English
੧ ਤਵਾਰੀਖ਼ 18:6 ਤਸਵੀਰ
ਫ਼ਿਰ ਦਾਊਦ ਨੇ ਦੰਮਿਸਕ ਵਿੱਚ ਗੜ੍ਹ ਬਣਾ ਦਿੱਤੇ। ਅਰਾਮੀ ਉਸਦੀ ਪਰਜ਼ਾ ਬਣ ਗਏ ਅਤੇ ਉਸ ਲਈ ਨਜ਼ਰਾਨਾ ਲਿਆਏ। ਇਉਂ ਜਿੱਥੇ ਕਿਤੇ ਵੀ ਦਾਊਦ ਗਿਆ, ਯਹੋਵਾਹ ਨੇ ਉਸ ਨੂੰ ਜਿੱਤ ਦਿੱਤੀ।