English
੧ ਕੁਰਿੰਥੀਆਂ 3:18 ਤਸਵੀਰ
ਆਪਣੇ-ਆਪ ਨੂੰ ਮੂਰਖ ਨਾ ਬਣਾਉ। ਜੇ ਤੁਹਾਡੇ ਵਿੱਚੋਂ ਕੋਈ ਵਿਅਕਤੀ ਇਹ ਸੋਚਦਾ ਹੈ ਕਿ ਉਹ ਦੁਨੀਆਂ ਵਿੱਚ ਸਿਆਣਾ ਮਨੁੱਖ ਹੈ, ਤਾਂ ਉਸ ਨੂੰ ਮੂਰਖ ਬਣ ਜਾਣਾ ਚਾਹੀਦਾ ਹੈ। ਫ਼ੇਰ ਉਹ ਵਿਅਕਤੀ ਸੱਚਮੁੱਚ ਦਾ ਸਿਆਣਾ ਬਣ ਸੱਕਦਾ ਹੈ।