English
੨ ਸਲਾਤੀਨ 18:36 ਤਸਵੀਰ
ਪਰ ਲੋਕ ਚੁੱਪ ਸਨ। ਉਨ੍ਹਾਂ ਨੇ ਕਮਾਂਡਰ ਅੱਗੇ ਇੱਕ ਸ਼ਬਦ ਵੀ ਨਾ ਬੋਲਿਆ ਕਿਉਂ ਕਿ ਹਿਜ਼ਕੀਯਾਹ ਪਾਤਸ਼ਾਹ ਨੇ ਉਨ੍ਹਾਂ ਨੂੰ ਹੁਕਮ ਦੇ ਰੱਖਿਆ ਸੀ। ਉਸ ਨੇ ਕਿਹਾ, “ਉਸ ਨੂੰ ਇੱਕ ਸ਼ਬਦ ਵੀ ਨਾ ਆਖਣਾ।”