English
੧ ਤਵਾਰੀਖ਼ 26:14 ਤਸਵੀਰ
ਸ਼ਲਮਯਾਹ ਨੂੰ ਪੂਰਬੀ ਫ਼ਾਟਕ ਦੀ ਰੱਖਵਾਲੀ ਲਈ ਚੁਣਿਆ ਗਿਆ ਸੀ। ਫ਼ਿਰ ਸ਼ਲਮਯਾਹ ਦੇ ਪੁੱਤਰ ਜ਼ਕਰਯਾਹ ਲਈ ਗੁਣੇ ਪਾਏ ਗਏ। ਜ਼ਕਰਯਾਹ ਇੱਕ ਬੁੱਧੀਮਾਨ ਸਲਾਹਕਾਰ ਸੀ ਅਤੇ ਉਸ ਨੂੰ ਉੱਤਰੀ ਫ਼ਾਟਕ ਲਈ ਚੁਣਿਆ ਗਿਆ।