਼ੇਰ ਜਦੋਂ ਬੱਦਲ ਆਪਣੀ ਥਾਂ ਤੋਂ ਉੱਠਿਆ ਅਤੇ ਹਿਲਿਆ, ਲੋਕ ਵੀ ਹਿੱਲੇ।
23 ਇਸ ਲਈ ਲੋਕਾਂ ਨੇ ਯਹੋਵਾਹ ਦੇ ਆਦੇਸ਼ਾਂ ਨੂੰ ਮੰਨਿਆ। ਉਹ ਰੁਕੇ ਰਹੇ ਜਦੋਂ ਯਹੋਵਾਹ ਨੇ ਉਨ੍ਹਾਂ ਨੂੰ ਅਜਿਹਾ ਕਰਨ ਲਈ ਆਖਿਆ। ਅਤੇ ਉਹ ਹਿੱਲ ਪਏ ਜਦੋਂ ਯਹੋਵਾਹ ਨੇ ਉਨ੍ਹਾਂ ਨੂੰ ਅਜਿਹਾ ਕਰਨ ਲਈ ਆਖਿਆ। ਲੋਕਾਂ ਨੇ ਬਹੁਤ ਗੌਰ ਨਾਲ ਦੇਖਿਆ ਅਤੇ ਯਹੋਵਾਹ ਵੱਲੋਂ ਮੂਸਾ ਨੂੰ ਦਿੱਤੇ ਆਦੇਸ਼ਾਂ ਨੂੰ ਮੰਨਿਆ।
1 And the Lord spake unto Moses in the wilderness of Sinai, in the first month of the second year after they were come out of the land of Egypt, saying,
2 Let the children of Israel also keep the passover at his appointed season.
3 In the fourteenth day of this month, at even, ye shall keep it in his appointed season: according to all the rites of it, and according to all the ceremonies thereof, shall ye keep it.
4 And Moses spake unto the children of Israel, that they should keep the passover.
5 And they kept the passover on the fourteenth day of the first month at even in the wilderness of Sinai: according to all that the Lord commanded Moses, so did the children of Israel.
6 And there were certain men, who were defiled by the dead body of a man, that they could not keep the passover on that day: and they came before Moses and before Aaron on that day:
7 And those men said unto him, We are defiled by the dead body of a man: wherefore are we kept back, that we may not offer an offering of the Lord in his appointed season among the children of Israel?
8 And Moses said unto them, Stand still, and I will hear what the Lord will command concerning you.
9 And the Lord spake unto Moses, saying,
10 Speak unto the children of Israel, saying, If any man of you or of your posterity shall be unclean by reason of a dead body, or be in a journey afar off, yet he shall keep the passover unto the Lord.
11 The fourteenth day of the second month at even they shall keep it, and eat it with unleavened bread and bitter herbs.
12 They shall leave none of it unto the morning, nor break any bone of it: according to all the ordinances of the passover they shall keep it.
13 But the man that is clean, and is not in a journey, and forbeareth to keep the passover, even the same soul shall be cut off from among his people: because he brought not the offering of the Lord in his appointed season, that man shall bear his sin.
14 And if a stranger shall sojourn among you, and will keep the passover unto the Lord; according to the ordinance of the passover, and according to the manner thereof, so shall he do: ye shall have one ordinance, both for the stranger, and for him that was born in the land.
15 And on the day that the tabernacle was reared up the cloud covered the tabernacle, namely, the tent of the testimony: and at even there was upon the tabernacle as it were the appearance of fire, until the morning.
16 So it was alway: the cloud covered it by day, and the appearance of fire by night.
17 And when the cloud was taken up from the tabernacle, then after that the children of Israel journeyed: and in the place where the cloud abode, there the children of Israel pitched their tents.
18 At the commandment of the Lord the children of Israel journeyed, and at the commandment of the Lord they pitched: as long as the cloud abode upon the tabernacle they rested in their tents.
19 And when the cloud tarried long upon the tabernacle many days, then the children of Israel kept the charge of the Lord, and journeyed not.
20 And so it was, when the cloud was a few days upon the tabernacle; according to the commandment of the Lord they abode in their tents, and according to the commandment of the Lord they journeyed.
21 And so it was, when the cloud abode from even unto the morning, and that the cloud was taken up in the morning, then they journeyed: whether it was by day or by night that the cloud was taken up, they journeyed.
22 Or whether it were two days, or a month, or a year, that the cloud tarried upon the tabernacle, remaining thereon, the children of Israel abode in their tents, and journeyed not: but when it was taken up, they journeyed.
23 At the commandment of the Lord they rested in the tents, and at the commandment of the Lord they journeyed: they kept the charge of the Lord, at the commandment of the Lord by the hand of Moses.
Genesis 15 in Tamil and English
1 यी सब कुराहरू भई सकेपछि अब्रामलाई परमप्रभुबाट दर्शनद्वारा केही संदेशहरू आए। परमप्रभुले भन्नुभयो, “अब्राम तिमी नडराऊ। म तिम्रो ढाल हुँ। तिम्रो इनाम अत्यन्त विशाल हुनेछ।”
After these things the word of the Lord came unto Abram in a vision, saying, Fear not, Abram: I am thy shield, and thy exceeding great reward.
2 अब्रामले भने, “हे परमप्रभु परमेश्वर! हजुरले मलाई के दिनुहुन्छ? यस्तो हजुरले दिंदा मलाई खुशी पार्ने केही छैन। किन? किनभने, मसित छोरा छैन। यसर्थ मेरो घरमा जन्मेको कमारा दमीसकको एलीएजरले मेरो मृत्यु पछाडी मसँग भएका सबै सम्पत्ति पाउँनेछ।”
And Abram said, Lord God, what wilt thou give me, seeing I go childless, and the steward of my house is this Eliezer of Damascus?
3 अब्रामले भने, “तपाईंले मलाई एउटा छोरा दिनुभएको छैन, अतः मेरो घरमा जन्मेको कमाराले मेरो जम्मै सम्पत्ति पाउनेछ।”
And Abram said, Behold, to me thou hast given no seed: and, lo, one born in my house is mine heir.
4 त्यसपछि परमप्रभुले अब्रामसित कुरा गर्नु भयो। परमेश्वरले भन्नुभयो, “तिमीसँग भएको सम्पत्ति त्यो कमारोले पाउँदैन। तिम्रो आफ्नै छोरो जन्मनेछ। अनि तिम्रो सम्पत्तिको उत्तराधिकारी उही तिम्रो छोरो हुनेछ।”
And, behold, the word of the Lord came unto him, saying, This shall not be thine heir; but he that shall come forth out of thine own bowels shall be thine heir.
5 त्यसपछि परमेश्वरले अब्रामलाई बाहिर लानु भयो र भन्नुभयो, “आकाशमा हेर, तिमीले त्यहाँ यति धेरै ताराहरू देख्नेछौ गन्नु सक्तैनौ। भविष्यमा तिम्रा पनि त्यति धेरै सन्तानहरू हुनेछन्।”
And he brought him forth abroad, and said, Look now toward heaven, and tell the stars, if thou be able to number them: and he said unto him, So shall thy seed be.
6 अब्रामले परमेश्वरलाई विश्वास गरे अनि परमेश्वरले अब्रामको विश्वासलाई विचार गर्नुभयो कि उसले वास्तवमा के गराउन चाहन्थे।
And he believed in the Lord; and he counted it to him for righteousness.
7 परमेश्वरले अब्रामलाई भन्नुभयो, “म उही परमप्रभु हुँ जसले तिमीलाई कल्दीहरूको ऊरबाट ल्यायो। मैले यसो गर्नुको तात्पर्य तिमीलाई यो भूमि दिनु हो, यो भूमि तिमीले ग्रहण गर्नेछौ।”
And he said unto him, I am the Lord that brought thee out of Ur of the Chaldees, to give thee this land to inherit it.
8 तर अब्रामले भने, “हे परमप्रभु मेरा मालिक, यो भूमि मैले नै पाउनेछु भनी म कसरी थाहा पाउन सक्छु?”
And he said, Lord God, whereby shall I know that I shall inherit it?
9 परमेश्वरले अब्रामलाई भन्नुभयो, “हामी एउटा करार गर्नेछौं। एउटा तीन वर्षको कोरली, त्यसरी नै तीन वर्ष पुगेको बाख्रा अनि तीन वर्ष पुगेको एउटा भेडा ल्याऊ। अनि एउटा ढुक्कुर र एउटा परेवाको बच्चा पनि ल्याऊ।”
And he said unto him, Take me an heifer of three years old, and a she goat of three years old, and a ram of three years old, and a turtledove, and a young pigeon.
10 परमेश्वरको निम्ति अब्रामले यी सबै कुराहरू ल्याएर यी सबै कुराको बलि चढाई ती सबलाई दुई-दुई टुक्रा पारे। तब अब्रामले प्रत्येक आधा भागलाई अर्को आधा भाग माथि र्तेस्याए। तर तिनले पंक्षीहरूलाई टुक्रा पारेनन्।
And he took unto him all these, and divided them in the midst, and laid each piece one against another: but the birds divided he not.
11 पछि, ती पशुको मासु खान ठूला-ठूला पंक्षीहरू उडेर आए तर अब्रामले तिनीहरूलाई धपाए।
And when the fowls came down upon the carcases, Abram drove them away.
12 पछि सूर्य अस्ताउन लाग्दा अब्रामलाई साह्रै निन्द्रा लाग्यो। चुक झैं कालो अन्धकारले उसलाई चारै तिरबाट घेर्यो।
And when the sun was going down, a deep sleep fell upon Abram; and, lo, an horror of great darkness fell upon him.
13 तब परमप्रभुले अब्रामलाई भन्नुभयो, “तैंले यो निश्चय जान्नु पर्छ, तिम्रा सन्तानहरू विदेशी हुनेछन्, तिनीहरू त्यस धर्तीमा जानेछन् जो तिनीहरूको होइन, तिनीहरू त्यहाँ कमारा-कमारीको रूपमा चार सय वर्षसम्म सेवा गर्नेछन् अनि तिनीहरूसित धेरै खराब व्यवहार गरिनेछ। चार सय वर्षसम्म तिनीहरूले धेरै दुर्व्यवहार र अन्याय सहनु पर्नेछ।
And he said unto Abram, Know of a surety that thy seed shall be a stranger in a land that is not theirs, and shall serve them; and they shall afflict them four hundred years;
14 म त्यो जाति जसले तिम्रा सन्तानहरूलाई कमारा-कमारी बनाए तिनीहरूको न्याय गर्नेछु अनि जब तिमीपछि आउँने तिम्रा सन्तानहरूले त्यो देश छोडनेछन्, तिनीहरूले आफूसित धेरै राम्रा चीजहरू ल्याउँछन्।
And also that nation, whom they shall serve, will I judge: and afterward shall they come out with great substance.
15 “तर जहाँसम्म तेरो कुरा छ, तँ मनग्गे बाँच्नेछस्। तँ शान्तिपूर्वक मर्नेछस् अनि तँ त्यहीं गाडिनेछस् जहाँ तेरा पिता-पुर्खाहरूलाई गाडिएको थियो।
And thou shalt go to thy fathers in peace; thou shalt be buried in a good old age.
16 चार पुस्तापछि तिम्रा सन्तानहरू यही देशमा फर्केर आउनेछन् र तिनीहरूले एमोरीहरूलाई हराउँनेछन्। यहाँ बस्ने एमोरीहरूलाई सजाय भोग्न लगाउन म ती तिम्रा सन्तानहरूलाई प्रयोगमा ल्याउनेछु। यी सब कुराहरूपछि हुन्छ कारण ती एमोरीहरू अहिले सजाय पाउनुको निम्ति त्यति नराम्रो भई सकेका छैनन्।”
But in the fourth generation they shall come hither again: for the iniquity of the Amorites is not yet full.
17 जब सूर्य अस्तायो, अत्यन्तै अंन्धकार छायो। बलि चढाई मारिएका पशुहरू दुइ-दुइ टुक्रामा अहिलेसम्म जमीनमा लडिरहेको थिए। त्यही समयमा धुँवाको मुस्लो जसमा बल्दै गरेको ज्वाला थियो ती मारेर टुक्रा पारिएको पशुहरू बीचबाट गए।
And it came to pass, that, when the sun went down, and it was dark, behold a smoking furnace, and a burning lamp that passed between those pieces.
18 यस प्रकारले त्यसै दिन परमप्रभुले अब्रामसित एउटा सम्झौता गर्नु भयो अनि भन्नुभयो, “तेरा सन्तानहरूका लागि मात्र म यो घरती दिनेछु।
In the same day the Lord made a covenant with Abram, saying, Unto thy seed have I given this land, from the river of Egypt unto the great river, the river Euphrates:
19 तिनीहरूलाई म मिश्रको नदीदेखि यूफ्रेटिस महानदीसम्म केनी कदमोनी, कनज्जी,
The Kenites, and the Kenizzites, and the Kadmonites,
20 हित्ती, परिज्जी, रपाई,
And the Hittites, and the Perizzites, and the Rephaims,
21 एमोरी कनानी, गिर्गाशी तथा यबूसी दिनेछु। यो सम्पूर्ण भूमि मिश्रको नदी अनि यूफ्रेटिस नदीको माझमा पर्छ।”
And the Amorites, and the Canaanites, and the Girgashites, and the Jebusites.