ਯਸਈਆਹ 37:37 in Punjabi

ਪੰਜਾਬੀ ਪੰਜਾਬੀ ਬਾਈਬਲ ਯਸਈਆਹ ਯਸਈਆਹ 37 ਯਸਈਆਹ 37:37

Isaiah 37:37
ਇਸ ਲਈ ਅੱਸ਼ੂਰ ਦਾ ਰਾਜਾ ਸਨਹੇਰੀਬ, ਨੀਨਵਾਹ ਵਾਪਸ ਚੱਲਾ ਗਿਆ ਅਤੇ ਉੱਥੇ ਹੀ ਰਿਹਾ।

Isaiah 37:36Isaiah 37Isaiah 37:38

Isaiah 37:37 in Other Translations

King James Version (KJV)
So Sennacherib king of Assyria departed, and went and returned, and dwelt at Nineveh.

American Standard Version (ASV)
So Sennacherib king of Assyria departed, and went and returned, and dwelt at Nineveh.

Bible in Basic English (BBE)
Sennacherib, king of Assyria, went back to his place at Nineveh.

Darby English Bible (DBY)
And Sennacherib king of Assyria departed, and went and returned, and abode at Nineveh.

World English Bible (WEB)
So Sennacherib king of Assyria departed, and went and returned, and lived at Nineveh.

Young's Literal Translation (YLT)
And journey, and go, and turn back doth Sennacherib king of Asshur, and dwelleth in Nineveh.

So
Sennacherib
וַיִּסַּ֣עwayyissaʿva-yee-SA
king
וַיֵּ֔לֶךְwayyēlekva-YAY-lek
of
Assyria
וַיָּ֖שָׁבwayyāšobva-YA-shove
departed,
סַנְחֵרִ֣יבsanḥērîbsahn-hay-REEV
went
and
מֶֽלֶךְmelekMEH-lek
and
returned,
אַשּׁ֑וּרʾaššûrAH-shoor
and
dwelt
וַיֵּ֖שֶׁבwayyēšebva-YAY-shev
at
Nineveh.
בְּנִֽינְוֵֽה׃bĕnînĕwēbeh-NEE-neh-VAY

Cross Reference

ਯਵਨਾਹ 1:2
“ਨੀਨਵਾਹ ਇੱਕ ਵੱਡਾ ਸ਼ਹਿਰ ਹੈ ਅਤੇ ਮੈਂ ਸੁਣਿਆ ਹੈ ਕਿ ਲੋਕ ਉੱਥੇ ਬੜੇ ਮੰਦੇ ਕੰਮ ਕਰਦੇ ਹਨ, ਸੋ ਤੂੰ ਉਸ ਸ਼ਹਿਰ ਵਿੱਚ ਜਾ ਅਤੇ ਉਨ੍ਹਾਂ ਨੂੰ ਮਾੜੇ ਕੰਮ ਕਰਨ ਤੋਂ ਰੁਕ ਜਾਣ ਲਈ ਆਖ।”

ਯਵਨਾਹ 3:3
ਤਾਂ ਯੂਨਾਹ ਯਹੋਵਾਹ ਦਾ ਹੁਕਮ ਮੰਨਕੇ ਨੀਨਵਾਹ ਵੱਲ ਗਿਆ। ਨੀਨਵਾਹ ਇੱਕ ਬਹੁਤ ਵੱਡਾ ਸ਼ਹਿਰ ਸੀ। ਇੱਕ ਆਦਮੀ ਨੂੰ ਸ਼ਹਿਰ ਵਿੱਚਦੀ ਸਫ਼ਰ ਕਰਨ ਲਈ ਤਿੰਨ ਦਿਨ ਤੁਰਨਾ ਪੈਂਦਾ ਸੀ।

ਪੈਦਾਇਸ਼ 10:11
ਨਿਮਰੋਦ ਅਸ਼ੂਰ ਵਿੱਚ ਵੀ ਗਿਆ। ਅਸ਼ੂਰ ਵਿੱਚ ਨਿਮਰੋਦ ਨੇ ਨੀਨਵਾਹ, ਰਹੋਬੋਥਈਰ, ਕਾਲਹ ਅਤੇ

ਯਸਈਆਹ 31:9
ਉਨ੍ਹਾਂ ਦਾ ਸੁਰੱਖਿਅਤ ਟਿਕਾਣਾ ਤਬਾਹ ਕਰ ਦਿੱਤਾ ਜਾਵੇਗਾ। ਉਨ੍ਹਾਂ ਦੇ ਆਗੂ ਹਾਰ ਜਾਣਗੇ ਅਤੇ ਆਪਣੇ ਝੰਡੇ ਪਿੱਛੇ ਛੱਡ ਜਾਣਗੇ। ਯਹੋਵਾਹ ਨੇ ਇਹ ਸਾਰੀਆਂ ਗੱਲਾਂ ਆਖੀਆਂ। ਯਹੋਵਾਹ ਦੀ ਅੱਗ ਸੀਯੋਨ ਵਿੱਚ ਹੈ ਅਤੇ ਉਸ ਦੀ ਭਠ੍ਠੀ ਯਰੂਸ਼ਲਮ ਵਿੱਚ ਹੈ।

ਯਸਈਆਹ 37:7
ਦੇਖੋ, ਮੈਂ ਅੱਸ਼ੂਰ ਦੇ ਖਿਲਾਫ਼ ਇੱਕ ਆਤਮਾ ਨੂੰ ਭੇਜਾਂਗਾ ਅੱਸ਼ੂਰ ਦਾ ਰਾਜਾ ਆਪਣੇ ਦੇਸ਼ ਉੱਤੇ ਮੰਡਲਾਉਂਦੇ ਖਤਰੇ ਬਾਰੇ ਇੱਕ ਚੇਤਾਵਨੀ ਪ੍ਰਾਪਤ ਕਰੇਗਾ। ਇਸ ਲਈ ਉਹ ਆਪਣੇ ਦੇਸ਼ ਨੂੰ ਪਰਤ ਜਾਵੇਗਾ। ਉਸ ਸਮੇਂ ਮੈਂ ਉਸ ਨੂੰ ਉਸ ਦੇ ਆਪਣੇ ਦੇਸ਼ ਅੰਦਰ ਤਲਵਾਰ ਨਾਲ ਮਾਰ ਦਿਆਂਗਾ।’”

ਯਸਈਆਹ 37:29
ਹਾਂ, ਤੂੰ ਉਪਰਾਮ ਮੇਰੇ ਕੋਲੋਂ ਸੈਂ। ਮੈਂ ਤੇਰੀਆਂ ਬੇ-ਅਦਬ ਗੁਮਾਨੀ ਗੱਲਾਂ ਸੁਣੀਆਂ ਹਨ। ਇਸ ਲਈ ਮੈਂ ਤੇਰੇ ਨੱਕ ਵਿੱਚ ਨੱਬ ਪਾਵਾਂਗਾ। ਅਤੇ ਮੈਂ ਤੇਰੇ ਮੂੰਹ ਅੰਦਰ ਲਗਾਮ ਪਾਵਾਂਗਾ। ਤੇ ਫ਼ੇਰ ਮੈਂ ਤੈਨੂੰ ਭੁਆਟਣੀਆਂ ਦੇਵਾਂਗਾ ਤੇ ਤੈਨੂੰ ਓਸ ਰਾਹ ਵਾਪਸ ਭੇਜ ਦੇਵਾਂਗਾ।’”

ਯਵਨਾਹ 4:11
ਜੇਕਰ ਤੂੰ ਇੱਕ ਬੂਟੇ ਕਾਰਣ ਪਰੇਸ਼ਾਨ ਹੋ ਸੱਕਦਾ ਹੈਂ, ਤਾਂ ਮੈਂ ਨੀਨਵਾਹ ਜਿਹੇ ਸ਼ਹਿਰ ਤੇ ਤਰਸ ਖਾ ਕੇ ਅਜਿਹੇ ਵੱਡੇ ਸ਼ਹਿਰ ਨੂੰ ਬਖਸ ਕਿਵੇਂ ਨਹੀਂ ਕਰ ਸੱਕਦਾ? ਇਸ ਸ਼ਹਿਰ ਵਿੱਚ ਅਨੇਕਾਂ ਲੋਕ ਅਤੇ ਜਾਨਵਰ ਹਨ। ਇਸ ਸ਼ਹਿਰ ਵਿੱਚ 1,20,000 ਤੋਂ ਵੱਧ ਲੋਕ ਹਨ ਜਿਨ੍ਹਾਂ ਨੂੰ ਇਹ ਵੀ ਨਹੀਂ ਪਤਾ ਸੀ ਕਿ ਉਹ ਗ਼ਲਤ ਕਰ ਰਹੇ ਸਨ।”

ਨਾ ਹੋਮ 1:1
ਇਹ ਪੁਸਤਕ ਅਲਕੋਸ਼ੀ ਨਹੂਮ ਦੇ ਦਰਸ਼ਨ ਦੀ ਹੈ। ਇਹ ਨੀਨਵਾਹ ਸ਼ਹਿਰ ਲਈ ਸ਼ੋਕਮਈ ਸੰਦੇਸ਼ ਹੈ।

ਮੱਤੀ 12:41
ਨੀਨਵਾਹ ਦੇ ਲੋਕ ਅਤੇ ਉਹ ਲੋਕ ਜੋ ਅੱਜ ਜਿਉਂਦੇ ਹਨ, ਨਿਆਂ ਦੇ ਦਿਨ ਉੱਠ ਖੜ੍ਹੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂਕਿ ਯੂਨਾਹ ਦਾ ਪ੍ਰਚਾਰ ਸੁਣਕੇ ਉਨ੍ਹਾਂ ਨੇ ਆਪਣੇ ਜੀਵਨ ਬਦਲ ਲਏ। ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਯੂਨਾਹ ਤੋਂ ਵੀ ਵੱਡਾ ਇੱਥੇ ਹੈ।