English
੨ ਸਲਾਤੀਨ 2:4 ਤਸਵੀਰ
ਏਲੀਯਾਹ ਨੇ ਅਲੀਸ਼ਾ ਨੂੰ ਕਿਹਾ, “ਅਲੀਸ਼ਾ ਤੂੰ ਇੱਥੇ ਠਹਿਰ ਜਾਵੀਂ ਕਿਉਂ ਕਿ ਯਹੋਵਾਹ ਨੇ ਮੈਨੂੰ ਯਰੀਹੋ ਨੂੰ ਭੇਜਿਆ ਹੈ।” ਪਰ ਅਲੀਸ਼ਾ ਨੇ ਕਿਹਾ, “ਮੈਂ ਇਕਰਾਰ ਕੀਤਾ ਸੀ ਕਿ ਜਦ ਤੱਕ ਯਹੋਵਾਹ ਜਿਉਂਦਾ ਰਹੇਗਾ ਤੇ ਜਦ ਤੀਕ ਤੂੰ ਜਿਉਂਦਾ ਰਹੇਂਗਾ, ਮੈਂ ਤੈਨੂੰ ਛੱਡ ਕੇ ਨਹੀਂ ਜਾਵਾਂਗਾ।” ਇਸ ਲਈ ਉਹ ਦੋਨੋ ਫ਼ੇਰ ਯਰੀਹੋ ਨੂੰ ਤੁਰ ਪਏ।