English
੧ ਤਵਾਰੀਖ਼ 14:8 ਤਸਵੀਰ
ਫ਼ਲਿਸਤੀਆਂ ਦੀ ਦਾਊਦ ਦੇ ਹੱਥੋਂ ਹਾਰ ਜਦ ਫ਼ਲਿਸਤੀਆਂ ਨੇ ਸੁਣਿਆ ਕਿ ਦਾਊਦ ਸਾਰੇ ਇਸਰਾਏਲ ਉੱਤੇ ਪਾਤਸ਼ਾਹ ਬਣਨ ਲਈ ਮਸਹ ਕੀਤਾ ਗਿਆ ਹੈ, ਤਾਂ ਸਾਰੇ ਫ਼ਲਿਸਤੀ ਦਾਊਦ ਨੂੰ ਭਾਲਣ ਤੁਰ ਆਏ। ਦਾਊਦ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਫ਼ਲਿਸਤੀਆਂ ਨਾਲ ਲੜਨ ਤੇ ਉਨ੍ਹਾਂ ਦਾ ਸਾਹਮਣਾ ਕਰਨ ਬਾਹਰ ਨਿਕਲ ਆਇਆ।