੨ ਤਵਾਰੀਖ਼ 29:10 in Punjabi

ਪੰਜਾਬੀ ਪੰਜਾਬੀ ਬਾਈਬਲ ੨ ਤਵਾਰੀਖ਼ ੨ ਤਵਾਰੀਖ਼ 29 ੨ ਤਵਾਰੀਖ਼ 29:10

2 Chronicles 29:10
ਇਸ ਲਈ ਹੁਣ, ਮੈਂ, ਹਿਜ਼ਕੀਯਾਹ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨਾਲ ਇਕਰਾਰਨਾਮਾ ਕਰਨ ਦਾ ਨਿਸ਼ਚਾ ਕੀਤਾ ਹੈ। ਫ਼ੇਰ ਯਹੋਵਾਹ ਆਪਣਾ ਭਿਆਨਕ ਗੁੱਸਾ ਸਾਡੇ ਤੋਂ ਹਟਾ ਲਵੇਗਾ।

2 Chronicles 29:92 Chronicles 292 Chronicles 29:11

2 Chronicles 29:10 in Other Translations

King James Version (KJV)
Now it is in mine heart to make a covenant with the LORD God of Israel, that his fierce wrath may turn away from us.

American Standard Version (ASV)
Now it is in my heart to make a covenant with Jehovah, the God of Israel, that his fierce anger may turn away from us.

Bible in Basic English (BBE)
Now it is my purpose to make an agreement with the Lord, the God of Israel, so that the heat of his wrath may be turned away from us.

Darby English Bible (DBY)
Now it is in my heart to make a covenant with Jehovah the God of Israel, that his fierce anger may turn away from us.

Webster's Bible (WBT)
Now it is in my heart to make a covenant with the LORD God of Israel, that his fierce wrath may turn away from us.

World English Bible (WEB)
Now it is in my heart to make a covenant with Yahweh, the God of Israel, that his fierce anger may turn away from us.

Young's Literal Translation (YLT)
`Now -- with my heart -- to make a covenant before Jehovah, God of Israel, and the fierceness of His anger doth turn back from us.

Now
עַתָּה֙ʿattāhah-TA
it
is
in
עִםʿimeem
heart
mine
לְבָבִ֔יlĕbābîleh-va-VEE
to
make
לִכְר֣וֹתlikrôtleek-ROTE
a
covenant
בְּרִ֔יתbĕrîtbeh-REET
Lord
the
with
לַֽיהוָ֖הlayhwâlai-VA
God
אֱלֹהֵ֣יʾĕlōhêay-loh-HAY
of
Israel,
יִשְׂרָאֵ֑לyiśrāʾēlyees-ra-ALE
fierce
his
that
וְיָשֹׁ֥בwĕyāšōbveh-ya-SHOVE
wrath
מִמֶּ֖נּוּmimmennûmee-MEH-noo
may
turn
away
חֲר֥וֹןḥărônhuh-RONE
from
אַפּֽוֹ׃ʾappôah-poh

Cross Reference

੨ ਤਵਾਰੀਖ਼ 23:16
ਤਦ ਯਹੋਯਾਦਾ ਨੇ ਸਾਰੇ ਲੋਕਾਂ ਨਾਲ ਅਤੇ ਪਾਤਸ਼ਾਹ ਨਾਲ ਇਕਰਾਰਨਾਮਾ ਕੀਤਾ ਤੇ ਉਨ੍ਹਾਂ ਸਾਰਿਆਂ ਨੇ ਸੌਂਹ ਖਾਧੀ ਕਿ ਉਹ ਯਹੋਵਾਹ ਦੇ ਲੋਕ ਹੋਣਗੇ।

੨ ਕੁਰਿੰਥੀਆਂ 8:5
ਅਤੇ ਉਨ੍ਹਾਂ ਨੇ ਇਸ ਤਰ੍ਹਾਂ ਦਿੱਤਾ ਜਿਸਦੀ ਸਾਨੂੰ ਆਸ ਤੱਕ ਨਹੀਂ ਸੀ। ਉਨ੍ਹਾਂ ਨੇ ਆਪਣਾ ਧਨ ਦੇਣ ਤੋਂ ਵੀ ਪਹਿਲਾਂ ਆਪਣੇ ਆਪ ਨੂੰ ਪ੍ਰਭੂ ਦੇ ਅਤੇ ਸਾਡੇ ਨਮਿੱਤ ਸਮਰਪਿੱਤ ਕਰ ਦਿੱਤਾ। ਇਹੀ ਗੱਲ ਹੈ ਜੋ ਪਰਮੇਸ਼ੁਰ ਚਾਹੁੰਦਾ ਹੈ।

ਯਰਮਿਆਹ 50:5
ਉਹ ਲੋਕ ਪੁੱਛਣਗੇ ਕਿ ਸੀਯੋਨ ਨੂੰ ਕਿਵੇਂ ਜਾਈ ਦਾ ਹੈ। ਉਹ ਉਸ ਤਰਫ਼ ਨੂੰ ਜਾਣਾ ਸ਼ੁਰੂ ਕਰਨਗੇ। ਲੋਕ ਆਖਣਗੇ, ‘ਆਓ ਆਪਾਂ ਯਹੋਵਾਹ ਨਾਲ ਰਲ ਜਾਈਏ। ਆਓ ਇੱਕ ਇਕਰਾਰ ਕਰੀਏ ਜਿਹੜਾ ਸਦਾ ਲਈ ਰਹੇਗਾ। ਆਓ ਇੱਕ ਇਕਰਾਰ ਕਰੀਏ ਜਿਹੜਾ ਕਦੇ ਨਾ ਭੁੱਲੀਏ।’

ਯਰਮਿਆਹ 34:18
ਮੈਂ ਉਨ੍ਹਾਂ ਲੋਕਾਂ ਨੂੰ, ਜਿਨ੍ਹਾਂ ਨੇ ਮੇਰਾ ਇਕਰਾਰਨਾਮਾ ਤੋੜਿਆ ਹੈ ਅਤੇ ਮੇਰੇ ਅੱਗੇ ਕੀਤੇ ਹੋਏ ਇਕਰਾਰਾਂ ਦੀ ਪਾਲਨਾ ਨਹੀਂ ਕੀਤੀ, ਫ਼ੜਾ ਦਿਆਂਗਾ। ਮੈਂ ਉਨ੍ਹਾਂ ਨੂੰ ਉਸ ਵੱਛੇ ਵਾਂਗ ਬਣਾ ਦਿਆਂਗਾ ਜਿਸ ਨੂੰ ਉਹ ਮੇਰੇ ਸਾਹਮਣੇ ਦੋ ਹਿਸਿਆਂ ਵਿੱਚ ਕੱਟ ਦਿੰਦੇ ਹਨ ਅਤੇ ਦੋਹਾਂ ਟੁਕੜਿਆਂ ਦੇ ਵਿੱਚਕਾਰੋ ਗੁਜ਼ਰ ਜਾਂਦੇ ਹਨ।

ਯਰਮਿਆਹ 34:15
ਕੁਝ ਸਮਾਂ ਪਹਿਲਾਂ, ਤੁਸੀਂ ਆਪਣੇ ਇਰਾਦੇ ਬਦਲ ਲੇ ਅਤੇ ਉਹ ਕਰਨਾ ਚਾਹਿਆ ਜੋ ਸਹੀ ਹੈ। ਤੁਹਾਡੇ ਵਿੱਚੋਂ ਹਰੇਕ ਨੇ ਆਪਣੇ ਉਨ੍ਹਾਂ ਇਬਰਾਨੀ ਸਾਥੀਆਂ ਨੂੰ ਆਜ਼ਾਦੀ ਦੇ ਦਿੱਤੀ ਜੋ ਗੁਲਾਮ ਸਨ। ਅਤੇ ਤੁਸੀਂ ਮੇਰੇ ਨਾਲ ਨਾਲ ਸੱਦੇ ਜਾਂਦੇ ਮੰਦਰ ਵਿੱਚ ਮੇਰੇ ਸਾਹਮਣੇ ਇੱਕ ਇਕਰਾਰਨਾਮਾ ਕੀਤਾ।

ਨਹਮਿਆਹ 9:38
“ਇਨ੍ਹਾਂ ਸਾਰੀਆਂ ਗੱਲਾਂ ਕਾਰਣ ਅਸੀਂ ਇੱਕ ਅਬਦਲ ਇਕਰਾਰਨਾਮਾ ਕਰਦੇ ਹਾਂ ਇਹ ਇਕਰਾਰਨਾਮਾ ਅਸੀਂ ਲਿਖਤ ਵਿੱਚ ਦੇ ਰਹੇ ਹਾਂ ਤੇ ਉਸ ਉੱਪਰ ਸਾਡੇ ਆਗੂ, ਲੇਵੀ ਦੇ ਜਾਜਕ ਹਸਤਾਖਰ ਕਰਕੇ ਤੇ ਮੋਹਰ ਲਗਾ ਰਹੇ ਹਨ।”

ਅਜ਼ਰਾ 10:3
ਹੁਣ ਚਲੋ ਅਸੀਂ ਆਪਣੇ ਪਰਮੇਸ਼ੁਰ ਨਾਲ ਇੱਕ ਇਕਰਾਰਨਾਮਾ ਕਰੀਏ ਅਤੇ ਉਨ੍ਹਾਂ ਸਾਰੀਆਂ ਔਰਤਾਂ ਅਤੇ ਬੱਚਿਆਂ ਨੂੰ ਇਬੋਁ ਕੱਢ ਦੇਈਏ। ਸਾਨੂੰ ਅਜ਼ਰਾ ਅਤੇ ਉਨ੍ਹਾਂ ਸਿਆਣੇ ਲੋਕਾਂ ਦੀ ਸਲਾਹ ਮੰਨਣੀ ਚਾਹੀਦੀ ਹੈ ਜੋ ਪਰਮੇਸ਼ੁਰ ਦੀ ਬਿਵਸਬਾ ਦਾ ਆਦਰ ਕਰਦੇ ਹਨ। ਇਸ ਤਰ੍ਹਾਂ, ਅਸੀਂ ਵੀ ਪਰਮੇਸ਼ੁਰ ਦੀ ਬਿਵਸਬਾ ਦਾ ਪਾਲਨ ਕਰਾਂਗੇ।

੨ ਤਵਾਰੀਖ਼ 34:30
ਪਾਤਸ਼ਾਹ ਯਹੋਵਾਹ ਦੇ ਮੰਦਰ ਗਿਆ। ਪਾਤਸ਼ਾਹ ਦੇ ਨਾਲ ਸਾਰੇ ਯਹੂਦਾਹ ਦੇ ਲੋਕ, ਯਰੂਸ਼ਲਮ ਵਿੱਚ ਰਹਿੰਦੇ ਲੋਕ, ਜਾਜਕ ਲੇਵੀ ਅਤੇ ਖਾਸ ਅਤੇ ਆਮ ਲੋਕ ਸਭ ਗਏ। ਯੋਸੀਯਾਹ ਨੇ ਬਿਵਸਥਾ ਦੀ ਪੋਥੀ ਦੇ ਬਚਨ ਉਨ੍ਹਾਂ ਅੱਗੇ ਪੜ੍ਹਕੇ ਸੁਣਾਏ, ਜਿਹੜੀ ਕਿ ਯਹੋਵਾਹ ਦੇ ਮੰਦਰ ਵਿੱਚੋਂ ਲੱਭੀ ਸੀ।

੨ ਤਵਾਰੀਖ਼ 15:12
ਤਦ ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਦਿਲੋ-ਜਾਨ ਨਾਲ ਸੇਵਾ ਕਰਨ ਦੀ ਸੌਂਹ ਖਾਧੀ। ਉਸ ਪਰਮੇਸ਼ੁਰ ਦੀ, ਜਿਸ ਦੀ ਉਨ੍ਹਾਂ ਦੇ ਪੁਰਖਿਆਂ ਨੇ ਸੇਵਾ ਕੀਤੀ ਸੀ।

੨ ਤਵਾਰੀਖ਼ 6:7
“ਮੇਰਾ ਪਿਤਾ ਦਾਊਦ ਇਸਰਾਏਲ ਦੇ ਪਰਮੇਸ਼ੁਰ ਲਈ ਉਸ ਦੇ ਨਾਉਂ ਲਈ ਮੰਦਰ ਬਨਵਾਉਣਾ ਚਾਹੁੰਦਾ ਸੀ।

੨ ਸਲਾਤੀਨ 23:26
ਪਰ ਤਦ ਵੀ ਯਹੋਵਾਹ ਦੀ ਯਹੂਦਾਹ ਦੇ ਲੋਕਾਂ ਨਾਲ ਨਾਰਾਜ਼ਗੀ ਨਾ ਹਟੀ। ਯਹੋਵਾਹ ਅਜੇ ਵੀ ਉਨ੍ਹਾਂ ਤੇ ਕਰੋਧਿਤ ਸੀ ਕਿਉਂ ਕਿ ਮਨੱਸ਼ਹ ਦੇ ਭੈੜੇ ਕੰਮ ਨੇ ਉਸ ਨੂੰ ਕ੍ਰੋਧਿਤ ਕੀਤਾ ਸੀ।

੨ ਸਲਾਤੀਨ 23:3
ਫ਼ੇਰ ਪਾਤਸ਼ਾਹ ਥੰਮ ਤੋਂ ਅਗਾਂਹ ਖਲੋ ਗਿਆ ਅਤੇ ਯਹੋਵਾਹ ਦੇ ਪਿੱਛੇ ਲੱਗਣ ਅਤੇ ਉਸ ਦੇ ਅਸੂਲਾਂ, ਹੁਕਮਾਂ, ਇਕਰਾਰਨਾਮੇ ਅਤੇ ਉਸਦੀਆਂ ਬਿਧੀਆਂ ਨੂੰ ਤਹੇ ਦਿਲੋਂ ਮੰਨਣ ਦਾ ਇਕਰਾਰਨਾਮਾ ਕੀਤਾ। ਉਹ ਪੋਥੀ ਵਿੱਚਲੇ ਇਕਰਾਰਨਾਮੇ ਨੂੰ ਵੀ ਤਹੇ ਦਿਲੋਂ ਮੰਨਣ ਲਈ ਤਿਆਰ ਹੋ ਗਿਆ। ਤਾਂ ਸਾਰੇ ਲੋਕਾਂ ਨੇ ਖੜ੍ਹੇ ਹੋਕੇ ਪਾਤਸ਼ਾਹ ਦੇ ਇਕਰਾਰਨਾਮੇ ਨੂੰ ਕਬੂਲਿਆ।