English
੧ ਤਵਾਰੀਖ਼ 29:6 ਤਸਵੀਰ
ਘਰਾਣਿਆਂ ਦੇ ਸਰਦਾਰ, ਇਸਰਾਏਲ ਦੇ ਪਰਿਵਾਰ-ਸਮੂਹਾਂ ਦੇ ਸਰਦਾਰ, ਮੰਤਰੀ, ਮੁਖੀਏ, ਸੈਨਾਪਤੀ ਅਤੇ ਪ੍ਰਧਾਨ ਪਾਤਸ਼ਾਹ ਦੇ ਰਾਜ-ਕਾਜ ਲਈ ਜੋ ਜਿੰਮੇਵਾਰ ਸਨ ਉਹ ਸਭ ਆਪਣੀਆਂ ਕੀਮਤੀ ਵਸਤਾਂ ਭੇਟਾ ਕਰਨ ਲਈ ਤਿਆਰ ਹੋ ਗਏ।