English
੧ ਸਲਾਤੀਨ 1:32 ਤਸਵੀਰ
ਸੁਲੇਮਾਨ ਦਾ ਨਵਾਂ ਪਾਤਸ਼ਾਹ ਚੁਣਿਆ ਜਾਣਾ ਤਦ ਦਾਊਦ ਪਾਤਸ਼ਾਹ ਨੇ ਆਖਿਆ, “ਸਾਦੋਕ ਜਾਜਕ, ਨਾਥਾਨ ਨਬੀ ਅਤੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਸੱਦ।” ਤਾਂ ਉਹ ਤਿੰਨੇ ਆਦਮੀ ਪਾਤਸ਼ਾਹ ਨੂੰ ਵੇਖਣ ਲਈ ਆਏ।