English
੨ ਸਲਾਤੀਨ 20:11 ਤਸਵੀਰ
ਫ਼ਿਰ ਯਸਾਯਾਹ ਨਬੀ ਨੇ ਯਹੋਵਾਹ ਨੂੰ ਪੁਕਾਰਿਆ ਤਾਂ ਯਹੋਵਾਹ ਨੇ ਉਸ ਪਰਛਾਵੇਂ ਨੂੰ ਦਸ ਕਦਮ ਪਿੱਛਾਂਹ ਵੱਲ ਨੂੰ ਮੋੜ ਦਿੱਤਾ। ਯਾਨੀ ਕਿ ਜਿੰਨਾਂ ਉਹ ਢੱਲ ਚੁੱਕਿਆ ਸੀ ਉਨਾ ਹੀ ਪਿੱਛਾਂਹ ਨੂੰ ਮੋੜ ਦਿੱਤਾ।