English
੨ ਤਵਾਰੀਖ਼ 34:11 ਤਸਵੀਰ
ਇਸ ਤੋਂ ਇਲਾਵਾ, ਤਰਖਾਣਾਂ ਅਤੇ ਰਾਜਾਂ ਨੂੰ ਧੰਨ ਦਿੱਤਾ ਗਿਆ ਤਾਂ ਜੋ ਉਹ ਪੱਥਰ ਅਤੇ ਲੱਕੜ ਖਰੀਦ ਸੱਕਣ, ਜਿਹੜੀ ਕਿ ਇਮਾਰਤ ਨੂੰ ਫਿਰ ਤੋਂ ਬਨਾਉਣ ਲਈ ਲੋੜੀਂਦੀ ਸੀ। ਉਨ੍ਹਾਂ ਨੂੰ ਮੰਦਰ ਦੇ ਉਨ੍ਹਾਂ ਘਰਾਂ ਲਈ ਵੀ ਰਕਮ ਦਿੱਤੀ ਸੀ ਜਿਨ੍ਹਾਂ ਨੂੰ ਯਹੂਦਾਹ ਦੇ ਪਾਤਸ਼ਾਹਾਂ ਨੇ ਉਨ੍ਹਾਂ ਦੀ ਅਣਗਿਹਲੀ ਕਾਰਣ ਢਹਿ ਲੈਣ ਦਿੱਤਾ ਸੀ। ਉਨ੍ਹਾਂ ਨੂੰ ਇਨ੍ਹਾਂ ਘਰਾਂ ਲਈ ਸ਼ਤੀਰਾਂ ਬਨਾਉਣ ਲਈ ਕਿਹਾ ਗਿਆ ਸੀ। ਮਰਾਰੀ ਦੇ ਘਰਾਣੇ ਵਿੱਚੋਂ ਯਹਤ ਅਤੇ ਓਬਦਯਾਹ ਨੇ ਅਤੇ ਕੋਹਾਥੀਆਂ ਦੇ ਘਰਾਣੇ ਵਿੱਚੋਂ ਜ਼ਕਰਯਾਹ ਅਤੇ ਮਸ਼ੁੱਲਮ ਨੇ ਲੇਵੀਆਂ ਅਤੇ ਉਨ੍ਹਾਂ ਸਾਰਿਆਂ ਦੀ ਨਿਗਰਾਨੀ ਕੀਤੀ ਜਿਹੜੇ ਸੰਗੀਤਕ ਸਾਜਾਂ ਦੇ ਮਾਹਰ ਸਨ।