English
ਰਸੂਲਾਂ ਦੇ ਕਰਤੱਬ 12:7 ਤਸਵੀਰ
ਅਚਾਨਕ ਉੱਥੇ ਪ੍ਰਭੂ ਦਾ ਇੱਕ ਦੂਤ ਪਰਗਟ ਹੋਇਆ। ਕਮਰੇ ਵਿੱਚ ਬੜੀ ਰੌਸ਼ਨੀ ਹੋਈ। ਦੂਤ ਨੇ ਉਸ ਨੂੰ ਪਾਸੇ ਤੋਂ ਛੋਹਿਆ ਅਤੇ ਉਸ ਨੂੰ ਜਗਾਇਆ। ਦੂਤ ਨੇ ਆਖਿਆ, “ਜਲਦੀ ਕਰ। ਉੱਠ।” ਪਤਰਸ ਦੇ ਹੱਥਾਂ ਚੋਂ ਜੰਜ਼ੀਰਾਂ ਟੁੱਟ ਗਈਆਂ।