English
੨ ਤਵਾਰੀਖ਼ 34:22 ਤਸਵੀਰ
ਤਾਂ ਹਿਲਕੀਯਾਹ ਅਤੇ ਪਾਤਸ਼ਾਹ ਦੇ ਸੇਵਕ ਹੁਲਦਾਹ ਨਬੀਆਂ ਕੋਲ ਗਏ। ਹੁਲਦਾਹ ਸ਼ੱਲੁਮ ਦੀ ਪਤਨੀ ਸੀ ਜੋ ਕਿ ਤਾਕਹਥ ਦਾ ਪੁੱਤਰ ਸੀ। ਤਾਕਹਥ ਹਸਰਾਹ ਦਾ ਪੁੱਤਰ ਸੀ। ਹਸਰਾਹ ਪਾਤਸ਼ਾਹ ਦੇ ਤੋਸ਼ੇ ਖਾਨੇ ਦਾ ਰੱਖਵਾਲਾ ਸੀ। ਹੁਲਦਾਹ ਯਰੂਸ਼ਲਮ ਦੇ ਨਵੇਂ ਮੁਹੱਲੇ ਵਿੱਚ ਰਹਿੰਦੀ ਸੀ। ਹਿਲਕੀਯਾਹ ਅਤੇ ਪਾਤਸ਼ਾਹ ਦੇ ਸੇਵਕਾਂ ਨੇ ਇਹ ਸਾਰੀ ਗੱਲ ਹੁਲਦਾਹ ਨੂੰ ਜਾਕੇ ਸੁਣਾਈ।