English
੨ ਸਲਾਤੀਨ 2:18 ਤਸਵੀਰ
ਤਦ ਆਦਮੀ ਯਰੀਹੋ ਵੱਲ ਗਏ, ਜਿੱਥੇ ਕਿ ਅਲੀਸ਼ਾ ਠਹਿਰਿਆ ਹੋਇਆ ਸੀ ਅਤੇ ਉਨ੍ਹਾਂ ਨੇ ਉਸ ਨੂੰ ਦੱਸਿਆ ਕਿ ਉੱਨ੍ਹਾਂ ਨੂੰ ਏਲੀਯਾਹ ਕਿਤੇ ਨਹੀਂ ਲੱਭਿਆ। ਅਲੀਸ਼ਾ ਨੇ ਉਨ੍ਹਾਂ ਨੂੰ ਆਖਿਆ, “ਕੀ ਮੈਂ ਤੁਹਾਨੂੰ ਨਾ ਜਾਣ ਲਈ ਨਹੀਂ ਆਖਿਆ ਸੀ?”