English
੨ ਤਵਾਰੀਖ਼ 9:18 ਤਸਵੀਰ
ਸਿੰਘਾਸਣ ਦੀਆਂ ਛੇ ਪੌੜੀਆਂ ਸਨ ਅਤੇ ਇੱਕ ਸੋਨੇ ਦਾ ਪਾਇਦਾਨ। ਇਹ ਸਾਰੇ ਸਿੰਘਾਸਣ ਦੇ ਨਾਲ ਜੁੜੇ ਹੋਏ ਸਨ। ਸਿੰਘਾਸਣ ਤੇ ਬੈਠਣ ਦੇ ਦੋਨੋ ਪਾਸਿਆਂ ਵੱਲ ਢਾਸਣੇ ਸਨ ਅਤੇ ਢਾਸਣਿਆਂ ਦੇ ਕੋਲ ਦੋ ਬੱਬਰ ਸ਼ੇਰਾਂ ਦੇ ਬੁੱਤ ਬਣੇ ਸਨ।