English
ਰਸੂਲਾਂ ਦੇ ਕਰਤੱਬ 18:18 ਤਸਵੀਰ
ਪੌਲੁਸ ਦਾ ਅੰਤਾਕਿਯਾ ਵੱਲ ਮੁੜਨਾ ਪੌਲੁਸ ਉੱਥੇ ਬਹੁਤ ਦਿਨ ਠਹਿਰਿਆ। ਫ਼ੇਰ ਉਸ ਨੇ ਭਰਾਵਾਂ ਨੂੰ ਅਲਵਿਦਾ ਆਖੀ ਅਤੇ ਸੁਰਿਯਾ ਲਈ ਜਹਾਜ ਵਿੱਚ ਸਫ਼ਰ ਕੀਤਾ। ਪ੍ਰਿਸੱਕਿੱਲਾ ਅਤੇ ਅਕੂਲਾ ਵੀ ਉਸ ਦੇ ਨਾਲ ਸਨ। ਕੰਖਰਿਯਾ ਵਿੱਚ ਪੌਲੁਸ ਨੇ ਆਪਣੇ ਵਾਲ ਕਟਾ ਲਏ, ਕਿਉਂਕਿ ਉਸ ਨੇ ਮੰਨਤ ਮੰਨੀ ਸੀ।