ਪੰਜਾਬੀ ਪੰਜਾਬੀ ਬਾਈਬਲ ੨ ਸਲਾਤੀਨ ੨ ਸਲਾਤੀਨ 9 ੨ ਸਲਾਤੀਨ 9:21 ੨ ਸਲਾਤੀਨ 9:21 ਤਸਵੀਰ English

੨ ਸਲਾਤੀਨ 9:21 ਤਸਵੀਰ

ਯੋਰਾਮ ਨੇ ਆਖਿਆ, “ਮੇਰਾ ਰੱਥ ਤਿਆਰ ਕਰ!” ਤਾਂ ਸੇਵਕ ਨੇ ਉਸਦਾ ਰੱਥ ਤਿਆਰ ਕੀਤਾ। ਤਦ ਇਸਰਾਏਲ ਦਾ ਪਾਤਸ਼ਾਹ ਯੋਰਾਮ ਅਤੇ ਯਹੂਦਾਹ ਦਾ ਪਾਤਸ਼ਾਹ ਅਹਜ਼ਯਾਹ ਆਪਣੇ-ਆਪਣੇ ਰੱਥ ਉੱਪਰ ਨਿਕਲੇ ਅਤੇ ਯੇਹੂ ਨੂੰ ਮਿਲਣ ਲਈ ਗਏ। ਉਨ੍ਹਾਂ ਨੂੰ ਯੇਹੂ ਨੂੰ ਯਿਜ਼ਰਏਲੀ ਨਬੋਥ ਦੀ ਜ਼ਮੀਨ ਉੱਪਰ ਲੱਭ ਲਿਆ।
Click consecutive words to select a phrase. Click again to deselect.
੨ ਸਲਾਤੀਨ 9:21

ਯੋਰਾਮ ਨੇ ਆਖਿਆ, “ਮੇਰਾ ਰੱਥ ਤਿਆਰ ਕਰ!” ਤਾਂ ਸੇਵਕ ਨੇ ਉਸਦਾ ਰੱਥ ਤਿਆਰ ਕੀਤਾ। ਤਦ ਇਸਰਾਏਲ ਦਾ ਪਾਤਸ਼ਾਹ ਯੋਰਾਮ ਅਤੇ ਯਹੂਦਾਹ ਦਾ ਪਾਤਸ਼ਾਹ ਅਹਜ਼ਯਾਹ ਆਪਣੇ-ਆਪਣੇ ਰੱਥ ਉੱਪਰ ਨਿਕਲੇ ਅਤੇ ਯੇਹੂ ਨੂੰ ਮਿਲਣ ਲਈ ਗਏ। ਉਨ੍ਹਾਂ ਨੂੰ ਯੇਹੂ ਨੂੰ ਯਿਜ਼ਰਏਲੀ ਨਬੋਥ ਦੀ ਜ਼ਮੀਨ ਉੱਪਰ ਲੱਭ ਲਿਆ।

੨ ਸਲਾਤੀਨ 9:21 Picture in Punjabi