English
੧ ਕੁਰਿੰਥੀਆਂ 5:2 ਤਸਵੀਰ
ਅਤੇ ਫ਼ੇਰ ਵੀ ਤੁਸੀਂ ਆਪਣੇ-ਆਪ ਉੱਤੇ ਘਮੰਡ ਕਰਦੇ ਹੋ। ਤੁਹਾਨੂੰ ਉਦਾਸੀ ਨਾਲ ਭਰੇ ਹੋਣਾ ਚਾਹੀਦਾ ਸੀ। ਤੁਹਾਨੂੰ ਉਸ ਵਿਅਕਤੀ ਨੂੰ, ਜਿਸਨੇ ਅਜਿਹਾ ਗੁਨਾਹ ਕੀਤਾ, ਆਪਣੇ ਭਾਈਚਾਰੇ ਵਿੱਚੋਂ ਕੱਢ ਦੇਣਾ ਚਾਹੀਦਾ ਸੀ।