Nehemiah 10:7
ਮਸ਼ੁੱਲਾਮ, ਅਬੀਯਾਹ ਅਤੇ ਮੀਯਾਮੀਨ,
Nehemiah 10:7 in Other Translations
King James Version (KJV)
Meshullam, Abijah, Mijamin,
American Standard Version (ASV)
Meshullam, Abijah, Mijamin,
Bible in Basic English (BBE)
Meshullam, Abijah, Mijamin,
Darby English Bible (DBY)
Meshullam, Abijah, Mijamin,
Webster's Bible (WBT)
Meshullam, Abijah, Mijamin,
World English Bible (WEB)
Meshullam, Abijah, Mijamin,
Young's Literal Translation (YLT)
Meshullam, Abijah, Mijamin,
| Meshullam, | מְשֻׁלָּ֥ם | mĕšullām | meh-shoo-LAHM |
| Abijah, | אֲבִיָּ֖ה | ʾăbiyyâ | uh-vee-YA |
| Mijamin, | מִיָּמִֽן׃ | miyyāmin | mee-ya-MEEN |
Cross Reference
ਨਹਮਿਆਹ 3:6
ਯੋਯਾਦਾ ਅਤੇ ਮੱਸ਼ੁਲਾਮ ਨੇ ਪੁਰਾਣੇ ਫਾਟਕ ਦੀ ਮੁਰੰਮਤ ਕੀਤੀ। ਯੋਯਾਦਾ ਪਾਸੇਆਹ ਦਾ ਪੁੱਤਰ ਅਤੇ ਮੱਸ਼ੁਲਾਮ ਬਸੋਦਯਾਹ ਦਾ ਪੁੱਤਰ ਸੀ। ਉਨ੍ਹਾਂ ਨੇ ਸ਼ਤੀਰ ਟਿਕਾਏ ਅਤੇ ਇਸਦੇ ਬੂਹੇ ਲਗਾਏ। ਫਿਰ ਉਨ੍ਹਾਂ ਨੇ ਦਰਵਾਜਿਆਂ ਉੱਤੇ ਚਿਟਕਣੀਆਂ ਅਤੇ ਸਰੀਏ ਲਾਏ।
ਨਹਮਿਆਹ 8:4
ਫ਼ੇਰ ਅਜ਼ਰਾ ਲਿਖਾਰੀ ਲੱਕੜੀ ਦੇ ਉੱਚੇ ਤਖਤਪੋਸ਼ ਤੇ ਖੜ੍ਹਾ ਹੋ ਗਿਆ ਜੋ ਕਿ ਇਸ ਖਾਸ ਮੰਤਵ ਲਈ ਹੀ ਬਣਾਇਆ ਗਿਆ ਸੀ। ਉਸ ਦੇ ਸੱਜੇ ਪਾਸੇ ਮੱਤੀਬਯਾਹ, ਸ਼ਮਆ, ਅਨਾਯਾਹ, ਊਰੀਯਾਹ, ਹਿਲਕੀਯਾਹ ਅਤੇ ਮਆਸੇਯਾਹ ਸਨ। ਉਸ ਦੇ ਖੱਬੇ ਪਾਸੇ ਪਦਾਯਾਹ, ਮੀਸ਼ਾਏਲ, ਮਲਕੀਯਾਹ, ਹਾਸ਼ੁਮ, ਹਸਬਦ੍ਦਾਨਾਹ, ਜਕਰਯਾਹ ਅਤੇ ਮੱਸ਼ੁਲਾਮ ਸਨ।
ਨਹਮਿਆਹ 11:11
ਅਤੇ ਸਰਾਯਾਹ ਹਿਲਕੀਯਾਹ ਦਾ ਪੁੱਤਰ (ਹਿਲਕੀਯਾਹ ਮੱਸ਼ੁਲਾਮ ਦਾ ਪੁੱਤਰ, ਮੱਸ਼ੁਲਾਮ ਸਦੋਕ ਦਾ ਪੁੱਤਰ ਅਤੇ ਸਦੋਕ ਮਰਾਯੋਬ ਦਾ ਪੁੱਤਰ ਤੇ ਉਹ ਅਹੀਟੂਬ ਦਾ ਪੁੱਤਰ ਸੀ ਜੋ ਕਿ ਪਰਮੇਸ਼ੁਰ ਦੇ ਮੰਦਰ ਦਾ ਪ੍ਰਧਾਨ ਸੀ।)
ਨਹਮਿਆਹ 12:4
ਇੱਦੋ, ਗਿਨਬੋਈ, ਅਬੀਯਾਹ,
ਨਹਮਿਆਹ 12:13
ਅਜ਼ਰਾ ਘਰਾਣੇ ਦਾ ਆਗੂ ਮੱਸ਼ੁਲਾਮ ਅਤੇ ਅਮਰਯਾਹ ਦਾ ਯਹੋਹਾਨਾਨ ਸੀ।
ਨਹਮਿਆਹ 12:17
ਅਬੀਯਾਹ ਦੇ ਘਰਾਣੇ ਦਾ ਆਗੂ ਜ਼ਿਕਰੀ ਸੀ ਅਤੇ ਮਿਨਯਾਮੀਨ ਅਤੇ ਮੋਅਦਯਾਹ ਦੇ ਘਰਾਣਿਆਂ ਦਾ ਆਗੂ ਪਿਲਟਾਈ ਸੀ।
ਨਹਮਿਆਹ 12:25
ਮੱਤਨਯਾਹ, ਬਕਬੁਕਯਾਹ, ਓਬਦਯਾਹ, ਮੱਸ਼ੁਲਾਮ, ਟਲਮੋਨ ਅਤੇ ਅੱਕੂਬ ਫ਼ਾਟਕਾਂ ਦੇ ਦਰਬਾਨ ਸਨ ਅਤੇ ਫ਼ਾਟਕਾਂ ਦੇ ਗੋਦਾਮਾਂ ਉੱਪਰ ਪਹਿਰਾ ਦਿੰਦੇ ਸਨ।
ਨਹਮਿਆਹ 12:41
ਫ਼ਿਰ ਇਹ ਜਾਜਕ ਜਾਕੇ ਆਪੋ-ਆਪਣੀਆਂ ਥਾਵਾਂ ਤੇ ਖਲੇ ਗਏ: ਅਲਯਾਕੀਮ, ਮਅਸੇਯਾਹ, ਮਿਨਯਾਮੀਨ, ਮੀਕਾਯਾਹ, ਅਲਯੋਏਨੀ, ਜ਼ਕਰਯਾਹ ਅਤੇ ਹਨਨਯਾਹ। ਉਨ੍ਹਾਂ ਦੇ ਹੱਥਾਂ ਵਿੱਚ ਆਪਣੀਆਂ ਤੁਰ੍ਹੀਆਂ ਸਨ।