English
ਰਸੂਲਾਂ ਦੇ ਕਰਤੱਬ 14:27 ਤਸਵੀਰ
ਜਦੋਂ ਉੱਥੇ ਦੋਨੋਂ ਪਹੁੰਚੇ, ਉਨ੍ਹਾਂ ਨੇ ਕਲੀਸਿਯਾ ਨੂੰ ਇਕੱਠੇ ਕੀਤਾ ਅਤੇ ਉਨ੍ਹਾਂ ਨੂੰ ਉਹ ਗੱਲਾਂ ਦੱਸੀਆਂ ਜਿਹੜੀਆਂ ਪਰਮੇਸ਼ੁਰ ਨੇ ਉਨ੍ਹਾਂ ਰਾਹੀਂ ਕੀਤੀਆਂ ਸਨ। ਅਤੇ ਉਨ੍ਹਾਂ ਨੂੰ ਆਖਿਆ, “ਪਰਮੇਸ਼ੁਰ ਨੇ ਦਰਵਾਜ਼ਾ ਖੋਲ੍ਹਿਆ ਹੈ ਤਾਂ ਜੋ ਗੈਰ ਕੌਮਾਂ ਦੇ ਲੋਕ ਵੀ ਨਿਹਚਾ ਕਰ ਸੱਕਣ।”