English
ਰਸੂਲਾਂ ਦੇ ਕਰਤੱਬ 21:40 ਤਸਵੀਰ
ਉਸ ਨੇ ਪੌਲੁਸ ਨੂੰ ਬੋਲਣ ਦੀ ਪਰਵਾਨਗੀ ਦੇ ਦਿੱਤੀ। ਤਾਂ ਪੌਲੁਸ ਪੌੜੀਆਂ ਤੇ ਖੜ੍ਹਾ ਹੋ ਗਿਆ ਅਤੇ ਲੋਕਾਂ ਨੂੰ ਚੁੱਪ ਕਰਾਉਣ ਲਈ ਆਪਣੇ ਹੱਥ ਨਾਲ ਇਸ਼ਾਰਾ ਕੀਤਾ। ਜਦੋਂ ਲੋਕ ਸ਼ਾਂਤ ਹੋ ਗਏ, ਤਾਂ ਉਹ ਉਨ੍ਹਾਂ ਨੂੰ ਇਬਰਾਨੀ ਭਾਸ਼ਾ ਵਿੱਚ ਬੋਲਿਆ।