English
੧ ਤਵਾਰੀਖ਼ 2:42 ਤਸਵੀਰ
ਕਾਲੇਬ ਦਾ ਪਰਿਵਾਰ ਕਾਲੇਬ ਯਰਹਮੇਲ ਦਾ ਭਰਾ ਸੀ। ਕਾਲੇਬ ਦੇ ਕੁਝ ਪੁੱਤਰ ਸਨ। ਉਸਦਾ ਪਹਿਲੋਠਾ ਪੁੱਤਰ ਮੇਸ਼ਾ ਸੀ। ਮੇਸ਼ਾ ਜ਼ੀਫ਼ ਦਾ ਪਿਤਾ ਸੀ। ਕਾਲੇਬ ਦਾ ਇੱਕ ਹੋਰ ਵੀ ਪੁੱਤਰ ਮਾਰੇਸ਼ਾਹ ਸੀ ਜੋ ਕਿ ਹਬਰੋਨ ਦਾ ਪਿਤਾ ਸੀ।