English
੧ ਤਵਾਰੀਖ਼ 20:6 ਤਸਵੀਰ
ਬਾਅਦ ਵਿੱਚ, ਇਸਰਾਏਲੀਆਂ ਨੇ ਫ਼ਲਿਸਤੀ ਲੋਕਾਂ ਨਾਲ ਗਥ ਵਿੱਚ ਇੱਕ ਹੋਰ ਜੰਗ ਕੀਤੀ। ਉਸ ਸ਼ਹਿਰ ਵਿੱਚ ਇੱਕ ਬੜਾ ਲੰਬਾ ਆਦਮੀ ਸੀ ਜਿਸ ਦੀਆਂ ਵੀਹ ਦੀ ਥਾਵੇਂ ਹੱਥਾਂ ਪੈਰਾਂ ਦੀਆਂ 24 ਉਂਗਲਾਂ ਸਨ। ਉਸ ਦੇ ਹਰ ਹੱਥ ਅਤੇ ਪੈਰ ਦੀਆਂ ਛੇ-ਛੇ ਉਂਗਲਾਂ ਸਨ। ਵੈਸੇ ਵੀ ਉਹ ਦਿਓਆਂ (ਰਫ਼ਾ) ਦੀ ਕੁਲ ਵਿੱਚੋਂ ਸੀ।