English
੨ ਤਵਾਰੀਖ਼ 23:9 ਤਸਵੀਰ
ਯਹੋਯਾਦਾ ਜਾਜਕ ਨੇ ਉਹ ਬਰਛੀਆਂ, ਫ਼ਰੀਆਂ ਅਤੇ ਢਾਲਾਂ ਜੋ ਦਾਊਦ ਪਾਤਸ਼ਾਹ ਦੀਆਂ ਸਨ ਉਨ੍ਹਾਂ ਸਰਦਾਰਾਂ ਨੂੰ ਦਿੱਤੀਆਂ। ਇਹ ਸਾਰੇ ਹਥਿਆਰ ਯਹੋਵਾਹ ਦੇ ਮੰਦਰ ਵਿੱਚ ਪਏ ਹੋਏ ਸਨ।