1 Chronicles 3:12
ਯੋਆਸ਼ ਦਾ ਪੁੱਤਰ ਸੀ ਅਮਸਯਾਹ ਅਤੇ ਅਮਸਯਾਹ ਦਾ ਪੁੱਤਰ ਅਜ਼ਰਯਾਹ ਅਤੇ ਉਸਦਾ ਪੁੱਤਰ ਸੀ ਯੋਥਾਮ।
1 Chronicles 3:12 in Other Translations
King James Version (KJV)
Amaziah his son, Azariah his son, Jotham his son,
American Standard Version (ASV)
Amaziah his son, Azariah his son, Jotham his son,
Bible in Basic English (BBE)
Amaziah his son, Azariah his son, Jotham his son,
Darby English Bible (DBY)
Amaziah his son, Azariah his son, Jotham his son,
Webster's Bible (WBT)
Amaziah his son, Azariah his son, Jotham his son,
World English Bible (WEB)
Amaziah his son, Azariah his son, Jotham his son,
Young's Literal Translation (YLT)
Amaziah his son, Azariah his son, Jotham his son,
| Amaziah | אֲמַצְיָ֧הוּ | ʾămaṣyāhû | uh-mahts-YA-hoo |
| his son, | בְנ֛וֹ | bĕnô | veh-NOH |
| Azariah | עֲזַרְיָ֥ה | ʿăzaryâ | uh-zahr-YA |
| his son, | בְנ֖וֹ | bĕnô | veh-NOH |
| Jotham | יוֹתָ֥ם | yôtām | yoh-TAHM |
| his son, | בְּנֽוֹ׃ | bĕnô | beh-NOH |
Cross Reference
੨ ਸਲਾਤੀਨ 14:1
ਅਮਸਯਾਹ ਦਾ ਯਹੂਦਾਹ ਵਿੱਚ ਆਪਣਾ ਰਾਜ ਸ਼ੁਰੂ ਕੀਤਾ ਇਸਰਾਏਲ ਦੇ ਪਾਤਸ਼ਾਹ ਯਹੋਆਹਾਜ਼ ਦੇ ਪੁੱਤਰ ਯੋਆਸ਼ ਦੇ ਦੂਜੇ ਸਾਲ, ਯਹੂਦਾਹ ਵਿੱਚ ਪਾਤਸ਼ਾਹ ਯੋਆਸ਼ ਦਾ ਪੁੱਤਰ ਅਮਸਯਾਹ ਰਾਜ ਕਰਨ ਲੱਗਾ।
੨ ਸਲਾਤੀਨ 14:21
ਅਜ਼ਰਯਾਹ ਨੇ ਯਹੂਦਾਹ ਉੱਪਰ ਆਪਣਾ ਰਾਜ ਸ਼ੁਰੂ ਕੀਤਾ ਤਦ ਯਹੂਦਾਹ ਦੇ ਸਾਰੇ ਲੋਕਾਂ ਨੇ ਅਜ਼ਰਯਾਹ ਨੂੰ ਨਵਾਂ ਪਾਤਸ਼ਾਹ ਬਣਾਇਆ। ਉਸ ਵਕਤ ਉਹ ਕੁੱਲ 16 ਸਾਲਾਂ ਦਾ ਸੀ।
੨ ਸਲਾਤੀਨ 15:30
ਏਲਾਹ ਦੇ ਪੁੱਤਰ ਹੋਸ਼ੇਆ ਨੇ ਰਮਲਯਾਹ ਦੇ ਪੁੱਤਰ ਪਕਹ ਦੇ ਵਿਰੁੱਧ ਮਤਾ ਪਕਾਇਆ ਅਤੇ ਉਸ ਨੂੰ ਮਾਰਿਆ ਅਤੇ ਉਸਦੀ ਥਾਵੇਂ ਆਪ ਨਵਾਂ ਪਾਤਸ਼ਾਹ ਬਣਿਆ। ਇਹ ਉਜ਼ੀਯਾਹ ਯਹੂਦਾਹ ਦੇ ਪਾਤਸ਼ਾਹ ਦੇ ਪੁੱਤਰ ਯੋਥਾਮ ਦੇ 20 ਵਰ੍ਹੇ ਦੇ ਰਾਜ ਵਿੱਚ ਵਾਪਰਿਆ।
੨ ਤਵਾਰੀਖ਼ 25:1
ਯਹੂਦਾਹ ਦਾ ਪਾਤਸ਼ਾਹ ਅਮਸਯਾਹ ਅਮਸਯਾਹ 25 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸ ਨੇ ਯਰੂਸ਼ਲਮ ਵਿੱਚ 29 ਵਰ੍ਹੇ ਰਾਜ ਕੀਤਾ। ਉਸਦੀ ਮਾਤਾ ਯਰੂਸ਼ਲਮ ਦੀ ਯਹੋਅੱਦਾਨ ਸੀ।
੨ ਸਲਾਤੀਨ 15:5
ਯਹੋਵਾਹ ਨੇ ਅਜ਼ਰਯਾਹ ਪਾਤਸ਼ਾਹ ਨੂੰ ਅਜਿਹਾ ਮਾਰਿਆ ਕਿ ਉਹ ਆਪਣੇ ਮਰਨ ਕਾਲ ਤੀਕ ਕੋੜ੍ਹੀ ਰਿਹਾ। ਉਹ ਇੱਕ ਅਲੱਗ ਘਰ ਵਿੱਚ ਰਹਿੰਦਾ ਅਤੇ ਪਾਤਸ਼ਾਹ ਦਾ ਪੁੱਤਰ ਯੋਥਾਮ ਘਰ ਦੀ ਦੇਖਭਾਲ ਅਤੇ ਲੋਕਾਂ ਦਾ ਨਿਆਉਂ ਕਰਦਾ ਸੀ।
੨ ਸਲਾਤੀਨ 15:32
ਯੋਥਾਮ ਦਾ ਯਹੂਦਾਹ ਵਿੱਚ ਰਾਜ ਰਮਲਯਾਹ ਦਾ ਪੁੱਤਰ ਪਕਹ ਜੋ ਇਸਰਾਏਲ ਦਾ ਪਾਤਸ਼ਾਹ ਸੀ, ਉਸ ਦੇ ਦੂਜੇ ਵਰ੍ਹੇ ਯਹੂਦਾਹ ਦੇ ਪਾਤਸ਼ਾਹ ਉਜ਼ੀਯਾਹ ਦਾ ਪੁੱਤਰ ਯੋਥਾਮ ਰਾਜ ਕਰਨ ਲੱਗ ਪਿਆ।
੨ ਤਵਾਰੀਖ਼ 26:1
ਯਹੂਦਾਹ ਦਾ ਪਾਤਸ਼ਾਹ ਉਜ਼ੀਯਾਹ ਤਦ ਅਮਸਯਾਹ ਦੀ ਜਗ੍ਹਾ ਯਹੂਦਾਹ ਦੇ ਲੋਕਾਂ ਨੇ ਉਜ਼ੀਯਾਹ ਨੂੰ ਆਪਣਾ ਨਵਾਂ ਪਾਤਸ਼ਾਹ ਚੁਣਿਆ। ਉਜ਼ੀਯਾਹ ਅਮਸਯਾਹ ਦਾ ਪੁੱਤਰ ਸੀ ਅਤੇ ਜਦੋਂ ਇਹ ਸਭ ਵਾਪਰਿਆ ਉਹ ਸਿਰਫ਼ ਸੋਲ੍ਹਾਂ ਸਾਲਾਂ ਦਾ ਸੀ।
੨ ਤਵਾਰੀਖ਼ 27:1
ਯੋਥਾਮ ਦਾ ਰਾਜ ਯੋਥਾਮ 25 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ। ਉਸ ਨੇ ਯਰੂਸ਼ਲਮ ਵਿੱਚ 16 ਵਰ੍ਹੇ ਰਾਜ ਕੀਤਾ। ਉਸ ਦੀ ਮਾਂ ਦਾ ਨਾਂ ਯਰੂਸ਼ਾਹ ਸੀ ਜੋ ਸਾਦੋਕ ਦੀ ਧੀ ਸੀ।
ਮੱਤੀ 1:8
ਆਸਾ ਯਹੋਸ਼ਾਫਾਟ ਦਾ ਪਿਤਾ ਸੀ। ਯਹੋਸ਼ਾਫਾਟ ਯੋਰਾਮ ਦਾ ਪਿਤਾ ਸੀ। ਯੋਰਾਮ ਉਜ਼ੀਯਾਹ ਦਾ ਪਿਤਾ ਸੀ।