English
੧ ਸਲਾਤੀਨ 14:18 ਤਸਵੀਰ
ਸਾਰੇ ਇਸਰਾਏਲੀ ਉਸ ਲਈ ਕੁਰਲਾਏ ਅਤੇ ਉਸ ਨੂੰ ਦਫ਼ਨਾਅ ਆਏ। ਇਹ ਸਭ ਕੁਝ ਉਵੇਂ ਹੀ ਹੋਇਆ ਜਿਵੇਂ ਯਹੋਵਾਹ ਨੇ ਫ਼ੁਰਮਾਇਆ ਸੀ। ਯਹੋਵਾਹ ਨੇ ਆਪਣੇ ਸੇਵਕ ਨਬੀ ਅਹੀਯਾਹ ਦੇ ਮੂੰਹੋਂ ਇਹ ਬਚਨ ਬੁਲਵਾਏ ਸਨ।