English
੧ ਤਵਾਰੀਖ਼ 7:40 ਤਸਵੀਰ
ਇਹ ਸਾਰੇ ਆਸ਼ੇਰ ਦੇ ਉੱਤਰਾਧਿਕਾਰੀ ਸਨ। ਉਹ ਆਪਣੇ ਪਰਿਵਾਰਾਂ ਦੇ ਮੁਖੀਏ ਸਨ, ਅਤੇ ਸਭ ਤੋਂ ਬੇਹਤਰੀਨ ਆਦਮੀ ਸਨ। ਇਹ ਸਾਰੇ ਮਹਾਨ ਆਗੂ ਅਤੇ ਬਹਾਦੁਰ ਸਿਪਾਹੀ ਸਨ। ਸਾਨੂੰ ਉਨ੍ਹਾਂ ਦੇ ਪਰਵਾਰਿਕ ਇਤਹਾਸ ਤੋਂ ਪਤਾ ਲਗਦਾ ਹੈ ਕਿ ਉਨ੍ਹਾਂ ਕੋਲ ਜੰਗ ਲਈ ਤਿਆਰ ਬਰ ਤਿਆਰ 26000 ਸਿਪਾਹੀ ਸਨ।