੨ ਸਮੋਈਲ 8
1 ਦਾਊਦ ਦਾ ਬਹੁਤ ਸਾਰੀਆਂ ਲੜਾਈਆਂ ਜਿੱਤਣਾ ਬਾਅਦ ਵਿੱਚ, ਪਿੱਛੋਂ ਦਾਊਦ ਨੇ ਫ਼ਲਿਸਤੀਆਂ ਨੂੰ ਹਰਾਇਆ ਉਸ ਨੇ ਮੇਥੇਗ-ਹਾ ਅੱਮਾਹ ਤੇ ਕਬਜ਼ਾ ਕਰ ਲਿਆ।
2 ਦਾਊਦ ਨੇ ਮੋਆਬ ਦੇ ਲੋਕਾਂ ਨੂੰ ਵੀ ਹਰਾਇਆ। ਉਸ ਨੇ ਉਨ੍ਹਾਂ ਨੂੰ ਧਰਤੀ ਉੱਤੇ ਜਬਰਦਸਤੀ ਲੰਮੇ ਪਾ ਦਿੱਤਾ ਅਤੇ, ਫ਼ਿਰ ਉਨ੍ਹਾਂ ਨੂੰ ਅਲੱਗ ਅਲੱਗ ਪੰਗਤਾਂ ਵਿੱਚ ਵੱਖਰੇ ਕਰਨ ਲਈ ਰੱਸੇ ਦੀ ਵਰਤੋਂ ਕੀਤੀ। ਲੋਕਾਂ ਦੀਆਂ ਦੋ ਪੰਗਤਾਂ ਮਾਰੀਆਂ ਗਈਆਂ ਸਨ ਪਰ ਉਸ ਨੇ ਲੋਕਾਂ ਦੀ ਤੀਜੀ ਪੰਗਤ ਨੂੰ ਜਿਉਂਦਿਆਂ ਰਹਿਣ ਦਿੱਤਾ। ਇੰਝ ਮੋਆਬ ਦੇ ਲੋਕ ਦਾਊਦ ਦੇ ਦਾਸ ਬਣ ਗਏ ਅਤੇ ਉਸ ਲਈ ਨਜ਼ਰਾਨਾ ਲਿਆਏ।
3 ਹਦਦਅਜ਼ਰ ਜੋ ਕਿ ਸੋਬਾਹ ਦੇ ਰਾਜਾ ਰਹੋਬ ਦਾ ਪੁੱਤਰ ਸੀ। ਜਦੋਂ ਹਦਦਅਜ਼ਰ ਉਹ ਦਰਿਆ ਫ਼ਰਾਤ ਦੇ ਪਾਸੇ ਦੇ ਖੇਤਰ ਤੇ ਕਬਜ਼ਾ ਕਰਕੇ ਆਪਣੇ ਦੇਸ਼ ਨੂੰ ਛੁਡਾਉਣ ਨਿਕਲਿਆ ਤਾਂ ਉਸ ਨੇ ਹਦਦਅਜ਼ਰ ਨੂੰ ਵੀ ਹਰਾਇਆ।
4 ਅਤੇ ਦਾਊਦ ਨੇ ਉਸ ਦੇ 1,700 ਘੁੜ ਸਵਾਰ ਸਿਪਾਹੀ ਅਤੇ 20,000 ਪੈਦਲ ਸਿਪਾਹੀਆਂ ਨੂੰ ਵੀ ਆਪਣੇ ਕਬਜ਼ੇ ’ਚ ਕਰ ਲਇਆਂ। ਦਾਊਦ ਨੇ ਰੱਥਾਂ ਦੇ ਸਭਨਾਂ ਘੋੜਿਆਂ ਦੀਆਂ ਸੜ੍ਹਾਂ ਵੱਢ ਸੁੱਟੀਆਂ ਪਰ ਉਨ੍ਹਾਂ ਵਿੱਚੋਂ 100 ਰੱਥਾਂ ਲਈ ਘੋੜੇ ਰੱਖ ਲਏ।
5 ਅਰਾਮੀ ਲੋਕ ਦੰਮਿਸਕ ਤੋਂ ਸੋਬਾਹ ਦੇ ਰਾਜਾ ਹਦਦਅਜ਼ਰ ਦੀ ਮਦਦ ਕਰਨ ਲਈ ਆਏ ਪਰ ਦਾਊਦ ਨੇ 22,000 ਆਦਮੀਆਂ ਦੀ ਇਸ ਸੈਨਾ ਨੂੰ ਹਰਾ ਦਿੱਤਾ।
6 ਤਾਂ ਦਾਊਦ ਨੇ ਅਰਾਮ ਦੇ ਦੰਮਿਸਕ ਵਿੱਚਕਾਰ ਚੌਕੀਆਂ ਬਿਠਾ ਦਿੱਤੀਆਂ ਅਰਾਮੀ ਦਾਊਦ ਦੇ ਦਾਸ ਬਣ ਗਏ ਅਤੇ ਉਸ ਲਈ ਨਜ਼ਰਾਨਾ ਲਿਆਏ। ਜਿੱਥੇ ਕਿਤੇ ਵੀ ਦਾਊਦ ਜਾਂਦਾ ਸੀ ਯਹੋਵਾਹ ਉਸ ਨੂੰ ਫ਼ਤਹਿ ਬਖਸ਼ਦਾ ਸੀ।
7 ਦਾਊਦ ਨੇ ਹਦਦਅਜ਼ਰ ਦੇ ਸਿਪਾਹੀਆਂ ਦੀਆਂ ਸੋਨੇ ਦੀਆਂ ਢਾਲਾਂ ਵੀ ਖੋਹ ਲਈਆਂ ਅਤੇ ਉਨ੍ਹਾਂ ਢਾਲਾਂ ਨੂੰ ਯਰੂਸ਼ਲਮ ਵਿੱਚ ਲੈ ਆਇਆ।
8 ਦਾਊਦ ਨੇ ਹੋਰ ਵੀ ਬਹੁਤ ਸਾਰੀਆਂ ਵਸਤਾਂ ਬਟਹ ਅਤੇ ਬੇਰੋਤਈ ਸ਼ਹਿਰਾਂ ਵਿੱਚੋਂ ਲੈ ਆਇਆ ਜੋ ਕਿ ਪਿੱਤਲ ਦੀਆਂ ਬਣੀਆਂ ਹੋਈਆਂ ਸਨ।
9 ਜਦੋਂ ਹਮਾਥ ਦੇ ਰਾਜਾ ਤੋਂਈ ਨੇ ਸੁਣਿਆ ਕਿ ਦਾਊਦ ਨੇ ਹਦਦਅਜ਼ਰ ਦੀ ਸਾਰੀ ਫ਼ੌਜ ਨੂੰ ਹਰਾ ਦਿੱਤਾ ਹੈ।
10 ਤਾਂ ਤੋਂਈ ਨੇ ਆਪਣੇ ਪੁੱਤਰ ਯੋਰਾਮ ਨੂੰ ਪਾਤਸ਼ਾਹ ਦਾਊਦ ਕੋਲ ਭੇਜਿਆ, ਤਾਂ ਜੋ ਉਹ ਦਾਊਦ ਦੀ ਸੁੱਖ-ਸਾਂਦ ਪੁੱਛੇ ਅਤੇ ਉਸ ਨੂੰ ਵੱਧਾਈ ਦੇਵੇ, ਕਿਉਂ ਕਿ ਉਸ ਨੇ ਹਦਦਅਜ਼ਰ ਨਾਲ ਲੜਾਈ ਕਰਕੇ ਉਸ ਨੂੰ ਮਾਰ ਲਿਆ ਅਤੇ ਇਸ ਕਾਰਣ ਵੀ (ਕਿਉਂ ਕਿ ਹਦਦਅਜ਼ਰ ਤੋਂਈ ਨਾਲ ਲੜਾਈ ਕਰਦਾ ਰਹਿੰਦਾ ਸੀ।) ਯੋਰਾਮ ਦਾਊਦ ਲਈ ਚਾਂਦੀ, ਸੋਨੇ ਅਤੇ ਪਿੱਤਲ ਦੀਆਂ ਬਣੀਆਂ ਵਸਤਾਂ ਆਪਣੇ ਨਾਲ ਲੈ ਕੇ ਆਇਆ।
11 ਦਾਊਦ ਨੇ ਇਨ੍ਹਾਂ ਸਾਰੀਆਂ ਵਸਤਾਂ ਨੂੰ ਅਤੇ ਦਾਊਦ ਨੇ ਹੋਰ ਸਭਨਾਂ ਜਿੱਤੀਆਂ ਹੋਈਆਂ ਕੌਮਾਂ ਦੀ ਚਾਂਦੀ, ਸੋਨੇ ਅਤੇ ਪਿੱਤਲ ਦੀਆਂ ਵਸਤਾਂ ਨੂੰ ਵੀ ਯਹੋਵਾਹ ਲਈ ਪਵਿੱਤਰ ਠਹਿਰਾਇਆ ਅਤੇ ਅਰਪਣ ਕੀਤਾ।
12 ਦਾਊਦ ਨੇ ਅਰਾਮੀਆਂ, ਮੋਆਬੀਆਂ, ਅੰਮੋਨੀਆਂ, ਫ਼ਲਿਸਤੀਆਂ, ਅਮਾਲੇਕੀਆਂ ਅਤੇ ਸੋਬਾਹ ਦੇ ਰਾਜਾ ਰਹੋਬ ਦੇ ਪੁੱਤਰ ਹਦਦਅਜ਼ਰ ਨੂੰ ਹਾਰ ਦਿੱਤੀ ਸੀ।
13 ਦਾਊਦ 18,000 ਅਰਾਮੀਆਂ ਨੂੰ ਲੂਣ ਦੀ ਵਾਦੀ ਵਿੱਚ ਹਰਾਊਣ ਤੋਂ ਬਾਅਦ, ਜਦ ਵਾਪਸ ਘਰ ਨੂੰ ਮੁੜਿਆ ਤਾਂ ਉਹ ਬਹੁਤ ਪ੍ਰਸਿੱਧ ਹੋ ਗਿਆ।
14 ਦਾਊਦ ਨੇ ਅਦੋਮ ਦੀ ਸਾਰੀ ਜਗ੍ਹਾ ਵਿੱਚ ਸਿਪਾਹੀਆਂ ਦੀਆਂ ਚੌਁਕੀਆਂ ਬਿਠਾਈਆਂ। ਅਤੇ ਅਦੋਮ ਦੇ ਸਾਰੇ ਲੋਕ ਦਾਊਦ ਦੇ ਦਾਸ ਹੋ ਗਏ। ਦਾਊਦ ਜਿੱਥੇ ਕਿਤੇ ਵੀ ਜਾਂਦਾ ਰਿਹਾ, ਯਹੋਵਾਹ ਹਰ ਜਗ੍ਹਾ ਉਸ ਦੀ ਜਿੱਤ ਕਰਵਾਉਂਦਾ ਰਿਹਾ।
15 ਦਾਊਦ ਦਾ ਰਾਜ ਦਾਊਦ ਨੇ ਸਾਰੇ ਇਸਰਾਏਲ ਉੱਪਰ ਰਾਜ ਕੀਤਾ ਅਤੇ ਉਸ ਦੇ ਫ਼ੈਸਲੇ ਹਰ ਇੱਕ ਲਈ ਸਹੀ ਅਤੇ ਨਿਆਂ ਪੂਰਵਕ ਸਨ।
16 ਸਰੂਯਾਹ ਦਾ ਪੁੱਤਰ ਯੋਆਬ ਉਸਦੀ ਸੈਨਾ ਦਾ ਕਪਤਾਨ ਬਣਿਆ। ਅਤੇ ਅਹੀਲੂਦ ਦਾ ਪੁੱਤਰ ਯਹੋਸਾਫ਼ਾਟ ਇਤਿਹਾਸਕਾਰ ਸੀ।
17 ਅਹੀਟੂਬ ਦਾ ਪੁੱਤਰ ਸਾਦੋਕ ਅਤੇ ਅਬਯਾਥਾਰ ਦਾ ਪੁੱਤਰ ਅਹੀਮਲਕ ਜਾਜਕ ਬਣੇ। ਸਰਾਯਾਹ, ਸਕੱਤਰ ਸੀ ਅਤੇ।
18 ਯਹੋਯਾਦਾ ਦਾ ਪੁੱਤਰ ਬਨਾਯਾਹ, ਕਰੇਤੀਆਂ ਅਤੇ ਫ਼ਲੇਤੀਆਂ ਦਾ ਅਧਿਕਾਰੀ ਸੀ ਅਤੇ ਦਾਊਦ ਦੇ ਪੁੱਤਰ ਜਾਜਕ ਸਨ।
1 And after this it came to pass, that David smote the Philistines, and subdued them: and David took Metheg-ammah out of the hand of the Philistines.
2 And he smote Moab, and measured them with a line, casting them down to the ground; even with two lines measured he to put to death, and with one full line to keep alive. And so the Moabites became David’s servants, and brought gifts.
3 David smote also Hadadezer, the son of Rehob, king of Zobah, as he went to recover his border at the river Euphrates.
4 And David took from him a thousand chariots, and seven hundred horsemen, and twenty thousand footmen: and David houghed all the chariot horses, but reserved of them for an hundred chariots.
5 And when the Syrians of Damascus came to succour Hadadezer king of Zobah, David slew of the Syrians two and twenty thousand men.
6 Then David put garrisons in Syria of Damascus: and the Syrians became servants to David, and brought gifts. And the Lord preserved David whithersoever he went.
7 And David took the shields of gold that were on the servants of Hadadezer, and brought them to Jerusalem.
8 And from Betah, and from Berothai, cities of Hadadezer, king David took exceeding much brass.
9 When Toi king of Hamath heard that David had smitten all the host of Hadadezer,
10 Then Toi sent Joram his son unto king David, to salute him, and to bless him, because he had fought against Hadadezer, and smitten him: for Hadadezer had wars with Toi. And Joram brought with him vessels of silver, and vessels of gold, and vessels of brass:
11 Which also king David did dedicate unto the Lord, with the silver and gold that he had dedicated of all nations which he subdued;
12 Of Syria, and of Moab, and of the children of Ammon, and of the Philistines, and of Amalek, and of the spoil of Hadadezer, son of Rehob, king of Zobah.
13 And David gat him a name when he returned from smiting of the Syrians in the valley of salt, being eighteen thousand men.
14 And he put garrisons in Edom; throughout all Edom put he garrisons, and all they of Edom became David’s servants. And the Lord preserved David whithersoever he went.
15 And David reigned over all Israel; and David executed judgment and justice unto all his people.
16 And Joab the son of Zeruiah was over the host; and Jehoshaphat the son of Ahilud was recorder;
17 And Zadok the son of Ahitub, and Ahimelech the son of Abiathar, were the priests; and Seraiah was the scribe;
18 And Benaiah the son of Jehoiada was over both the Cherethites and the Pelethites; and David’s sons were chief rulers.