English
ਰਸੂਲਾਂ ਦੇ ਕਰਤੱਬ 5:9 ਤਸਵੀਰ
ਪਤਰਸ ਨੇ ਉਸ ਨੂੰ ਕਿਹਾ, “ਤੂੰ ਅਤੇ ਤੇਰਾ ਪਤੀ ਪ੍ਰਭੂ ਦੇ ਆਤਮਾ ਨੂੰ ਪਰੱਖਣ ਲਈ ਕਿਉਂ ਸਹਿਮਤ ਹੋਏ? ਸੁਣ। ਕੀ ਤੂੰ ਪੈਰਾਂ ਦੀ ਚਾਪ ਸੁਣ ਰਹੀ ਹੈਂ? ਜਿਹੜੇ ਆਦਮੀ ਤੇਰੇ ਪਤੀ ਨੂੰ ਦਫ਼ਨਾ ਕੇ ਆਏ ਹਨ ਉਹ ਦਰਵਾਜ਼ੇ ਤੇ ਖੜ੍ਹੇ ਹਨ। ਉਹ ਇਸੇ ਤਰ੍ਹਾਂ ਤੈਨੂੰ ਵੀ ਲੈ ਜਾਣਗੇ।”