English
੧ ਤਵਾਰੀਖ਼ 14:1 ਤਸਵੀਰ
ਦਾਊਦ ਦਾ ਵੱਧਦਾ ਰਾਜ ਹੀਰਾਮ ਸ਼ੂਰ ਦਾ ਰਾਜਾ ਸੀ ਅਤੇ ਉਸ ਨੇ ਦਾਊਦ ਕੋਲ ਹਲਕਾਰੇ ਭੇਜੇ। ਉਸ ਨੇ ਦਿਆਰ ਦੀਆਂ ਸ਼ਤੀਰਾਂ, ਸੰਗਤਰਾਸ਼ ਅਤੇ ਤਰਖਾਨ ਵੀ ਭੇਜੇ ਤਾਂ ਜੋ ਉਹ ਦਾਊਦ ਲਈ ਇੱਕ ਭਵਨ ਤਿਆਰ ਕਰ ਸੱਕਣ।