ਪੰਜਾਬੀ ਪੰਜਾਬੀ ਬਾਈਬਲ ੨ ਸਮੋਈਲ ੨ ਸਮੋਈਲ 14 ੨ ਸਮੋਈਲ 14:32 ੨ ਸਮੋਈਲ 14:32 ਤਸਵੀਰ English

੨ ਸਮੋਈਲ 14:32 ਤਸਵੀਰ

ਅਬਸ਼ਾਲੋਮ ਨੇ ਯੋਆਬ ਨੂੰ ਕਿਹਾ, “ਮੈਂ ਤੇਰੇ ਵੱਲ ਸੁਨੇਹਾ ਭੇਜਿਆ। ਮੈਂ ਤੈਨੂੰ ਇੱਥੇ ਆਉਣ ਲਈ ਆਖਿਆ ਕਿਉਂ ਕਿ ਮੈਂ ਤੈਨੂੰ ਪਾਤਸ਼ਾਹ ਕੋਲ ਭੇਜਣਾ ਚਾਹੁੰਦਾ ਸੀ ਕਿਉਂ ਕਿ ਮੈਂ ਤੈਨੂੰ ਪਾਤਸ਼ਾਹ ਕੋਲ ਭੇਜਕੇ ਇਹ ਪੁੱਛਣਾ ਚਾਹੁੰਦਾ ਸੀ ਕਿ ਉਸ ਨੇ ਮੈਨੂੰ ਗਸ਼ੂਰ ਤੋਂ ਘਰ ਵਾਪਸ ਕਿਉਂ ਸੱਦਿਆ ਸੀ। ਜੇਕਰ ਮੈਂ ਉਸ ਨੂੰ ਵੇਖ ਹੀ ਨਹੀਂ ਸੱਕਦਾ ਤਾਂ ਇਸ ਤੋਂ ਤਾਂ ਚੰਗਾ ਹੀ ਸੀ ਕਿ ਮੈਂ ਗਸ਼ੂਰ ਵਿੱਚ ਹੀ ਰਹਿੰਦਾ। ਇਸ ਲਈ ਹੁਣ ਤੂੰ ਮੈਨੂੰ ਪਾਤਸ਼ਾਹ ਨੂੰ ਵੇਖਣ ਦੀ ਆਗਿਆ ਲੈ ਕੇ ਦੇ। ਜੇਕਰ ਮੈਂ ਕੋਈ ਪਾਪ ਕੀਤਾ ਹੋਵੇ ਤਾਂ ਉਹ ਭਾਵੇਂ ਮੈਨੂੰ ਵੱਢ ਸੁੱਟੇ।”
Click consecutive words to select a phrase. Click again to deselect.
੨ ਸਮੋਈਲ 14:32

ਅਬਸ਼ਾਲੋਮ ਨੇ ਯੋਆਬ ਨੂੰ ਕਿਹਾ, “ਮੈਂ ਤੇਰੇ ਵੱਲ ਸੁਨੇਹਾ ਭੇਜਿਆ। ਮੈਂ ਤੈਨੂੰ ਇੱਥੇ ਆਉਣ ਲਈ ਆਖਿਆ ਕਿਉਂ ਕਿ ਮੈਂ ਤੈਨੂੰ ਪਾਤਸ਼ਾਹ ਕੋਲ ਭੇਜਣਾ ਚਾਹੁੰਦਾ ਸੀ ਕਿਉਂ ਕਿ ਮੈਂ ਤੈਨੂੰ ਪਾਤਸ਼ਾਹ ਕੋਲ ਭੇਜਕੇ ਇਹ ਪੁੱਛਣਾ ਚਾਹੁੰਦਾ ਸੀ ਕਿ ਉਸ ਨੇ ਮੈਨੂੰ ਗਸ਼ੂਰ ਤੋਂ ਘਰ ਵਾਪਸ ਕਿਉਂ ਸੱਦਿਆ ਸੀ। ਜੇਕਰ ਮੈਂ ਉਸ ਨੂੰ ਵੇਖ ਹੀ ਨਹੀਂ ਸੱਕਦਾ ਤਾਂ ਇਸ ਤੋਂ ਤਾਂ ਚੰਗਾ ਹੀ ਸੀ ਕਿ ਮੈਂ ਗਸ਼ੂਰ ਵਿੱਚ ਹੀ ਰਹਿੰਦਾ। ਇਸ ਲਈ ਹੁਣ ਤੂੰ ਮੈਨੂੰ ਪਾਤਸ਼ਾਹ ਨੂੰ ਵੇਖਣ ਦੀ ਆਗਿਆ ਲੈ ਕੇ ਦੇ। ਜੇਕਰ ਮੈਂ ਕੋਈ ਪਾਪ ਕੀਤਾ ਹੋਵੇ ਤਾਂ ਉਹ ਭਾਵੇਂ ਮੈਨੂੰ ਵੱਢ ਸੁੱਟੇ।”

੨ ਸਮੋਈਲ 14:32 Picture in Punjabi